Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    8:10:06 PM

  • 2025 aadha abhi baaki hai viral rap

    '2025 ਅੱਧਾ ਅਜੇ ਬਾਕੀ ਹੈ...' ਇਸ ਰੈਪ ਨੂੰ ਸੁਣ...

  • pakistan made desi fighter jet

    Pak ਨੇ ਇਜ਼ਰਾਈਲ ਈਰਾਨ ਦੀ ਜੰਗ 'ਚ ਰਵਾਨਾ ਕੀਤਾ...

  • punjabi youth dies in road accident in australia

    ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਆਸਟ੍ਰੇਲੀਆ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Tarntaran News
  • ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

TARNTARAN News Punjabi(ਤਰਨਤਾਰਨ)

ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

  • Updated: 02 Sep, 2018 06:13 AM
Tarntaran
pneumatic contract stretch
  • Share
    • Facebook
    • Tumblr
    • Linkedin
    • Twitter
  • Comment

ਪੱਟੀ,  (ਸੌਰਭ, ਸੋਢੀ)-  ਪਨਬੱਸ ਕੰਟਰੈਕਟ ਯੂਨੀਅਨ ਵਰਕਰ ਪੱਟੀ ਡਿਪੂ ਵੱਲੋਂ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੱਟੀ ਡਿਪੂ ਨੂੰ ਅਣਮਿੱਥੇ ਸਮੇਂ ਲਈ ਬੰਦ ਅੱਜ ਦੂਸਰੇ ਦਿਨ ਵਿਚ ਦਾਖਲ ਹੋ  ਗਿਆ। ਇਸ ਮੌਕੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ , ਜਰਨਲ ਸਕੱਤਰ ਵਜ਼ੀਰ ਸਿੰਘ, ਪ੍ਰੈੱਸ ਸਕੱਤਰ ਵੀਰਮ ਜੰਡ ਨੇ ਦੱਸਿਆ ਕਿ ਜੀ ਐੱਮ ਨੇ ਵਿਸ਼ਵਾਸ ਦਿਵਾਇਆ ਸੀ ਕਿ ਜੋ ਰੋਡਵੇਜ਼ ਦੇ ਮੁਲਾਜ਼ਮ ਬੱਸਾਂ ਲੈਣ ਗਏ ਹਨ, ਉਨ੍ਹਾਂ  ਨੂੰ ਵਾਪਸ ਬੁਲਾ ਲਿਆ ਗਿਆ ਹੈ ਅਤੇ ਤੁਸੀ ਪੱਟੀ ਡਿਪੂ ਨੂੰ ਖੋਲ੍ਹ ਦਿਓ। ਉਨ੍ਹਾਂ ਦੇ ਹੁੱਕਮਾਂ ਮੁਤਾਬਕ ਸੈਂਟਰ ਬਾਡੀ ਨਾਲ ਸਲਾਹ ਕਰਕੇ ਪੱਟੀ ਡਿਪੂ ਖੋਲ੍ਹ ਦਿੱਤਾ ਗਿਆ, ਪਰ ਸਵੇਰੇ 9 ਵਜੇ ਤੋਂ ਪਹਿਲਾਂ ਜੀ. ਐੱਮ ਨੇ ਫੋਨ ’ਤੇ ਗੱਲਬਾਤ ਕਰਕੇ ਕਿਹਾ ਕਿ ਇਹ ਰੋਡਵੇਜ਼ ਦੇ ਪੱਕੇ ਮੁਲਾਜ਼ਮ ਨਹੀਂ ਆ ਰਹੇ ਅਤੇ ਮੈਂ ਕੁੱਝ ਨਹੀਂ ਕਰ ਸਕਦਾ। ਜੇ ਤੁਸੀਂ ਇਹ ਨਹੀਂ ਮੰਨੋਗੇ ਤਾਂ 7 ਨਵੀਂਆਂ ਪਨਬੱਸਾਂ  ਤਰਨਤਾਰਨ ਡਿਪੂ ਵਿਖੇ ਟਰਾਂਸਫਰ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪਨਬੱਸਾਂ ਦਾ ਸਟਾਫ ਪਹਿਲਾਂ ਹੀ ਗੱਡੀਆਂ ਦੀ ਘਾਟ ਕਰਕੇ ਰੂਟ ’ਤੇ ਨਹੀਂ ਜਾ ਰਿਹਾ ਅਤੇ ਰੂਟ ’ਤੇ ਨਾ ਜਾਣ ਕਰਕੇ ਉਨ੍ਹਾਂ ਨੂੰ ਤਨਖਾਹ ਨਹੀਂ ਮਿਲਦੀ, ਜਿਸ ਨਾਲ  ਉਨ੍ਹਾਂ  ਦੇ ਘਰ ਦਾ ਗੁਜ਼ਾਰਾ ਬਡ਼ੀ ਮੁਸ਼ਕਲ ਨਾਲ  ਚਲ ਰਿਹਾ ਹੈ। ਪੰਜਾਬ ਰੋਡਵੇਜ਼ ਪੱਟੀ ਦੇ ਅਫਸਰ ਵਾਰ -ਵਾਰ ਬੇਨਤੀ ਕਰਨ ’ਤੇ ਅਣਗੋਲਿਆ ਕਰਕੇ ਪੱਕੇ ਮੁਲਾਜ਼ਮਾਂ ਨੂੰ ਨਵੀਂਆਂ ਬੱਸਾਂ ਲੈਣ ਭੇਜ ਰਹੇ ਹਨ,  ਸਾਡੇ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ। ਜਿਸ ਨੂੰ ਕਦੀ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਧਾਨ ਗਿੱਲ ਨੇ ਚੇਤਾਵਨੀ ਦਿੱਤੀ ਕਿ ਸਾਡੀਆਂ ਮੰਗਾਂ ਨੂੰ ਜਲਦ ਹੱਲ ਕੀਤਾ ਜਾਵੇ, ਨਹੀਂ ਤਾਂ  3 ਸਤੰਬਰ ਤੋਂ 6 ਰੋਡਵੇਜ਼ ਡਿਪੂ ਮੋਗਾ, ਮੁਕਤਸਰ, ਫਿਰੋਜ਼ਪੁਰ, ਜਗਰਾਓਂ, ਲੁਧਿਆਣਾ, ਤਰਨਤਾਰਨ  ਵੀ ਅਣਮਿੱਥੇ ਸਮੇਂ ਲਈ ਬੰਦ ਹੋ  ਜਾਣਗੇ। ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਟਰਾਂਸਪੋਰਟ ਮਹਿਕਮੇ ਦੀ ਹੋਵੇਗੀ। ਇਸ ਮੌਕੇ ਕੈਸ਼ੀਅਰ ਸਤਨਾਮ ਸਿੰਘ, ਰਵਿੰਦਰ ਸਿੰਘ ਰੋਮੀ, ਸਰਪ੍ਰਸਤ ਸਲਵਿੰਦਰ ਸਿੰਘ, ਸੈਂਟਰ ਬਾਡੀ ਦਿਲਬਾਗ ਸਿੰਘ ਸੰਗਵਾਂ, ਸੁਖਦੇਵ ਸਿੰਘ, ਮੀਤ ਪ੍ਰਧਾਨ ਚਰਨਜੀਤ ਸਿੰਘ, ਗੁਰਵਿੰਦਰ ਸਿੰਘ ਧੱਤਲ, ਗੁਰਚਰਨ ਸਿੰਘ ਜੇ ਟੀ, ਸੁਖਜੀਤ ਸਿੰਘ ਲੋਹੁਕਾ, ਮਹਿਲ ਸਭਰਾ, ਵਜ਼ੀਰ ਸਿੰਘ ਕੈਰੋਂ, ਸੁਖਵੰਤ ਮਨਿਹਾਲਾ, ਤਰਸੇਮ ਸਿੰਘ ਸੀ. ਮੀਤ.ਪ੍ਰਧਾਨ, ਮਨਵਿੰਦਰ ਸਿੰਘ, ਰਵਿੰਦਰ ਸਿੰਘ, ਹਰਮਿੰਦਰ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ ਬੱਠੇ ਭੈਣੀ, ਅਮੋਲਕਜੀਤ ਸਿੰਘ, ਗੁਰਬਿੰਦਰ ਸਿੰਘ, ਰਾਜਬੀਰ ਸਿੰਘ ਭੁੱਲਰ, ਸੁਰਿੰਦਰ ਸਿੰਘ, ਜਸਬੀਰ ਸਿੰਘ, ਜੈਮਲ ਸਿੰਘ, ਗੁਰਸੇਵਕ ਸਿੰਘ, ਰਵੇਲ ਸਿੰਘ, ਉਂਕਾਰ ਸਿੰਘ, ਗੁਰਸਾਹਿਬ ਸਿੰਘ, ਸਵਰਨ ਸਿੰਘ ਉਬੋਕੇ, ਹਰਜਿੰਦਰ ਸਿੰਘ, ਬਲਜੀਤ ਸਿੰਘ ਗਜ਼ਲ, ਦਿਲਬਾਗ ਸਿੰਘ ਹਰੀਕੇ, ਸਤਨਾਮ ਸਿੰਘ ਜੋਣਕੇ, ਗੁਰਜੰਟ ਸਿੰਘ ਚੀਮਾ, ਬਲਜਿੰਦਰ ਸਿੰਘ ਬੱਲੂ, ਹਰਮਿੰਦਰ ਸਿੰਘ ਮੰਮਣਕੇ, ਪਰਮਜੀਤ ਸਿੰਘ ਕੈਰੋਂ, ਲਖਬੀਰ ਸਿੰਘ ਪੱਟੀ, ਉਂਕਾਰ ਸਿੰਘ ਮੰਮਣਕੇ, ਤਜਿੰਦਰ ਸਿੰਘ ਗੋਪਾਲਾ, ਗੁਰਜੰਟ ਸਿੰਘ ਕੈਰੋਂ, ਅਮਰਜੀਤ ਸਿੰਘ, ਬਲਜਿੰਦਰ ਸਿੰਘ ਜੋਧ ਸਿੰਘ, ਗੋਪੀ ਸੁਰ ਸਿੰਘ ਆਦਿ ਹਾਜ਼ਰ ਸਨ।

 ਕੀ ਕਹਿਣੈ ਡਿਪੂ ਪ੍ਰਧਾਨ ਦਾ 
ਇਸ ਸਬੰਧੀ ਡਿਪੂ ਪ੍ਰਧਾਨ ਗੁਰਬਿੰਦਰ ਸਿੰਘ ਨੇ ਕਿਹਾ ਕਿ ਡਿਪੂ ਬੰਦ ਰਹਿਣ ਕਰਕੇ ਪੰਜਾਬ ਸਰਕਾਰ ਤੇ ਮਹਿਕਮੇ ਨੂੰ ਕਰੀਬ 4 ਲੱਖ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਅਤੇ ਜੋ ਟਾਈਮ ਅੱਜ ਤਡ਼ਕਸਾਰ ਵੱਖ- ਵੱਖ ਰੂਟਾਂ ’ਤੇ ਭੇਜੇ ਗਏ ਸਨ, ਉਹ ਵੀ ਅੱਧ ਰਸਤੇ ਤੋਂ ਵਾਪਸ ਬੁਲਾ ਲਏ ਗਏ ਹਨ। ਉਨ੍ਹਾਂ  ਕਿਹਾ ਕਿ ਰੋਡਵੇਜ਼ ਦੇ ਪੱਕੇ ਮੁਲਾਜ਼ਮ ਕਿਸੇ ਵੀ ਰੂਟ ’ਤੇ ਨਹੀ ਗਏ ਅਤੇ ਘਰ ਬੈਠੇ ਹੀ ਤਨਖਾਹ ਲੈ ਰਹੇ ਹਨ।  ਅਫਸਰਾਂ, ਸਟਾਫ ਅਤੇ ਪੱਕੇ ਰੋਡਵੇਜ਼ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਪੱਟੀ ਡਿਪੂ ਦਾ ਵਧੇਰੇ ਨੁਕਸਾਨ ਹੋ ਰਿਹਾ ਹੈ।
 ਕੀ ਕਹਿੰਦੇ ਹਨ ਜਨਰਲ ਮੈਨੇਜਰ
ਜਦੋਂ ਇਸ ਸਬੰਧੀ ਜਰਨਲ ਮੈਨੇਜਰ ਐੱਮ.ਆਰ. ਫਾਰੂਕੀ ਨਾਲ ਫੋਨ ’ਤੇ ਗੱਲਬਾਤ ਕੀਤੀ ਤਾਂ ਉਨ੍ਹਾਂ  ਕਿਹਾ  ਕਿ ਮੈਂ ਸ਼ੁੱਕਰਵਾਰ ਨੂੰ 1 ਵਜੇ ਤੱਕ ਇਨ੍ਹਾਂ ਨੂੰ ਉਡੀਕਦਾ ਰਿਹਾ ਪਰ ਇਨ੍ਹਾਂ ਨੇ ਮੇਰੇ ਨਾਲ ਕੋਈ ਸੰਪਰਕ ਨਹੀਂ ਕੀਤਾ। ਬਾਕੀ ਰੋਡਵੇਜ਼ ਡਿਪੂਆਂ ਦੇ ਵੀ ਪੱਕੇ ਮੁਲਾਜ਼ਮ ਨਵੀਂਆਂ ਬੱਸਾਂ ਲੈਣ ਗਏ ਹਨ। ਉਨ੍ਹਾਂ ਨੇ ਕਿਹਾ ਕਿ ਡਿਪੂ ਬੰਦ ਰਹਿਣ ਨਾਲ ਹੋ ਰਹੇ 4 ਲੱਖ ਰੁਪਏ ਦੇ ਨੁਕਸਾਨ ਸਬੰਧੀ ਮਹਿਕਮੇ ਨੂੰ ਸੂਚਿਤ ਕਰ ਦਿੱਤਾ ਹੈ। ਇਸ ਸਬੰਧੀ ਸੈਂਟਰ ਬਾਡੀ ਦੇ ਸੀ. ਮੀਤ ਪ੍ਰਧਾਨ ਦਿਲਬਾਗ ਸਿੰਘ ਸੰਗਵਾਂ ਨੇ ਕਿਹਾ ਕਿ ਜੀ ਐੱਮ ਫਾਰੂਕੀ  ਝੂਠ ਬੋਲ ਰਹੇ ਹਨ, ਉਹ ਵੀਰਵਾਰ ਨੂੰ ਹੀ ਦਫਤਰ ਆਏ ਸਨ ਅਤੇ ਵੀਰਵਾਰ ਦੁਪਹਿਰ ਨੂੰ ਜੈਪੁਰ ਲਈ ਰਵਾਨਾ ਹੋ ਗਏ। ਉਹ ਸ਼ੁੱਕਰਵਾਰ ਨੂੰ ਦਫਤਰ ਆਏ ਹੀ ਨਹੀਂ ਤਾਂ ਉਨ੍ਹਾਂ ਨਾਲ ਸੰਪਰਕ ਕਰਨ ਵਾਲੀ ਗੱਲ ਬਾਰੇ ਝੂਠ ਬੋਲ ਰਹੇ ਹਨ।
 

  • ਪਨਬੱਸ ਕੰਟਰੈਕਟ
  • ਧਰਨਾ
  • Pneumatic Contract
  • Stretch

ਗੋਲੀਕਾਂਡ ਵਿਚ ’ਚ ਸ਼ਾਮਲ ਦੋ ਨੌਜਵਾਨ ਗ੍ਰਿਫਤਾਰ

NEXT STORY

Stories You May Like

  • big news about punbus and punjab roadways
    ਪਨਬੱਸ ਤੇ ਪੰਜਾਬ ਰੋਡਵੇਜ਼ ਨੂੰ ਲੈ ਕੇ ਵੱਡੀ ਖ਼ਬਰ, ਟਰਾਂਸਪੋਰਟ ਮੰਤਰੀ ਦਾ ਅਹਿਮ ਬਿਆਨ ਆਇਆ ਸਾਹਮਣੇ
  • employees kidnapped of private company
    ਨਿੱਜੀ ਕੰਪਨੀ ਦੇ 11 ਕਰਮਚਾਰੀ ਅਗਵਾ, ਪੁਲਸ ਵੱਲੋਂ ਭਾਲ ਜਾਰੀ
  • iran  israel attacks continue for fourth day
    ਜੰਗ ਵੱਲ ਵਧਦੇ ਕਦਮ? ਈਰਾਨ ਅਤੇ ਇਜ਼ਰਾਈਲ ਦੇ ਹਮਲੇ ਚੌਥੇ ਦਿਨ ਵੀ ਜਾਰੀ
  • vastu shastra morning
    ਸਵੇਰੇ ਉੱਠਦੇ ਸਾਰ ਗਲਤੀ ਨਾਲ ਵੀ ਨਾ ਦੇਖੋ ਇਹ ਚੀਜ਼ਾਂ, ਸਾਰਾ ਦਿਨ ਨਿਕਲੇਗਾ ਖ਼ਰਾਬ
  • heavy rain alert imd
    IMD Rain Alert: ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਰੈੱਡ ਅਲਰਟ ਜਾਰੀ
  • 2 friends drowned while bathing in the sutlej river
    ਸਤਲੁਜ ਦਰਿਆ 'ਚ ਨਹਾਉਣ ਗਏ 2 ਦੋਸਤ ਡੁੱਬੇ! ਇੱਕ ਦੀ ਲਾਸ਼ ਬਰਾਮਦ, ਦੂਜੇ ਦੀ ਭਾਲ ਜਾਰੀ
  • israel iran attacks continue day and night  what next
    ਇਜ਼ਰਾਈਲ-ਈਰਾਨ ਹਮਲੇ ਦਿਨ ਰਾਤ ਜਾਰੀ : ਹੁਣ ਅੱਗੇ ਕੀ?
  • school holiday cancelled
    ਛੁੱਟੀ cancel : ਇਸ ਦਿਨ ਖੁੱਲ੍ਹਣਗੇ ਸਾਰੇ ਸਕੂਲ, ਜਾਰੀ ਹੋਇਆ ਨਿਰਦੇਸ਼
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...
  • monsoon in punjab
    ਪੰਜਾਬ ਪਹੁੰਚਣ ਵਾਲਾ ਮਾਨਸੂਨ, ਅੱਜ ਪਵੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ ਕਦੋਂ...
  • accused commits suicide inside police post in jalandhar
    ਜਲੰਧਰ ਵਿਖੇ ਪੁਲਸ ਚੌਂਕੀ ਅੰਦਰ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ
  • boy took a dangerous step because he could not go abroad
    ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
  • another audio of councilor husband goes viral
    Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
  • youth  s murder case traced  4 arrested including 2 brothers
    ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
Trending
Ek Nazar
major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਤਰਨਤਾਰਨ ਦੀਆਂ ਖਬਰਾਂ
    • youth dies after being struck by low lying electric wires
      ਪਰਿਵਾਰ ਨਾਲ ਬੈਠ ਕੇ ਚਾਹ ਪੀਣੀ ਵੀ ਨਹੀਂ ਹੋਈ ਨਸੀਬ, ਨੌਜਵਾਨ ਨੂੰ ਮੌਤ ਨੇ ਪਾ ਲਿਆ...
    • a speeding innova hit a young man on a motorcycle
      ਤੇਜ਼ ਰਫਤਾਰ ਇਨੋਵਾ ਨੇ ਮੋਟਰਸਾਈਕਲ ਨੌਜਵਾਨ ਨੂੰ ਮਾਰੀ ਟੱਕਰ, ਤੜਫ-ਤੜਫ ਕੇ ਮੌਕੇ...
    • alert for many districts from today till june 18
      ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
    • major restrictions imposed in tarn taran
      ਤਰਨਤਾਰਨ 'ਚ ਲੱਗ ਗਈਆਂ ਵੱਡੀਆਂ ਪਾਬੰਦੀ, 15 ਅਗਸਤ ਤੱਕ ਲਾਗੂ ਰਹਿਣਗੇ ਹੁਕਮ
    • 970 narcotic pills and 50 capsules recovered from central jail
      ਕੇਂਦਰੀ ਜੇਲ੍ਹ 'ਚੋਂ ਨਸ਼ੀਲੀਆਂ ਗੋਲੀਆਂ ਤੇ 50 ਕੈਪਸੂਲ ਬਰਾਮਦ
    • amount released for beneficiaries under aashirwad scheme
      ਆਸ਼ੀਰਵਾਦ ਸਕੀਮ ਅਧੀਨ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲਾਭਪਾਤਰੀਆਂ ਲਈ...
    • bhabhi kamal kaur police
      ਭਾਬੀ ਕਮਲ ਕੌਰ ਕਤਲ ਮਾਮਲੇ 'ਚ ਫੜੇ ਨੌਜਵਾਨ ਦਾ ਪਿਓ ਆਇਆ ਸਾਹਮਣੇ, ਕਿਹਾ......
    • important news for bharat gas agency consumers
      ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...
    • bloodied body of young man found on roadside
      Punjab: ਸੜਕ ਕਿਨਾਰੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥ ਪੱਥ ਲਾਸ਼
    • due to overflow of ubdc canal water entered the power houses
      UBDC ਨਹਿਰ ਓਵਰਫਲੋਅ ਹੋਣ ਕਾਰਨ ਪਾਣੀ ਬੰਨ੍ਹ ਦੇ ਬਣ ਰਹੇ ਪਾਵਰ ਹਾਊਸਾਂ ’ਚ ਵੜਿਆ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +