ਧਾਰੀਵਾਲ (ਖੋਸਲਾ, ਬਲਬੀਰ)- ਰੇਲਵੇ ਸਟੇਸ਼ਨ ਧਾਰੀਵਾਲ ਨੇੜੇ ਬੇਹੋਸ਼ੀ ਦੀ ਹਾਲਤ ’ਚ ਮਿਲੇ ਇਕ ਵਿਅਕਤੀ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਰੇਲਵੇ ਸਟੇਸ਼ਨ ਧਾਰੀਵਾਲ ’ਤੇ ਤਾਇਨਾਤ ਰੇਲਵੇ ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 8 ਵਜੇ ਬੇਹੋਸ਼ੀ ਦੀ ਹਾਲਤ ’ਚ ਇਕ ਵਿਅਕਤੀ ਮਿਲਿਆ, ਜਿਸ ਦੀ ਮੌਕੇ ’ਤੇ ਪਛਾਣ ਨਹੀਂ ਹੋ ਸਕੀ ਅਤੇ ਉਸ ਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਸਾਈਜ਼ ਵਿਭਾਗ ਦੀ ਕੋਟਲੀ ਨਾਸਿਰ ਖਾਂ ’ਚ ਛਾਪੇਮਾਰੀ, 1150 ਲੀਟਰ ਸ਼ਰਾਬ ਬਰਾਮਦ
NEXT STORY