Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    5:04:59 PM

  • markets will remain closed for 4 days

    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ...

  • new on government bus strike in punjab

    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ...

  • grant for mardan gurdwara and sikh couple

    KP ਸਰਕਾਰ ਨੇ ਗੁਰਦੁਆਰਾ ਸਾਹਿਬ ਲਈ ਦਿੱਤੇ 4 ਕਰੋੜ,...

  • bricks in punjab  price of bricks

    ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਪਾਲ ਸਿੰਘ ਦਾ ਪੁਤਲਾ ਫੂਕਣ ਆਏ ਸ਼ਿਵ ਸੈਨਿਕਾਂ ਨੂੰ ਪੁਲਸ ਨੇ ਲਿਆ ਹਿਰਾਸਤ ’ਚ

MAJHA News Punjabi(ਮਾਝਾ)

ਅੰਮ੍ਰਿਤਪਾਲ ਸਿੰਘ ਦਾ ਪੁਤਲਾ ਫੂਕਣ ਆਏ ਸ਼ਿਵ ਸੈਨਿਕਾਂ ਨੂੰ ਪੁਲਸ ਨੇ ਲਿਆ ਹਿਰਾਸਤ ’ਚ

  • Edited By Shivani Bassan,
  • Updated: 03 Mar, 2023 10:50 AM
Amritsar
police detained shiv sans in custody
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਅਜਨਾਲਾ ਘਟਨਾ ਤੋਂ ਬਾਅਦ ਬੀਤੇ ਦਿਨ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦਾ ਪੁਤਲਾ ਫੂਕਣ ਦੀ ਤਿਆਰੀ ਕੀਤੀ ਗਈ ਸੀ ਪਰ ਜਦੋਂ ਪੁਲਸ ਨੂੰ ਇਸ ਗੱਲ ਦੀ ਭਿਣਕ ਲੱਗੀ ਤਾਂ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਨੂੰ ਪੁਤਲਾ ਫੂਕਣ ਤੋਂ ਰੋਕਿਆ ਤੇ ਹਿਰਾਸਤ ਵਿਚ ਲੈ ਲਿਆ।

ਇਹ ਵੀ ਪੜ੍ਹੋ- ਗਹਿਣੇ ਲਈ ਜ਼ਮੀਨ ਤੋਂ ਪੈ ਗਿਆ ਪੁਆੜਾ, ਦੁਖੀ ਕਿਸਾਨ ਨੇ ਗਲ ਲਾਈ ਮੌਤ

ਪੁਲਸ ਨੇ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਦਾ ਪੁਤਲਾ ਫੂਕਣ ਤੋਂ ਰੋਕ ਦਿੱਤਾ ਤੇ ਗੱਡੀ ਵਿਚ ਬਿਠਾ ਕੇ ਥਾਣੇ ਲੈ ਗਏ। ਇਸ ਮੌਕੇ ਸ਼ਿਵ ਸੈਨਿਕਾਂ ਨੇ ਕਿਹਾ ਕਿ ਅੰਮ੍ਰਿਤਪਾਲ ਪੰਜਾਬ ਦਾ ਮਹੌਲ ਖ਼ਰਾਬ ਕਰ ਰਿਹਾ ਸੀ। ਪਿਛਲੇ ਦਿਨੀਂ ਅਜਨਾਲਾ ਵਿਚ ਜੋ ਘਟਨਾ ਵਾਪਰੀ ਹੈ, ਉਹ ਬਹੁਤ ਹੀ ਮੰਦਭਾਗੀ ਹੈ, ਜਿਸ ਵਿਚ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕੀਤੀ ਗਈ। ਪੁਲਸ ਅਧਿਕਾਰੀਆਂ ਨੂੰ ਜ਼ਖ਼ਮੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਪੁਤਲਾ ਫੂਕਣ ਆਏ ਸੀ ਪਰ ਪੁਲਸ ਨਾਲ ਸਮਝੌਤਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਸਾਨੂੰ 7 ਦਿਨ ਦਾ ਸਮਾਂ ਦਿੱਤਾ ਹੈ ਕਿ ਅਸੀਂ ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਕਰਾਂਗੇ। ਇਸ ਮੌਕੇ ਸ਼ਿਵ ਸੈਨਾ ਦੇ ਆਗੂਆਂ ਨੇ ਕਿਹਾ ਕਿ 7 ਦਿਨ ਦੇ ਅੰਦਰ ਜੇਕਰ ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਨਹੀਂ ਹੋਈ ਤੇ ਫਿਰ ਪ੍ਰਦਰਸ਼ਨ ਕਰਾਂਗੇ।

ਇਹ ਵੀ ਪੜ੍ਹੋ- ਪੇਪਰ ਦੇ ਕੇ ਆਏ ਗੱਭਰੂ ਪੁੱਤ ਦੇ ਸੀਨੇ 'ਚ ਹੋਇਆ ਦਰਦ, ਪਰਿਵਾਰ ਨੂੰ ਦੇ ਗਿਆ ਸਦਾ ਲਈ ਵਿਛੋੜਾ

ਦੂਸਰੇ ਪਾਸੇ ਮੌਕੇ ’ਤੇ ਪਹੁੰਚੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਸ਼ਿਵ ਸੈਨਿਕ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਆਪਣੇ ਮੁਫ਼ਾਦ ਲਈ ਭਾਈ ਅੰਮ੍ਰਿਤਪਾਲ ਸਿੰਘ ਦਾ ਕਿਸੇ ਕੀਮਤ ’ਤੇ ਪੁਤਲਾ ਨਹੀਂ ਫੂਕਣ ਦੇਵਾਂਗੇ। ਇਸ ਦੌਰਾਨ ਮੌਕੇ 'ਤੇ ਆਏ ਏਸੀਪੀ ਕੰਵਲਜੀਤ ਸਿੰਘ ਔਲਖ ਨੇ ਮੀਡੀਆ ਨੂੰ ਬਿਨਾਂ ਕੁਝ ਕਿਹਾ ਕਿ ਕਨੂੰਨ ਮੁਤਾਬਕ ਇਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਹੈ ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Shiv Sens
  • Custody
  • Police
  • Amritshipal Singh
  • statue
  • ਸ਼ਿਵ ਸੈਨਾ
  • ਹਿਰਾਸਤ
  • ਪੁਲਸ
  • ਅਮ੍ਰਿਤਪਾਲ ਸਿੰਘ

ਪ੍ਰੇਮ ਸਬੰਧਾਂ ਦੇ ਚਲਦਿਆਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੁਸਾਈਡ ਨੋਟ 'ਚ ਹੋਇਆ ਖੁਲਾਸਾ

