ਤਰਨਤਾਰਨ (ਰਮਨ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜ਼ਿਲ੍ਹਾ ਤਰਨਤਾਰਨ ਵਿਚ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਮਿਤੀ 19 ਫਰਵਰੀ ਤੋਂ 04 ਅਪ੍ਰੈਲ 2025 ਤੱਕ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਰਾਹੁਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਸਥਾਪਤ ਕੀਤੇ ਗਏ, ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਵਾਂ ਵਾਲੇ ਦਿਨ ਕਿਸੇ ਪ੍ਰਾਈਵੇਟ ਵਿਅਕਤੀ/ਵਹੀਕਲ ਦੇ ਦਖ਼ਲ ਦੇ ਮਨਾਹੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਮਿਤੀ 19 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ ਦੇ 10 ਹੋਟਲਾਂ 'ਤੇ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਫੇ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
NEXT STORY