Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    3:12:03 PM

  • a big warning bell for punjabis

    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ...

  • pinkoo tv releases a new animation video peacock

    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ...

  • punjab bandh news

    30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ...

  • plastic notes of rs 10 20 will be in market what will happen to paper notes

    ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਪੁਲਸ ਪਾਰਟੀ ’ਤੇ ਗੋਲੀ ਚਲਾਉਣ ਵਾਲਾ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

MAJHA News Punjabi(ਮਾਝਾ)

ਪੁਲਸ ਪਾਰਟੀ ’ਤੇ ਗੋਲੀ ਚਲਾਉਣ ਵਾਲਾ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

  • Edited By Rajwinder Kaur,
  • Updated: 06 Jul, 2022 03:08 PM
Batala
police party  firing  person  heroin  arrest
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਬੇਰੀ, ਸਾਹਿਲ)- ਜਾਨੋ ਮਾਰਨ ਦੀ ਨੀਅਤ ਨਾਲ ਪੁਲਸ ਪਾਰਟੀ ’ਤੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਥਾਣਾ ਸਿਵਲ ਲਾਈਨ ਦੀ ਪੁਲਸ ਨੇ 100 ਗ੍ਰਾਮ ਹੈਰੋਇਨ ਅਤੇ ਪਿਸਟਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਐੱਸ.ਆਈ ਗੁਰਦੇਵ ਸਿੰਘ ਅਤੇ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਹਰਮੀਕ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ’ਚ ਪੁੰਦਰ ਫਾਟਕ ਦਸਮੇਸ਼ ਨਗਰ ਮੋੜ ਭੁੱਲਰ ਰੋਡ ਬਟਾਲਾ ਵਿਖੇ ਮੌਜੂਦ ਸਨ। 

ਇਸ ਦੌਰਾਨ ਸਾਹਮਣੇ ਤੋਂ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਆਉਂਦਾ ਹੋਇਆ ਦਿਖਾਈ ਦਿੱਤਾ, ਜਿਸ ਨੂੰ ਪੁਲਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ। ਉਕਤ ਵਿਅਕਤੀ ਨੇ ਆਪਣੀ ਸੱਜੀ ਡੱਬ ਵਿਚੋਂ ਪਿਸਟਲ ਕੱਢ ਕੇ ਮਾਰ ਦੇਣ ਦੀ ਨੀਅਤ ਨਾਲ ਪੁਲਸ ਪਾਰਟੀ ’ਤੇ ਸਿੱਧੇ 2 ਫਾਇਰ ਕੀਤੇ ਅਤੇ ਮੋਟਰਸਾਈਕਲ ਮੋੜਣ ਲੱਗੇ ਡਿੱਗ ਪਿਆ। ਇਸ ਦੌਰਾਨ ਪੁਲਸ ਪਾਰਟੀ ਨੇ ਮੌਕਾ ਵੇਖ ਕੇ ਉਸ ਨੂੰ ਕਾਬੂ ਕਰ ਲਿਆ। ਪੁਲਸ ਵਲੋਂ ਉਕਤ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਉਸ ਤੋਂ ਇਕ 32 ਬੋਰ ਪਿਸਟਲ, 4 ਜਿੰਦਾ ਰੋਂਦ, 2 ਖੋਲ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪੁਲਸ ਅਨੁਸਾਰ ਫੜੇ ਗਏ ਵਿਅਕਤੀ ਦੀ ਪਛਾਣ ਕਮਲਜੀਤ ਸਿੰਘ ਵਾਸੀ ਪ੍ਰੇਮ ਨਗਰ ਬੋਹੜਾਵਾਲ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪੁਲਸ ਵਲੋਂ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

  • Police party
  • firing
  • person
  • heroin
  • arrest
  • ਪੁਲਸ ਪਾਰਟੀ
  • ਫਾਇਰਿੰਗ
  • ਵਿਅਕਤੀ
  • ਹੈਰੋਇਨ
  • ਗ੍ਰਿਫ਼ਤਾਰ

ਸੰਗਰੂਰ ਚੋਣਾਂ ’ਚ ‘ਆਪ’ ਹੱਥੋਂ ਬਹੁਤੇ ਪੰਥਕ ਵੋਟਰ ਨਿਕਲ ਕੇ ਸਿਮਰਨਜੀਤ ਮਾਨ ਦੇ ਪਾਲੇ ’ਚ ਕਿਉਂ ਗਏ!

NEXT STORY

Stories You May Like

  • three persons arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
  • one person arrested with heroin  case registered
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • boy was arrested with heroin
    ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
  • 3 accused arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • 3 people arrested with heroin and narcotic pills
    ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • one person arrested with illegal liquor
    ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
Trending
Ek Nazar
action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • more than 100 suspects rounded up  large quantity of drugs recovered  ssp lamba
      100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ:...
    • inmates clash in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਭਿੜੇ
    • thieves broke the locks of bhagat motors shop and stole
      ਭਗਤ ਮੋਟਰਜ਼ ਸ਼ਾਪ ਦੇ ਤਾਲੇ ਤੋੜ ਕੇ ਚੋਰ ਵੱਡੀ ਗਿਣਤੀ ਵਿਚ ਸਾਮਾਨ ਚੋਰੀ ਕਰਕੇ ਫਰਾਰ
    • pedestrian dies after being hit by motorcycle
      ਮੋਟਰਸਾਈਕਲ ਦੀ ਟੱਕਰ ਨਾਲ ਸੈਰ ਕਰ ਰਹੇ ਵਿਅਕਤੀ ਦੀ ਮੌਤ
    • a person who died 60 years ago got himself registered
      ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • safai sewak union announces closure of gurdaspur district on july 30
      ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
    • former sarpanch dies after being hit by unknown vehicle
      ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਬਕਾ ਸਰਪੰਚ ਦੀ ਮੌਤ
    • punjab village against drugs
      ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +