Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    4:46:03 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ

MAJHA News Punjabi(ਮਾਝਾ)

ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ

  • Edited By Shivani Bassan,
  • Updated: 01 Aug, 2026 06:07 PM
Amritsar
permanent solution on sacrilege law  jathedar gargajj
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਬੇਅਦਬੀ ਕਾਨੂੰਨ ਸਬੰਧੀ ਪੰਜਾਬ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਉੱਚ ਪੱਧਰੀ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਕੇ ਹੀ ਸੋਧਾਂ ਬਾਰੇ ਫ਼ੈਸਲਾ ਕਰਨਾ ਚਾਹੀਦਾ ਹੈ।  ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ ਕਰਨ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਸ ਸੰਵੇਦਨਸ਼ੀਲ ਮਸਲੇ ਦਾ ਸਥਾਈ ਅਤੇ ਸਰਬਪੱਖੀ ਹੱਲ ਚਾਹੁੰਦੀ ਹੈ ਤਾਂ ਕਿਸੇ ਵੀ ਤਰ੍ਹਾਂ ਦੀ ਚਲਾਕੀ ਜਾਂ ਟਾਲਮਟੋਲ ਤੋਂ ਗੁਰੇਜ਼ ਕਰੇ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ

ਮੀਰੀ-ਪੀਰੀ ਖਾਲਸਾ ਮਾਰਚ ਦੇ ਨੌਵੇਂ ਦਿਨ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਰਵਾਨਗੀ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਸੋਧਾਂ ਨੂੰ ਕਾਨੂੰਨ ਵਿੱਚ ਸ਼ਾਮਲ ਕਰਨ ਨਾਲ ਇੱਕ ਪ੍ਰਭਾਵਸ਼ਾਲੀ ਸਤਿਕਾਰ ਐਕਟ ਬਣ ਸਕੇਗਾ, ਜਿਸ ਨਾਲ ਸਮਾਜ ਵਿੱਚ ਭਰੋਸੇ ਅਤੇ ਸਦਭਾਵਨਾ ਦਾ ਮਾਹੌਲ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਬਖ਼ਸ਼ਿਆ ਮੀਰੀ-ਪੀਰੀ ਦਾ ਸਿਧਾਂਤ ਸਿੱਖ ਨੂੰ ਧਰਮ ਅਧੀਨ ਰਾਜਨੀਤੀ ਦੀ ਪ੍ਰੇਰਨਾ ਦਿੰਦਾ ਹੈ ਅਤੇ ਧਰਮ ਤੇ ਰਾਜਨੀਤੀ ਨੂੰ ਵੱਖ-ਵੱਖ ਮੰਨਣਾ ਸਿੱਖ ਸਿਧਾਂਤਾਂ ਦੀ ਸਮਝ ਦੇ ਉਲਟ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਥਕ ਏਕਤਾ ਅਤੇ ਗੁਰਮਤਿ ਸਿਧਾਂਤਾਂ ਨਾਲ ਜੁੜੇ ਰਹਿਣਾ ਸਮੇਂ ਦੀ ਮੁੱਖ ਲੋੜ ਹੈ। 

ਇਹ ਵੀ ਪੜ੍ਹੋ- ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ

ਜਥੇਦਾਰ ਗੜਗੱਜ ਨੇ ਜੈਤੋ ਮੋਰਚੇ ਦਾ ਇਤਿਹਾਸ ਯਾਦ ਕਰਵਾਉਂਦਿਆਂ ਕਿਹਾ ਕਿ ਇਹ ਸਿਰਫ਼ ਸਿਆਸੀ ਨਹੀਂ, ਸਗੋਂ ਧਾਰਮਿਕ ਆਜ਼ਾਦੀ ਅਤੇ ਸਵੈਮਾਨ ਦੀ ਲੜਾਈ ਸੀ, ਜਿਸ ਵਿੱਚ ਸਿੱਖ ਕੌਮ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਆਪਣੇ ਸਿਧਾਂਤਾਂ ਦੀ ਰੱਖਿਆ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ, ਜਦਕਿ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਮੀਰੀ-ਪੀਰੀ ਖਾਲਸਾ ਮਾਰਚ ਦੇ ਉਦੇਸ਼ਾਂ ਬਾਰੇ ਵਿਚਾਰ ਸਾਂਝੇ ਕੀਤੇ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ ਅਤੇ ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ।

ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ

ਖਾਲਸਾ ਮਾਰਚ ਦਾ ਵੱਖ-ਵੱਖ ਪਿੰਡਾਂ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਗਿੱਦੜਬਾਹਾ ਹਲਕੇ ਵਿੱਚ ਸੀਨੀਅਰ ਅਕਾਲੀ ਆਗੂਆਂ ਦੀ ਅਗਵਾਈ ਹੇਠ ਨੌਜਵਾਨਾਂ ਨੇ ਪੀਲੀਆਂ ਦਸਤਾਰਾਂ ਸਜਾ ਕੇ ਮਾਰਚ ਦਾ ਸਵਾਗਤ ਕੀਤਾ। ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਬੱਸ ਅਤੇ ਸ਼ਹੀਦਾਂ ਦੇ ਸਚਿੱਤਰ ਵੀ ਸੰਗਤਾਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੇ। ਰਾਤ ਦਾ ਪੜਾਅ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ, ਜਿੱਥੋਂ ਮਾਰਚ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਤਜਿੰਦਰ ਸਿੰਘ ਮਿੱਡੂਖੇੜਾ, ਗੁਰਵਿੰਦਰ ਸਿੰਘ, ਬੀਬੀ ਗੁਰਦਿਆਲ ਕੌਰ ਮੱਲਣ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਨਵਤੇਜ ਸਿੰਘ ਕਾਉਣੀ, ਅਵਤਾਰ ਸਿੰਘ ਵਣਵਾਲਾ, ਐਡਵੋਕੇਟ ਗੁਰਮੀਤ ਸਿੰਘ ਤੇ ਚਰਨਜੀਤ ਸਿੰਘ ਭੂੰਦੜ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਗਿਆਨੀ ਬਲਦੇਵ ਸਿੰਘ, ਵਧੀਕ ਮੈਨੇਜਰ ਯੁਵਰਾਜ ਸਿੰਘ, ਸੁਪਰਵਾਈਜ਼ਰ ਹਰਦੀਪ ਸਿੰਘ, ਸੰਦੀਪ ਸਿੰਘ ਕਲੋਤਾ, ਸੁਖਵਿੰਦਰ ਸਿੰਘ, ਪ੍ਰਿੰਸੀਪਲ ਰਾਜਵਿੰਦਰ ਕੌਰ, ਸੁਪਰਵਾਈਜ਼ਰ ਜਸਬੀਰ ਸਿੰਘ, ਗਿਆਨੀ ਸ਼ਮਸ਼ੇਰ ਸਿੰਘ ਦਮਦਮੀ ਟਕਸਾਲ, ਬਾਬਾ ਜੱਸਾ ਸਿੰਘ ਬੁੱਢਾ ਦਲ, ਯਾਦਵਿੰਦਰ ਸਿੰਘ, ਮੈਨੇਜਰ  ਨਿਰਮਲਜੀਤ ਸਿੰਘ,  ਮਲਕੀਤ ਸਿੰਘ, ਰਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Government
  • Akal Takht committee
  • permanent solution
  • sacrilege law
  • Jathedar Gargajj
  • ਸਰਕਾਰ
  • ਅਕਾਲ ਤਖਤ ਕਮੇਟੀ
  • ਸਥਾਈ ਹੱਲ
  • ਬੇਅਦਬੀ ਕਾਨੂੰਨ
  • ਜਥੇਦਾਰ ਗੜਗੱਜ

ਆਸਟ੍ਰੇਲੀਆ ’ਚ ਸੇਵਾ ਨਿਭਾਅ ਰਹੇ ਗ੍ਰੰਥੀ ਸਿੰਘ ਨੇ ਪੜ੍ਹਾਈ ’ਚ ਗੱਡੇ ਝੰਡੇ, ਜਿੱਤਿਆ ਗੋਲਡ ਮੈਡਲ

NEXT STORY

Stories You May Like

  • sacrilege law government submits letter to akal takht
    ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਪੱਤਰ
  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • akal takht gives public message on amendment in sacrilege law
    ਜਥੇਦਾਰ ਗੜਗੱਜ ਨੇ ਬੇਅਦਬੀ ਕਾਨੂੰਨ 'ਚ ਸੋਧ ਬਾਰੇ ਵਿਧਾਇਕ ਨੂੰ ਸਮਾਂ ਸੀਮਾ ਕਰਾਈ ਯਾਦ
  • jathedar gives statement on revised draft of sacrilege law
    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
  • jathedar gargajj statement
    ਇਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ: ਜਥੇਦਾਰ ਗੜਗੱਜ
  • sikhs should rise above their factionalism and unite  jathedar gargajj
    ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ
  • australia guru ghar  akal takht strict
    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • unidentified youth dies after being hit by super express
      ਸੁਪਰ ਐਕਸਪ੍ਰੈਸ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
    • advocate baljit singh pahra takes charge of municipal council gurdaspur
      ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ...
    • terrorist organization claims responsibility for attack on police post
      ਪੁਲਸ ਚੌਕੀ ਹੋਏ ਹਮਲੇ ਦੀ ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ ਪਰ ਪੁਲਸ ਕਰ ਰਹੀ...
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • the family was shocked to see the condition of the crematorium
      ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼,...
    • nihang jasdeep singh took off the kakar and handed it over to the budha dal
      ਨਿਹੰਗ ਜਸਦੀਪ ਕਦੇ ਬਾਣਾ ਨਹੀਂ ਪਹਿਨ ਸਕੇਗਾ: ਖੁਦ ਉਤਾਰੇ ਕਕਾਰ, ਵਿਚਕਾਰ ਛੱਡੀ...
    • ganiv kaur majithia wrote a letter to sri akal takht
      ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ...
    • big weather forecast for punjab till august 6
      ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
    • indiscriminate firing between police and drug smugglers in punjab
      ਪੰਜਾਬ ਪੁਲਸ 'ਤੇ ਨਸ਼ਾ ਤਸਕਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਹੈੱਡ ਕਾਂਸਟੇਬਲ...
    • thieves target nri s locked house
      ਐੱਨਆਰਆਈ ਦੇ ਬੰਦ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 12 ਤੋਲੇ ਸੋਨਾ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +