Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    10:10:32 AM

  • us canada agreement

    ਆਖਰੀ ਮਿੰਟ 'ਚ ਹੋਇਆ ਸਮਝੌਤਾ!  ਟਰੰਪ ਨੇ ਕੈਨੇਡੀਅਨ...

  • school complex incident

    ਸਕੂਲ ਨੇੜੇ ਹੋ ਗਿਆ ਧਮਾਕਾ ! ਦਰਜਨਾਂ ਵਿਦਿਆਰਥੀ ਹੋਏ...

  • kolkata hotel fire 9 people

    Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ...

  • gold mine collapse 30 miners

    ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਸੂਬੇ ਨੂੰ ਬਚਾਉਣ ਲਈ ਇਕੱਠੇ ਹੋਣ ਦੀ ਜ਼ਰੂਰਤ : ਤਰੁਣ ਚੁੱਘ

AMRITSAR News Punjabi(ਅੰਮ੍ਰਿਤਸਰ)

ਸੂਬੇ ਨੂੰ ਬਚਾਉਣ ਲਈ ਇਕੱਠੇ ਹੋਣ ਦੀ ਜ਼ਰੂਰਤ : ਤਰੁਣ ਚੁੱਘ

  • Edited By Shivani Bassan,
  • Updated: 04 Apr, 2026 01:35 PM
Amritsar
protest led by bjp leaders sunil jakhar and ashwani sharma in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਦੇ ਹਾਲ ਗੇਟ 'ਤੇ ਭਾਜਪਾ ਆਗੂਆਂ ਵੱਲੋਂ ਡੀ. ਐਮ ਗਗਨਦੀਪ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਲੜਾਈ ਲੜੀ ਜਾ ਰਹੀ ਹੈ। ਅੱਜ ਅੰਮ੍ਰਿਤਸਰ ਹਾਲ ਗੇਟ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਸੁਨੀਲ ਜਾਖੜ ਨੇ ਕੀਤੀ। ਇਸ ਦੌਰਾਨ ਪਾਰਟੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੌਰਾਨ ਤਰੁਣ ਚੁੱਘ ਨੇ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਮਾਫੀਆ ਦੇ ਹਵਾਲੇ ਕਰ ਦਿੱਤਾ ਹੈ ਅਤੇ ਅੱਜ ਪੂਰੇ ਸੂਬੇ ਵਿੱਚ ਅਸੰਤੋਸ਼ ਵਧ ਰਿਹਾ ਹੈ। ਤਰੁਣ ਚੁੱਘ ਨੇ ਕਿਹਾ ਕਿ ਮੰਤਰੀ ਆਪਣੇ ਘਰਾਂ ਵਿੱਚ ਬੈਠ ਕੇ ਗੈਰਕਾਨੂੰਨੀ ਵਸੂਲੀਆਂ ਕਰਵਾ ਰਹੇ ਹਨ। ਥਾਣਿਆਂ ਅਤੇ ਮੰਦਿਰਾਂ ‘ਤੇ ਹੋ ਰਹੇ ਹਮਲਿਆਂ ਲਈ ਜ਼ਿੰਮੇਵਾਰ ਕੌਣ ਹੈ, ਇਸ ਬਾਰੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। 

ਇਸ ਦੌਰਾਨ ਚੁੱਘ ਨੇ ਕਿਹਾ ਅੱਜ ਦਾ ਧਰਨਾ ਭਾਰਤੀ ਜਨਤਾ ਪਾਰਟੀ ਵੱਲੋਂ ਇੱਕ ਚਿਤਾਵਨੀ ਹੈ। ਉਨ੍ਹਾਂ  ਕਿਹਾ ਕਿ ਪੰਜਾਬ ਨਾਲ ਹੋ ਰਹੇ ਅਨਿਆ ਦੇ ਖ਼ਿਲਾਫ਼ ਇਹ ਲੜਾਈ ਜਾਰੀ ਰਹੇਗੀ। ਉਨ੍ਹਾਂ ਪੰਜਾਬੀਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਨੂੰ ਬਚਾਉਣ ਲਈ ਇਕੱਠੇ ਹੋਣ। ਮਾਫੀਆ, ਫਿਰੋਤੀਆਂ, ਗੈਂਗਸਟਰ ਅਤੇ ਮੰਤਰੀਆਂ ਵੱਲੋਂ ਹੋ ਰਹੇ ਜ਼ੁਲਮਾਂ ਦੇ ਖ਼ਿਲਾਫ਼ ਇੱਕ ਵਾਰੀ ਡੱਟ ਕੇ ਖੜ੍ਹਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਹਿ ਰਿਹਾ ਹੈ ਨਾ ਚਾਹੀਦੀ “ਕਾਪਦਾ”, ਨਾ ਚਾਹੀਦੀ “ਆਪਦਾ”, ਪੰਜਾਬ ਮੰਗਦਾ ਹੈ ਭਾਜਪਾ। ਉਨ੍ਹਾਂ ਨੇ “ਕਾਪਦਾ” ਅਤੇ “ਆਪਦਾ” ਨਾਲ ਇਸ਼ਾਰਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲ ਕੀਤਾ।

ਤਰੁਣ ਚੁੱਘ ਨੇ ਕਿਹਾ ਕਿ ਇਹ ਛੇ ਮਹੀਨੇ ਦੀ ਸਰਕਾਰ ਰਹਿ ਗਈ ਹੈ ਅਤੇ ਪੰਜਾਬ ਦੇ ਲੋਕ ਹੁਣ ਭਗਵੰਤ ਮਾਨ ਨੂੰ “ਬਾਏ-ਬਾਏ” ਕਰਨ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਰਾਘਵ ਚੰਢਾ ਸਮੇਤ ਕਈ ਆਗੂਆਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਨੀਤੀ “ਯੂਜ਼ ਐਂਡ ਥ੍ਰੋ” ਵਾਲੀ ਹੈ, ਜਿਸਨੂੰ ਲੋਕ ਹੁਣ ਸਮਝ ਗਏ ਹਨ। ਉਨ੍ਹਾਂ ਕਿਹਾ ਇਹ ਪਹਿਲਾਂ ਇਸਤੇਮਾਲ ਕਰਦੇ ਹਨ ਅਤੇ ਬਾਅਦ ਵਿਚ ਛੱਡ ਦਿੰਦੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਹੁਣ ਅਰਵਿੰਦ ਕੇਜਰੀਵਾਲ ਦਾ ਦਾ ਅਸਲੀ ਚਿਹਰਾ ਜਨਤਾ ਸਮਝ ਆ ਚੁੱਕਾ ਹੈ।

  • Protest
  • BJP leaders
  • Sunil Jakhar
  • tarun chugh
  • Amritsar
  • ਰੋਸ ਪ੍ਰਦਰਸ਼ਨ
  • ਭਾਜਪਾ ਆਗੂ ਸੁਨੀਲ ਜਾਖੜ
  • ਤਰੁਣ ਚੁੱਘ
  • ਅੰਮ੍ਰਿਤਸਰ

ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ ਵੱਧ IED, ਹੋ ਜਾਣੀ ਸੀ ਵੱਡੀ ਵਾਰਦਾਤ

NEXT STORY

Stories You May Like

  • tarun chugh
    ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ
  • kewal singh dhillon statement
    ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ: ਕੇਵਲ ਸਿੰਘ ਢਿੱਲੋਂ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • tarun tejpal convicted in rape case sentenced to 10 years in prison
    ਤਰੁਣ ਤੇਜਪਾਲ ਜਬਰ-ਜ਼ਨਾਹ ਮਾਮਲੇ ’ਚ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ, 4 ਹਫ਼ਤਿਆਂ ’ਚ...
  • cannabis legalized
    ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • bjp will contest assembly elections alone on 117 seats in punjab  naib saini
      ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ...
    • gurmat samagam organized at sultanpur lodhi
      ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਤ ਤਹਿਤ ਸੁਲਤਾਨਪੁਰ ਲੋਧੀ...
    • jathedar kuldeep singh gargaj statement
      ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3...
    • punjab police amritsar
      ਪੰਜਾਬ ਪੁਲਸ ਨੇ ਕਬਰ ਪੁੱਟ ਕੇ ਬਾਹਰ ਕੱਢ ਲਈ ਲਾਸ਼, ਪਰਿਵਾਰ ਨੇ ਆਪ ਦਿੱਤੀ...
    • liquor mafia illegal liquor smugglers
      ਪਿਆਕੜਾਂ ਲਈ ਚਿੰਤਾਜਨਕ ਖਬਰ, ਇਸ ਰਿਪੋਰਟ ਨੂੰ ਪੜ੍ਹਨ ਮਗਰੋਂ ਉਡਣਗੇ ਹੋਸ਼
    • preparations complete  second phase of miri piri khalsa march
      ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ...
    • punjab holiday update
      ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
    • nayab saini in punjab
      ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ...
    • punjab ied along with detonator recovered
      ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ
    • drugs and weapons recovered near ravi river in punjab
      ਪੰਜਾਬ 'ਚ ਰਾਵੀ ਦਰਿਆ ਨੇੜਿਓਂ ਵੱਡੀ ਮਾਤਰਾ 'ਚ ਡਰੱਗ ਤੇ ਖ਼ਤਰਨਾਕ ਹਥਿਆਰ ਬਰਾਮਦ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +