Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    8:58:05 PM

  • protest against aap leader deepak bali

    ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ...

  • new cctv footage lucky oberoi murder case big secrets revealed

    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV...

  • lucky oberoi murder jalandhar

    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ...

  • vande bharat express will stop at jalandhar cantt station from april 2

    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪੁਲਸ ਨੇ ਘਰੋਂ ਚੋਰੀ ਦੀ ਕਹਿ ਕੇ ਥਾਣੇ ਲਿਆਂਦੀ ਐਕਟਿਵਾ ਨੂੰ ਨਸ਼ਾ ਸਮੱਗਲਰਾਂ ਦੇ ਖਾਤੇ ਪਾਇਆ

MAJHA News Punjabi(ਮਾਝਾ)

ਪੁਲਸ ਨੇ ਘਰੋਂ ਚੋਰੀ ਦੀ ਕਹਿ ਕੇ ਥਾਣੇ ਲਿਆਂਦੀ ਐਕਟਿਵਾ ਨੂੰ ਨਸ਼ਾ ਸਮੱਗਲਰਾਂ ਦੇ ਖਾਤੇ ਪਾਇਆ

  • Updated: 12 Dec, 2018 05:18 AM
Tarn Taran
police called the theft from home and brought the police
  • Share
    • Facebook
    • Tumblr
    • Linkedin
    • Twitter
  • Comment

ਵਲਟੋਹਾ, (ਜ. ਬ.)- ਸਬ ਡਵੀਜ਼ਨ ਭਿੱਖੀਵਿੰਡ ਦੇ ਅਧੀਨ ਆਉਂਦੇ ਪਿੰਡ ਨਾਰਲਾ ਨਿਵਾਸੀ ਵਿਧਵਾ ਸੁਖਵਿੰਦਰ ਕੌਰ ਦੇ ਘਰ ’ਚ ਖਡ਼੍ਹੀ ਐਕਟਿਵਾ ਨੂੰ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਚੋਰੀ ਦੀ ਐਕਟਿਵਾ ਹੋਣ ਦਾ ਦਾਅਵਾ ਕਰਦਿਆਂ ਥਾਣੇ ਲਿਆ ਕੇ ਉਸ ਐਕਟਿਵਾ ਨੂੰ ਨਸ਼ਾ ਸਮੱਗਲਰ ਦੇ ਖਾਤੇ ’ਚ ਪਾ ਕੇ ਐਕਟਿਵਾ ਨੂੰ ਗੋਲ ਮੋਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਵਿਧਵਾ ਸੁਖਵਿੰਦਰ ਕੌਰ ਨੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਗੁਹਾਰ ਲਗਾਉਂਦਿਆਂ ਦੱਸਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਥਾਣਾ ਭਿੱਖੀਵਿੰਡ ਦੇ ਐੱਸ. ਐੱਚ. ਓ. ਦੇ ਗੰਨਮੈਨ ਸਮੇਤ ਕੁਝ ਮੁਲਾਜ਼ਮ ਉਨ੍ਹਾਂ ਦੇ ਘਰ ਪਿੰਡ ਨਾਰਲਾ ਵਿਖੇ ਆਏ ਪਰ ਉਸ ਸਮੇਂ ਉਹ ਦਵਾਈ ਲੈਣ ਲਈ ਡਾਕਟਰ ਕੋਲ ਗਈ ਹੋਈ ਸੀ ਜਦ ਘਰ ਵਾਪਸ ਆਈ ਤਾਂ ਗੁਆਂਢੀਆਂ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਉਸ ਦੀ ਐਕਟਿਵਾ ਨੂੰ ਚੋਰੀ ਦੀ ਹੋਣ ਦਾ ਦਾਅਵਾ ਕਰ ਕੇ ਥਾਣੇ ਲੈ ਗਏ ਹਨ। ਜਦ ਅਗਲੇ ਦਿਨ ਉਹ ਪਿੰਡ ਦੇ ਮੋਹਤਬਰਾਂ ਨੂੰ ਨਾਲ ਲੈ ਕੇ ਥਾਣੇ ਗਈ ਤਾਂ ਥਾਣਾ ਮੁਖੀ ਨੇ ਕਿਹਾ ਕਿ ਉਸ  ਦਾ ਲਡ਼ਕਾ ਅਮਰਦੀਪ ਸਿੰਘ ਨਸ਼ਾ ਵੇਚਦਾ ਹੈ ਜਿਸ ਨੂੰ ਥਾਣੇ ਪੇਸ਼ ਕਰਵਾਉਣ ’ਤੇ ਹੀ ਐਕਟਿਵਾ ਵਾਪਸ ਮਿਲੇਗੀ। ਉਸ  ਨੇ ਦੱਸਿਆ ਕਿ ਅਮਰਦੀਪ ਨਸ਼ਾ ਨਹੀਂ ਵੇਚਦਾ ਸਗੋਂ ਉਸ ਨੂੰ ਕਾਲਾ ਪੀਲੀਆ  ਹੈ ਤੇ ਉਹ ਆਪਣੀ ਭੈਣ ਕੋਲੋਂ ਲੋਪੋਕੇ ਵਿਖੇ ਇਲਾਜ ਕਰਵਾ ਰਿਹਾ ਹੈ ਫਿਰ ਵੀ ਉਹ ਅਮਰਦੀਪ ਨੂੰ ਸਵੇਰੇ ਪੇਸ਼ ਕਰਵਾ ਦਿਆਂਗੇ। ਪਰ ਉਸੇ ਰਾਤ ਹੀ ਕਰੀਬ 12 ਵਜੇ ਭਿੱਖੀਵਿੰਡ ਪੁਲਸ ਦੇ ਮੁਲਾਜ਼ਮ ਕੰਧਾਂ ਟੱਪ ਕੇ ਘਰ ਵਿਚ ਦਾਖਲ ਹੋਏ ਤੇ ਸਾਡੇ ਘਰ ਦੀ ਤਲਾਸ਼ੀ ਲਈ ਤੇ ਉਸ  ਨੂੰ  ਬੇਇੱਜ਼ਤ ਵੀ ਕੀਤਾ। ਸੁਖਵਿੰਦਰ ਕੌਰ ਨੇ ਦੱਸਿਆ ਕਿ ਇਹ ਐਕਟਿਵਾ ਉਨ੍ਹਾਂ ਨੇ ਕਿਸ਼ਤਾਂ ’ਤੇ ਲਈ ਹੈ ਪਰ ਪੁਲਸ ਜਾਣ ਬੁੱਝ ਕੇ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। 
ਇਸ ਸਬੰਧੀ ਥਾਣਾ ਮੁਖੀ ਮਨਜਿੰਦਰ ਸਿੰਘ ਨੇ ਕਿਹਾ ਕਿ ਐਕਟਿਵਾ ਉਨ੍ਹਾਂ ਕੋਲ ਨਹੀਂ ਹੈ ਅਤੇ ਨਾ ਹੀ ਉਸ  ਨੂੰ ਇਸ ਬਾਰੇ ਕੋਈ ਜਾਣਕਾਰੀ ਹੈ। ਉਧਰ ਥਾਣਾ ਮੁਖੀ ਦੇ ਗੰਨਮੈਨ ਤੋਂ ਜਦੋਂ ਪੱਖ ਜਾਣਿਆ ਤਾਂ ਉਸ ਨੇ ਉਲਟਾ ਪੱਤਰਕਾਰਾਂ ਨਾਲ ਹੀ ਦੁਰਵਿਵਹਾਰ ਕੀਤਾ। ਪੀੜਤ ਵਿਧਵਾ ਸੁਖਵਿੰਦਰ ਕੌਰ ਨੇ ਆਈ. ਜੀ. ਬਾਰਡਰ ਰੇਂਜ ਤੇ ਐੱਸ. ਐੱਸ. ਪੀ. ਤਰਨਤਾਰਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ ਤੇ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। 
 

  • ਪੁਲਸ
  • ਘਰੋਂ ਚੋਰੀ
  • police
  • theft

ਸਿਹਤ ਵਿਭਾਗ ਦੀ ਟੀਮ ਨੇ ਬਿਨਾਂ ਲਾਇਸੈਂਸ ਕਾਰੋਬਾਰ ਕਰਨ ਵਾਲੇ ਮੈਡੀਕਲ ਸਟੋਰ ’ਤੇ ਮਾਰਿਆ ਛਾਪਾ

NEXT STORY

Stories You May Like

  • elderly man  s bicycle stolen from inside police station
    ਥਾਣੇ ਅੰਦਰੋਂ ਹੀ ਬਜ਼ੁਰਗ ਦੀ ਸਾਈਕਲ ਚੋਰੀ, 6 ਦਿਨਾਂ ਤੋਂ ਕੈਮਰੇ ਦੇਖਣ ਦੀ ਕਰ ਰਿਹਾ ਮੰਗ ਪਰ ਪੁਲਸ ਬੇਅਸਰ
  • campaign launched against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਲਿਆਈ ਰੰਗ, ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 2 ਮੁਲਜ਼ਮ ਕਾਬੂ
  • father and daughter injured on road accident
    ਬੱਸ ਨੇ ਐਕਟਿਵਾ ਸਕੂਟਰੀ ਨੂੰ ਮਾਰੀ ਟੱਕਰ, ਪਿਓ-ਧੀ ਜ਼ਖ਼ਮੀ
  • strict action against drug smugglers
    ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ: ਪੁਲਸ ਤੇ ਸਿਵਲ ਪ੍ਰਸ਼ਾਸਨ ਨੇ ਸਮੱਗਲਰ ਦੇ ਘਰ ’ਤੇ ਚਲਾਇਆ ਪੀਲਾ ਪੰਜਾ
  • thieves targeted grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਕਦੀ ਤੇ ਸਾਮਾਨ ਕੀਤਾ ਚੋਰੀ
  • punjab government electricity bills
    ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ ਸੱਚਾਈ, ਬਿਜਲੀ ਵਾਲੇ ਮੀਟਰਾਂ ਨੇ ਲਿਆਂਦੀ ਹਨੇਰੀ
  • robbery in ludhiana
    'OK, Bye Bye...' ਕਹਿ ਕੇ ਖੋਹ ਕੇ ਲੈ ਗਏ ਮੋਬਾਈਲ
  • thief reached to police
    ਹੈਂ..! ਚੋਰੀ ਕਰਨ ਆਏ ਦਾ ਘਰ ਵਾਲਿਆਂ ਨੇ ਚਾੜ੍ਹਿਆ ਕੁਟਾਪਾ, ਫ਼ਿਰ ਆਪੇ ਥਾਣੇ ਪਹੁੰਚ ਗਿਆ ਚੋਰ
  • protest against aap leader deepak bali
    ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
  • aap leader lucky oberoi cremation jalandhar
    'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
  • aap leader lucky oberoi cremation jalandhar
    ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ ਪਾਈਆਂ ਲਾਹਨਤਾਂ, ਕਿਹਾ-ਓਏ...
  • sheetal angural spoke on lucky oberoi s murder law and order has failed
    ਲੱਕੀ ਓਬਰਾਏ ਦੇ ਕਤਲ 'ਤੇ ਬੋਲੇ ਸ਼ੀਤਲ ਅੰਗੁਰਾਲ, ਕਾਨੂੰਨ ਵਿਵਸਥਾ ਫੇਲ੍ਹ, CM ਮਾਨ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
Trending
Ek Nazar
icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • ravneet bittu meets intellectuals on local problems of amritsar and union budget
      ਅੰਮ੍ਰਿਤਸਰ ਦੀਆਂ ਸਥਾਨਕ ਸਮੱਸਿਆਵਾਂ ਤੇ ਕੇਂਦਰੀ ਬਜਟ 'ਤੇ ਰਵਨੀਤ ਬਿੱਟੂ ਨੇ...
    • punjab needs a strong and responsible chief minister  mp aujla
      ਪੰਜਾਬ ਨੂੰ ਮਜ਼ਬੂਤ ਤੇ ਜ਼ਿੰਮੇਵਾਰ ਮੁੱਖ ਮੰਤਰੀ ਦੀ ਲੋੜ : ਸੰਸਦ ਮੈਂਬਰ ਔਜਲਾ
    • negligence during the repair of the national highway
      ਨੈਸ਼ਨਲ ਹਾਈਵੇ ਦੀ ਮੁਰੰਮਤ ਦੌਰਾਨ ਲਾਪ੍ਰਵਾਹੀ, ਲੋਕਾਂ ਦੀ ਜਾਨ-ਮਾਲ ਨਾਲ ਸ਼ਰੇਆਮ...
    • body of a person found in the crematorium of bhathian village
      ਕਾਦੀਆਂ ਦੇ ਪਿੰਡ ਭੱਠੀਆਂ ਦੇ ਸ਼ਮਸਾਨ ਘਾਟ ’ਚੋਂ ਮਿਲੀ ਵਿਅਕਤੀ ਦੀ ਲਾਸ਼
    • amritsar airport closed
      ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ
    • sri akal takht sahib summoned
      ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਟਿੱਪਣੀ ਦਾ ਮਾਮਲਾ : ਸ੍ਰੀ ਅਕਾਲ ਤਖ਼ਤ ਵਿਖੇ...
    • fire breaks out in shop filled with hardware goods  loss worth crores of rupees
      ਹਾਰਡਵੇਅਰ ਦੇ ਸਾਮਾਨ ਨਾਲ ਭਰੀ ਦੁਕਾਨ ਨੂੰ ਲੱਗੀ ਅੱਗ, ਕਰੋੜਾਂ ਰੁਪਏ ਦਾ ਹੋਇਆ...
    • banner flying with balloons from pakistan creates commotion in amritsar
      ਪਾਕਿ ਤੋਂ ਗੁਬਾਰਿਆਂ ਸਣੇ ਉੱਡ ਕੇ ਬੈਨਰ ਨੇ ਅੰਮ੍ਰਿਤਸਰ 'ਚ ਮਚਾ'ਤੀ ਹਲਚਲ,...
    • big weather forecast in punjab till february 12
      ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ...
    • strong rally of punjab congress under save mnrega sangram
      ਮਨਰੇਗਾ ਵਿਰੋਧੀ ਕਾਨੂੰਨ ਵਾਪਸ ਲੈਣ ਤੱਕ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ : ਭੁਪੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +