Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    1:18:54 AM

  • 40 leaders illegally detained in jalandhar

    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ...

  • aap government suppressing the voice of media in punjab  rp singh

    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ...

  • mann government suppressing press freedom by targeting punjab kesari

    ‘ਪੰਜਾਬ ਕੇਸਰੀ’ ਨੂੰ ਨਿਸ਼ਾਨਾ ਬਣਾ ਕੇ ਪ੍ਰੈੱਸ ਦੀ...

  • raja warring condemns action taken against punjab kesari group

    "ਸੱਤਾ ਦੇ ਨਸ਼ੇ 'ਚ ਚੂਰ ਹੈ 'ਆਪ' ਸਰਕਾਰ", ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਖਾਲੜਾ, ਭਿੱਖੀਵਿੰਡ
  • ਪੁਲਸ ਨੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਵਿਅਕਤੀ ਨੂੰ ਕੀਤਾ ਕਾਬੂ

MAJHA News Punjabi(ਮਾਝਾ)

ਪੁਲਸ ਨੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਵਿਅਕਤੀ ਨੂੰ ਕੀਤਾ ਕਾਬੂ

  • Updated: 23 Mar, 2018 11:39 AM
ਖਾਲੜਾ, ਭਿੱਖੀਵਿੰਡ
police  drug pills  person
  • Share
    • Facebook
    • Tumblr
    • Linkedin
    • Twitter
  • Comment

ਖਾਲੜਾ, ਭਿੱਖੀਵਿੰਡ (ਭਾਟੀਆ, ਬਖਤਾਵਰ, ਲਾਲੂ ਘੁੰਮਣ) : ਥਾਣਾ ਖਾਲੜਾ ਦੀ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆ ਪਿਛਲੇ ਦਿਨੀਂ ਇਕ ਜੈਨ ਕਾਰ ਵਿਚੋਂ ਬਰਾਮਦ ਹੋਈਆਂ ਭਾਰੀ ਮਾਤਰਾ ਵਿਚ ਨਸ਼ੀਲੀਆ ਗੋਲੀਆ, ਨਸ਼ੀਲੇ ਕੈਪਸੂਲ ਆਦਿ ਨਸ਼ੀਲੇ ਪਦਾਰਥਾ ਸਮੇਤ ਕਾਬੂ ਕੀਤੇ ਵਿਅਕਤੀ ਗੁਰਨਾਮ ਸਿੰਘ ਦੇ ਭਰਾ ਰਛਪਾਲ ਸਿੰਘ ਨੂੰ ਕਾਬੂ ਕਰਕੇ ਉਸਦੇ ਮੈਡੀਕਲ ਸਟੋਰ ਵਿਚੋਂ ਵੱਡੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ । ਇਸ ਸਬੰਧੀ ਥਾਣਾ ਮੁਖੀ ਗੁਰਚਰਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 9 ਮਾਰਚ 2018 ਨੂੰ ਪੁਲਸ ਪਾਰਟੀ ਨੇ ਖਾਲੜਾ ਤੋਂ ਨਾਰਲੀ ਨੂੰ ਜਾਂਦੀ ਨਹਿਰ ਦੀ ਪੱਟੜੀ ਤੋਂ ਇਕ ਜੈਨ ਕਾਰ ਨੂੰ ਰੋਕ ਕੇ ਗੁਰਨਾਮ ਸਿੰਘ ਨੂੰ ਕਾਬੂ ਕਰਕੇ ਹਜ਼ਾਰਾਂ ਦੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ, ਕੈਪਸੂਲ ਬਰਾਮਦ ਕੀਤੇ ਸਨ ਜਦ ਕਿ ਉਸਦਾ ਸਾਥੀ ਉਸਦਾ ਭਰਾ ਰਛਪਾਲ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਤਾਰਾ ਸਿੰਘ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਿਆ ਸੀ। ਪੁਲਸ ਨੇ ਉਕਤ ਵਿਅਕਤੀ ਵੱਲੋਂ ਚਲਾਇਆ ਜਾ ਰਿਹਾ ਬੁੱਟਰ ਮੈਡੀਕਲ ਸਟੋਰ ਵਾਂ ਤਾਰਾ ਸਿੰਘ ਭਾਰੀ ਰਿਕਵਰੀ ਹੋਣ ਕਰਕੇ ਉਕਤ ਮੁਕੱਦਮੇ ਦੇ ਸਾਬੰਧ ਵਿਚ ਗੁਰਨਾਮ ਸਿੰਘ ਦੀ ਹਾਜ਼ਰੀ ਵਿਚ ਸੀਲ ਕਰ ਦਿੱਤਾ ਸੀ। ਇਸ ਸਾਬੰਧੀ ਮਿਤੀ 20 ਮਾਰਚ 2018 ਨੂੰ ਜ਼ਿਲਾ ਤਰਨਤਾਰਨ ਦੇ ਡਰੱਗ ਇੰਸਪੈਕਟਰ ਗੁਰਪ੍ਰੀਤ ਸਿੰਘ ਸੋਡੀ ਨੂੰ ਪੁਲਸ ਟੀਮ ਬੁੱਟਰ ਮੈਡੀਕਲ ਸਟੋਰ ਵਾਂ ਤਾਰਾ ਸਿੰਘ ਵਿਖੇ ਲੈ ਕੇ ਪੁੱਜੀ, ਜਿਥੇ ਰਛਪਾਲ ਸਿੰਘ ਦੇ ਘਰੋ ਕਿਸੇ ਵਿਅਕਤੀ ਨੂੰ ਬਲਾਉਣ ਲਈ ਸਨੇਹਾ ਭੇਜਿਆ ਗਿਆ, ਜਿਸ ਤੇ ਰਛਪਾਲ ਸਿੰਘ ਦੇ ਚਾਚੇ ਦਾ ਲੜਕਾ ਸਲੱਖਣ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਦੇ ਪੁੱਜਣ 'ਤੇ ਬੁੱਟਰ ਮੈਡੀਕਲ ਸਟੋਰ ਨੂੰ ਚੈੱਕ ਕੀਤਾ ਗਿਆ। ਚੈਕਿੰਗ ਦੌਰਾਨ ਮੈਡੀਕਲ ਸਟੋਰ ਦੇ ਕਾਊਟਰ ਵਿਚਲੇ ਦਰਾਜ ਵਿਚੋਂ ਡਰੱਗ ਇੰਸਪੈਕਟਰ ਵਲੋਂ 7 ਪੈਕਟਾਂ ਦੀ ਲੜੀ ਮੈਈਕਰੋਲਿਟ ਗੋਲੀਆਂ ਬਰਾਮਦ ਹੋਈਆਂ । 100, 100 ਗੋਲੀਆਂ ਦੇ ਹਰੇਕ ਪੈਕਟ ਤੇ ਬੈਚ ਨੰਬਰ ਬੀ. ਟੀ 1408014 ਅੰਕਤ ਸੀ। ਰਛਪਾਲ ਸਿੰਘ ਵਲੋਂ ਆਪਣੀ ਦੁਕਾਨ ਅੰਦਰ ਇਹ ਨਸ਼ੀਲੀਆਂ ਗੋਲੀਆਂ ਰੱਖ ਕੇ ਕੀਤੇ ਜੁਰਮ ਦੇ ਅਧਾਰ 'ਤੇ ਮੁਕੱਦਮਾ ਨੰਬਰ 13 ਅਧੀਨ ਧਾਰਾ ਐੱਨ. ਡੀ. ਪੀ. ਐੱਸ ਐਕਟ ਅਧੀਨ ਦਰਜ ਕੀਤਾ ਗਿਆ ਸੀ । ਦੋਹਾਂ ਮਾਮਲਿਆਂ ਦੇ ਸਾਬਮਧ ਵਿਚ ਲੋੜੀਂਦੇ ਰਛਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਨੂੰ ਥਾਣਾ ਖਾਲੜਾ ਦੀ ਪੁਲਸ ਨੇ ਕਾਬੂ ਕਰ ਲਿਆ ਹੈ, ਜਿਸ ਨੂੰ ਅਦਾਲਤ 'ਚ ਪੇਸ਼ ਕਰਕੇ ਰੀਮਾਡ ਹਾਸਲ ਕੀਤਾ ਜਾਵੇਗਾ, ਜਿਸ ਨਾਲ ਕਿ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। 

  • ਪੁਲਸ
  • ਨਸ਼ੀਲੀਆਂ ਗੋਲੀਆਂ
  • ਵਿਅਕਤੀ
  • Police
  • drug pills
  • person

ਸੁਖਪਾਲ ਸਿੰਘ ਭੁੱਲਰ ਦੀ AICC ਮੈਂਬਰ ਵਜੋਂ ਨਿਯੁਕਤੀ ਨਾਲ ਪਾਰਟੀ ਹੋਵੇਗੀ ਮਜਬੂਤ : ਉਧੋਕੇ, ਕਾਜੀਚੱਕ, ਡਲੀਰੀ

NEXT STORY

Stories You May Like

  • arrested with heroin
    ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਨੇ ਦਰਜ ਕੀਤਾ ਮਾਮਲਾ
  • two employees arrested
    ਪੁਲਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ ਦੋ ਮੁਲਾਜ਼ਮਾਂ ਨੂੰ ਅਸਲੇ ਸਮੇਤ ਕੀਤਾ ਕਾਬੂ
  • drug addict arrested
    ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ
  • two persons arrested with heroin
    ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
  • 2 people arrested with banned capsules
    ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • 3 people arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਲੋਕ ਗ੍ਰਿਫ਼ਤਾਰ
  • two people arrested with heroin and narcotics
    ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
  • zira police  weapons recovered
    ਜ਼ੀਰਾ ਪੁਲਸ ਨੇ .32 ਬੋਰ ਦੇ 2 ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਰੌਂਦ ਸਮੇਤ ਦੋ ਨੂੰ ਗ੍ਰਿਫ਼ਤਾਰ ਕੀਤਾ
  • taking bjp leaders to police station is undemocratic act  ashwani sharma
    ਭਾਜਪਾ ਆਗੂਆਂ ਨੂੰ ਪੁਲਸ ਥਾਣੇ ਲੈ ਕੇ ਜਾਣਾ ਗ਼ੈਰ-ਲੋਕਤੰਤਰੀ ਕਾਰਵਾਈ : ਅਸ਼ਵਨੀ...
  • government took action against hotel with a sense of revenge
    ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕੀਤੀ ਕਾਰਵਾਈ : ਮਨੋਰੰਜਨ ਕਾਲੀਆ
  • 40 leaders illegally detained in jalandhar
    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ...
  • aap government is using its power illegally  sushil rinku
    ‘ਆਪ’ ਸਰਕਾਰ ਕਰ ਰਹੀ ਤਾਕਤ ਦੀ ਨਾਜਾਇਜ਼ ਵਰਤੋਂ : ਸੁਸ਼ੀਲ ਰਿੰਕੂ
  • aap government suppressing the voice of media in punjab  rp singh
    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • aap government  s action is tantamount to strangling democracy  karimpuri
    ‘ਆਪ’ ਸਰਕਾਰ ਦੀ ਕਾਰਵਾਈ ਲੋਕਤੰਤਰ ਦਾ ਗਲਾ ਘੁੱਟਣ ਦੇ ਬਰਾਬਰ : ਕਰੀਮਪੁਰੀ
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
Trending
Ek Nazar
china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • sant bhuri wale starts kar sewa at gurdwara sri guru nanak dev ji pahalgam
      ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲਗਾਮ ਵਿਖੇ ਸੰਤ ਭੂਰੀ ਵਾਲਿਆਂ ਵੱਲੋਂ ਕਾਰ...
    • sri darbar sahib ai videos
      ਸ੍ਰੀ ਦਰਬਾਰ ਸਾਹਿਬ ਦੇ AI ਵੀਡੀਓਜ਼ 'ਤੇ ਸਰਕਾਰ ਲਏ ਐਕਸ਼ਨ, ਲਾਏ ਪਾਬੰਦੀ : ਸਰਨਾ
    • a strong storm will hit punjab
      ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
    • sacrilege through ai video at sri darbar sahib
      ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ...
    • many electronic devices burnt
      ਗੁਰੂ ਨਗਰੀ ਵਿਖੇ ਭਾਰੀ ਬਾਰਿਸ਼ ਤੇ ਕਈ ਜਗ੍ਹਾਂ ਅਸਮਾਨੀ ਬਿਜਲੀ ਪੈਣ ਨਾਲ ਸੜੇ ਕਈ...
    • gangsters are openly giving threats and taking ransoms  sukhjinder randhawa
      ਸ਼ਰੇਆਮ ਗੈਂਗਸਟਰ ਦੇ ਰਹੇ ਧਮਕੀਆਂ ਤੇ ਲੈ ਰਹੇ ਫਿਰੌਤੀਆਂ : ਸੁਖਜਿੰਦਰ ਰੰਧਾਵਾ
    • kanchanpreet kaur seeks god  s blessings on being appointed as halqa incharge
      ਕੰਚਨਪ੍ਰੀਤ ਕੌਰ ਨੇ ਹਲਕਾ ਇੰਚਾਰਜ ਨਿਯੁਕਤ ਹੋਣ ’ਤੇ ਪ੍ਰਮਾਤਮਾ ਦਾ ਲਿਆ ਅਸ਼ੀਰਵਾਦ
    • sgpc notice of encroachment on gurdwara sahib site in hyderabad
      ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ...
    • firing at mobile showroom  incident caught on cctv camera
      ਮੋਬਾਈਲ ਸ਼ੋਅਰੂਮ ’ਤੇ ਤਾਬੜਤੋੜ ਫਾਇਰਿੰਗ, ਵਾਰਦਾਤ cctv ਕੈਮਰੇ ’ਚ ਕੈਦ
    • baba amrik singh honored the lieutenant governor of delhi
      ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +