Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    4:20:20 PM

  • central employees 8 400 for their children s education know the new rules

    ਕੇਂਦਰੀ ਮੁਲਾਜ਼ਮਾਂ ਦੀ ਲੱਗੀ ਮੌਜ! ਬੱਚਿਆਂ ਦੀ...

  • iran us peace talks

    ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ...

  • hezbollah chief s nephew killed

    ਮਾਰਿਆ ਗਿਆ ਹਿਜ਼ਬੁੱਲਾ ਚੀਫ ਦਾ ਭਤੀਜਾ! ਇਜ਼ਰਾਈਲ ਨੇ...

  • stock market closes in red due to tensions over ceasefire

    ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫ਼਼ਿਰਾਕ 'ਚ ਘੁੰਮ ਰਹੇ 2 ਨੌਜਵਾਨਾਂ ਨੂੰ ਪੁਲਸ ਨੇ 4 ਪਿਸਤੌਲਾਂ ਸਣੇ ਕੀਤਾ ਕਾਬੂ

MAJHA News Punjabi(ਮਾਝਾ)

ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫ਼਼ਿਰਾਕ 'ਚ ਘੁੰਮ ਰਹੇ 2 ਨੌਜਵਾਨਾਂ ਨੂੰ ਪੁਲਸ ਨੇ 4 ਪਿਸਤੌਲਾਂ ਸਣੇ ਕੀਤਾ ਕਾਬੂ

  • Edited By Shivani Bassan,
  • Updated: 28 Sep, 2024 12:04 PM
Tarn Taran
police arrested 2 accused with 4 pistols
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ਵਿਚ ਵਾਰਦਾਤਾਂ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਕੁੱਲ 4 ਪਿਸਤੌਲ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੇ ਫ਼ਰਾਰ ਦੋ ਹੋਰ ਸਾਥੀਆਂ ਦੀ ਭਾਲ ਸਬੰਧੀ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਤਿੰਨ ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਆਪਣੇ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਿਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮੁਹੱਲਾ ਜਸਵੰਤ ਸਿੰਘ ਵਿਖੇ ਇਕ ਔਰਤ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਦੇ ਘਰ ਬਾਹਰ ਵਿਸ਼ਾਲ ਕਾਸਾ ਨਾਮਕ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰਦੇ ਹੋਏ ਉਸ ਨੂੰ ਇਕ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

 

ਇਸ ਤੋਂ ਇਲਾਵਾ ਬਾਠ ਚੌਂਕ ਨਜ਼ਦੀਕ ਪੁਲਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਦੋ ਨੌਜਵਾਨ, ਜਿਨ੍ਹਾਂ ਕੋਲ ਹਥਿਆਰ ਹੋ ਸਕਦੇ ਹਨ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਘੁੰਮ ਰਹੇ ਹਨ, ਜਿਸ ਸਬੰਧੀ ਥਾਣਾ ਸਿਟੀ ਦੀ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਵਰਨ ਸਭਰਵਾਲ ਵਾਸੀ ਸੂਰਜ ਇਨਕਲੇਵ ਰਜੀਵ ਗਾਂਧੀ ਵਿਹਾਰ ਜਲੰਧਰ ਨੂੰ 3 ਪਿਸਤੌਲ 315 ਬੋਰ, ਦੇਸੀ ਕੱਟਾ ਅਤੇ ਜਿੰਦਾ ਰੌਂਦ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਇਸ ਦਾ ਸਾਥੀ ਕਰਨ ਪੁੱਤਰ ਸ਼ਾਮ ਲਾਲ ਵਾਸੀ ਤਰਨਤਾਰਨ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਦੋਵਾਂ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕੁਝ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਗੈਂਗ ਬਣਾ ਕੇ ਇਕ-ਦੂਜੇ ਉਪਰ ਗੋਲੀਆਂ ਚਲਾਉਂਦੇ ਹੋਏ ਪ੍ਰਭਾਵ ਬਣਾਉਂਦੇ ਸਨ। ਇਸ ਮੌਕੇ ਥਾਣਾ ਮੁਖੀ ਹਰਜਿੰਦਰ ਸਿੰਘ ਤੋਂ ਇਲਾਵਾ ਦਬੁਰਜੀ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਨਰੇਸ਼ ਕੁਮਾਰ ਸਮੇਤ ਹੋਰ ਪੁਲਸ ਕਰਮਚਾਰੀ ਮੌਜੂਦ ਸਨ।

ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Police arrested
  • 2 accused
  • 4 pistols
  • ਪੁਲਸ
  • ਕਾਬੂ
  • 2 ਮੁਲਜ਼ਮ
  • 4 ਪਿਸਤੌਲ

ਪੰਜ ਦਿਨਾਂ ਤੋਂ ਲਾਪਤਾ ਪਤੀ! ਪਤਨੀ ਵੱਲੋਂ ਰਿਪੋਰਟ ਲਿਖਾਉਣ ਦੇ ਬਾਵਜੂਦ ਵੀ ਪੁਲਸ ਨੇ ਨਹੀਂ ਕੀਤੀ ਭਾਲ

NEXT STORY

Stories You May Like

  • 2 youths arrested for firing for ransom at the behest of gangsters
    ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੁਲਸ ਹਿਰਾਸਤ 'ਚ ਹੋ ਸਕਦੇ ਵੱਡੇ ਖੁਲਾਸੇ
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ ਲਿਆ ਕੇ ਪੰਜਾਬ 'ਚ ਕਰਦੀ ਸੀ ਸਪਲਾਈ
  • police arrest youth who was roaming around with stolen activewear
    ਚੋਰੀ ਦੀ ਐਕਟਿਵਾ ਲੈ ਕੇ ਘੁੰਮ ਰਹੇ ਨੌਜਵਾਨ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • arms smuggling busted  4 accused arrested with weapons
    ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
  • 4 people arrested with drugs
    ਨਸ਼ੇ ਵਾਲੇ ਪਦਾਰਥਾਂ ਸਣੇ 4 ਵਿਅਕਤੀ ਗ੍ਰਿਫ਼ਤਾਰ
  • monkeys roaming in tanda are attacking people  administration is unaware
    ਟਾਂਡਾ 'ਚ ਘੁੰਮ ਰਹੇ ਬਾਂਦਰਾਂ ਨੇ ਪਾਇਆ ਭੜਥੂ! ਘਰੋਂ ਨਿਕਲਣ ਤੋਂ ਵੀ ਡਰ ਰਹੇ ਲੋਕ
  • delhi police  school courts  accused arrested
    ਫੜਿਆ ਗਿਆ ਸਕੂਲਾਂ, ਅਦਾਲਤਾਂ ਤੇ ਦਫ਼ਤਰਾਂ ਨੂੰ ਧਮਕੀਆਂ ਦੇਣ ਵਾਲਾ 'ਧਮਕੀਬਾਜ਼' ! ਪੁਲਸ ਨੇ ਇੰਝ ਕੀਤਾ ਕਾਬੂ
  • two smugglers arrested with 2 kg heroin in jalalabad  drone also recovered
    ਜਲਾਲਾਬਾਦ ‘ਚ 2 ਕਿੱਲੋ ਹੈਰੋਇਨ ਸਣੇ ਦੋ ਤਸਕਰ ਕਾਬੂ, ਡਰੋਨ ਵੀ ਬਰਾਮਦ
  • robbery in pnb bank in jalandhar former dsp  s son reveals
    Punjab: PNB ਬੈਂਕ 'ਚ ਡਾਕਾ! ਸਾਬਕਾ DSP ਦੇ ਪੁੱਤ ਦਾ ਖ਼ੁਲਾਸਾ, ਇੰਝ ਬਣੀ ਸੀ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
Trending
Ek Nazar
robbery in pnb bank in jalandhar former dsp  s son reveals

Punjab: PNB ਬੈਂਕ 'ਚ ਡਾਕਾ! ਸਾਬਕਾ DSP ਦੇ ਪੁੱਤ ਦਾ ਖ਼ੁਲਾਸਾ, ਇੰਝ ਬਣੀ ਸੀ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • bolero and motorcycle collide  woman dies  person injured
      ਬੋਲੈਰੋ ਤੇ ਮੋਟਰਸਾਈਕਲ ਦੀ ਟੱਕਰ, ਔਰਤ ਦੀ ਮੌਤ, ਵਿਅਕਤੀ ਜ਼ਖ਼ਮੀ
    • 3 motorcycle young man snatched cash and mobile
      3 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਿਸਤੌਲ ਦੀ ਨੋਕ ’ਤੇ ਐਕਟਿਵਾ ਸਵਾਰਾਂ ਕੋਲੋਂ...
    • thousands of fish died in agony on the road near sultanwind canal
      ਸੁਲਤਾਨਵਿੰਡ ਨਹਿਰ ਨੇੜੇ ਸੜਕ ’ਤੇ ਤੜਫ਼-ਤੜਫ਼ ਕੇ ਮਰੀਆਂ ਹਜ਼ਾਰਾਂ ਮੱਛੀਆਂ
    • nature  s fury in amritsar
      ਅੰਮ੍ਰਿਤਸਰ ’ਚ ਕੁਦਰਤ ਦਾ ਕਹਿਰ: ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਸਾਲ...
    • one injured youth dies in gurdaspur bus accident
      ਗੁਰਦਾਸਪੁਰ ਬੱਸ ਹਾਦਸੇ 'ਚ ਇੱਕ ਜਖਮੀ ਇਕ ਨੌਜਵਾਨ ਨੇ ਤੋੜਿਆ ਦਮ
    • big stir in punjab politics dr navjot kaur sidhu s new political debut
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ...
    • amritsar airport punjab flight
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਤਲਾਸ਼ੀ ਲੈਣ...
    • iran delegation came to amritsar
      ਅੰਮ੍ਰਿਤਸਰ ਪਹੁੰਚਿਆ ਇਰਾਨੀ ਵਫ਼ਦ, SGPC ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
    • punjab bus bypass
      ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ, ਪੈ ਗਈਆਂ ਭਾਜੜਾਂ
    • gagandeep randhawa bikram majithia
      DM ਗਗਨਦੀਪ ਰੰਧਾਵਾ ਦੇ ਘਰ ਪਹੁੰਚੇ ਮਜੀਠੀਆ, CBI ਜਾਂਚ ਨਾਲ ਹੀ ਮਿਲੇਗਾ ਇਨਸਾਫ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +