Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    11:58:44 PM

  • a people  s movement against drugs is starting to form in the state

    ਸੂਬੇ 'ਚ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਬਣਨੀ ਹੋਈ...

  • 5 lakhs rupees loan without interest

    ਬਿਨਾਂ ਵਿਆਜ ਦੇ 5 ਲੱਖ ਤਕ ਦਾ ਲੋਨ! ਇੰਝ ਚੁੱਕੋ...

  • serious allegations against hdfc bank ceo shashidhar jagdishan

    HDFC ਬੈਂਕ ਦੇ CEO 'ਤੇ ਲੱਗੇ ਗੰਭੀਰ ਦੋਸ਼,...

  • major accident in pathankot

    ਵੱਡਾ ਹਾਦਸਾ! ਸੈਰ ਕਰਦੀਆਂ ਔਰਤਾਂ ਨੂੰ ਦਰੜਿਆ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਗੰਨ ਕਲਚਰ ’ਤੇ ਪੁਲਸ ਲਗਾਏਗੀ ਪਾਬੰਦੀ, ਦੁਰਵਰਤੋਂ ਕਰਨ ’ਤੇ ਰੱਦ ਹੋ ਸਕਦਾ ਹੈ ਲਾਇਸੈਂਸ : ਪੁਲਸ ਕਮਿਸ਼ਨਰ

MAJHA News Punjabi(ਮਾਝਾ)

ਗੰਨ ਕਲਚਰ ’ਤੇ ਪੁਲਸ ਲਗਾਏਗੀ ਪਾਬੰਦੀ, ਦੁਰਵਰਤੋਂ ਕਰਨ ’ਤੇ ਰੱਦ ਹੋ ਸਕਦਾ ਹੈ ਲਾਇਸੈਂਸ : ਪੁਲਸ ਕਮਿਸ਼ਨਰ

  • Edited By Shivani Bassan,
  • Updated: 18 Oct, 2023 03:53 PM
Amritsar
police will impose a ban on gun culture  if misused  the license may be revoked
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ/ਅਵਧੇਸ਼)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ​​ਕਰਨ ਲਈ ਕਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ ਅਤੇ ਸਮੂਹ ਜ਼ਿਲਾ ਮੁੱਖ ਅਫ਼ਸਰਾਂ ਨੂੰ ਸਪੱਸ਼ਟ ਹਦਾਇਤ ਕੀਤੀ ਹੈ ਕਿ 15 ਅਗਸਤ 2024 ਤੋਂ ਸਭ ਤੋਂ ਪਹਿਲਾਂ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਬੇ ਭਰ ਵਿਚ ਕਾਨੂੰਨ ਵਿਵਸਥਾ ਨੂੰ ਸੁਧਾਰ ਕੇ ਬਹੁਬਾਲੀਆਂ ਦੀ ਤਾਕਤ ਨੂੰ ਤੋੜਿਆ ਜਾਵੇਗਾ। ਇਸ ਵਿਚ ਪੁਲਸ ਵਿਸ਼ੇਸ਼ ਤੌਰ ’ਤੇ ਗੰਨ ਕਲਚਰ ਨੂੰ ਠੱਲ੍ਹ ਪਵੇਗੀ ਅਤੇ ਗੰਨ-ਪਿਸਤੌਲਾਂ ਦੀ ਠਾਹ-ਠਾਹ ਜੇਲ ਭੇਜ ਸਕਦੀ ਹੈ।

ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ ਅਤੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਆਈ. ਪੀ. ਐੱਸ. ਨੇ ਹਾਲ ਹੀ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਲਈ ਪ੍ਰਭਾਵੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸ ਲਈ ਚੁੱਕੇ ਜਾ ਰਹੇ ਕਈ ਠੋਸ ਕਦਮਾਂ ਦੇ ਵਿਚਕਾਰ ਬਹੁਬਲੀਆਂ ਵਲੋਂ ਲਗਾਤਾਰ ਗੰਨ ਕਲਚਰ ਨੂੰ ਲੈ ਕੇ ਸਖ਼ਤੀ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿਚ ‘ਬੰਦੂਕ ਦੀ ਭਾਸ਼ਾ’ ਬੋਲਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਸਰਕਾਰ ਵੱਲੋਂ ਲੋਕਾਂ ਨੂੰ ਦਿੱਤੇ ਹਥਿਆਰਾਂ ਦੇ ਲਾਇਸੈਂਸ ਹੁਣ ਆਮ ਲੋਕਾਂ ਲਈ ਵੀ ਖ਼ਤਰੇ ਦਾ ਕਾਰਨ ਬਣ ਗਏ ਹਨ। ਕਾਨੂੰਨ ਇਸ ਗੱਲ ਨਾਲ ਸਹਿਮਤ ਹੈ ਕਿ ਹੁਣ ਲੋਕਾਂ ਲਈ ਸਵੈ-ਰੱਖਿਆ ਲਈ ਹਥਿਆਰਾਂ ਦਾ ਲਾਇਸੈਂਸ ਲੈਣਾ ਆਸਾਨ ਹੋ ਜਾਣਾ ਚਾਹੀਦਾ ਹੈ। ਪਿਛਲੇ ਕੁਝ ਸਾਲਾਂ ਤੋਂ ਹਾਲਾਤ ਇਹ ਬਣ ਗਏ ਹਨ ਕਿ ਛੋਟੀਆਂ-ਮੋਟੀਆਂ ਲੜਾਈਆਂ ਵਿਚ ਵੀ ਬੰਦੂਕਧਾਰੀ ਹਥਿਆਰ ਲੈ ਕੇ ਤੁਰੰਤ ਗੋਲੀਬਾਰੀ ਸ਼ੁਰੂ ਕਰ ਦਿੰਦੇ ਹਨ, ਜਿਸ ਨਾਲ ਦਹਿਸ਼ਤੀ ਮਾਹੌਲ ਪੈਦਾ ਹੋ ਜਾਂਦਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਹੁਣ ਇਸ ਗੰਨ ਕਲਚਰ ਨੂੰ ਲੈ ਕੇ ਚੌਕਸ ਹੋ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਅਜਿਹੇ ਬਾਹੁਬਲੀ ਪੁਲਸ ਦੇ ਰਾਡਾਰ ’ਤੇ ਆਉਣਗੇ ਅਤੇ ਗੰਨ-ਬੰਦੂਕਾਂ ਨਾਲ ਠਾਹ-ਠਾਹ ਕਰ ਕੇ ਮਾਹੌਲ ਪੈਦਾ ਕਰਨਾ ਹੁਣ ਖ਼ਤਰੇ ਤੋਂ ਖਾਲੀ ਨਹੀਂ ਰਹੇਗਾ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਸਾਂਝੀ ਅਰਦਾਸ, ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ

ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਵੱਲੋਂ ਆਰਮ ਲਾਇਸੈਂਸ ਦੇਣ ਤੋਂ ਪਹਿਲਾਂ ਕਈ ਰਸਮਾਂ ਪੂਰੀਆਂ ਕਰਨੀਆਂ ਪੈਂਦੀਆਂ ਹਨ। ਇਸ ਵਿਚ ਡੋਪ ਟੈਸਟ, ਮੈਡੀਕਲ ਟੈਸਟ, ਸਟੇਟਸ ਰਿਪੋਰਟ, ਖ਼ਤਰੇ ਦਾ ਕਾਰਨ, ਪੁਲਸ ਵੈਰੀਫਿਕੇਸ਼ਨ ਆਦਿ ਤੋਂ ਇਲਾਵਾ ਲਾਇਸੈਂਸ ਲੈਣ ਤੋਂ ਪਹਿਲਾਂ ਹੋਰ ਵੀ ਕਈ ਅੜਿੱਕੇ ਪਾਰ ਕਰਨੇ ਪੈਂਦੇ ਹਨ। ਲਾਈਸੈਂਸ ਬਣਦੇ ਹੀ ਇਸ ਤਰ੍ਹਾਂ ਹੁੰਦਾ ਹੈ ਜਿਵੇਂ ਹਥਿਆਰਬੰਦ ਵਿਅਕਤੀ ਖੇਤਾਂ ਨੂੰ ਜਾਣ ਲੱਗ ਪੈਂਦੇ ਹਨ ਅਤੇ ਰਸਤੇ ਵਿਚ ਕਿਸੇ ਨੂੰ ਮਿਲੇ ਤਾਂ ਉਸ ਨੂੰ ਹੱਥਾਂ ਵਿਚ ਫੜ੍ਹ ਕੇ ਲਹਿਰਾਉਣ ਲੱਗ ਪੈਂਦੇ ਹਨ। ਜਦੋਂ ਕੋਈ ਵਿਆਹ ਵੀ ਹੁੰਦਾ ਹੈ ਤਾਂ ਹਵਾਈ ਫਾਇਰਿੰਗ ਸ਼ੁਰੂ ਹੋ ਜਾਂਦੀ ਹੈ, ਹੁਣ ਹਾਲਾਤ ਇਹ ਬਣ ਗਏ ਹਨ ਕਿ ਛੋਟੀਆਂ-ਛੋਟੀਆਂ ਗੱਲਾਂ ’ਤੇ ਪਿਸਤੌਲਾਂ ਨਾਲ ਗੋਲੀਆਂ ਚੱਲਣੀਆਂ ਸ਼ੁਰੂ ਹੋ ਜਾਂਦੀਆਂ ਹਨ। ਇਸ ਮਾਮਲੇ ਵਿਚ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਦਾ ਕਹਿਣਾ ਹੈ ਕਿ ਹਥਿਆਰਾਂ ਦੀ ਦੁਰਵਰਤੋਂ ਕਰਨ ’ਤੇ ਹਥਿਆਰ ਜ਼ਬਤ ਹੋਣ ਦੇ ਨਾਲ-ਨਾਲ ਸਜ਼ਾ ਵੀ ਹੋ ਸਕਦੀ ਹੈ। ਇਸ ਸਬੰਧੀ ਪੁਲਸ ਕਮਿਸ਼ਨਰ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਗੋਲੀਆਂ ਦੀਆਂ ਕਈ ਘਟਨਾਵਾਂ ਦਾ ਰਿਕਾਰਡ ਵੀ ਮੰਗਿਆ ਹੈ।

ਪੁਲਸ ਕਮਿਸ਼ਨਰੇਟ ਵੱਲੋਂ ਬਣਾਈ ਜਾਵੇਗੀ ਵਿਸ਼ੇਸ਼ ਟੀਮ

ਅਮਨ-ਕਾਨੂੰਨ ਨੂੰ ਲੈ ਕੇ ਬੇਹੱਦ ਗੰਭੀਰ ਰਹੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੇ ਗੰਨ ਫਾਈਰਿੰਗ ਕਲਚਰ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਟੀਮ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ। ਇਹ ਟੀਮ ਤੈਅ ਕਰੇਗੀ ਕਿ ਗੋਲੀਆਂ ਚੱਲਣ ਦਾ ਕਾਰਨ ਕੀ ਸੀ? ਕੀ ਗੋਲੀ ਸਵੈ-ਰੱਖਿਆ ਲਈ ਚਲਾਈ ਗਈ ਸੀ?। ਕਿਸੇ ਵੀ ਗੋਲੀਆਂ ਚੱਲਣ ਦੀ ਸੂਰਤ ਵਿਚ ਜੇਕਰ ਗੋਲੀ ਚਲਾਉਣ ਵਾਲੇ ਦਾ ਵਿਰੋਧ ਕਰਨ ਵਾਲੇ ਵਿਅਕਤੀ ਕੋਲ ਹਥਿਆਰ ਨਹੀਂ ਸੀ ਤਾਂ ਇਸ ਮਾਮਲੇ ਵਿਚ ਗੋਲੀ ਚਲਾਉਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਗੋਲੀ ਚਲਾਉਣ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਉਸ ਦਾ ਹਥਿਆਰ ਵੀ ਜ਼ਬਤ ਕਰ ਲਿਆ ਜਾਵੇਗਾ ਅਤੇ ਉਸ ਦਾ ਲਾਇਸੈਂਸ ਨੂੰ ਵੀ ਰੱਦ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਨਸ਼ਾ ਕਰਨ ਤੋਂ ਰੋਕਣ 'ਤੇ ਰਿਸ਼ਤਿਆਂ 'ਚ ਆਈ ਦਰਾੜ, ਜੀਜੇ ਨੇ ਸਾਲੇ ਦੇ ਘਰ ਆ ਕੇ ਚਲਾਈਆਂ ਗੋਲੀਆਂ

ਸ਼ਰੀਫ ਵਿਅਕਤੀ ਨੂੰ ਨਹੀਂ ਮਿਲਦਾ ਲਾਇਸੈਂਸ ਲੈਣ ਦਾ ਲਾਭ

ਅਸਲ ਵਿਚ ਅਸਲਾ ਲਾਇਸੈਂਸ ਲੈਣ ਲਈ ਸਭ ਤੋਂ ਵੱਧ ਲੋੜਵੰਦ ਵਰਗ ਵਪਾਰੀ ਹੈ, ਜੋ ਆਪਣੀ ਉਗਰਾਹੀ ਕਰਨ ਸਮੇਂ ਆਪਣੀ ਕਾਰ ਜਾਂ ਜੀਪ ਵਿਚ ਰਿਵਾਲਵਰ ਰੱਖਦੇ ਹਨ, ਪਰ ਦੇਖਣ ਵਿਚ ਆਉਂਦਾ ਹੈ ਕਿ ਲੁਟੇਰੇ ਅਤੇ ਬਾਹੁਬਲੀ ਲੋਕ ਵਪਾਰੀ ਤੋਂ ਨਕਦੀ ਖੋਹ ਲੈਂਦੇ ਹਨ। ਦੂਜੇ ਪਾਸੇ ਜੇਕਰ ਲੁਟੇਰੇ ਪੇਸ਼ੇਵਾਰ ਨਹੀਂ ਨਿਕਲਦੇ ਤਾਂ ਪੁਲਸ ਉਨ੍ਹਾਂ ਦੀ ਮਦਦ ਲਈ ਸੈਂਕੜੇ ਤਰੀਕੇ ਲੱਭ ਲੈਂਦੀ ਹੈ ਅਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਬਣਾ ਕੇ ਰਾਜੀਨਾਮਾ ਵੀ ਕਰਵਾ ਦਿੱਤਾ ਜਾਂਦਾ ਹੈ। ਜੇਕਰ ਕੋਈ ਵਿਅਕਤੀ ਸਵੈ-ਰੱਖਿਆ ਵਿਚ ਗੋਲੀ ਚਲਾਵੇ ਤਾਂ ਵੀ ਉਸ ਲਈ ਬਹੁਤ ਸਾਰੀਆਂ ਮੁਸ਼ਕਲਾਂ ਬਣੀਆਂ ਰਹਿੰਦੀਆਂ ਹਨ।

ਪੁਲਸ ਵੈਰੀਫਿਕੇਸ਼ਨ ਵਿਚ ਵੀ ਹੋਵੇਗੀ ਸਖ਼ਤੀ ਛਾਣਬੀਣ 

ਹੁਣ ਪੁਲਸ ਅਸਲਾ ਲਾਇਸੈਂਸ ਬਣਾਉਣ ਲਈ ਵੈਰੀਫਿਕੇਸ਼ਨ ਨੂੰ ਹੋਰ ਸਖ਼ਤ ਕਰੇਗੀ, ਕਿਉਂਕਿ ਸਹੀ ਵੈਰੀਫਿਕੇਸ਼ਨ ਨਾ ਹੋਣ ਕਾਰਨ ਕਈ ਗਲਤ ਲੋਕ ਹਥਿਆਰਾਂ ਦੀ ਵਰਤੋਂ ਡਰਾ ਧਮਕਾ ਕੇ ਪੈਸੇ ਵਸੂਲਣ ਲਈ ਕਰਦੇ ਹਨ। ਇਸ ਦੇ ਨਾਲ ਹੀ ਕਈ ਕਰਜ਼ਦਾਰ ਲੋਕਾਂ ਦੇ ਪੈਸੇ ਹੜੱਪਣ ਲਈ ਹਥਿਆਰਾਂ ਦੀ ਵਰਤੋਂ ਕਰਦੇ ਹਨ ਅਤੇ ਡਰਾ-ਧਮਕਾ ਕੇ ਕਰਜ਼ਦਾਰ ਦੀ ਪੂੰਜੀ ਹੜੱਪ ਲੈਂਦੇ ਹਨ। ਇਸ ਦੇ ਨਾਲ ਹੀ ਸਵਾਲ ਇਹ ਵੀ ਉੱਠਦਾ ਹੈ ਕਿ ਅਸਲਾ ਲਾਇਸੈਂਸ ਦੀ ਵੈਰੀਫਿਕੇਸ਼ਨ ਸਮੇਂ ਪਿਛਲੇ ਕਈ ਸਾਲਾਂ ਤੋਂ ਪੁਲਸ ਦੀ ਰਿਪੋਰਟ ਸਹੀ ਕਿਉਂ ਨਹੀਂ ਪਾਈ ਗਈ? ਤਸਦੀਕ ਵਿਚ ਸਭ ਤੋਂ ਮਹੱਤਵਪੂਰਨ ਪਹਿਲੂ ਇਹ ਹੈ ਕਿ ਕੀ ਵਿਅਕਤੀ ਪਹਿਲਾਂ ਹੀ ਕਰਜ਼ਦਾਰ ਹੈ।

ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਮਗਰੋਂ ਕੁਲਬੀਰ ਸਿੰਘ ਜ਼ੀਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਪੁਲਸ ਦੇ ਹੇਠਲੇ ਅਧਿਕਾਰੀ ਵਲੋਂ ਹੁੰਦੀ ਹੈ ਗੋਲੀ ਚਲਾਉਣ ਵਾਲੇ ਦੀ ਮਦਦ! 

ਪੁਲਸ ਦੇ ਉੱਚ ਅਧਿਕਾਰੀ ਜੋ ਸਿੱਧੇ ਤੌਰ ’ਤੇ ਸਰਕਾਰ ਨੂੰ ਜਵਾਬਦੇਹ ਹਨ। ਕਦੇ ਵੀ ਸਿਸਟਮ ਨੂੰ ਖਰਾਬ ਕਰਨ ਲਈ ਸ਼ੂਟਰ ਦੀ ਮਦਦ ਨਹੀਂ ਕਰਦੇ ਅਤੇ ਹਮੇਸ਼ਾ ਹੀ ਬਾਹੁਬਲੀਆਂ ਨੂੰ ਕੜੀ ਨਿਗ੍ਹਾ ਨਾਲ ਦੇਖਦੇ ਹਨ। ਦੂਜੇ ਪਾਸੇ, ਆਮ ਤੌਰ ’ਤੇ ਕੇਸ ਦਰਜ ਕਰਨ ਵਾਲੇ ਆਈ. ਓ. (ਜਾਂਚ-ਅਧਿਕਾਰੀ) ਕੇਸ ਦੀ ਤਫ਼ਤੀਸ਼ ਦੌਰਾਨ ਮੁਲਜ਼ਮਾਂ ਦੇ ਫਾਇਦੇ ਲਈ ਜਲਦੀ ਤੋਂ ਜਲਦੀ ਜ਼ਮਾਨਤ ਕਰਵਾ ਲੈਂਦੇ ਹਨ ਅਤੇ ਪੀੜਤ ਨੂੰ ਬੰਦੂਕ ਦੀ ਨੋਕ ’ਤੇ ਰੱਖਣ ਦੇ ਬਾਵਜੂਦ ਇਨਸਾਫ਼ ਨਹੀਂ ਮਿਲਦਾ। ਕਤਲ ਦੀ ਕੋਸ਼ਿਸ਼ ਵਰਗੇ ਮਾਮਲਿਆਂ ਵਿਚ ਮੁਲਜ਼ਮਾਂ ਨੂੰ ਸਿਰਫ਼ ‘ਹਵਾਈ ਫਾਈਰਿੰਗ’ ਦਾ ਨਾਮ ਦੇ ਕੇ ਮੁਲਜ਼ਮ ਨੂੰ ਲਾਭ ਦਿਵਾਇਆ ਜਾਂਦਾ ਹੈ, ਜਿਸ ਵਿਚ ਧਾਰਾ 336 ਤਹਿਤ ਉਨ੍ਹਾਂ ਨੂੰ ਛੇਤੀ ਜ਼ਮਾਨਤ ਮਿਲ ਜਾਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Police
  • ban
  • gun culture
  • license
  • Police Commissioner
  • ਪੁਲਸ
  • ਬੈਨ
  • ਗੰਨ ਕਲਚਰ
  • ਲਾਇਸੈਂਸ
  • ਪੁਲਸ ਕਮਿਸ਼ਨਰ

ਕੁਲਚਾ ਵਿਵਾਦ 'ਤੇ ਮੀਤ ਹੇਅਰ ਦਾ ਵੱਡਾ ਬਿਆਨ, ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ

NEXT STORY

Stories You May Like

  • police crack down on drug addicts
    ਪੁਲਸ ਨੇ ਨਸ਼ਾ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 10 ਗ੍ਰਿਫ਼ਤਾਰ
  • commissionerate police jalandhar conducted a general parade
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਪੁਲਸ ਲਾਈਨ ਵਿਖੇ ਜਨਰਲ ਪਰੇਡ ਤੇ ਦੰਗਾ ਵਿਰੋਧੀ ਮੋਕ ਡਰਿੱਲ
  • heatstroke can be fatal
    ਲੂ ਲੱਗਣਾ ਹੋ ਸਕਦਾ ਹੈ ਜਾਨਲੇਵਾ ! ਜਾਣੋ ਇਸਦੇ ਲੱਛਣ ਤੇ ਇਲਾਜ
  • police arrest two people involved in theft
    ਪੁਲਸ ਨੇ ਦੁਕਾਨ 'ਤੇ ਚੋਰੀ ਕਰਨ ਵਾਲੇ ਦੋ ਵਿਅਕਤੀ ਕੀਤੇ ਕਾਬੂ
  • big news for fd investors  may be losses
    FD ਨਿਵੇਸ਼ਕਾਂ ਲਈ ਵੱਡੀ ਖ਼ਬਰ, ਹੋ ਸਕਦਾ ਹੈ ਨੁਕਸਾਨ!
  • face covering
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ, ਪੁਲਸ ਵਲੋਂ ਸਖ਼ਤ ਕਾਰਵਾਈ ਦੀ ਚਿਤਾਵਨੀ
  • smugglers  police  opium
    ਤਸਕਰ ਨੂੰ ਫੜਨ ਲਈ ਪੁਲਸ ਨੇ ਲਗਾਇਆ ਨਾਕਾ, ਗੱਡੀ ਰੋਕਣ ਦੀ ਬਜਾਏ ਪੁਲਸ 'ਤੇ ਚੜ੍ਹਾ 'ਤੀ ਕਾਰ
  • police and bsf launch search operation in bamiyal sector
    ਬਮਿਆਲ ਸੈਕਟਰ 'ਚ ਪੁਲਸ ਤੇ ਬੀਐੱਸਐੱਫ ਨੇ ਚਲਾਈ ਤਲਾਸ਼ੀ ਮੁਹਿੰਮ
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਮਾਝਾ ਦੀਆਂ ਖਬਰਾਂ
    • brother injured after being hit by unknown vehicle
      ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਭੈਣ ਦੀ ਮੌਤ ਤੇ ਭਰਾ ਜ਼ਖਮੀ
    • fire breaks out in amritsar factory
      ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2 ਵਿਅਕਤੀਆਂ ਦੀ ਮੌਤ
    • 14 year married life
      14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ...
    • a large consignment of heroin came from across the border
      ਸਰਹੱਦ ਪਾਰੋਂ ਆਈ ਸੀ ਹੈਰੋਇਨ ਦੀ ਵੱਡੀ ਖੇਪ, ਮੋਟਰਸਾਈਕਲਾਂ 'ਤੇ ਨਸ਼ਾ ਲਿਆਉਂਦੇ...
    • bank employee  s motorcycle stolen from outside bank in dinanagar
      ਦੀਨਾਨਗਰ ਵਿਖੇ ਬੈਂਕ ਕਰਮਚਾਰੀ ਦਾ ਬੈਂਕ ਬਾਹਰੋਂ ਮੋਟਰਸਾਈਕਲ ਚੋਰੀ
    • love affair in punjab
      ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...
    • mother s illness forced young son to do this work
      ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...
    • a girl was getting married in amritsar
      ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...
    • drug pills recovered from prisoner in jail
      ਜੇਲ੍ਹ ’ਚ ਕੈਦੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ
    • a person who came for surgery in a hospital in amritsar died
      ਅੰਮ੍ਰਿਤਸਰ ਦੇ ਹਸਪਤਾਲ 'ਚ ਆਪ੍ਰੇਸ਼ਨ ਕਰਵਾਉਣ ਆਏ ਵਿਅਕਤੀ ਨੂੰ ਮਿਲੀ ਮੌਤ, ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +