Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    7:47:28 PM

  • punjab long power cut on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut!...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

  • dhirubhai ambani made common indians a participant in the stock market

    ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ...

  • new rules issued in amritsar ahead of the festive season

    ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮਲੇਸ਼ੀਆ 'ਚ 125 ਸਾਲਾ ਪੁਰਾਣਾ ਗੁਰਦੁਆਰਾ ਪੁਰਾਤਨ ਦਿੱਖ 'ਚ ਬਹਾਲ, ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼

MAJHA News Punjabi(ਮਾਝਾ)

ਮਲੇਸ਼ੀਆ 'ਚ 125 ਸਾਲਾ ਪੁਰਾਣਾ ਗੁਰਦੁਆਰਾ ਪੁਰਾਤਨ ਦਿੱਖ 'ਚ ਬਹਾਲ, ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼

  • Edited By Shivani Bassan,
  • Updated: 12 Sep, 2026 05:50 PM
Amritsar
penang s 125 year old wadda gurdwara sahib restored traditional appearance
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਮਲੇਸ਼ੀਆ ਦੇ ਪੇਨਾਂਗ ਸੂਬੇ ਵਿੱਚ ਸਥਿਤ ‘ਵੱਡਾ ਗੁਰਦੁਆਰਾ ਸਾਹਿਬ’ ਦੀ ਸਥਾਪਨਾ ਦੀ 125ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਦੌਰਾਨ ਇਸ ਗੁਰੂ ਘਰ ਦੀ ਹੂਬਹੂ ਪੁਰਾਤਨ ਦਿੱਖ ਬਹਾਲ ਰੱਖਦਿਆਂ ਸੇਵਾ ਸੰਭਾਲ ਮੁਕੰਮਲ ਹੋਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ। ਪੇਨਾਂਗ ਸੂਬੇ ਦੇ ਡਿਪਟੀ ਮੁੱਖ ਮੰਤਰੀ- ਜਗਦੀਪ ਸਿੰਘ ਦਿਓ ਅਤੇ ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸੱਦੇ ਉੱਤੇ ਮਲੇਸ਼ੀਆ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤ ਵੇਲੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸੁਖਾਸਨ ਅਸਥਾਨ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰੂ ਘਰ ਦੇ ਦਰਬਾਰ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਸੁਭਾਇਮਾਨ ਕਰਨ ਮੌਕੇ ਚੌਰ ਸਾਹਿਬ ਦੀ ਸੇਵਾ ਅਤੇ ਉਪਰੰਤ ਪਾਵਨ ਬੀੜ ਨੂੰ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਅਰਦਾਸ ਬੇਨਤੀ ਕਰਕੇ ਦਰਬਾਰ ਦੀ ਮਰਯਾਦਾ ਆਰੰਭ ਕਰਨ ਦੀ ਆਗਿਆ ਲਈ। ਉਪਰੰਤ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਪ੍ਰਕਾਸ਼ ਕਰਨ ਦੀ ਸੇਵਾ ਨਿਭਾਈ ਅਤੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ।

ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ

ਇਸ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੇਨਾਂਗ ਦੀ ਸੂਬਾ ਸਰਕਾਰ ਵੱਲੋਂ ਸਾਂਝੇ ਤੌਰ ਗੁਰੂ ਘਰ ਦੇ ਵਿਹੜੇ ਵਿੱਚ ਵੱਡਾ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰਸਮੀ ਤੌਰ ਉੱਤੇ ਮੁੜ-ਆਰੰਭ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਇਸ ਮੌਕੇ ਮਲੇਸ਼ੀਆ ਸਰਕਾਰ ਦੇ ਕੇਂਦਰੀ ਮੰਤਰੀ ਯਾਈ.ਬੀ. ਸਟੀਵਨ ਸਿਮ, ਪੇਨਾਂਗ ਦੇ ਉਪ ਮੁੱਖ ਮੰਤਰੀ ਯਾਈ.ਬੀ. ਜਗਦੀਪ ਸਿੰਘ ਦਿਓ, ਮਲੇਸ਼ੀਆ ਦੇ ਬੂਕਿਟ ਗਹਲੂਗੋਰ ਤੋਂ ਸਾਂਸਦ ਰਾਮਕਰਪਾਲ ਸਿੰਘ ਦਿਓ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ, ਮਲੇਸ਼ੀਆ ਅੰਦਰ ਭਾਰਤੀ ਹਾਈ ਕਮਿਸ਼ਨਰ ਸੋਮਨਾਥ ਘੋਸ਼, ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੋਂ ਪ੍ਰਮੁੱਖ ਆਗੂ ਬੀਬੀ ਗੁਰਮੀਤ ਕੌਰ ਤੇ ਪ੍ਰਧਾਨ ਸੰਤੋਖ ਸਿੰਘ, ਗੁਰਦੁਆਰਾ ਸੇਵਾ ਸੰਭਾਲ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਦੁਲਕੂ, ਕੋ-ਚੇਅਰਮੈਨ  ਮਲਕੀਤ ਸਿੰਘ, ਸੋਢੀ ਵਿਕਰਮ ਸਿੰਘ ਦਿੱਲੀ, ਪੇਨਾਂਗ-ਪੰਜਾਬ ਕੌਰੀਡੋਰ ਦੇ ਸੰਸਥਾਪਕ ਡਾ. ਬੀ.ਐੱਸ. ਬੈਂਸ ਤੇ ਕਈ ਹੋਰ ਸ਼ਖਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। 

ਇਹ ਵੀ ਪੜ੍ਹੋ- ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਮਲੇਸ਼ੀਆ ਦੇ ਪੇਨਾਂਗ ਵਿੱਚ ਸਥਿਤ ਸਿੱਖ ਵਿਰਾਸਤ ਵੱਡਾ ਗੁਰਦੁਆਰਾ ਸਾਹਿਬ ਨੂੰ ਹੂਬਹੂ ਸੰਭਾਲਣ ਦਾ ਕਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਜਿੱਥੇ ਜਿੱਥੇ ਵੀ ਸਿੱਖ ਵਿਰਾਸਤ ਮੌਜੂਦ ਹੈ ਉਸ ਨੂੰ ਉੱਥੇ ਮਾਹਰਾਂ ਦੀ ਦੇਖ-ਰੇਖ ਵਿੱਚ ਸੰਭਾਲਣ ਦਾ ਕੰਮ ਐਵੇਂ ਹੀ ਕੀਤਾ ਜਾਵੇ ਜਿਵੇਂ ਪੇਨਾਂਗ ਵਿਖੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਆਲਾ ਲਮਪੁਰ ਵਿਖੇ ਸਥਿਤ ਇੱਥੋਂ ਦੀ ਰਾਸ਼ਟਰੀ ਯਾਦਗਾਰ ਉੱਤੇ ਉਨ੍ਹਾਂ ਸਿੱਖਾਂ ਦੇ ਨਾਮ ਅੱਜ ਵੀ ਦਰਜ ਹਨ,  ਜਿਨ੍ਹਾਂ ਨੇ ਇਸ ਦੇਸ਼ ਦੀ ਅਜ਼ਾਦੀ ਲਈ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੇਨਾਂਗ ਸਥਿਤ ਵੱਡਾ ਗੁਰਦੁਆਰਾ ਸਾਹਿਬ ਨੂੰ ਮਲੇਸ਼ੀਆ ਅੰਦਰ ਸਿੱਖ ਵਿਰਾਸਤ ਦਾ ਦਰਜਾ ਪ੍ਰਾਪਤ ਹੈ, ਇਹ ਗੁਰੂ ਘਰ 125 ਸਾਲ ਪਹਿਲਾਂ ਸੰਨ 1901 ਵਿੱਚ ਸਥਾਪਤ ਕੀਤਾ ਗਿਆ ਸੀ, ਜੋ ਦਰਸਾਉਂਦਾ ਹੈ ਕਿ ਸਿੱਖਾਂ ਨੇ ਕਿੰਨਾ ਚਿਰ ਪਹਿਲਾਂ ਮਲੇਸ਼ੀਆ ਆ ਕੇ ਮਿਹਨਤ ਕਰਨੀ ਸ਼ੁਰੂ ਕੀਤੀ ਤੇ ਗੁਰੂ ਘਰ ਕਾਇਮ ਕਰਕੇ ਸੰਗਤ ਜੋੜੀ। 

ਇਹ ਵੀ ਪੜ੍ਹੋ- RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਨੂੰ ਨੌਜਵਾਨਾਂ ਪੀੜ੍ਹੀ ਤੇ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਸਿਖਾਉਣ ਲਈ ਉਪਰਾਲੇ ਕਰਨ ਲਈ ਆਖਿਆ ਤਾਂ ਜੋ ਉਹ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸੁਖਾਲੇ ਜੁੜ ਸਕਣ। ਉਨ੍ਹਾਂ ਮਲੇਸ਼ੀਆ ਦੀ ਸਿੱਖ ਸੰਗਤ ਨੂੰ ਆਪਣੇ ਮੂਲ ਪੰਜਾਬ ਨਾਲ ਜੁੜੇ ਰਹਿਣ ਅਤੇ ਬੱਚਿਆਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਜ਼ਰੂਰ ਕਰਵਾਉਣ ਲਈ ਪ੍ਰੇਰਿਤ ਕੀਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਲੇਸ਼ੀਆ ਦੀ ਸਿੱਖ ਸੰਗਤ ਸੁਚੇਤ ਰਹੇ ਤੇ ਇਹ ਉਨ੍ਹਾਂ ਦਾ ਫਰਜ਼ ਹੈ ਕਿ ਇੱਥੇ ਸਿੱਖਾਂ ਦਾ ਜੋ ਯੋਗਦਾਨ ਹੈ ਉਹ ਹਮੇਸ਼ਾ ਦਰਜ ਰਹੇ ਅਤੇ ਅਗਾਂਹ ਵੀ ਚੜ੍ਹਦੀ ਕਲਾ ਨਾਲ ਸੇਵਾਵਾਂ ਨਿਭਾਈਆਂ ਜਾਣ। ਉਨ੍ਹਾਂ ਕਿਹਾ ਕਿ ਜੋ ਵੀ ਸਿੱਖ ਤੇ ਪੰਜਾਬੀ ਇੱਥੇ ਕੰਮ ਕਰਨ ਲਈ ਆਉਂਦੇ ਹਨ ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Penang
  • Wadda Gurdwara Sahib
  • Jathedar Gargajj
  • Parkash of Sri Guru Granth Sahib Ji
  • ਪੇਨਾਂਗ
  • ਵੱਡਾ ਗੁਰਦੁਆਰਾ ਸਾਹਿਬ
  • ਜਥੇਦਾਰ ਗੜਗੱਜ
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
  • ਪ੍ਰਕਾਸ਼ ਪੁਰਬ

ਨਸ਼ੇ ਵਾਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਗ੍ਰਿਫਤਾਰ

NEXT STORY

Stories You May Like

  • rajasthan police action inside the gurdwara has sikh sentiments jathedar gargaj
    ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ: ਜਥੇਦਾਰ ਗੜਗੱਜ
  • government a 7 member committee on the sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
  • parvinder jhota  kuldeep singh gargaj  sri akal takht sahib
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
  • jathedar gargajj sewa
    ਜਥੇਦਾਰ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਨਿਭਾਈ ਛਬੀਲ ਦੀ ਸੇਵਾ
  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • kuldeep singh gargaj  harpreet singh  akal takht sahib
    ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
  • sgpc member passed away
    SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ ਧਾਮੀ ਨੇ ਦੁੱਖ ਪ੍ਰਗਟਾਇਆ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • demand to keep liquor vends and meat shops closed on october 26 and 27
      ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • man arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • 6 suspects arrested for stealing mobile phones at railway stations
      ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਕਰਨ ਵਾਲੇ 6 ਮੁਲਜ਼ਮ ਕਾਬੂ
    • waris punjab de   leader sarabjit singh banka detained during punjab bandh
      ਪੰਜਾਬ ਬੰਦ ਦੌਰਾਨ 'ਵਾਰਿਸ ਪੰਜਾਬ ਦੇ' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ
    • gurdaspur administration gears up to curb stubble burning
      ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...
    • major impact of   punjab bandh   in gurdaspur  markets remained closed
      ਗੁਰਦਾਸਪੁਰ 'ਚ ਪੰਜਾਬ ਬੰਦ ਦਾ ਵੱਡਾ ਅਸਰ, ਬਾਜ਼ਾਰ ਰਹੇ ਬੰਦ
    • punjab bandh over 1500 police personnel deployed bhandari bridge in amritsar
      ਝੋਟਾ ਕਤਲ ਮਾਮਲੇ 'ਚ ਪੰਜਾਬ ਬੰਦ: ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ 1500 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +