Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:58:19 PM

  • india to bypass pakistani airspace

    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ...

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ: ਗੈਰ-ਕਾਨੂੰਨੀ ਢੰਗ ਨਾਲ ਚੱਲ ਰਿਹਾ ਨਸ਼ਾ ਛਡਾਊ ਕੇਂਦਰ ਸੀਲ

MAJHA News Punjabi(ਮਾਝਾ)

ਤਰਨਤਾਰਨ: ਗੈਰ-ਕਾਨੂੰਨੀ ਢੰਗ ਨਾਲ ਚੱਲ ਰਿਹਾ ਨਸ਼ਾ ਛਡਾਊ ਕੇਂਦਰ ਸੀਲ

  • Edited By Shivani Bassan,
  • Updated: 14 Jun, 2026 04:16 PM
Tarn Taran
police raid illegal drug de addiction center
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ(ਰਮਨ)- ਕਸਬਾ ਗੋਇੰਦਵਾਲ ਸਾਹਿਬ ਵਿਖੇ ਮੌਜੂਦ ਇੰਡਸਟਰੀਅਲ ਏਰੀਏ ਅੰਦਰ ਬਿਨਾਂ ਕਿਸੇ ਮਨਜ਼ੂਰੀ ਦੇ ਚਲਾਏ ਜਾ ਰਹੇ ਇਕ ਨਸ਼ਾ ਛੁਡਾਊ ਕੇਂਦਰ ਵਿਚ ਪੁਲਸ ਪ੍ਰਸ਼ਾਸਨ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਜਿਥੇ ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਦਵਾਈਆਂ ਦੇ ਪੱਤੇ ਬਰਾਮਦ ਕੀਤੇ ਗਏ ਹਨ, ਉਥੇ ਹੀ ਇਸ ਸੈਂਟਰ ਅੰਦਰੋਂ ਗੋਲੀਆਂ ਦੇ ਜ਼ਿੰਦਾ ਰੌਂਦ (ਕਾਰਤੂਸ) ਅਤੇ ਖ਼ਾਲੀ ਖੋਲ੍ਹ ਬਰਾਮਦ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਸਬੰਧ ਵਿਚ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਵਿਅਕਤੀਆਂ ਨੂੰ ਹਿਰਾਸਤ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਸ ਪ੍ਰਸ਼ਾਸਨ ਨੂੰ ਇਕ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਇੰਡਸਟਰੀਅਲ ਏਰੀਆ ਗੋਇੰਦਵਾਲ ਸਾਹਿਬ ਵਿਖੇ ਕੁਝ ਵਿਅਕਤੀਆਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ, ਬਿਨਾਂ ਮਨਜ਼ੂਰੀ ਲਏ ਲੰਮੇ ਸਮੇਂ ਤੋਂ ਇੱਕ ਨਸ਼ਾ ਛਡਾਊ ਕੇਂਦਰ ਚਲਾਇਆ ਜਾ ਰਿਹਾ ਹੈ। ਇਹ ਸੂਚਨਾ ਮਿਲਣ ਤੋਂ ਬਾਅਦ ਐੱਸ.ਡੀ.ਐੱਮ. ਖਡੂਰ ਸਾਹਿਬ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿਚ ਜ਼ਿਲਾ ਮੈਡੀਕਲ ਕਮਿਸ਼ਨਰ ਡਾਕਟਰ ਰੂਪਮ ਚੌਧਰੀ, ਥਾਣਾ ਗੋਇੰਦਵਾਲ ਸਾਹਿਬ ਦੀ ਮੁਖੀ ਬਲਜੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਕਰਮਚਾਰੀ ਸ਼ਾਮਲ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ

ਮਿਲੀ ਜਾਣਕਾਰੀ ਅਨੁਸਾਰ ਇੰਡਸਟਰੀਅਲ ਏਰੀਆ ਗੋਇੰਦਵਾਲ ਸਾਹਿਬ ਵਿਖੇ ਮੌਜੂਦ ਇਕ ਕੋਠੀ, ਜਿਸ ਨੂੰ ਬਾਹਰੋਂ ਤਾਲਾ ਲੱਗਾ ਹੋਇਆ ਸੀ, ਵਿਖੇ ਚੱਲ ਰਹੇ ‘ਸੁਖਮਣੀ ਵੈਲਫੇਅਰ ਸੋਸਾਇਟੀ’ ਨਾਮਕ ਨਸ਼ਾ ਛਡਾਊ ਕੇਂਦਰ ਵਿਖੇ ਟੀਮ ਵੱਲੋਂ ਦਸਤਕ ਦਿੱਤੀ ਗਈ। ਗੇਟ ਉੱਪਰ ਤਾਲਾ ਲੱਗਾ ਹੋਣ ਦੀ ਸੂਰਤ ਵਿਚ ਬੀਤੇ ਕੱਲ ਇਹ ਟੀਮ ਵਾਪਸ ਪਰਤ ਗਈ ਸੀ, ਪਰ ਸ਼ਨੀਵਾਰ ਨੂੰ ਪੁਲਸ ਪਾਰਟੀ ਵੱਲੋਂ ਇਸ ਕੋਠੀ ਵਿਚ ਨਸ਼ਾ ਛਡਾਊ ਸੈਂਟਰ ਚਲਾਉਣ ਵਾਲੇ ਸਤਨਾਮ ਸਿੰਘ ਨਾਂ ਦੇ ਵਿਅਕਤੀ (ਜੋ ਹਰੀਕੇ ਪੱਤਨ ਦਾ ਨਿਵਾਸੀ ਹੈ) ਨੂੰ ਮੌਕੇ ’ਤੇ ਬੁਲਾਇਆ ਗਿਆ। ਕੇਂਦਰ ਨੂੰ ਖੋਲ੍ਹਣ ਤੋਂ ਬਾਅਦ ਜਦੋਂ ਪੁਲਿਸ ਪਾਰਟੀ ਵੱਲੋਂ ਤਲਾਸ਼ੀ ਲਈ ਗਈ ਤਾਂ ਉੱਥੇ ਵੱਡੀ ਗਿਣਤੀ ਵਿਚ ਪਾਬੰਦੀਸ਼ੁਦਾ ਦਵਾਈਆਂ ਤੋਂ ਇਲਾਵਾ ਵੱਖ-ਵੱਖ ਬੋਰ ਦੇ ਜ਼ਿੰਦਾ ਰੌਂਦ ਅਤੇ ਖ਼ਾਲੀ ਖੋਲ੍ਹ ਬਰਾਮਦ ਹੋਏ, ਜਿਸ ਨੂੰ ਵੇਖ ਕੇ ਪੁਲਸ ਪਾਰਟੀ ਦੇ ਵੀ ਹੋਸ਼ ਉੱਡ ਗਏ। ਮੌਕੇ 'ਤੇ ਇਲਾਜ ਕਰਵਾਉਣ ਵਾਲਾ ਕੋਈ ਵੀ ਮਰੀਜ਼ ਮੌਜੂਦ ਨਹੀਂ ਪਾਇਆ ਗਿਆ। ਸੂਤਰਾਂ ਤੋਂ ਇਹ ਵੀ ਪਤਾ ਲੱਗ ਰਿਹਾ ਹੈ ਕਿ ਸਿਹਤ ਵਿਭਾਗ ਦੇ ਕੁਝ ਕਰਮਚਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਇਹ ਸੈਂਟਰ ਚਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

ਮੌਕੇ ਤੋਂ ਟੀਮ ਦੇ ਹੱਥ ਸਾਲ 2020 ਦੌਰਾਨ ਸਬੰਧਤ ਵਿਅਕਤੀ ਸਤਨਾਮ ਸਿੰਘ ਵੱਲੋਂ ਨਸ਼ਾ ਛੁਡਾਊ ਸੈਂਟਰ ਚਲਾਉਣ ਸਬੰਧੀ ਅਪਲਾਈ ਕੀਤੇ ਜਾਣ ਦੇ ਕੁਝ ਦਸਤਾਵੇਜ਼ ਬਰਾਮਦ ਹੋਏ ਹਨ ਪਰ ਉਸ ਨੂੰ ਲਾਈਸੈਂਸ ਜਾਰੀ ਨਹੀਂ ਹੋਇਆ ਸੀ। ਇਸ ਦੌਰਾਨ ਸੈਂਟਰ ਵਿਚ ਤੈਨਾਤ ਕੀਤੇ ਗਏ ਭਿੱਖੀਵਿੰਡ ਦੇ ਨਿਵਾਸੀ ਡਾਕਟਰ ਮਹਿਤਾਬ ਸਿੰਘ ਨੂੰ ਵੀ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲੈਂਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਸੈਂਟਰ ਕਿੰਨੇ ਸਮੇਂ ਤੋਂ ਨਾਜਾਇਜ਼ ਤੌਰ ’ਤੇ ਚੱਲ ਰਿਹਾ ਸੀ ਅਤੇ ਇਸ ਵਿਚੋਂ ਬਰਾਮਦ ਕੀਤੇ ਗਏ ਰੌਂਦ ਅਤੇ ਖ਼ਾਲੀ ਖੋਲ੍ਹ ਕਿਸ ਵਾਰਦਾਤ ਨੂੰ ਅੰਜਾਮ ਦੇਣ ਲਈ ਰੱਖੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਨਾਜਾਇਜ਼ ਤੌਰ ’ਤੇ ਚੱਲ ਰਹੇ ਸੈਂਟਰ ਨੂੰ ਟੀਮ ਵੱਲੋਂ ਮੌਕੇ ’ਤੇ ਹੀ ਸੀਲ ਕਰ ਦਿੱਤਾ ਗਿਆ ਹੈ।

 

ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਰੱਕ ਹੇਠਾਂ ਵੜੀ ਕਾਰ, ਕੁੜੀ ਤੇ ਮੁੰਡੇ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Police raid
  • illegal drug
  • de addiction center
  • ਪੁਲਸ ਦੀ ਛਾਪੇਮਾਰੀ
  • ਗੈਰ-ਕਾਨੂੰਨੀ ਨਸ਼ਾ
  • ਨਸ਼ਾ ਛੁਡਾਊ ਕੇਂਦਰ
  • ਸੀਲ

ਅੰਮ੍ਰਿਤਸਰ: ਤੂਫ਼ਾਨ ਦੇ 48 ਘੰਟਿਆਂ ਬਾਅਦ ਵੀ ਬਿਜਲੀ ਠੱਪ, ਕਈ ਇਲਾਕਿਆਂ 'ਚ ਪਾਣੀ ਦੀ ਭਾਰੀ ਕਿੱਲਤ

NEXT STORY

Stories You May Like

  • two accused arrested with illegal weapons in faridkot
    ਫ਼ਰੀਦਕੋਟ 'ਚ ਗੈਰ-ਕਾਨੂੰਨੀ ਹਥਿਆਰਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
  • highcourt takes strict action against illegal mining
    ਜਲੰਧਰ, ਮੋਗਾ ਤੇ ਲੁਧਿਆਣਾ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਹਾਈਕੋਰਟ ਸਖ਼ਤ
  • illegal arms factory busted in amethi 2 arrested
    ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • jammu kashmir
    ਆਫ਼ ਦਿ ਰਿਕਾਰਡ ; ਜੰਮੂ-ਕਸ਼ਮੀਰ ’ਚ ਕੀ ਚੱਲ ਰਿਹਾ ਹੈ
  • indian national in nepal
    ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼
  • up man dies in explosion at illegal firecracker factory
    ਯੂਪੀ: ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਧਮਾਕੇ ਦੌਰਾਨ ਵਿਅਕਤੀ ਦੀ ਮੌਤ
  • municipal corporation cracks down on illegal dairies
    ਨਗਰ ਨਿਗਮ ਦਾ ਗੈਰ-ਕਾਨੂੰਨੀ ਡੇਅਰੀਆਂ ’ਤੇ ਸ਼ਿਕੰਜਾ; 6 ਡੇਅਰੀਆਂ ਕਰਵਾਈਆਂ ਖਾਲੀ, ਪਸ਼ੂ ਭੇਜੇ ਗਊਸ਼ਾਲਾ
  • tarntaran news
    ਤਰਨਤਾਰਨ ’ਚ 7 ਸਾਲਾ ਬੱਚੇ ਨਾਲ ਬਦਫ਼ੈਲੀ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • education officer pathankot reviews cleanliness in government schools
      ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ...
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • x ray services stalled at ajnala civil hospital
      ਅਜਨਾਲਾ ਸਿਵਲ ਹਸਪਤਾਲ 'ਚ ਐਕਸ-ਰੇ ਸੇਵਾ ਠੱਪ, ਨਵੀਂ ਮਸ਼ੀਨ ਆਉਣ ਦੇ ਬਾਵਜੂਦ...
    • leaders of  shiromani akali dal punar surjit paid obeisance at sri akal takht
      ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
    • incident triggered by wife s illicit affair
      ਪਤਨੀ ਦੇ ਨਾਜਾਇਜ਼ ਸੰਬੰਧਾਂ ਕਾਰਨ ਵਾਪਰੀ ਵਾਰਦਾਤ, ਹਥਿਆਰਾਂ ਨਾਲ ਵਾਰ ਕਰਕੇ...
    • quality of sweets must be maintained during festivals  additional dc
      ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ...
    • health department cracks down on adulterators
      ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਸਖ਼ਤ; 40 ਮਾਮਲਿਆਂ ’ਚ ਠੋਕਿਆ 2,19,500...
    • power supply to be suspended for 8 hours today in the dinanagar area
      ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • health department team checks at various places as part of anti dengue campaign
      ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +