Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    12:58:04 PM

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • huge increase in edible oil prices  may increase the concern of common people

    ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧਾ, ਇਸ...

  • sadar police station  moga police station  hand grenade

    ਮੋਗਾ ’ਚ ਥਾਣਾ ਸਦਰ ’ਤੇ ਮੋਟਰਸਾਈਕਲ ਸਵਾਰਾਂ ਨੇ...

  • indian students in canada

    ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਨਾਲ ਲੱਖਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਭੜਕੀ ਜਨਤਾ; ਪ੍ਰਸ਼ਾਸਨ ਨੂੰ ਦਿੱਤੀ 15 ਦਿਨਾਂ ਦੀ ‘ਡੈੱਡਲਾਈਨ’

MAJHA News Punjabi(ਮਾਝਾ)

ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਭੜਕੀ ਜਨਤਾ; ਪ੍ਰਸ਼ਾਸਨ ਨੂੰ ਦਿੱਤੀ 15 ਦਿਨਾਂ ਦੀ ‘ਡੈੱਡਲਾਈਨ’

  • Edited By Shivani Bassan,
  • Updated: 09 Jul, 2026 10:42 AM
Amritsar
public outraged against factory pollution
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜਸ਼ਨ)- ਬਟਾਲਾ ਰੋਡ ਸਥਿਤ ਜਵਾਹਰ ਨਗਰ, ਸੂਰਿਆ ਐਨਕਲੇਵ, ਗਲੀ ਬਾਂਕੇ ਬਿਹਾਰੀ, ਗਲੀ ਮੁਰਗੀਖਾਨਾ ਅਤੇ ਆਸ-ਪਾਸ ਦੀਆਂ ਆਬਾਦੀਆਂ ਦੇ ਨਿਵਾਸੀਆਂ ਨੇ ਨੇੜੇ ਹੀ ਸਥਿਤ ਇਕ ਫੈਕਟਰੀ ’ਤੇ ਹਵਾ ਅਤੇ ਪਾਣੀ ਦਾ ਪ੍ਰਦੂਸ਼ਣ ਫੈਲਾਉਣ ਦਾ ਗੰਭੀਰ ਦੋਸ਼ ਲਗਾਉਂਦੇ ਹੋਏ ਸਬੰਧਤ ਵਿਭਾਗਾਂ ਖ਼ਿਲਾਫ਼ ਭਾਰੀ ਰੋਸ ਜਤਾਇਆ ਹੈ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਇਕ ਮੰਗ-ਪੱਤਰ ਸੌਂਪਿਆ ਹੈ। ਇਲਾਕਾ ਨਿਵਾਸੀਆਂ ਰਾਕੇਸ਼ ਹਾਂਡਾ, ਰਾਕੇਸ਼ ਕੁਮਾਰ, ਦੀਪਕ ਅਰੋੜਾ, ਰਾਜ ਕੁਮਾਰ, ਪ੍ਰੋ. ਬਲਦੇਵ ਸਿੰਘ ਵੇਰਕਾ, ਜੋਗਿੰਦਰ ਲਾਲ, ਨਰੇਸ਼ ਕੁਮਾਰ ਅਤੇ ਕਈ ਹੋਰਾਂ ਦਾ ਕਹਿਣਾ ਹੈ ਕਿ ਗਲੀ ਬਾਂਕੇ ਬਿਹਾਰੀ ਸਥਿਤ ਇੱਕ ਫੈਕਟਰੀ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਭਾਰੀ ਪ੍ਰਦੂਸ਼ਣ ਫੈਲਾ ਰਹੀ ਹੈ, ਜਿਸ ਨਾਲ ਲੋਕਾਂ ਦੀ ਸਿਹਤ ’ਤੇ ਬੇਹੱਦ ਗੰਭੀਰ ਅਸਰ ਪੈ ਰਿਹਾ ਹੈ।

ਇਹ ਵੀ ਪੜ੍ਹੋ- SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

ਬੱਚਿਆਂ ’ਚ ਵਧ ਰਹੀਆਂ ਸਾਹ ਦੀਆਂ ਬੀਮਾਰੀਆਂ, ਪੀਣ ਵਾਲਾ ਪਾਣੀ ਹੋਇਆ ਗੰਦਾ

ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਫੈਕਟਰੀ ਵਿੱਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਆਸ-ਪਾਸ ਦੇ ਇਲਾਕਿਆਂ ਵਿੱਚ ਫੈਲਦਾ ਹੈ, ਜਿਸ ਕਾਰਨ ਟੀ. ਬੀ., ਕੈਂਸਰ ਅਤੇ ਫੇਫੜਿਆਂ ਨਾਲ ਸਬੰਧਤ ਭਿਆਨਕ ਬੀਮਾਰੀਆਂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਛੋਟੇ ਬੱਚਿਆਂ ਵਿੱਚ ਵੀ ਸਾਹ ਅਤੇ ਦਮੇ ਵਰਗੀਆਂ ਗੰਭੀਰ ਬੀਮਾਰੀਆਂ ਦੀਆਂ ਸਮੱਸਿਆਵਾਂ ਆਮ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਫੈਕਟਰੀ ਦਾ ਕੈਮੀਕਲ ਯੁਕਤ ਦੂਸ਼ਿਤ ਪਾਣੀ ਵੱਡੇ ਬੋਰ ਰਾਹੀਂ ਸਿੱਧਾ ਜ਼ਮੀਨ ਵਿੱਚ ਪਾਇਆ ਜਾ ਰਿਹਾ ਹੈ, ਜਿਸ ਕਾਰਨ ਇਲਾਕੇ ਦਾ ਪੀਣ ਵਾਲਾ ਪਾਣੀ ਬੇਹੱਦ ਗੰਦਾ, ਪੀਲਾ ਅਤੇ ਬਦਬੂਦਾਰ ਹੋ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ

ਸੀ.ਐੱਮ. ਵਿੰਡੋ ’ਤੇ ਸ਼ਿਕਾਇਤ ਦੇਣ ਦੇ ਬਾਵਜੂਦ ਨਹੀਂ ਹੋਈ ਕਾਰਵਾਈ

ਲੋਕਾਂ ਨੇ ਦੱਸਿਆ ਕਿ ਇਸ ਗੰਭੀਰ ਸਮੱਸਿਆ ਸਬੰਧੀ ਉਨ੍ਹਾਂ ਨੇ ਪਹਿਲੀ ਵਾਰ 29 ਅਪ੍ਰੈਲ 2024 ਨੂੰ ਖੇਤਰੀ ਦਫ਼ਤਰ ਵਿੱਚ, ਇਸ ਤੋਂ ਬਾਅਦ ਦੂਜੀ ਸ਼ਿਕਾਇਤ 11 ਸਤੰਬਰ 2025 ਨੂੰ ਸੀ. ਐੱਮ. ਵਿੰਡੋ ’ਤੇ, ਤੀਜੀ ਸ਼ਿਕਾਇਤ 26 ਫਰਵਰੀ 2026 ਨੂੰ ਅਤੇ ਚੌਥੀ ਸ਼ਿਕਾਇਤ 1 ਅਪ੍ਰੈਲ 2026 ਨੂੰ ਮੁੜ ਖੇਤਰੀ ਦਫ਼ਤਰ ਵਿੱਚ ਦਰਜ ਕਰਵਾਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇੰਨੇ ਲੰਮੇ ਸਮੇਂ ਤੋਂ ਕਈ ਵਾਰ ਲਿਖਤੀ ਸ਼ਿਕਾਇਤਾਂ ਦੇਣ ਦੇ ਬਾਵਜੂਦ ਅਧਿਕਾਰੀਆਂ ਵੱਲੋਂ ਹੁਣ ਤੱਕ ਕੋਈ ਠੋਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ

ਦਫ਼ਤਰ ਦਾ ਹੋਵੇਗਾ ਘਿਰਾਓ

ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਨੂੰ ਤਿੱਖੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ 15 ਦਿਨਾਂ ਦੇ ਅੰਦਰ ਸਬੰਧਤ ਵਿਭਾਗ ਵੱਲੋਂ ਫੈਕਟਰੀ ਖ਼ਿਲਾਫ਼ ਯੋਗ ਕਾਰਵਾਈ ਨਾ ਕੀਤੀ ਗਈ, ਤਾਂ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸਬੰਧਤ ਦਫ਼ਤਰ ਦੇ ਬਾਹਰ ਪੱਕਾ ਰੋਸ ਪ੍ਰਦਰਸ਼ਨ ਸ਼ੁਰੂ ਕਰਨਗੇ। ਉਨ੍ਹਾਂ ਸਾਫ਼ ਕਿਹਾ ਕਿ ਅਜਿਹੀ ਸਥਿਤੀ ਵਿੱਚ ਪੈਦਾ ਹੋਣ ਵਾਲੇ ਹਾਲਾਤ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਵਿਭਾਗ ਅਤੇ ਵਾਤਾਵਰਣ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Public outraged
  • factory pollution
  • Administration
  • deadline
  • ਜਨਤਾ ਦਾ ਗੁੱਸਾ
  • ਫੈਕਟਰੀ ਪ੍ਰਦੂਸ਼ਣ
  • ਪ੍ਰਸ਼ਾਸਨ
  • ਸਮਾਂ ਸੀਮਾ

ਚੋਰੀ ਕਰਨ ਦੀ ਨੀਅਤ ਨਾਲ ਮੰਦਰ ’ਚ ਕੀਤੀ ਭੰਨਤੋੜ ਤੇ ਬੇਅਦਬੀ, ਮੁਲਜ਼ਮ ਕਾਬੂ

NEXT STORY

Stories You May Like

  • 15 shopkeepers were issued challans
    ਆਊਟਰ ਸਰਕੂਲਰ ਰੋਡ ’ਤੇ ਸਫਾਈ ਮੁਹਿੰਮ ਦੌਰਾਨ 15 ਦੁਕਾਨਦਾਰਾਂ ਦੇ ਕੀਤੇ ਚਲਾਨ, ਸਾਮਾਨ ਜ਼ਬਤ
  • ajnala around 15 robbers rob government godown
    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ ਨੂੰ ਬੰਧਕ ਬਣਾ ਕੀਤੀ ਵੱਡੀ ਲੁੱਟ
  • lucknow center fire  violation of rules  building  notice
    ਲਖਨਊ ਅਗਨੀਕਾਂਡ: ਨਿਯਮਾਂ ਦੀ ਉਲੰਘਣਾ ਲਈ ਇਮਾਰਤ ਨੂੰ ਨੋਟਿਸ ਜਾਰੀ, 15 ਦਿਨਾਂ ਦੇ ਅੰਦਰ ਮੰਗਿਆ ਜਵਾਬ
  • preparations are being made to mix 15  isobutanol in diesel  nitin gadkari
    E20 ਪੈਟਰੋਲ ਤੋਂ ਬਾਅਦ ਹੁਣ ਡੀਜ਼ਲ 'ਚ 15% ਆਈਸੋਬੁਟਾਨੋਲ ਮਿਲਾਉਣ ਦੀ ਤਿਆਰੀ, ਨਿਤਿਨ ਗਡਕਰੀ ਨੇ ਦਿੱਤੀ ਜਾਣਕਾਰੀ
  • india urea dap 15 ships hormuz gas supply
    ਭਾਰਤ ਲਈ ਵੱਡੀ ਰਾਹਤ: ਯੂਰੀਆ-DAP ਵਾਲੇ 15 ਜਹਾਜ਼ ਹੋਰਮੁਜ਼ ਤੋਂ ਸੁਰੱਖਿਅਤ ਰਵਾਨਾ, ਗੈਸ ਸਪਲਾਈ ਬਹਾਲ
  • school bus checking
    ਸਕੂਲੀ ਬੱਸਾਂ ਦੀ ਚੈਕਿੰਗ; ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ 15 ਦਿਨਾਂ ਦਾ ਨੋਟਿਸ
  • massive fire breaks out at factory in ludhiana
    ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
  • 15 year old vaibhav suryavanshi creates history
    ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ ਸਚਿਨ ਦਾ ਰਿਕਾਰਡ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
Trending
Ek Nazar
famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjabi girl dies in armenia
      ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
    • father son stepmother punjab police
      ਜ਼ਮੀਨੇ ਦੇ ਟੋਟੇ ਪਿੱਛੇ ਪਿਓ ਤੇ ਮਤਰਏ ਭਰਾਵਾਂ ਵੱਲੋ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • amritsar railway track  suspicious camera
      ਅੰਮ੍ਰਿਤਸਰ ਰੇਲਵੇ ਟਰੈਕ 'ਤੇ ਮਿਲਿਆ ਸ਼ੱਕੀ ਕੈਮਰਾ, ਜਾਂਚ 'ਚ ਜੁਟੀਆਂ ਸੁਰੱਖਿਆ...
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • accident in gurdaspur
      ਬੈਂਕ ਤੋਂ ਪਰਤਦੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ! ਪਤੀ ਨੇ ਮੌਕੇ 'ਤੇ ਹੀ...
    • gurdaspur 40 year old youth selling vegetables on the roadside dies suddenly
      ਅੱਤ ਦੀ ਗਰਮੀ ਦਾ ਕਹਿਰ: ਸੜਕ ਕਿਨਾਰੇ ਸਬਜ਼ੀ ਵੇਚ ਰਹੇ ਨੌਜਵਾਨ ਦੀ ਅਚਾਨਕ ਮੌਤ
    • sri akal takht sahib sutlej film jathedar
      ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +