Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    2:55:03 PM

  • canada police punjabi young men

    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ...

  • 5 schools including bsf school in jalandhar declared holiday

    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ...

  • ex dgmo on operation sindoor

    'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ...

  • us iran reach agreement

    ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਸਰਹੱਦੀ ਖੇਤਰ ਦਾ ਬਿਜਲੀ ਘਰ ਬਾਰਿਸ਼ ਨਾਲ ਹੋਇਆ ਜਲ-ਥਲ, 135 ਪਿੰਡਾਂ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ

MAJHA News Punjabi(ਮਾਝਾ)

ਸਰਹੱਦੀ ਖੇਤਰ ਦਾ ਬਿਜਲੀ ਘਰ ਬਾਰਿਸ਼ ਨਾਲ ਹੋਇਆ ਜਲ-ਥਲ, 135 ਪਿੰਡਾਂ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ

  • Edited By Shivani Bassan,
  • Updated: 23 Jul, 2024 04:52 PM
Pathankot
power house of narot jaimal singh in the border area was flooded due to rain
  • Share
    • Facebook
    • Tumblr
    • Linkedin
    • Twitter
  • Comment

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਬੀਤੀ ਰਾਤ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਵਿਖੇ ਸਥਿਤ 66 ਕੇ. ਵੀ. ਬਿਜਲੀ ਘਰ ਜਲ-ਥਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ  ਹੈ। ਜਾਣਕਾਰੀ ਅਨੁਸਾਰ ਇਹ 66 ਕੇ. ਵੀ. ਬਿਜਲੀ ਘਰ ਇਲਾਕੇ ਦੇ 135 ਪਿੰਡਾਂ ਨੂੰ ਬਿਜਲੀ ਸਪਲਾਈ ਕਰਦਾ ਹੈ। ਪਰ ਇਸ ਬਿਜਲੀ ਘਰ ਦੀ ਇਮਾਰਤ ਬੇਹੱਦ ਪੁਰਾਣੀ ਹੋਣ ਕਾਰਨ ਅਤੇ ਬਿਜਲੀ ਘਰ ਦੇ ਅੱਗੇ ਲਿੰਕ ਰੋਡ ਉੱਚਾ ਬਣਾਉਣ ਕਾਰਨ ਸਥਿਤੀ ਹੋਰ ਖ਼ਸਤਾ ਹੋ ਚੁੱਕੀ ਹੈ । ਜਿਸ ਦੇ ਚਲਦੇ ਹਲਕੀ ਜਿਹੀ ਬਾਰਿਸ਼ ਹੋਣ 'ਤੇ ਇਹ ਬਿਜਲੀ ਘਰ ਇੱਕ ਤਲਾਬ ਵਿੱਚ ਤਬਦੀਲ ਹੋ ਜਾਂਦਾ ਹੈ  ਅਤੇ 135 ਪਿੰਡਾਂ ਦੀ ਬਿਜਲੀ ਸਪਲਾਈ ਠੱਪ ਕਰਨੀ ਪੈਂਦੀ ਹੈ ।

ਇਹ ਵੀ ਪੜ੍ਹੋ- ਕੇਂਦਰੀ ਬਜਟ 'ਤੇ ਬੋਲੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕਿਹਾ- ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ

ਦਰਅਸਲ ਕੁਝ ਸਾਲ ਪਹਿਲਾਂ ਇਸ ਬਿਜਲੀ ਘਰ ਦੇ ਸਾਹਮਣੇ ਵਿਭਾਗ ਵੱਲੋਂ ਇੱਕ ਸੜਕ ਦਾ ਨਿਰਮਾਣ ਕੀਤਾ ਗਿਆ ਸੀ ਜੋ ਕਿ ਬਿਜਲੀ ਵਿਭਾਗ ਦੀ ਜ਼ਮੀਨ ਤੋਂ ਕਾਫੀ ਉਚਾਈ 'ਤੇ ਬਣਾਇਆ ਗਿਆ ਸੀ। ਜਿਸਦੇ ਚਲਦੇ ਇਸ ਬਿਜਲੀ ਘਰ 'ਚ ਪਿਛਲੇ ਖੇਤਾਂ ਤੋਂ ਆਉਣ ਵਾਲਾ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਅੱਗੇ ਨਿਕਾਸੀ ਨਾ ਹੋਣ ਕਰਕੇ ਇਹ ਪਾਣੀ ਹੌਲੀ-ਹੌਲੀ ਇਸ ਬਿਜਲੀ ਘਰ ਦੀ ਇਮਾਰਤ ਦੇ ਅੰਦਰ ਚਲਾ ਜਾਂਦਾ ਹੈ ।ਦੱਸ ਦਈਏ ਕਿ ਇਹ ਪਾਣੀ ਕਈ ਦਿਨਾਂ ਤੱਕ ਬਿਜਲੀ ਘਰ 'ਚ ਰੁਕਿਆ ਰਹਿੰਦਾ ਹੈ । ਜਿਸ ਦੇ ਚਲਦੇ ਜਿੱਥੇ ਬਿਜਲੀ ਘਰ ਦੀ ਇਮਾਰਤ ਨੂੰ ਖਤਰਾ ਹੈ ਉਥੇ ਹੀ ਬਿਜਲੀ ਸਪਲਾਈ ਹੋਣ ਕਾਰਨ ਕਿਸੇ ਵੀ ਜਾਨੀ ਨੁਕਸਾਨ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। 

ਇਹ ਵੀ ਪੜ੍ਹੋ- ਸਮੁੰਦਰੀ ਜਹਾਜ਼ ਡੁੱਬਣ ਕਾਰਨ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਦਾ ਇਕਲੌਤਾ ਸਹਾਰਾ ਹੈ ਦੀਪਕ

ਜਦੋਂ ਇਸ ਮੌਕੇ ਵਿਭਾਗ ਦੇ ਐੱਸ. ਡੀ. ਓ. ਬੋਧਰਾਜ  ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਿਜਲੀ ਘਰ ਦੀ ਇਮਾਰਤ ਲਗਭਗ ਛੇ ਦਹਾਕੇ  ਪੁਰਾਣੀ ਹੋ ਚੁੱਕੀ ਹੈ । ਦੂਸਰਾ ਇਮਾਰਤ ਦੇ ਚਾਰੇ ਪਾਸੇ ਚਾਰ-ਚਾਰ ਫੁੱਟ ਤੱਕ ਪਾਣੀ ਇਕੱਠਾ ਹੋ ਜਾਂਦਾ ਹੈ । ਜਿਸਦੇ  ਚਲਦੇ ਮਜ਼ਬੂਰਨ ਪਾਵਰ ਸਪਲਾਈ ਬੰਦ ਕਰਨੀ ਪੈਂਦੀ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਬਹੁਤ ਵਾਰ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜ ਚੁੱਕੇ ਹਾਂ ਪਰ ਹਾਲੇ ਤੱਕ ਕਿਸੇ ਵੀ ਤਰ੍ਹਾਂ ਦਾ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਨਾ ਹੀ ਵਿਭਾਗ ਨੂੰ ਨਵੀਂ ਇਮਾਰਤ ਬਣਾ ਕੇ ਦਿੱਤੀ ਜਾ ਰਹੀ ਹੈ ।ਜਿਸ ਦੇ ਚਲਦੇ ਲੋਕਾਂ ਦੇ ਨਾਲ-ਨਾਲ ਅੰਦਰ ਕੰਮ ਕਰ ਰਹੇ ਸਟਾਫ ਨੂੰ ਵੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਓਮਾਨ 'ਚ ਸਮੁੰਦਰੀ ਜਹਾਜ਼ ਦਾ ਹਾਦਸਾਗ੍ਰਸਤ ਹੋਣ ਦਾ ਮਾਮਲਾ, ਲਾਪਤਾ 6 ਕਰੂ ਮੈਂਬਰਾਂ 'ਚੋਂ 4 ਦੱਸੇ ਜਾ ਰਹੇ ਭਾਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • power house
  • Narot Jaimal Singh
  • border area
  • rain
  • ਬਿਜਲੀ ਘਰ
  • ਨਰੋਟ ਜੈਮਲ ਸਿੰਘ
  • ਸਰਹੱਦੀ ਖੇਤਰ
  • ਬਰਸਾਤ

DC ਸਾਰੰਗਲ ਅਤੇ ਚੇਅਰਮੈਨ ਬਹਿਲ ਨੇ ਅੱਗਜ਼ਨੀ ਪੀੜਤ ਦੁਕਾਨਦਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

NEXT STORY

Stories You May Like

  • small drone found in afghan fields of wazirpur afghan village in border area
    ਸਰਹੱਦੀ ਖੇਤਰ ਦੇ ਪਿੰਡ ਵਜ਼ੀਰਪੁਰ ਅਫਗਾਨਾ ਦੇ ਖੇਤਾਂ 'ਚੋਂ ਮਿਲਿਆ ਛੋਟਾ ਡਰੋਨ, ਪੁਲਸ ਵੱਲੋਂ ਜਾਂਚ ਸ਼ੁਰੂ
  • kerala  nature  s fury at mangala devi temple
    ਕੇਰਲਮ: ਮੰਗਲਾ ਦੇਵੀ ਮੰਦਰ 'ਚ ਕੁਦਰਤ ਦਾ ਕਹਿਰ, ਆਸਮਾਨੀ ਬਿਜਲੀ ਡਿੱਗਣ ਨਾਲ 11 ਸ਼ਰਧਾਲੂ ਜ਼ਖਮੀ
  • us military equipment worth billions of dollars destroyed in iran war
    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ ਡਾਲਰ ਦਾ ਸਾਜੋ ਸਾਮਾਨ ਹੋਇਆ ਤਬਾਹ
  • tarn taran  electricity being provided for 6 hours in villages
    ਤਰਨਤਾਰਨ: ਪਿੰਡਾਂ ’ਚ 6 ਘੰਟੇ ਦਿੱਤੀ ਜਾ ਰਹੀ ਬਿਜਲੀ, ਗਰਮੀ ਨੇ ਕੀਤਾ ਬੁਰਾ ਹਾਲ
  • lightning strikes house in jalalabad
    ਜਲਾਲਾਬਾਦ 'ਚ ਘਰ 'ਤੇ ਡਿੱਗੀ ਅਸਮਾਨੀ ਬਿਜਲੀ, ਜ਼ੋਰਦਾਰ ਧਮਾਕੇ ਮਗਰੋਂ ਲੱਗੀ ਅੱਗ, ਮਚੀ ਹਾਹਾਕਾਰ
  • five accused including four women arrested for looting money through fraud
    Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
  • young man died tragically after an electric pole fell on him causing a fir
    ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ ਦਰਦਨਾਕ ਮੌਤ
  • ipl 2026  hyderabad to face kolkata today
    IPL 2026: ਹੈਦਰਾਬਾਦ ਦਾ ਸਾਹਮਣਾ ਅੱਜ ਕੋਲਕਾਤਾ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • panth properties were sold during manjit singh g k s tenure kalka kahlon
      ਮਨਜੀਤ ਸਿੰਘ ਜੀ. ਕੇ. ਦੇ ਰਾਜ 'ਚ ਵਿਕੀਆਂ ਪੰਥ ਦੀਆਂ ਜਾਇਦਾਦਾਂ: ਕਾਲਕਾ-ਕਾਹਲੋਂ...
    • police increase vigilance at religious places in guru nagari
      ਗੁਰੂ ਨਗਰੀ ’ਚ ਧਾਰਮਿਕ ਸਥਾਨਾਂ ’ਤੇ ਪੁਲਸ ਨੇ ਵਧਾਈ ਚੌਕਸੀ; ਜਨਤਕ ਥਾਵਾਂ ’ਤੇ...
    • big incident in tarn taran  firing at punjab poultry farm and breeding farm
      ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ ਐਡ ਬਰੀਡਿੰਗ ਫਾਰਮ 'ਤੇ...
    • 4 gangsters   associates arrested after police encounter
      ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • burglary at nri  s house  escape with cash and gold ornaments
      ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • amritsar car
      ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ ਮਿਲੀ ਲਾਵਾਰਿਸ ਗੱਡੀ, ਸ਼ੱਕੀ...
    • punjab children police
      Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +