Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    8:14:00 PM

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • ipl 2026  delhi beat rcb by 6 wickets

    IPL 2026 : ਸਟੱਬਸ ਤੇ ਰਾਹੁਲ ਦੇ ਅਰਧ ਸੈਂਕੜੇ,...

  • ipl 2026 srh vs csk

    IPL 2026, SRH vs CSK : ਚੇਨਈ ਨੇ ਟਾਸ ਜਿੱਤ ਕੇ...

  • big weather forecast for punjab till april 22 yellow alert some districts

    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਦੀਨਾਨਗਰ: ਇਤਿਹਾਸਕ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ‘ਤੇ ਰੋਸ, ਦਿੱਲੀ ਕਮੇਟੀ ਨੇ ਪੰਥਕ ਹਿਤੈਸ਼ੀਆਂ ਦੀ ਬੁਲਾਈ ਮੀਟਿੰਗ

MAJHA News Punjabi(ਮਾਝਾ)

ਦੀਨਾਨਗਰ: ਇਤਿਹਾਸਕ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ‘ਤੇ ਰੋਸ, ਦਿੱਲੀ ਕਮੇਟੀ ਨੇ ਪੰਥਕ ਹਿਤੈਸ਼ੀਆਂ ਦੀ ਬੁਲਾਈ ਮੀਟਿੰਗ

  • Edited By Shivani Bassan,
  • Updated: 18 Apr, 2026 06:24 PM
Pathankot
protest over the demolition of the historic royal barandari of dinanagar
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ  ਮਨਜੀਤ ਸਿੰਘ ਭੋਮਾ ਨੇ ਬੀਤੇ ਦਿਨੀਂ ਦੀਨਾਨਗਰ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ਕਰਨ ਵਾਲਿਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।  ਚੇਅਰਮੈਨ  ਭੋਮਾ ਨੇ ਆਪਣੇ ਸਾਥੀਆਂ ਨਾਲ ਦੀਨਾਨਗਰ ਵਿਖੇ ਸਥਿਤ ਸ਼ਾਹੀ ਬਾਰਾਂਦਰੀ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਕੋਲੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਵੱਲੋਂ ਸੁਰੱਖਿਅਤ ਘੋਸ਼ਿਤ ਕੀਤੀ ਗਈ ਇਸ ਇਮਾਰਤ ਦੀ ਭੰਨ-ਤੋੜ ਕਰਨ ਵਾਲੇ ਅਨਸਰਾਂ ਅਤੇ ਉਨ੍ਹਾਂ ਦੇ ਮਗਰ ਬੇਠੈ ਭੂ ਮਾਫੀਆ ਅਤੇ ਸਿਆਸੀ ਮਗਰਮੱਛਾਂ ਖਿਲਾਫ ਸਖ਼ਤ ਐਕਸ਼ਨ ਲਿਆ ਜਾਵੇ ਅਤੇ ਇਸ ਇਮਾਰਤ ਨੂੰ ਹੋਰ ਨੁਕਸਾਨ ਪਹੁੰਚਾਉਣ ਤੋਂ ਤੁਰੰਤ ਰੋਕਿਆ ਜਾਵੇ।  ਉਨ੍ਹਾਂ ਦੱਸਿਆ ਸ਼ਾਹੀ ਬਾਰਾਂ ਦਰੀ ਨੂੰ ਬਚਾਉਣ ਲਈ 25 ਅਪ੍ਰੈਲ ਦਿਨ ਸ਼ਨੀਵਾਰ ਨੂੰ ਠੀਕ 11 ਵਜੇ ਪੰਥਕ ਹਿਤੈਸ਼ੀਆਂ ਦੀ ਸ਼ਾਹੀ ਬਾਰਾਂਦਰੀ ਵਿਖੇ ਮੀਟਿੰਗ ਬੁਲਾਈ ਗਈ ਹੈ ।

ਇਹ ਵੀ ਪੜ੍ਹੋ- ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

ਉਨ੍ਹਾਂ ਕਿਹਾ ਕਿ ਇਹ ਵਿਰਾਸਤੀ ਇਮਾਰਤ ਤਾਂ ਪਹਿਲਾਂ ਹੀ ਬੇਰੁੱਖੀ ਦਾ ਸ਼ਿਕਾਰ ਹੋ ਕੇ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਉਪਰੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਇਮਾਰਤ ਦੇ ਲੈਟਰ  ਦੀ ਹੋਰ ਭੰਨ-ਤੋੜ ਕਰਨਾ ਬੇਹੱਦ ਗੰਭੀਰ ਹੈ। ਉਨ੍ਹਾਂ  ਕਿਹਾ ਗੁਰਦਆਰਿਆਂ ਤੇ ਮੰਦਰਾਂ 'ਤੇ ਸੋਨੇ ਚੜ੍ਹਾਉਣ ਵਾਲੇ ਮਹਾਰਾਜਾ ਰਣਜੀਤ ਸਿੰਘ ਦੀ ਬਾਰਾਂ ਦਰੀ ਦੀ ਇੱਟਾਂ ਵੀ ਲਾਹਕੇ ਭੂ ਮਾਫੀਆ ਲਿਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਇਸ ਮਸਲੇ ਵੱਲ ਧਿਆਨ ਦੇ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਵਿਰਾਸਤੀ ਮੰਚ ਦੇ ਸਮੂਹ ਮੈਂਬਰਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਇਤਿਹਾਸਕ ਬਾਰਾਂਦਰੀ ਦੀ ਸਾਂਭ-ਸੰਭਾਲ ਕੀਤੀ ਜਾਵੇ।  

ਇਹ ਵੀ ਪੜ੍ਹੋ- ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ

ਸ਼ਾਹੀ ਬਾਰਾਂਦਰੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਇਹ ਬਾਰਾਂਦਰੀ ਮਹਾਰਾਜਾ ਰਣਜੀਤ ਸਿੰਘ ਨੇ ਬਣਵਾਈ ਸੀ ਅਤੇ ਉਹ ਅਕਸਰ ਹੀ ਹਰ ਸਾਲ ਗਰਮੀਆਂ ਦੇ ਮਹੀਨੇ ਦੀਨਾਨਗਰ ਵਿਖੇ ਗੁਜ਼ਾਰਦੇ ਸਨ। ਦੀਨਾਨਗਰ ਵਿਖੇ ਹੀ ਸਰਕਾਰ ਖ਼ਾਲਸਾ ਦੀ ਇੱਕ ਵੱਡੀ ਫ਼ੌਜੀ ਛਾਊਣੀ ਵੀ ਸੀ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਦੀਨਾਨਗਰ ਵਿਖੇ ਕਈ ਇਤਿਹਾਸਕ ਦਰਬਾਰ ਸਜਾਏ ਗਏ। ਇਸੇ ਕਰਕੇ ਇਸਨੂੰ ਸਰਕਾਰ ਖ਼ਾਲਸਾ ਜੀ ਦੀ ਗਰਮੀਆਂ ਦੀ ਰਾਜਧਾਨੀ ਵੀ ਕਿਹਾ ਜਾਂਦਾ ਸੀ। 

ਇਹ ਵੀ ਪੜ੍ਹੋ- ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਉਨ੍ਹਾਂ ਅੱਗੇ ਦੱਸਿਆ ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਵਿਖੇ ਲਾਹੌਰ ਦਰਬਾਰ, ਅੰਗਰੇਜ਼ ਹਕੂਮਤ ਅਤੇ ਅਫ਼ਗਾਨਿਸਤਾਨ ਦੇ ਬਾਦਸ਼ਾਹ ਸ਼ਾਹ ਸੂਜਾ ਦਰਮਿਆਨ ਤ੍ਰੈ-ਪੱਖੀ ਸੰਧੀ ਹੋਈ ਸੀ। ਇਸ ਤੋਂ ਇਲਾਵਾ ਕਸ਼ਮੀਰ ਨੂੰ ਫ਼ਤਹਿ ਕਰਨ ਦੀ ਵਿਉਂਤਬੰਧੀ ਵੀ ਏਥੇ ਹੀ ਘੜੀ ਗਈ ਸੀ। ਉਨ੍ਹਾਂ ਦੱਸਿਆ ਕਿ ਅੰਗਰੇਜ਼ ਲਿਖਾਰੀ ਵਿਲੀਅਮ ਜੀ. ਆਸਬਰਨ ਦੀ ਕਿਤਾਬ ‘ਮਹਾਰਾਜਾ ਰਣਜੀਤ ਸਿੰਘ ਕੋਰਟ ਐਂਡ ਕੈਂਪਸ’ ਵਿੱਚ ਦੀਨਾਨਗਰ ਦੇ ਸ਼ਾਹੀ ਦਰਬਾਰ ਦੀ ਸ਼ਾਨ ਨੂੰ ਪੜ੍ਹਿਆ ਜਾ ਸਕਦਾ ਹੈ।  ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2010 ਵਿੱਚ ਇਸ ਇਤਿਹਾਸਕ ਬਾਰਾਂਦਰੀ ਨੂੰ ਸੁਰੱਖਿਆ ਇਮਾਰਤ ਦਾ ਦਰਜਾ ਦਿੱਤਾ ਸੀ ਅਤੇ ਸਰਕਾਰ ਵੱਲੋਂ 1.60 ਕਰੋੜ ਰੁਪਏ ਦਾ ਟੈਂਡਰ ਵੀ ਬਾਰਾਂਦਰੀ ਦੀ ਮੁਰੰਮਤ ਲਈ ਲਗਾਇਆ ਗਿਆ ਹੈ, ਪਰ ਕੰਮ ਸ਼ੁਰੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਵਿਰਾਸਤੀ ਇਮਾਰਤ ਦੀ ਸੰਭਾਲ ਵੱਲ ਧਿਆਨ ਦਿੱਤਾ ਜਾਵੇ। ਅੱਜ ਦੌਰੇ ਸਮੇਂ ਉਹਨਾਂ ਨਾਲ਼ ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ , ਗੁਰਦੀਪ ਸਿੰਘ ਨਾਜੋਵਾਲ , ਸੁਖਵਿੰਦਰ ਸਿੰਘ ਪਾਹੜਾ , ਮਨਤੇਜ ਸਿੰਘ , ਨਿਸ਼ਾਨ ਸਿੰਘ, ਕਸ਼ਮੀਰ ਸਿੰਘ ਮਾੜੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Panthic sympathizers
  • historic royal barandari
  • Dinanagar
  • Delhi Committee
  • ਪੰਥਕ ਹਮਦਰਦ
  • ਇਤਿਹਾਸਕ ਸ਼ਾਹੀ ਬਾਰਾਂਦਰੀ
  • ਦੀਨਾਨਗਰ
  • ਦਿੱਲੀ ਕਮੇਟੀ

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

NEXT STORY

Stories You May Like

  • sgpc to hold meeting of panthic organizations today regarding sacrilege law
    ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ
  • important meeting of doaba kisan committee punjab held
    ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਹੋਈ ਅਹਿਮ ਮੀਟਿੰਗ, ਅਫ਼ੀਮ ਦੀ ਖੇਤੀ ਸ਼ੁਰੂ ਕਰਵਾਉਣ ਦੀ ਉੱਠੀ ਮੰਗ
  • state politics punjab congress
    ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
  • monitoring committee meets
    ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ,ਪੀੜਤਾਂ ਨੂੰ ਇਨਸਾਫ਼ ਯਕੀਨੀ ਬਣਾਇਆ ਜਾਵੇ: ਵਧੀਕ ਡਿਪਟੀ ਕਮਿਸ਼ਨਰ
  • sgpc and panthic organizations take joint decision on sacrilege law
    ਬੇਅਦਬੀ ਕਾਨੂੰਨ ‘ਤੇ SGPC ਤੇ ਪੰਥਕ ਜਥੇਬੰਦੀਆਂ ਦਾ ਸਾਂਝਾ ਫੈਸਲਾ, ਸਰਕਾਰ ਨੂੰ ਪਹਿਲਾਂ ਖਰੜਾ ਭੇਜਣ ਦੀ ਅਪੀਲ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • major operation in dinanagar
    ਦੀਨਾਨਗਰ 'ਚ ਵੱਡੀ ਕਾਰਵਾਈ: ਬੀ.ਐੱਸ.ਐੱਫ. ਤੇ ਪੰਜਾਬ ਪੁਲਸ ਨੇ ਸਰਹੱਦੀ ਪਿੰਡਾਂ 'ਚ ਚਲਾਇਆ ਸਾਂਝਾ ਸਰਚ ਆਪ੍ਰੇਸ਼ਨ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
Trending
Ek Nazar
sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • uttarakhand governor gurmeet singh pays obeisance at sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ
    • gurdwara takkar sahib railway gate will be closed for 2 days
      2 ਦਿਨ ਲਈ ਬੰਦ ਰਹੇਗਾ ਗੁਰਦੁਆਰਾ ਟੱਕਰ ਸਾਹਿਬ ਵਾਲਾ ਰੇਲਵੇ ਫਾਟਕ, ਜਾਣੋ ਕਾਰਨ
    • singer b praak pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਬੀ ਪਰਾਕ, ਸਰਬੱਤ ਦੇ ਭਲੇ...
    • 2 kg heroin and glock pistol recovered in amritsar
      ਅੰਮ੍ਰਿਤਸਰ 'ਚ 2 ਕਿਲੋ ਹੈਰੋਇਨ ਤੇ ਗਲੌਕ ਪਿਸਤੌਲ ਬਰਾਮਦ, ਡਰੋਨ ਰਾਹੀਂ ਹੋ ਰਹੀ ਸੀ...
    • read the weather for the next 7 days in punjab
      ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
    • thieves in sabazpur are emboldened
      ਸਾਬਾਜ਼ਪੁਰ 'ਚ ਚੋਰਾਂ ਦੇ ਹੌਸਲੇ ਬੁਲੰਦ: ਕਰਿਆਨਾ ਸਟੋਰ ਦੇ ਸ਼ਟਰ ਤੋੜ ਕੇ ਲੱਖਾਂ...
    • education fails even before p tet exam
      ਪੀ-ਟੈੱਟ ਪੇਪਰ ਤੋਂ ਪਹਿਲਾਂ ਹੀ ਸਿੱਖਿਆ ਪ੍ਰਣਾਲੀ ਫੇਲ੍ਹ: ਤਰੀਕ ਬਦਲੀ, ਐਡਮਿਟ...
    • war against drugs in pathankot
      ਪਠਾਨਕੋਟ 'ਚ ਨਸ਼ਿਆਂ ਖ਼ਿਲਾਫ਼ ਜੰਗ, ਡੀ.ਏ.ਵੀ. ਸਕੂਲ ਤੋਂ ਮਿਸ਼ਨ ਚੌਕ ਤੱਕ...
    • major operation at amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਵੱਡੀ ਕਾਰਵਾਈ: ਬੈਂਕਾਕ ਤੋਂ ਆਈ ਫਲਾਈਟ 'ਚੋਂ 6.28...
    • body of a youth recovered from sakki kiran nala
      ਸੱਕੀ ਕਿਰਨ ਨਾਲੇ ’ਚੋਂ ਭੇਤਭਰੀ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +