Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    9:37:07 AM

  • fbi most wanted list

    FBI ਦੀ ਵੱਡੀ ਕਾਰਵਾਈ, ਭਾਰਤੀ ਮੂਲ ਦਾ ਵਿਅਕਤੀ...

  • neet pg 2026 exam will not be held again

    ਮੁੜ ਨਹੀਂ ਹੋਵੇਗੀ ‘ਨੀਟ PG’ 2026 ਪ੍ਰੀਖਿਆ,...

  • indigo pilot ill health flight diverted

    ਹਵਾ ’ਚ ਵਿਗੜੀ ਪਾਇਲਟ ਦੀ ਸਿਹਤ, ਮਸਕਟ ਵੱਲ ਮੋੜੀ...

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • 9ਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੀ ਸੰਪੂਰਨਤਾ ਸਬੰਧੀ 21 ਅਪ੍ਰੈਲ ਨੂੰ ਹੋਣਗੇ ਗੁਰਮਤਿ ਸਮਾਗਮ

MAJHA News Punjabi(ਮਾਝਾ)

9ਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੀ ਸੰਪੂਰਨਤਾ ਸਬੰਧੀ 21 ਅਪ੍ਰੈਲ ਨੂੰ ਹੋਣਗੇ ਗੁਰਮਤਿ ਸਮਾਗਮ

  • Edited By Rajwinder Kaur,
  • Updated: 09 Apr, 2022 05:20 PM
Amritsar
prakash purab shatabdi  sgpc  gurmat samagam
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਪਿਛਲੇ ਸਾਲ ਆਰੰਭ ਕੀਤੇ ਗਏ ਸਮਾਗਮਾਂ ਦੀ ਸੰਪੂਰਨਤਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 21 ਅਪ੍ਰੈਲ 2022 ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਦੀ ਵਿਸ਼ੇਸ਼ ਇਕੱਤਰਤਾ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਹੋਈ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 1 ਮਈ 2021 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਗਏ ਸਨ ਅਤੇ ਪੂਰਾ ਸਾਲ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 21 ਅਪ੍ਰੈਲ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਕੇ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਭਿੱਖੀਵਿੰਡ ’ਚ ਵੱਡੀ ਵਾਰਦਾਤ: 50 ਰੁਪਏ ਦੀ ਖ਼ਾਤਰ ਇੱਟਾਂ ਮਾਰ-ਮਾਰ ਕੀਤਾ ਨੌਜਵਾਨ ਦਾ ਕਤਲ

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਸਬੰਧ ਵਿਚ 19 ਅਪ੍ਰੈਲ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁ.ਗੁਰੂ ਕੇ ਮਹਿਲ ਅਤੇ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਸ ਦੇ ਭੋਗ 21 ਅਪ੍ਰੈਲ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਨੂੰ ਸੋਦਰਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਸਿੰਘ ਸਾਹਿਬਾਨ ਹਾਜ਼ਰੀ ਭਰਨਗੇ। 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਜਥੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਨਗੇ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, 16 ਲੋਕ ਹਥਿਆਰਾਂ ਸਣੇ ਗ੍ਰਿਫ਼ਤਾਰ, ਕਈ ਗੈਂਗਸਟਰ ਵੀ ਸ਼ਾਮਲ

ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਸ਼ਸਤਰਾਂ ਵਾਲੀ ਵਿਸ਼ੇਸ਼ ਬੱਸ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਦੀਪਮਾਲਾ ਕੀਤੀ ਜਾਵੇਗੀ ਅਤੇ ਸੋਦਰਿ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਹੋਵੇਗੀ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਰਮਾਤਮਾ ਨੇ ਬਖ਼ਸ਼ੀ ਧੀ ਪਰ ਪੁੱਤਰ ਦੀ ਚਾਹਤ ਰੱਖਣ ਵਾਲੇ ਪਿਓ ਨੇ ਮਾਂ-ਧੀ ਨੂੰ ਜ਼ਿੰਦਾ ਦਫ਼ਨਾਇਆ

 

  • 9th Patshah
  • Prakash Purab Shatabdi
  • SGPC
  • Gurmat Samagam
  • 9ਵੇਂ ਪਾਤਸ਼ਾਹ
  • ਪ੍ਰਕਾਸ਼ ਪੁਰਬ ਸ਼ਤਾਬਦੀ
  • SGPC
  • ਗੁਰਮਤਿ ਸਮਾਗਮ

CIA ਸਟਾਫ ਪੁਲਸ ਨੇ ਨਾਜਾਇਜ਼ ਹਥਿਆਰਾਂ ਦਾ ਧੰਦਾ ਕਰਨ ਵਾਲੇ 4 ਮੈਂਬਰੀ ਗਿਰੋਹ ਦਾ ਕੀਤਾ ਪਰਦਾਫਾਸ਼

NEXT STORY

Stories You May Like

  • panthic gathering
    ਜਰਮਨੀ ਦੇ ਗੁਰਦੁਆਰਾ ਸਾਹਿਬਾਨ ਦੀ ਅਹਿਮ ਪੰਥਕ ਇਕੱਤਰਤਾ 21 ਸਤੰਬਰ ਨੂੰ
  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • punjab  22 year old girl  s throat slit by china door
    ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ
  • 16 year old minor dies due to drowning in ghaggar river
    ਘੱਗਰ ਦਰਿਆ ’ਚ ਡੁੱਬਣ ਕਾਰਨ ਪੰਜਾਬ ਦੇ 16 ਸਾਲਾ ਨਾਬਾਲਗ ਦੀ ਮੌਤ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • massive destruction caused in tibet due to glacier collapse
    ਗਲੇਸ਼ੀਅਰ ਟੁੱਟਣ ਨਾਲ ਤਿੱਬਤ 'ਚ ਮਚੀ ਭਾਰੀ ਤਬਾਹੀ: ਹੜ੍ਹ ਕਾਰਨ 21 ਲੋਕਾਂ ਦੀ ਮੌਤ, 49 ਭਾਰਤੀਆਂ ਸਣੇ 541 ਲਾਪਤਾ
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • youth death in accident
    ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਨੇ 26 ਸਾਲਾ ਨੌਜਵਾਨ ਨੂੰ ਦਰੜਿਆ, ਮੌਤ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
Trending
Ek Nazar
disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • elderly people who climbed a 200 foot tower are in poor health
      200 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗਾਂ ਦੀ ਵਿਗੜੀ ਸਿਹਤ, 10 ਦਿਨਾਂ ਤੋਂ ਕਰ...
    • health department  s attack on dengue
      ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ...
    • five named for allegedly firing in the air on social media
      ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
    • railways collects fine of 2 crore from ticketless passengers
      ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17...
    • police tighten security arrangements in gurdaspur for janmashtami festival
      ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ...
    • health department raids dairies
      ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
    • sgpc delegation visits flood affected areas in bidur
      SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ...
    • drug smuggler arrested with 14 kg opium and car
      14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
    • after blk  ttp attacks balochistan
      BLK ਤੋਂ ਬਾਅਦ TTP ਨੇ ਬਲੋਚਿਸਤਾਨ 'ਚ ਕੀਤਾ ਹਮਲਾ,ਪਾਕਿ ਫੌਜ ਦੇ ਪੰਜ ਸੁਰੱਖਿਆ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +