Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    4:13:26 AM

  • pm modi to receive grand welcome on dutch soil

    ਨੀਦਰਲੈਂਡ ਦੀ ਧਰਤੀ 'ਤੇ PM ਮੋਦੀ ਦਾ ਸ਼ਾਨਦਾਰ...

  • innocent boy rescued from deep borewell

    ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ...

  • news about new lpg connection

    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ...

  • lsg vs csk

    ਮਿਚੇਲ ਮਾਰਸ਼ ਦੇ ਤੂਫ਼ਾਨ 'ਚ ਉੱਡੀ ਚੇਨਈ, ਲਖਨਊ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪਾਠੀ ਸਿੰਘਾਂ ਨੇ SGPC 'ਤੇ ਲਾਏ ਗੰਭੀਰ ਇਲਜ਼ਾਮ, 16 ਤਾਰੀਖ਼ ਤੋਂ ਕੀਤਾ ਮਰਨ ਵਰਤ ਦਾ ਐਲਾਨ

MAJHA News Punjabi(ਮਾਝਾ)

ਪਾਠੀ ਸਿੰਘਾਂ ਨੇ SGPC 'ਤੇ ਲਾਏ ਗੰਭੀਰ ਇਲਜ਼ਾਮ, 16 ਤਾਰੀਖ਼ ਤੋਂ ਕੀਤਾ ਮਰਨ ਵਰਤ ਦਾ ਐਲਾਨ

  • Edited By Babita,
  • Updated: 11 Apr, 2026 12:53 PM
Amritsar
pathi singhs level serious allegations against sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਪ੍ਰੀਤ) : ਪਾਠੀ ਸਿੰਘਾਂ ਦੇ ਪ੍ਰਧਾਨ ਗੁਰਮੁਖ ਸਿੰਘ ਅਮੀਸ਼ਾਹ ਅਤੇ ਹੋਰ ਪਾਠੀ ਸਿੰਘਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਪ੍ਰਬੰਧਾਂ ਅਤੇ ਅਧਿਕਾਰੀਆਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇੱਕ ਅਹਿਮ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਅਮੀਸ਼ਾਹ ਨੇ ਐਲਾਨ ਕੀਤਾ ਕਿ ਜੇਕਰ ਅਖੰਡ ਪਾਠੀ ਸਿੰਘਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਉਹ 16 ਤਾਰੀਖ਼ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ, ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਰਨ ਵਰਤ 'ਤੇ ਬੈਠਣਗੇ। ਪ੍ਰਧਾਨ ਨੇ ਦੋਸ਼ ਲਾਇਆ ਕਿ ਕਮੇਟੀ ਨੂੰ ਵਾਰ-ਵਾਰ ਮੰਗ ਪੱਤਰ ਸੌਂਪਣ ਦੇ ਬਾਵਜੂਦ ਪਾਠੀ ਸਿੰਘਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਕਮਰਾ ਨੰਬਰ-26 ਅਤੇ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀਆਂ ਘਟਨਾਵਾਂ 'ਚ ਸਿਰਫ਼ ਪਾਠੀ ਸਿੰਘਾਂ ਨੂੰ ਦੋਸ਼ੀ ਬਣਾ ਕੇ ਫ਼ਾਰਗ ਕਰ ਦਿੱਤਾ ਗਿਆ, ਜਦੋਂ ਕਿ ਮੌਕੇ 'ਤੇ ਮੌਜੂਦ ਜ਼ਿੰਮੇਵਾਰ ਇੰਚਾਰਜਾਂ ਅਤੇ ਅਧਿਕਾਰੀਆਂ 'ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਨਾਜਾਇਜ਼ ਤੌਰ 'ਤੇ ਕੱਢੇ ਗਏ ਸਿੰਘਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਇਸ ਦੌਰਾਨ ਪਾਠੀ ਪ੍ਰਗਟ ਸਿੰਘ ਨੇ ਭਰਤੀ ਪ੍ਰਕਿਰਿਆ 'ਤੇ ਗੰਭੀਰ ਸਵਾਲ ਚੁੱਕਦਿਆਂ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ। ਉਨ੍ਹਾਂ ਦੱਸਿਆ ਕਿ ਪੌਣੇ ਦੋ ਸਾਲ ਡਿਊਟੀ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਟੈਸਟ 'ਚ ਫੇਲ੍ਹ ਕਰ ਦਿੱਤਾ ਗਿਆ ਅਤੇ ਡਿਊਟੀ ਜਾਰੀ ਰੱਖਣ ਲਈ ਕਥਿਤ ਤੌਰ 'ਤੇ ਪੈਸਿਆਂ ਦੀ ਮੰਗ ਕੀਤੀ ਗਈ। ਮਜਬੂਰੀ ਵੱਸ ਪੈਸੇ ਦੇਣ ਦੇ ਬਾਵਜੂਦ ਵੀ ਹੁਣ ਉਨ੍ਹਾਂ ਨੂੰ ਡਿਊਟੀ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ। ਪਾਠੀ ਸਿੰਘਾਂ ਦੇ ਇਸ ਤਿੱਖੇ ਰੁਖ਼ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਢਾਂਚੇ 'ਚ ਹਲਚਲ ਪੈਦਾ ਕਰ ਦਿੱਤੀ ਹੈ।
 

  • Pathi Singhs
  • SGPC
  • fast unto death
  • April 16
  • ਪਾਠੀ ਸਿੰਘ
  • ਐੱਸਜੀਪੀਸੀ
  • ਮਰਨ ਵਰਤ
  • 16 ਅਪ੍ਰੈਲ

ਲੜਾਈ ਦੌਰਾਨ ਗੋਲੀ ਲੱਗਣ ਕਾਰਨ ਬੰਦੇ ਦੀ ਮੌਤ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

NEXT STORY

Stories You May Like

  • family makes serious allegations over death of inmate during treatment
    ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ ਇਲਾਜ ਦੌਰਾਨ ਮੌਤ 'ਤੇ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
  • vinesh phogat makes serious allegations of conspiracy against wfi
    ਕੁਸ਼ਤੀ ਤੋਂ ਸੰਨਿਆਸ ਨਹੀਂ ਲਵਾਂਗੀ; ਵਿਨੇਸ਼ ਫੋਗਾਟ ਨੇ WFI 'ਤੇ ਲਾਏ ਸਾਜ਼ਿਸ਼ ਦੇ ਗੰਭੀਰ ਦੋਸ਼
  • bihar cabinet expansion 16 ministers
    ਬਿਹਾਰ 'ਚ ‘ਸਮਰਾਟ ਕੈਬਨਿਟ’ ਦਾ ਵਿਸਤਾਰ! ਭਾਜਪਾ ਤੇ ਜੇਡੀਯੂ ਦੇ 16-16 ਮੰਤਰੀ ਭਲਕੇ ਚੁੱਕਣਗੇ ਸਹੁੰ
  • students block sirhind national highway
    ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ, ਕਾਲਜ ਮੈਨੇਜਮੈਂਟ 'ਤੇ ਲਾਏ ਗੰਭੀਰ ਦੋਸ਼
  • thunderstorm rain alert in 16 states of india imd alert
    ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ
  • june 21 neet exam new date
    21 ਜੂਨ ਨੂੰ ਹੋਵੇਗੀ NEET ਪ੍ਰੀਖਿਆ, NTA ਵਲੋਂ ਨਵੀਂ ਤਾਰੀਖ਼ ਦਾ ਐਲਾਨ
  • bjp  ed  rp singh  punjab government
    ਭਾਜਪਾ 'ਤੇ ED ਦੀ ਵਰਤੋਂ ਦੇ ਲਾਏ ਜਾ ਰਹੇ ਇਲਜ਼ਾਮ ਬੇਬੁਨਿਆਦ : RP ਸਿੰਘ
  • nagar kirtan to be held in george on may 16  preparations complete
    ਜੌਰਜ 'ਚ 16 ਮਈ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ, ਤਿਆਰੀਆਂ ਮੁਕੰਮਲ
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
Trending
Ek Nazar
mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • center s big step to prevent cervical cancer
      ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ, ਮੁਫ਼ਤ ਲਗ ਰਿਹਾ 4000 ਰੁਪਏ...
    • gurdaspur police robbery plan
      ਪੰਜਾਬ 'ਚ ਵੱਜਣ ਲੱਗਾ ਸੀ ਵੱਡਾ ਡਾਕਾ, ਪੁਲਸ ਨੇ ਐਨ ਮੌਕੇ ਜਾ ਕੇ ਫੜ ਲਏ ਮੁਲਜ਼ਮ
    • online challans to start soon in amritsar
      ਅੰਮ੍ਰਿਤਸਰ ’ਚ ਲੋਕਾਂ ਦੇ ਨਜ਼ਰ ਰੱਖਣਗੇ ਕੈਮਰੇ, ਘਰ ਪਹੁੰਚੇਗਾ ਚਲਾਨ
    • a speeding car took the life of a young son in front of his father  s eyes
      ਪਿਤਾ ਦੀਆਂ ਅੱਖਾਂ ਸਾਹਮਣੇ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਪੁੱਤਰ ਦੀ ਲੈ ਲਈ ਜਾਨ
    • punjab youth swallows poisonous medicine inside police station
      ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ ਨੇ ਥਾਣੇ ਆ ਕੇ...
    • now making reels on social media may be a big deal
      ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ...
    • punjab petrol diesel prices
      ਪੰਜਾਬ 'ਚ ਪੈਟ੍ਰੋਲ-ਡੀਜ਼ਲ ਮਹਿੰਗਾ ਹੋਣ ਮਗਰੋਂ DRY ਹੋਣ ਲੱਗੇ ਪੰਪ! 100 ਰੁਪਏ...
    • biker snatches woman  s earrings
      ਦੀਨਾਨਗਰ ’ਚ ਦਿਨ ਦਿਹਾੜੇ ਔਰਤ ਦੀਆਂ ਵਾਲੀਆਂ ਖੋਹ ਕੇ ਬਾਈਕ ਸਵਾਰ ਫਰਾਰ
    • daughter shoots father for stopping him from going to australia
      ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
    • youths opened fire indiscriminately at a dhaba near village paniyar
      ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੋ ਨੌਜਵਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +