ਗੁਰਦਾਸਪੁਰ (ਹਰਮਨ)-ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ 150 ਕਿਲੋ ਲਾਹਨ, 30 ਹਜ਼ਾਰ ਐੱਮ.ਐੱਲ ਨਾਜਾਇਜ਼ ਸ਼ਰਾਬ ਭੱਠੀ ਤੇ ਹੋਰ ਸਮਾਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਮੋੜ ਪਿੰਡ ਸਿੰਘੋਵਾਲ ਮੌਜੂਦ ਸੀ ਕਿ ਗੁਪਤ ਸੂਚਨਾ ਮਿਲੀ ਸੀ ਕਿ ਦਲਜੀਤ ਸਿੰਘ ਆਪਣੇ ਘਰ ਵਿੱਚ ਸ਼ਰਾਬ ਨਜਾਇਜ਼ ਕੱਢ ਕੇ ਵੇਚਦਾ ਹੈ।
ਇਹ ਵੀ ਪੜ੍ਹੋ- ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਹੋ ਰਿਹਾ ਠੱਪ, ਜਾਣੋ ਕੀ ਹੋ ਸਕਦੀ ਵਜ੍ਹਾ
ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਨਜਾਇਜ਼ ਸ਼ਰਾਬ, ਲਾਹਣ, ਭੱਠੀ ਦੇ ਸਮਾਨ ਸਮੇਤ ਕਾਬੂ ਆ ਸਕਦਾ ਹੈ ਜਿਸ ’ਤੇ ਉਕਤ ਵਿਅਕਤੀ ਦੇ ਘਰ ਰੇਡ ਕੀਤੀ ਗਈ ਜਿਸ ਤੋਂ ਬਾਅਦ ਉਸ ਦੇ ਘਰੋਂ 150 ਕਿਲੋ ਲਾਹਣ, 30,000 ਐੱਮ. ਐੱਲ. ਸ਼ਰਾਬ ਨਜਾਇਜ਼, ਸਮਾਨ ਭੱਠੀ ਇਕ ਸਟੀਲ ਥਾਲੀ ਅਤੇ ਇਕ ਰਸੀਵਰ ਪਾਈਪ ਪਲਾਸਟਿਕ ਬਰਾਮਦ ਹੋਣ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ’ਚ AQI ਪੁੱਜਾ 150 ਤੋਂ ਪਾਰ, ਸਾਹ ਲੈਣ ’ਚ ਲੋਕਾਂ ਨੂੰ ਆਉਣ ਲੱਗੀ ਭਾਰੀ ਦਿੱਕਤ
NEXT STORY