NEXT STORY

Stories You May Like

  • cab drivers have a dispute with chandigarh police
    ਕੈਬ ਡਰਾਈਵਰਾਂ ਦਾ ਚੰਡੀਗੜ੍ਹ ਪੁਲਸ ਨਾਲ ਪਿਆ ਪੰਗਾ! ਯੂਨੀਅਨ ਪ੍ਰਧਾਨ ਨੂੰ ਲਿਆ ਹਿਰਾਸਤ 'ਚ
  • young man incident
    ਪ੍ਰੇਮ ਸਬੰਧਾਂ ਦੇ ਸ਼ੱਕ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ 3 ਨੂੰ ਲਿਆ ਹਿਰਾਸਤ 'ਚ
  • somvati amavasya  haridwar police 21 hypocrite baba
    ਸੋਮਵਤੀ ਅਮਾਵਸਯ ਤੋਂ ਪਹਿਲਾਂ ਹਰਿਦੁਆਰ ਪੁਲਸ ਦਾ ਵੱਡਾ ਆਪ੍ਰੇਸ਼ਨ ਸ਼ੁਰੂ, ਹਿਰਾਸਤ 'ਚ 21 ਪਾਖੰਡੀ ਬਾਬੇ
  • police custody of owner lavkesh bajaj extended by 2 days
    ਦਿੱਲੀ ਹੋਟਲ ਅਗਨੀਕਾਂਡ: ਮਾਲਕ ਲਵਕੇਸ਼ ਬਜਾਜ ਦੀ ਪੁਲਸ ਹਿਰਾਸਤ 'ਚ 2 ਦਿਨਾਂ ਦਾ ਵਾਧਾ
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25 ਰਾਊਂਡ ਕੀਤੀ ਫਾਇਰਿੰਗ
  • goasuv enters cms convoy five detained
    ਗੋਆ: ਮੁੱਖ ਮੰਤਰੀ ਦੇ ਕਾਫਲੇ ਨਾਲ ਵੜ ਦਈ SUV, 5 ਨੂੰ ਹਿਰਾਸਤ 'ਚ ਲਿਆ
  • nihang singh protest
    ਨਿਹੰਗ ਸਿੰਘਾਂ ਨੇ ਘੇਰ ਲਿਆ ਸ਼ਿਵ ਸੈਨਾ ਆਗੂ! ਭਿਆਨਕ ਬਣੇ ਹਾਲਾਤ (ਵੀਡੀਓ)
  • the condition of amritpal mehron and his accomplice
    ਜੇਲ੍ਹ ’ਚ ਬੰਦ ਅੰਮ੍ਰਿਤਪਾਲ ਮਹਿਰੋਂ ਤੇ ਸਾਥੀ ਦੀ ਹਾਲਤ ਵਿਗੜੀ, ਏਮਜ਼ ’ਚ ਕਰਵਾਇਆ ਦਾਖ਼ਲ
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • bikram majithia bail application amritsar court
      ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ
    • gunfire erupts in batala firing at the house of a young businessman
      ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ ਕੋਠੀ 'ਤੇ ਹੋਈ ਫਾਇਰਿੰਗ
    • woman deadbody recovered near village nangal pannwan
      ਪਿੰਡ ਨੰਗਲ ਪੰਨਵਾਂ ਨੇੜਿਓਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ
    • gurdaspur theft news
      ਕਰਜ਼ਾ ਚੁੱਕ ਕੇ ਖੋਲ੍ਹੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ! ਸ਼ਟਰ ਭੰਨ੍ਹ ਚੁੱਕ...
    • canal breach
      ਪੰਜਾਬ ਦੀ ਵੱਡੀ ਨਹਿਰ 'ਚ ਅੱਧੀ ਰਾਤੀਂ ਪੈ ਗਿਆ 40 ਫੁੱਟ ਚੌੜਾ ਪਾੜ ! ਘਰਾਂ 'ਚ ਭਰ...
    • late night gunfire on 88 feet road in amritsar
      ਅੰਮ੍ਰਿਤਸਰ ਦੇ 88 ਫੁੱਟ ਰੋਡ 'ਤੇ ਦੇਰ ਰਾਤ ਚੱਲੀਆਂ ਗੋਲੀਆਂ: 1 ਜ਼ਖਮੀ, ਕਾਰ...
    • gangster network exposed in punjab
      ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
    • heroin worth 135 crore seized in punjab
      ਪੰਜਾਬ 'ਚ 1,35,00,00,000 ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ...
    • vegetable shops catch fire for the second time in dhariwal
      ਧਾਰੀਵਾਲ 'ਚ ਦੂਜੀ ਵਾਰ ਸਬਜ਼ੀ ਦੀਆਂ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ...
    • encounter between police and gangsters
      ਪੁਲਸ ਤੇ ਗੈਂਗਸਟਰਾਂ ਦੇ ਗੁਰਗਿਆਂ ਵਿਚਾਲੇ ਮੁਕਾਬਲਾ, ਇਕ ਮੁਲਜ਼ਮ ਕਾਬੂ ਤੇ ਦੂਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +