Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:12:43 PM

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • big action by panjab university in jyoti  s death case

    ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ...

  • stock market runs  sensex closes up 880 points  these stocks gave momentum

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰੀ ਕੁਲਚੇ ਨੂੰ ਵਿਲੱਖਣ ਪਛਾਣ ਦਿਵਾਉਣ ਦੀ ਤਿਆਰੀ, ਭਲਕੇ ਹੋਵੇਗੀ ਅਹਿਮ ਮੀਟਿੰਗ

MAJHA News Punjabi(ਮਾਝਾ)

ਅੰਮ੍ਰਿਤਸਰੀ ਕੁਲਚੇ ਨੂੰ ਵਿਲੱਖਣ ਪਛਾਣ ਦਿਵਾਉਣ ਦੀ ਤਿਆਰੀ, ਭਲਕੇ ਹੋਵੇਗੀ ਅਹਿਮ ਮੀਟਿੰਗ

  • Edited By Shivani Bassan,
  • Updated: 18 Jun, 2026 04:17 PM
Amritsar
preparations to give unique identity to amritsar kulcha
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਨੀਰਜ)- ਪੰਜਾਬ ਸਰਕਾਰ ਦੇ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਅੰਮ੍ਰਿਤਸਰੀ ਕੁਲਚੇ ਨੂੰ ਭੂਗੋਲਿਕ ਸੰਕੇਤ (ਜੀ.ਆਈ.) ਟੈਗ ਦਿਵਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ 19 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ, ਅੰਮ੍ਰਿਤਸਰ ਵਿਖੇ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਦੌਰਾਨ ਇਸ ਮਕਸਦ ਲਈ ਇੱਕ ਤਾਲਮੇਲ ਕਮੇਟੀ ਦੇ ਗਠਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। 

ਇਹ ਵੀ ਪੜ੍ਹੋ-ਪੰਜਾਬ: ਦੋਸਤ ਦੇ ਜਮਨਦਿਨ ਦੀ ਪਾਰਟੀ ਕਰਕੇ ਘਰ ਆ ਰਹੇ ਮੁੰਡੇ ਦੀ ਹਾਦਸੇ 'ਚ ਮੌਤ, ਗਮੀ 'ਚ ਬਦਲੀ ਖੁਸ਼ੀ

ਫੂਡ ਪ੍ਰੋਸੈਸਿੰਗ ਵਿਭਾਗ ਦੇ ਵਿਸ਼ੇਸ਼ ਸਕੱਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੰਮ੍ਰਿਤਸਰੀ ਕੁਲਚਾ ਪੰਜਾਬ ਦੀ ਵਿਲੱਖਣ ਖਾਣ-ਪੀਣ ਵਿਰਾਸਤ ਦੀ ਪਹਿਚਾਣ ਹੈ, ਪਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਦੀ ਨਕਲ ਤਿਆਰ ਕੀਤੇ ਜਾਣ ਕਾਰਨ ਇਸ ਦੀ ਅਸਲ ਪਛਾਣ ਅਤੇ ਇਸ ਨਾਲ ਜੁੜੇ ਕਾਰੀਗਰਾਂ ਦੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਇਸ ਲਈ ਅੰਮ੍ਰਿਤਸਰੀ ਕੁਲਚੇ ਨੂੰ ਜੀ. ਆਈ. ਟੈਗ ਦਿਵਾਉਣ ਲਈ ਕਾਰਵਾਈ ਸ਼ੁਰੂ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ

ਇਸ ਉਦੇਸ਼ ਲਈ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਟੈਕਨਾਲੋਜੀ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਕੇ ਤਾਲਮੇਲ ਕਮੇਟੀ ਬਣਾਈ ਜਾਵੇਗੀ। ਕਮੇਟੀ ਅੰਮ੍ਰਿਤਸਰ ਦੇ ਕੁਲਚਾ ਨਿਰਮਾਤਾਵਾਂ ਦੀ ਐਸੋਸੀਏਸ਼ਨ ਦੇ ਗਠਨ ਲਈ ਵੀ ਕੰਮ ਕਰੇਗੀ, ਜੋ ਜੀ. ਆਈ. ਟੈਗ ਲਈ ਅਰਜ਼ੀ ਦਾਖਲ ਕਰਨ ਵਾਲੀ ਯੋਗ ਸੰਸਥਾ ਵਜੋਂ ਕੰਮ ਕਰੇਗੀ। ਮੀਟਿੰਗ 19 ਜੂਨ ਨੂੰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮੇਟੀ ਰੂਮ ਵਿੱਚ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਮੁੱਖ ਕੁਲਚਾ ਨਿਰਮਾਤਾਵਾਂ ਅਤੇ ਸਬੰਧਤ ਧਿਰਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Preparations
  • unique identity
  • Amritsar Kulcha
  • important meeting
  • ਤਿਆਰੀਆਂ
  • ਵਿਲੱਖਣ ਪਛਾਣ
  • ਅੰਮ੍ਰਿਤਸਰ ਕੁਲਚਾ
  • ਮਹੱਤਵਪੂਰਨ ਮੀਟਿੰਗ

ਪੰਜਾਬ: ਦੋਸਤ ਦੇ ਜਨਮਦਿਨ ਦੀ ਪਾਰਟੀ ਕਰਕੇ ਘਰ ਆ ਰਹੇ ਮੁੰਡੇ ਦੀ ਹਾਦਸੇ 'ਚ ਮੌਤ, ਗਮੀ 'ਚ ਬਦਲੀ ਖੁਸ਼ੀ

NEXT STORY

Stories You May Like

  • body found in canal identified
    ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
  • deputy commissioner meeting
    ਡਿਪਟੀ ਕਮਿਸ਼ਨਰ ਵਲੋਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਸਬੰਧੀ ਕੀਤੀ ਗਈ ਅਹਿਮ ਮੀਟਿੰਗ
  • tarsem jassar  s film   dastar   gets approval from censor board
    ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ. ਸੀ. ਮੀਟਿੰਗ
  • opposition in parliament
    ਸੰਸਦ 'ਚ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਵਿਰੋਧੀ ਧਿਰ ! ਪੁੱਛੇਗੀ 2 ਅਹਿਮ ਸਵਾਲ
  • cjp protests  generation z  unique appearance
    ਵਿਅੰਗ, ਹਾਸਰਸ ਅਤੇ ਮੀਮਜ਼: CJP ਅੰਦੋਲਨ 'ਤੇ ਜਨਰੇਸ਼ਨ ਜ਼ੈੱਡ ਦਾ ਵਿਲੱਖਣ ਰੂਪ
  • punjab farmers march to delhi postponed
    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ ਹੋਵੇਗੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
Trending
Ek Nazar
fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • more than 100 suspects rounded up  large quantity of drugs recovered  ssp lamba
      100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ:...
    • inmates clash in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਭਿੜੇ
    • thieves broke the locks of bhagat motors shop and stole
      ਭਗਤ ਮੋਟਰਜ਼ ਸ਼ਾਪ ਦੇ ਤਾਲੇ ਤੋੜ ਕੇ ਚੋਰ ਵੱਡੀ ਗਿਣਤੀ ਵਿਚ ਸਾਮਾਨ ਚੋਰੀ ਕਰਕੇ ਫਰਾਰ
    • pedestrian dies after being hit by motorcycle
      ਮੋਟਰਸਾਈਕਲ ਦੀ ਟੱਕਰ ਨਾਲ ਸੈਰ ਕਰ ਰਹੇ ਵਿਅਕਤੀ ਦੀ ਮੌਤ
    • a person who died 60 years ago got himself registered
      ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • safai sewak union announces closure of gurdaspur district on july 30
      ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
    • former sarpanch dies after being hit by unknown vehicle
      ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਬਕਾ ਸਰਪੰਚ ਦੀ ਮੌਤ
    • punjab village against drugs
      ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +