Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:04:31 PM

  • trump announces   project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ ਪ੍ਰਾਜੈਕਟ ਫ੍ਰੀਡਮ'...

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sbi issues alert for crores of customers

    SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਪੁਲਸ ਨੇ ਘਰ 'ਚ ਛਾਪਾਮਾਰੀ ਕਰ168 ਬੋਤਲਾਂ ਨਜਾਇਜ਼ ਸ਼ਰਾਬ ਕੀਤੀ ਬਰਾਮਦ

MAJHA News Punjabi(ਮਾਝਾ)

ਪੁਲਸ ਨੇ ਘਰ 'ਚ ਛਾਪਾਮਾਰੀ ਕਰ168 ਬੋਤਲਾਂ ਨਜਾਇਜ਼ ਸ਼ਰਾਬ ਕੀਤੀ ਬਰਾਮਦ

  • Edited By Inder Prajapati,
  • Updated: 22 Sep, 2024 02:13 AM
Majha
police raided the house and recovered 168 bottles of illegal liquor
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਦੀਨਾਨਗਰ ਪੁਲਸ ਅਤੇ ਐਕਸਾਈਜ਼ ਵਿਭਾਗ ਵੱਲੋਂ ਇੱਕ ਸਾਂਝਾ ਰੇਡ ਕਰਕੇ ਇੱਕ ਘਰ ਵਿੱਚੋਂ ਵੱਖ-ਵੱਖ ਮਾਰਕਾਂ ਦੀਆਂ 168 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਫੜਨ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਦੀਨਾਨਗਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਕੁਲਦੀਪ ਸਿੰਘ ਪੁਲਸ ਫੋਰਸ ਨਾਲ ਇਲਾਕੇ ਅੰਦਰ ਗਸ਼ਤ ਕਰ ਰਿਹਾ ਸੀ ਜਦ ਉਹ ਲਾਈਟ ਵਾਲੇ ਚੋਂਕ 'ਤੇ ਪਹੁੰਚੇ ਤਾਂ ਐਕਸਾਇਜ ਇੰਸਪੈਕਟਰ ਜਤਿੰਦਰ ਸਿੰਘ ਸਮੇਤ ਪੁਲਸ ਪਾਰਟੀ ਨਾਲ ਬੇਰੀਆਂ ਮੁਹੱਲਾ ਦੀਨਾਨਗਰ ਵਾਰਡ ਨੰਬਰ 7 ਅਤੇ  ਗੁਜਰਾ ਗਲੀ, ਵਾਰਡ ਨੰਬਰ 13, ਦੀਨਾਨਗਰ ਵਿਖੇ ਛਾਪੇਮਾਰੀ ਕਰਕੇ ਅੰਗਰੇਜੀ ਅਤੇ ਦੇਸੀ ਸ਼ਰਾਬ ਵੇਚਣ ਦਾ ਧੰਦਾ ਕਰਨ ਵਾਲੇ 2 ਵਿਅਕਤੀਆ ਦੇ ਘਰੋ ਰੇਡ ਕਰਕੇ 44 ਬੋਤਲਾਂ ਮੈਕਡਾਵਲ, 37 ਬੋਤਲਾਂ ਰਾਇਲ ਚੈਲੰਜਰ (ਆਰ.ਸੀ) 87 ਬੋਤਲਾ ਪੰਜਾਬ ਕਲੱਬ (ਫਾਰ ਸੇਲ ਇਨ ਪੰਜਾਬ) ਬਰਾਮਦ ਕੀਤੀ ਗਈ ਹੈ। ਪੁਲਸ ਵੱਲੋਂ ਸਾਰੀ ਜਾਂਚ ਪੜਤਾਲ ਕਰਨ ਮਗਰੋਂ ਮੁਨੀਸ਼ ਕੁਮਾਰ ਅਤੇ ਸੰਜੀਵ ਕੁਮਾਰ ਉਰਫ ਬਿੱਟੂ ਖਿਲਾਫ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਦੋਨਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

  • illegal liquor
  • Dinanagar Police
  • Excise

ਤਲਾਕ ਤੋਂ ਬਾਅਦ ਗ਼ੈਰ ਔਰਤ ਨਾਲ ਨਾਜਾਇਜ਼ ਸਬੰਧ ! ਸ਼ੱਕ 'ਚ ਛੋਟੇ ਭਰਾ ਨੇ ਮਾਰ'ਤਾ ਵੱਡਾ ਭਰਾ

NEXT STORY

Stories You May Like

  • hajipur police raided the house and recovered illicit liquor
    ਹਾਜੀਪੁਰ ਪੁਲਸ ਨੇ ਘਰ ’ਚ ਰੇਡ ਕਰਕੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ, ਕੇਸ ਦਰਜ
  • excise department recovers illegal liquor bottles
    ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ,  ਦੋ ਮੁਲਜ਼ਮ ਗ੍ਰਿਫ਼ਤਾਰ
  • 23 cases of liquor and beer recovered from crashed car
    ਹਾਦਸਾਗ੍ਰਸਤ ਕਾਰ 'ਚੋਂ 23 ਪੇਟੀਆਂ ਸ਼ਰਾਬ ਤੇ ਬੀਅਰ ਬਰਾਮਦ, ਪੁਲਸ ਨੇ ਚਾਲਕ ਦੀ ਭਾਲ ਕੀਤੀ ਤੇਜ਼
  • illicit relationship  youth suicide
    ਨਜਾਇਜ਼ ਸਬੰਧਾਂ ਦੀ ਭੇਟ ਚੜ੍ਹਿਆ ਨੌਜਵਾਨ, ਫਾਹਾ ਲੈ ਕੇ ਕੀਤੀ ਖੁਦਕੁਸ਼ੀ
  • major action by police and excise department in gurdaspur
    ਗੁਰਦਾਸਪੁਰ ’ਚ ਪੁਲਸ ਤੇ ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: 30,780 ਕਿਲੋ ਲਾਹਣ ਕੀਤੀ ਬਰਾਮਦ
  • woman arrested with whiskey bottles
    ਵ੍ਹਿਸਕੀ ਦੀਆਂ ਬੋਤਲਾਂ ਸਣੇ ਔਰਤ ਗ੍ਰਿਫ਼ਤਾਰ
  • 1 arrested with illegal liquor bottles
    ਨਾਜਾਇਜ ਸ਼ਰਾਬ ਦੀਆਂ ਬੋਤਲਾਂ ਸਮੇਤ 1 ਕਾਬੂ
  • thieves target house in ropar  steal cash and jewellery
    ਰੋਪੜ 'ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab inflation hits people
      ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ ਪਹੁੰਚੀ ਸਿਲੰਡਰਾਂ ਦੀ...
    • husband shoots wife to death
      ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ...
    • mp aujla reviews grain markets
      ਮੰਡੀਆਂ 'ਚ ਰੁਲ ਰਹੀ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ, ਪ੍ਰਬੰਧ ਕਰਨ 'ਚ ਫੇਲ੍ਹ ਸਾਬਤ...
    • national symposium dedicated to martyrdom anniversary
      ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ 'ਚ...
    • inflation hits note necklaces too
      ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ: ਸ਼ਗਨ ਪਾਉਣਾ ਹੋਇਆ ਮਹਿੰਗਾ
    • delhi gurdwara committee completes two day career guidance fair
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦੋ ਰੋਜ਼ਾ ਕੈਰੀਅਰ ਗਾਈਡੈਂਸ ਫੇਅਰ ਸੰਪੰਨ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • gurdaspur police arrests wanted accused in serious cases with weapons
      ਗੁਰਦਾਸਪੁਰ ਪੁਲਸ ਵੱਲੋਂ ਲੋੜੀਂਦਾ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +