Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    11:39:33 AM

  • uncle fulfils niece s falcon wish

    ਭਾਣਜੀ ਦੀ ਇੱਛਾ ਪੂਰਾ ਕਰਨ ਲਈ ਮਾਮੇ ਨੇ ਬਾਜ਼ 'ਤੇ...

  • four cadets from punjab become lieutenants in indian army

    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ...

  • new scam   chemical purse scam   in punjab

    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ!...

  • unfortunate incident happened to two friends

    ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਹੋਣਹਾਰ ਧੀ ਪਵਿੱਤ ਨੂਰ ਨੇ ਅੰਡਰ-20 ਫੈਂਸੀ ਖੇਡਾਂ 'ਚ ਕਾਂਸੇ ਦਾ ਤਗਮਾ ਜਿੱਤ ਪੰਜਾਬ ਅਤੇ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ

MAJHA News Punjabi(ਮਾਝਾ)

ਹੋਣਹਾਰ ਧੀ ਪਵਿੱਤ ਨੂਰ ਨੇ ਅੰਡਰ-20 ਫੈਂਸੀ ਖੇਡਾਂ 'ਚ ਕਾਂਸੇ ਦਾ ਤਗਮਾ ਜਿੱਤ ਪੰਜਾਬ ਅਤੇ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ

  • Edited By Rajwinder Kaur,
  • Updated: 05 Jul, 2022 01:12 PM
Gurdaspur
pavit noor  under 20 fancy games  bronze medal
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) - ਜ਼ਿਲ੍ਹਾ ਗੁਰਦਾਸਪੁਰ ਦੀ ਧੀ ਪਵਿੱਤ ਨੂਰ ਨੇ ਕਟਕ ਉੜੀਸਾ ਵਿਖੇ ਹੋਈਆਂ ਨੈਸ਼ਨਲ ਫੈਂਸੀ ਖੇਡਾਂ ਵਿੱਚ ਅੰਡਰ 20 ਵਿੱਚ ਖੇਡਦਿਆਂ ਕਾਂਸੇ ਦਾ ਤਗਮਾ ਜਿੱਤ ਪੰਜਾਬ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਅੱਜ ਗੁਰਦਾਸਪੁਰ ਵਿੱਖੇ ਪਹੁੰਚਣ ’ਤੇ ਗੁਰਦਾਸਪੁਰ ਵਿੱਚ ਫੈਂਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਦੀ ਅਗਵਾਈ ਵਿੱਚ ਜਸ਼ਨ ਮਨਾਇਆ ਗਿਆ ਅਤੇ ਜੇਤੂ ਖਿਡਾਰਨ ਦਾ ਸਕੂਲ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕਾਂਸੀ ਦਾ ਤਗਮਾ ਜੇਤੂ ਖਿਡਾਰਨ ਪਵਿੱਤ ਨੂਰ ਨੇ ਦੱਸਿਆ ਕਿ ਉਸ ਨੇ ਕਟਕ ਉੜੀਸਾ ਵਿਖੇ ਅੰਡਰ 20 ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਫੈਂਸੀ ਖੇਡਾਂ ਵਿੱਚ ਭਾਗ ਲਿਆ ਸੀ।

ਇਨ੍ਹਾਂ ਖੇਡਾਂ ’ਚ ਦੇਸ਼ ਭਰ ਤੋਂ 30 ਟੀਮਾਂ ਆਈਆਂ ਸਨ। ਉਸ ਨੇ ਇਥੋਂ ਕਾਂਸੇ ਦਾ ਤਗਮਾ ਹਾਸਲ ਕੀਤਾ। ਉਸ ਨੇ ਇਹ ਪ੍ਰਾਪਤੀ ਆਪਣੇ ਸੈਂਟਰ ਦੇ ਮੁਖੀ ਜਗਤਾਰ ਸਿੰਘ ਅਤੇ ਕੋਚ ਸੋਨੀਆ ਕਾਰਨ ਹਾਸਲ ਕੀਤੀ ਹੈ। ਇਸ ਲਈ ਉਹ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੀ ਹੈ, ਜਿਨ੍ਹਾਂ ਨੇ ਉਸ ਦਾ ਪੂਰਾ ਸਾਥ ਦਿੱਤਾ। ਉਸ ਨੇ ਦੱਸਿਆ ਅੰਡਰ 20 ਵਿੱਚ 95 ਕੁੜੀਆਂ ਨੇ ਭਾਗ ਲਿਆ, ਜਿਸ ਵਿੱਚ ਉਸ ਦਾ 25 ਵਾਂ ਰੈਂਕ ਆਇਆ ਹੈ। ਉਹ 8ਵੀਂ ਜਮਾਤ ਤੋਂ ਇਹ ਖੇਡ ਖੇਡਣੀ ਸ਼ੁਰੂ ਕੀਤੀ ਸੀ, ਉਸ ਦੇ ਪਰਿਵਾਰ ਨੇ ਉਸ ਨੂੰ ਪੂਰਾ ਸਹਿਯੋਗ ਦਿੱਤਾ ਹੈ ਅਤੇ ਅੱਗੇ ਅੰਤਰਰਾਸ਼ਟਰੀ ਖੇਡ 'ਚ ਸੋਨ ਤਗਮਾ ਹਾਸਲ ਕਰਨ ਦੀ ਇੱਛਾ ਹੈ, ਜਿਸ ਲਈ ਉਹ ਸਖ਼ਤ ਮਿਹਨਤ ਕਰੇਗੀ।

ਫੈਂਸੀ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਜਗਤਾਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਸੈਂਟਰ ਗੁਰਦਾਸਪੁਰ ਦੇ 2 ਬੱਚਿਆਂ ਨੇ ਕਟਕ ਉੜੀਸਾ ਵਿਖੇ ਅੰਡਰ 20 ਇੰਟਰਨੈਸ਼ਨਲ ਫੈਂਸਿੰਗ ਵਿੱਚ ਭਾਗ ਲਿਆ। ਦੋਵਾਂ ਨੇ ਕਾਂਸੀ ਦਾ ਤਗਮਾ ਜਿੱਤ ਕੇ ਜਿੱਥੇ ਪੂਰੇ ਜ਼ਿਲ੍ਹੇ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਇਹ ਖਿਡਾਰਨ ਪਵਿੱਤਰ ਕੌਰ ਬਹੁਤ ਮਿਹਨਤ ਕਰਦੀ ਆ ਰਹੀ ਹੈ। ਉਨ੍ਹਾਂ ਨੇ ਦੋਹਾਂ ਬੱਚੀਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।

  • Pavit noor
  • Under-20 Fancy Games
  • Bronze Medal
  • Win
  • ਪਵਿੱਤ ਨੂਰ
  • ਅੰਡਰ-20 ਫੈਂਸੀ ਖੇਡਾਂ
  • ਕਾਂਸੇ ਤਗਮਾ
  • ਜਿੱਤ

ਕਮਿਸ਼ਨਰੇਟ ਪੁਲਸ ਨੇ ਨਸ਼ਾ ਸਮੱਗਲਰਾਂ ’ਤੇ ਕੱਸਿਆ ਸਿਕੰਜ਼ਾ, ਸ਼ਰਾਬ ਵੇਚਣ ਵਾਲੀ ਜਨਾਨੀ ਸਣੇ 25 ਗ੍ਰਿਫ਼ਤਾਰ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • spicejet signs firm agreements to lease 20 aircraft
    ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • punjab  s daughter wins gold in shooting at national level
    ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਜਿੱਤਿਆ ਗੋਲਡ, ਢੋਲ-ਧਮੱਕੇ ਨਾਲ ਹੋਇਆ ਸਵਾਗਤ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ ’ਚ ਦਰਜ
  • sp singh oberoi  s name echoed in fresno
    ਫਰਿਜ਼ਨੋ ’ਚ ਗੂੰਜਿਆ ਐੱਸ.ਪੀ. ਸਿੰਘ ਉਬਰਾਏ ਦਾ ਨਾਂ, ਪੰਜਾਬੀ ਭਾਈਚਾਰੇ ਨੇ 'ਸਰਬੱਤ ਦਾ ਭਲਾ' ਦੇ ਮੁਖੀ ਨੂੰ ਦਿੱਤਾ...
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • new scam   chemical purse scam   in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
Trending
Ek Nazar
school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • health department on alert over swine flu threat
      ਸਵਾਈਨ ਫਲੂ ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਦੀ ਸੁਰੱਖਿਆ ਲਈ...
    • thieves target house in broad daylight
      ਦਿਨ ਦਿਹਾੜੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ 16 ਹਜ਼ਾਰ...
    • people protest against mining mafia in bamiyal
      ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ...
    • a woman and 4 people arrested with heroin
      ਹੈਰੋਇਨ ਸਮੇਤ ਇਕ ਔਰਤ ਅਤੇ 4 ਵਿਅਕਤੀ ਗ੍ਰਿਫਤਾਰ
    • case registered against 3 people for cheating innocent farmers
      ਜਾਅਲੀ ਖਾਦਾਂ ਗੋਦਾਮ ’ਚ ਰੱਖ ਕੇ ਭੋਲੇ ਭਾਲੇ ਕਿਸਾਨਾਂ ਨਾਲ ਠੱਗੀ ਮਾਰਨ ਵਾਲੇ 3...
    • food safety department raids tea shops in nehru complex
      ਨਹਿਰੂ ਕੰਪਲੈਕਸ ’ਚ ਚਾਹ ਦੀਆਂ ਦੁਕਾਨਾਂ ’ਤੇ ਫੂਡ ਸੇਫ਼ਟੀ ਵਿਭਾਗ ਦੀ ਦਸਤਕ,  3...
    • man cheated of rs 25 lakh on pretext of sending him abroad
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 25 ਲੱਖ ਦੀ ਮਾਰੀ ਠੱਗੀ, ਕੇਸ ਦਰਜ
    • dera radha soami beas launches new traffic route for devotees
      ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
    • pakistan protest
      ਪਾਕਿ ’ਚ ਈਸਾਈ ਸਕੂਲ ਤੇ ਗੁਰਦੁਆਰਾ ਢਾਹੇ ਜਾਣ ਦਾ ਵਿਰੋਧ ਸ਼ੁਰੂ
    • ssp pathankot  s big action
      SSP ਪਠਾਨਕੋਟ ਦਾ ਵੱਡਾ ਐਕਸ਼ਨ: ਥਾਣਿਆਂ ਤੇ ਕਮਾਂਡ ਸੈਂਟਰ ਦੀ ਅਚਨਚੇਤ ਚੈਕਿੰਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +