Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 10, 2026

    6:26:11 PM

  • punjab big incident

    ਪੰਜਾਬ 'ਚ ਕਾਰ ਸਵਾਰ ਪਿਓ-ਧੀ 'ਤੇ ਫ਼ਾਇਰਿੰਗ! 3...

  • punjab legislative assembly elections punjab elections

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • restricted holiday in punjab on wednesday

    ਪੰਜਾਬ 'ਚ ਬੁੱਧਵਾਰ ਨੂੰ ਰਾਖਵੀਂ ਛੁੱਟੀ,...

  • a major incident was about to happen in amritsar

    ਅੰਮ੍ਰਿਤਸਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ, RPG ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਸਰਹੱਦੀ ਇਲਾਕੇ ਨੇੜਿਓਂ ਪੁਲਸ ਨੇ ਬਰਾਮਦ ਕੀਤਾ ਨਸ਼ੀਲੇ ਪਦਾਰਥਾਂ ਦਾ ਜ਼ਖੀਰਾ, 3 ਸਮੱਗਲਰ ਗ੍ਰਿਫਤਾਰ

MAJHA News Punjabi(ਮਾਝਾ)

ਸਰਹੱਦੀ ਇਲਾਕੇ ਨੇੜਿਓਂ ਪੁਲਸ ਨੇ ਬਰਾਮਦ ਕੀਤਾ ਨਸ਼ੀਲੇ ਪਦਾਰਥਾਂ ਦਾ ਜ਼ਖੀਰਾ, 3 ਸਮੱਗਲਰ ਗ੍ਰਿਫਤਾਰ

  • Edited By Shivani Bassan,
  • Updated: 05 Oct, 2026 03:15 PM
Tarn Taran
police recover a cache of narcotics near the border area
  • Share
    • Facebook
    • Tumblr
    • Linkedin
    • Twitter
  • Comment

ਭਿੱਖੀਵਿੰਡ/ਤਰਨਤਾਰਨ (ਰਮਨ)- ਸਰਹੱਦੀ ਇਲਾਕੇ 'ਚੋਂ ਪੁਲਸ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖੀਰਾ ਬਰਾਮਦ ਕਰਕੇ 3 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 3 ਕਿਲੋ ਹੈਰੋਇਨ, 930 ਗ੍ਰਾਮ ਅਫੀਮ, 950 ਗ੍ਰਾਮ ਆਈਸ ਅਤੇ ਇੱਕ ਸਵਿਫਟ ਕਾਰ ਬਰਾਮਦ ਕੀਤੀ ਗਈ ਹੈ।ਥਾਣਾ ਭਿੱਖੀਵਿੰਡ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਵੱਡੀ ਖੇਪ ਲੈ ਕੇ ਜਾ ਰਹੇ ਹਨ। 

ਇਹ ਵੀ ਪੜ੍ਹੋ- FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ ਸਰਿੰਜ ਦੀ ਕੈਪ, ਪਰਿਵਾਰ ਦੇ ਉੱਡੇ ਹੋਸ਼ 

ਸੂਚਨਾ ਦੇ ਆਧਾਰ 'ਤੇ ਪਿੰਡ ਪਹੂਵਿੰਡ ਦੀ ਹੱਦ 'ਤੇ ਨਾਕਾਬੰਦੀ ਕੀਤੀ ਗਈ ਅਤੇ ਚੰਡੀਗੜ੍ਹ ਨੰਬਰ ਦੀ ਇੱਕ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ 'ਚੋਂ 3 ਕਿਲੋ ਹੈਰੋਇਨ, 930 ਗ੍ਰਾਮ ਅਫੀਮ ਅਤੇ 950 ਗ੍ਰਾਮ ਆਈਸ ਬਰਾਮਦ ਹੋਈ। ਬਰਾਮਦ ਹੋਏ ਨਸ਼ੀਲੇ ਪਦਾਰਥਾਂ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ ਜਾਂ ਹੋਰ ਜਾਇਦਾਦ...

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਭੜਕੀਲਾ ਉਰਫ਼ ਦੀਪਾ ਪੁੱਤਰ ਸੁਖਚੈਨ ਸਿੰਘ ਵਾਸੀ ਪਹੂਵਿੰਡ, ਹਰਚੰਦ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਮਸਤਗੜ੍ਹ ਅਤੇ ਹਰਮਨਪ੍ਰੀਤ ਸਿੰਘ ਉਰਫ਼ ਸੰਨੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਵੱਲੋਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿਖੇ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿੱਥੇ ਸਪਲਾਈ ਹੋਣੀ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Police recover
  • border area
  • 3 smugglers arrested
  • ਪੁਲਸ
  • ਬਰਾਮਦਗੀ
  • ਸਰਹੱਦੀ ਇਲਾਕਾ
  • 3 ਤਸਕਰ ਗ੍ਰਿਫ਼ਤਾਰ

ਬਿਨਾਂ ਦੱਸੇ ਹੀ ਬੰਦ ਹੋਏ ‘ਸਟਾਰ’ ਤੇ ‘ਕਲਰਜ਼’ ਚੈਨਲ,  ਕੇਬਲ ਆਪਰੇਟਰ ਤੇ ਗਾਹਕਾਂ ’ਚ ਫੈਲੀ ਰੋਸ ਦੀ ਲਹਿਰ

NEXT STORY

Stories You May Like

  • early in the morning  300 personnel cordoned off the suspected areas
    ਸਵੇਰੇ-ਸਵੇਰੇ 300 ਮੁਲਾਜ਼ਮਾਂ ਨੇ ਘੇਰੇ ਸ਼ੱਕੀ ਇਲਾਕੇ; ਨਸ਼ੀਲੇ ਪਦਾਰਥ ਸਣੇ ਕਈ ਗ੍ਰਿਫਤਾਰ
  • 3 smugglers arrested in amritsar with heroin worth crores
    ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ
  • 3 people arrested with heroin and intoxicating capsules
    ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 3 ਲੋਕ ਗ੍ਰਿਫ਼ਤਾਰ
  • amritsar police solve 3 shooting incidents
    ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ
  • woman arrested with narcotics and drug money
    ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ, ਪੁਲਸ ਨੇ ਕੀਤਾ ਮਾਮਲਾ ਦਰਜ
  • patna  police  3 suspected man
    ਪਟਨਾ ’ਚ ਪੁਲਸ ਮੁਕਾਬਲੇ ਦੌਰਾਨ ਹੱਥ ਲੱਗੀ ਵੱਡੀ ਸਫਲਤਾ: ਗੋਲੀਬਾਰੀ ਦੌਰਾਨ 3 ਸ਼ੱਕੀ ਸ਼ੂਟਰ ਢੇਰ
  • 11 people from 3 gangs arrested in amritsar
    ਅੰਮ੍ਰਿਤਸਰ 'ਚ 3 ਗੈਂਗਾਂ ਦੇ 11 ਵਿਅਕਤੀ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ
  • jharkhand 3 arrested  15 police employee  suspended
    ਝਾਰਖੰਡ ’ਚ ਨਾਬਾਲਗਾ ਨਾਲ ਸਮੂਹਿਕ ਜਬਰ-ਜ਼ਿਨਾਹ, 3 ਗ੍ਰਿਫ਼ਤਾਰ, 15 ਪੁਲਸ ਮੁਲਾਜ਼ਮ ਮੁਅੱਤਲ
  • vishwakarma day jalandhar
    ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ
  • son in law father in law family
    ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
  • jalandhar news shahkot
    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7 ਗੱਡੀਆਂ ਦੀ ਜ਼ਬਰਦਸਤ ਟੱਕਰ; ਇਕ...
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

veteran actor announces separation from his wife after 13 years

ਟੁੱਟ ਗਿਆ ਇਕ ਹੋਰ ਵਿਆਹ ! ਦਿੱਗਜ ਅਦਾਕਾਰ ਨੇ 13 ਸਾਲ ਬਾਅਦ ਪਤਨੀ ਤੋਂ ਵੱਖ ਹੋਣ...

veteran cinematographer shaji kumar passes away

ਸੈੱਟ 'ਤੇ ਅਚਾਨਕ ਬੇਹੋਸ਼ ਹੋ ਕੇ ਡਿੱਗੇ ਮਸ਼ਹੂਰ ਕੈਮਰਾਮੈਨ ਸ਼ਾਜੀ ਕੁਮਾਰ, ਇਲਾਜ...

police post incient

ਪਾਕਿਸਤਾਨ 'ਚ ਪੁਲਸ ਚੌਕੀ 'ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • poison permeates the air in punjab
      ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ...
    • punjab smoke from firecrackers worsens air quality
      ਪਟਾਕਿਆਂ ਦੇ ਧੂੰਏਂ ਕਾਰਨ ਗੁਰਦਾਸਪੁਰ ਦਾ AQI ਬੇਹੱਦ ਖ਼ਤਰਨਾਕ ਪੱਧਰ ’ਤੇ ਪਹੁੰਚਿਆ
    • various restrictive orders issued in amritsar
      ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...
    • punjab rapid fire shooting occurs in the presence of police
      ਵੱਡੀ ਵਾਰਦਾਤ: ਪੰਜਾਬ ਪੁਲਸ ਦੇ ਸਾਹਮਣੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਨੌਜਵਾਨ ਦੀ...
    • fire in amritsar
      ਅੰਮ੍ਰਿਤਸਰ ਦੇ ਜਹਾਜ਼ਗੜ੍ਹ ਇਲਾਕੇ 'ਚ ਮਚੇ ਅੱਗ ਦੇ ਭਾਂਬੜ, ਫਾਇਰ ਬ੍ਰਿਗੇਡ ਨੇ...
    • seven year old daughter lights the funeral pyre of her bsf soldier father
      ਸੱਤ ਸਾਲਾ ਧੀ ਨੇ BSF ਜਵਾਨ ਪਿਤਾ ਦੀ ਚਿਤਾ ਨੂੰ ਦਿੱਤੀ ਅਗਨੀ, ਪਠਾਨਕੋਟ 'ਚ ਫੌਜੀ...
    • palki sahib stopped at the attariwagah border
      ਅਟਾਰੀ-ਵਾਹਗਾ ਬਾਰਡਰ 'ਤੇ ਪਾਲਕੀ ਸਾਹਿਬ ਨੂੰ ਰੋਕਿਆ, 7 ਘੰਟੇ ਬਾਅਦ ਟਰੱਕ ਵਾਪਸ...
    • 8 kg 409 grams of heroin arrived from pakistan via drone
      ਪਾਕਿ ਤੋਂ ਡਰੋਨ ਰਾਹੀਂ ਆਈ 8 ਕਿੱਲੋ 409 ਗ੍ਰਾਮ ਹੈਰੋਇਨ, ਪੈਕਟ ਮਟੀਰੀਅਲ ਅਤੇ...
    • job in the income tax department
      ਇਨਕਮ ਟੈਕਸ ’ਚ ਨੌਕਰੀ ਲਵਾਉਣ ਦੇ ਝਾਂਸੇ ’ਚ ਲੱਖਾਂ ਦੀ ਠੱਗੀ
    • two suspects arrested with heroin and 10 000 rupees in drug money
      ਹੈਰੋਇਨ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +