ਤਰਨਤਾਰਨ(ਰਮਨ,ਆਹਲੂਵਾਲੀਆ)- ਐੱਸ.ਐੱਸ.ਈ.132 ਕੇ.ਵੀ.ਏ. ਤਰਨਤਾਰਨ ਵੱਲੋਂ ਸਬ-ਸਟੇਸ਼ਨ ਵਿਖੇ ਨਵੇਂ ਬਰੈੱਕਰ ਲਗਾਉਣ ਲਈ ਸ਼ੱਟ-ਡਾਊਨ ਲਈ ਗਈ ਹੈ, ਜਿਸ ਕਾਰਨ 132 ਕੇ.ਵੀ. ਸਬ ਸ਼ਟੇਸ਼ਨ ਤਰਨਤਾਰਨ ਤੋਂ ਚੱਲਦੇ 11 ਕੇ.ਵੀ. ਸਿਟੀ 3,4 ਅਤੇ ਸਿਵਲ ਹਸਪਤਾਲ ਤਰਨਤਾਰਨ ਦੀ ਬਿਜਲੀ ਸਪਲਾਈ ਮਿਤੀ 04 ਅਕਤੂਬਰ ਦਿਨ ਸ਼ਨੀਵਾਰ ਨੂੰ ਸਮਾਂ ਸਵੇਰੇ 08 ਵਜੇ ਤੋਂ ਦੁਪਿਹਰ 2 ਵਜੇ ਤੱਕ ਬੰਦ ਰਹੇਗੀ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ’ਚ ਫਿਰ ਛੱਡਿਆ ਪਾਣੀ, ਲੋਕਾਂ ਨੂੰ ਉੱਚੀਆਂ ਥਾਂਵਾਂ ’ਤੇ ਜਾਣ ਦੀ ਅਪੀਲ
ਇਨ੍ਹਾਂ ਤੋਂ ਚੱਲਦੇ ਇਲਾਕੇ ਸਿਵਲ ਹਸਪਤਾਲ ਤਰਨਤਾਰਨ, ਮੇਜਰ ਜੀਵਨ ਸਿੰਘ ਨਗਰ, ਗੋਲਡਲ ਐਵੀਨਿਊ, ਮਹਿੰਦਰਾ ਐਵੀਨਿਊ, ਗਰੀਨ ਐਵੀਨਿਊ, ਮਹਿੰਦਰਾ ਇਨਕਲੇਵ, ਨਾਨਕਸਰ ਮੁਹੱਲਾ ਬੈਕ ਸਾਈਡ ਸਿਵਲ ਹਸਪਤਾਲ, ਲਾਲੀ ਸ਼ਾਹ ਮੁਹੱਲਾ, ਨਹਿਰੂ ਗੇਟ, ਦੀਪ ਐਵੀਨਿਊ, ਨਿਊ ਦੀਪ ਐਵੀਨਿਊ, ਫਤਿਹ ਚੱਕ, ਗੁਰੂ ਤੇਗ ਬਹਾਦਰ ਨਗਰ, ਅੰਮ੍ਰਿਤਸਰ ਰੋਡ, ਗੁਰੂ ਤੇਗ ਬਹਾਦਰ ਨਗਰ ਫੇਜ਼ 1-2, ਫਤਿਹ ਚੱਕ ਤਰਨਤਾਰਨ, ਯੂ.ਪੀ.ਐੱਸ ਕੈਰੋਂਵਾਲ ਫੀਡਰ ਅਤੇ ਪੁਲਸ ਲਾਈਨ ਫੀਡਰ ਆਦਿ ਬੰਦ ਰਹਿਣਗੇ। ਇਹ ਸੂਚਨਾ ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਤਰਨਤਾਰਨ, ਇੰਜੀ. ਗੁਰਭੇਜ ਸਿੰਘ ਢਿੱਲੋਂ ਜੇ.ਈ ਅਤੇ ਇੰਜੀ. ਹਰਜਿੰਦਰ ਸਿੰਘ ਜੇ.ਈ. ਨੇ ਦਿੱਤੀ।
ਇਹ ਵੀ ਪੜ੍ਹੋ- CM ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ 'ਆਪ' ਦਾ ਉਮੀਦਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਲਗਾਤਾਰ ਵੱਧ ਰਹੀ ਇਹ ਭਿਆਨਕ ਬੀਮਾਰੀ, Positive ਨਿਕਲਣ ਲੱਗੇ ਲੋਕ
NEXT STORY