Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    1:15:03 PM

  • final goodbye  asha bhosle

    ਮੱਥੇ 'ਤੇ ਬਿੰਦੀ, ਫਿਰੋਜ਼ੀ ਰੰਗ ਦੀ ਸਾੜ੍ਹੀ !...

  • delhi on high alert

    ਹਾਈ ਅਲਰਟ 'ਤੇ ਦਿੱਲੀ ! ਚੱਪੇ-ਚੱਪੇ 'ਤੇ ਪੁਲਸ...

  • punjabis face deportation in canada

    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ...

  • van and cement mixer collision

    ਸੜਕ 'ਤੇ ਵਿਛ ਗਈਆਂ ਲਾਸ਼ਾਂ ! ਵੈਨ ਦੀ ਸੀਮੈਂਂਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • 'ਆਪ' ਸਰਕਾਰ ਦੇ ਬਿਆਨ ਦੀ ਨਿਕਲੀ ਫੂਕ, ਅਜੇ ਤੱਕ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਈ ਫਰਵਰੀ ਮਹੀਨੇ ਦੀ ਤਨਖਾਹ

MAJHA News Punjabi(ਮਾਝਾ)

'ਆਪ' ਸਰਕਾਰ ਦੇ ਬਿਆਨ ਦੀ ਨਿਕਲੀ ਫੂਕ, ਅਜੇ ਤੱਕ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਈ ਫਰਵਰੀ ਮਹੀਨੇ ਦੀ ਤਨਖਾਹ

  • Edited By Shivani Bassan,
  • Updated: 13 Mar, 2026 11:14 AM
Amritsar
punjab employees have not yet received their february salary
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)- ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਰਕਾਰੀ ਮੁਲਾਜ਼ਮਾਂ ਨੂੰ ਫਰਵਰੀ ਮਹੀਨੇ ਦੀ ਤਨਖਾਹ ਅੱਜ ਤੱਕ ਨਹੀਂ ਮਿਲੀ। ਮਹੀਨੇ ਦੇ ਲੱਗਭਗ 12 ਦਿਨ ਬੀਤ ਜਾਣ ਦੇ ਬਾਵਜੂਦ ਵੀ ਬਜਟ ਦੀ ਘਾਟ ਕਾਰਨ ਤਨਖਾਹਾਂ ਜਾਰੀ ਨਹੀਂ ਹੋ ਸਕੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ. ਟੀ. ਐੱਫ.) ਪੰਜਾਬ ਦੇ ਸੂਬਾਈ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਜ਼ਿਲਾ ਵਿੱਤ ਸਕੱਤਰ ਹਰਜਾਪ ਸਿੰਘ ਬੱਲ ਅਤੇ ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ ਨੇ ਦੱਸਿਆ ਕਿ ਜਿੱਥੇ ਇਕ ਪਾਸੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਸੈਸ਼ਨ 2026-27 ਦੌਰਾਨ ਇਹ ਦਾਅਵਾ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਕਾਰਨ ਸੂਬੇ ਦੀ ਆਮਦਨ ਵਿਚ ਵੱਡਾ ਵਾਧਾ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਸਰਕਾਰ ਕੋਲ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਨ ਲਈ ਵੀ ਬਜਟ ਉਪਲਬਧ ਨਹੀਂ।

ਇਹ ਵੀ ਪੜ੍ਹੋ- ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ ਰਿਪੋਰਟ, ਹੋਏ ਵੱਡੇ ਖੁਲਾਸੇ

ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਆਬਕਾਰੀ ਮਾਲੀਆ 20 ਹਜ਼ਾਰ ਕਰੋੜ ਤੋਂ ਵਧ ਕੇ 53 ਹਜ਼ਾਰ ਕਰੋੜ, ਜੀ. ਐੱਸ. ਟੀ. 61 ਹਜ਼ਾਰ ਕਰੋੜ ਤੋਂ ਵਧ ਕੇ 1 ਲੱਖ 21 ਹਜ਼ਾਰ ਕਰੋੜ ਅਤੇ ਸਟੈਂਪ ਰਜਿਸਟ੍ਰੇਸ਼ਨ 12 ਹਜ਼ਾਰ ਕਰੋੜ ਤੋਂ ਵਧ ਕੇ 30 ਹਜ਼ਾਰ ਕਰੋੜ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹਕੀਕਤ ਇਹ ਹੈ ਕਿ ਹਜ਼ਾਰਾਂ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮਹੀਨੇ ਕਰਜ਼ਾ ਚੁੱਕ ਕੇ ਰਾਜ ਚਲਾ ਰਹੀ ਹੈ ਅਤੇ ਲੋਕਾਂ ਨੂੰ ਸੂਬੇ ਦੇ ਵਧਦੇ ਕਰਜ਼ੇ ਬਾਰੇ ਵੀ ਸੱਚਾਈ ਦੱਸਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਪੰਜਾਬ: ਭਿਆਨਕ ਹਾਦਸੇ 'ਚ ਮਾਪਿਆਂ ਦੇ ਸੋਹਣੇ-ਸੁਨੱਖੇੇ ਪੁੱਤ ਦੀ ਮੌਤ

ਉਨ੍ਹਾਂ ਦੱਸਿਆ ਕਿ ਮਾਰਚ 2022 ਵਿਚ ਪੰਜਾਬ ਸਿਰ ਕੁੱਲ ਕਰਜ਼ਾ 2,81,773 ਕਰੋੜ ਰੁਪਏ ਸੀ, ਜੋ ਕਿ ਮਾਰਚ 2026 ਦੇ ਅੰਤ ਤੱਕ ਵਧ ਕੇ ਲੱਗਭਗ 4,17,000 ਕਰੋੜ ਰੁਪਏ ਹੋ ਜਾਣ ਦੀ ਸੰਭਾਵਨਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਇਕ ਪਾਸੇ ਸਰਕਾਰ ਵੱਡੇ ਪੱਧਰ ’ਤੇ ਸਿੱਖਿਆ ਕ੍ਰਾਂਤੀ ਦੇ ਨਾਮ ’ਤੇ ਇਸ਼ਤਿਹਾਰਬਾਜ਼ੀ ਕਰ ਰਹੀ ਹੈ, ਜਦਕਿ ਦੂਜੇ ਪਾਸੇ ਜ਼ਿਲਾ ਅਧਿਕਾਰੀਆਂ ਵੱਲੋਂ ਡੀ. ਡੀ. ਓਜ਼ ਨੂੰ ਤਨਖਾਹਾਂ ਲਈ ਲੋੜੀਂਦਾ ਬਜਟ ਜਾਰੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਦਫ਼ਤਰ ਵੱਲੋਂ ਬਜਟ ਅਲਾਟ ਨਾ ਹੋਣ ਕਾਰਨ ਜ਼ਿਲਾ ਪੱਧਰ ’ਤੇ ਹਰ ਵਾਰ ਇੱਕੋ ਜਵਾਬ ਮਿਲਦਾ ਹੈ ਕਿ ‘ਬਜਟ ਹੈੱਡਕੁਆਰਟਰ ਤੋਂ ਨਹੀਂ ਮਿਲਿਆ’। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੂਠੇ ਦਾਅਵਿਆਂ ਅਤੇ ਲਾਰਿਆਂ ਦੀ ਬਜਾਏ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਂ ਸਿਰ ਜਾਰੀ ਕਰਨ ਦਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪੁਰਾਣੇ ਪੰਜਾਬ ਪੇ ਸਕੇਲ ਅਤੇ ਰੈਸ਼ਨਲਾਈਜ਼ੇਸ਼ਨ ਦੇ ਨਾਮ ਹੇਠ ਰੋਕੇ ਭੱਤੇ ਤੁਰੰਤ ਬਹਾਲ ਕੀਤੇ ਜਾਣ।

ਇਹ ਵੀ ਪੜ੍ਹੋ- ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ ਟਰੈਕਟਰ ਪਿੱਛੇ ਬੰਨ੍ਹ...

ਇਸ ਮੌਕੇ ਜਰਮਨਜੀਤ ਸਿੰਘ, ਗੁਰਦੇਵ ਸਿੰਘ, ਚਰਨਜੀਤ ਸਿੰਘ ਰਜਧਾਨ, ਕੁਲਦੀਪ ਸਿੰਘ ਵਰਨਾਲੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਵਿਪਨ ਰਿਖੀ, ਕੰਵਲਜੀਤ ਕੌਰ, ਵਿਸ਼ਾਲ ਕਪੂਰ, ਗੁਰਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਕੰਵਰਜੀਤ ਸਿੰਘ ਜੰਡਿਆਲਾ, ਕੰਵਲਨੀਤ ਸਿੰਘ ਫਤਿਹਪੁਰ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ ਅਤੇ ਪ੍ਰਿਥੀਪਾਲ ਸਿੰਘ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ CM ਮਾਨ ਖ਼ਿਲਾਫ਼ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ

ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਦੀ ਨਿੰਦਾ

ਸਾਂਝਾ ਅਧਿਆਪਕ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਡੀ. ਟੀ. ਐੱਫ. ਪੰਜਾਬ ਦੇ ਸਾਂਝੇ ਝੰਡਾ ਹੇਠ ਚੰਡੀਗੜ੍ਹ ਵਿਚ ਪੀ. ਐੱਸ. ਟੀ. ਈ. ਟੀ. ਦੇ ਵਿਰੋਧ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਸ਼ਾਂਤਮਈ ਤਰ੍ਹਾਂ ਨਾਲ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਚੰਡੀਗੜ੍ਹ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਦੀ ਜਥੇਬੰਦੀ ਵੱਲੋਂ ਕੜੀ ਨਿੰਦਾ ਕੀਤੀ ਗਈ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੀ. ਐੱਸ. ਟੀ. ਈ. ਟੀ. ਮਾਮਲੇ ’ਤੇ ਪੰਜਾਬ ਵਿਧਾਨ ਸਭਾ ਵਿਚ ਸਿੱਖਿਆ ਮੰਤਰੀ ਦੇ ਅਸ਼ਵਾਸਨ ਅਨੁਸਾਰ ਮਤਾ ਨਾ ਲਿਆਂਦਾ ਗਿਆ ਤਾਂ ਸਰਕਾਰ ਵਿਰੁੱਧ ਤਿੱਖੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • AAP government
  • statement
  • punjab employees
  • February salary
  • ਆਪ ਸਰਕਾਰ
  • ਬਿਆਨ
  • ਪੰਜਾਬ ਦੇ ਕਰਮਚਾਰੀ
  • ਫਰਵਰੀ ਦੀ ਤਨਖਾਹ

ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ ਰਿਪੋਰਟ, ਹੋਏ ਵੱਡੇ ਖੁਲਾਸੇ

NEXT STORY

Stories You May Like

  • the government  s   door to door service   scheme has been a hit
    ਸਰਕਾਰ ਦੀ 'ਘਰ-ਘਰ ਸੇਵਾ' ਸਕੀਮ ਦੀ ਨਿਕਲੀ ਫੂਕ, ਸੇਵਾ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
  • oil and gas supply
    '2 ਮਹੀਨੇ ਤੱਕ ਟੈਂਸ਼ਨ ਲੈਣ ਦੀ ਲੋੜ ਨਹੀਂ..!' ਤੇਲ-ਗੈਸ ਦੀ ਸਪਲਾਈ ਬਾਰੇ ਸਰਕਾਰ ਦਾ ਵੱਡਾ ਬਿਆਨ
  • employee salaries  allowances
    ਪੰਜਾਬ : ਤਨਖਾਹ ਤੇ ਭੱਤਿਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਆ ਗਿਆ ਨਵਾਂ ਫ਼ੈਸਲਾ
  • applicants did not get ration depots even after 37 months
    ਬਿਨੈਕਾਰਾਂ ਨੂੰ 37 ਮਹੀਨੇ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੇ ਰਾਸ਼ਨ ਡਿਪੂ, ਸਰਕਾਰ ਦੇ ਵਾਅਦੇ 3 ਸਾਲਾਂ ਬਾਅਦ ਵੀ ਅਧੂਰੇ
  • punjab employees promotion
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਪ੍ਰਮੋਸ਼ਨ, ਇਸ ਤਾਰੀਖ਼ ਤੋਂ ਮਿਲੇਗੀ ਖ਼ੁਸ਼ਖ਼ਬਰੀ
  • idbi bank  recruitment  job  candidate  apply
    IDBI ਬੈਂਕ 'ਚ ਨਿਕਲੀ ਭਰਤੀ, ਅਪਲਾਈ ਕਰਨ ਦਾ ਆਖ਼ਰੀ ਮੌਕਾ, ਮਿਲੇਗੀ 1,97,000 ਤੱਕ ਤਨਖਾਹ
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
  • company statement on  layoff of 14 000 employees in amazon
    Amazon 'ਚ 14,000 ਮੁਲਾਜ਼ਮਾਂ ਦੀ ਛਾਂਟੀ ਦੀਆਂ ਖ਼ਬਰਾਂ 'ਤੇ ਕੰਪਨੀ ਨੇ ਦਿੱਤਾ ਵੱਡਾ ਬਿਆਨ
  • punjabis face deportation in canada
    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ! ਕੈਨੇਡਾ ਨੇ ਜਾਰੀ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • massive fire breaks out at anmol factory
    ਜਲੰਧਰ ਵਿਖੇ ਰਬੜ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • major accident in jalandhar 2 boys die after tractor trolley falls down
    ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...
  • vande bharat 1 5 hours late  shatabdi 1 hour late
    ਰੇਲਵੇ ਦੀ ਸੁਸਤ ਰਫ਼ਤਾਰ: ਅੰਮ੍ਰਿਤਸਰ ਮੇਲ ਸਾਢੇ 8 ਘੰਟੇ ਲੇਟ, ਵੀ.ਆਈ.ਪੀ....
  • sc  s   surgical strike   on commercial activities in residential colonies
    ਰਿਹਾਇਸ਼ੀ ਕਾਲੋਨੀਆਂ ’ਚ ਵਪਾਰਕ ਸਰਗਰਮੀਆਂ ’ਤੇ SC ਦੀ ‘ਸਰਜੀਕਲ ਸਟ੍ਰਾਈਕ’, 15 ਮਈ...
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
Trending
Ek Nazar
deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • sri darbar sahib family
      ਕਹਿਰ ਓ ਰੱਬਾ! ਸ੍ਰੀ ਦਰਬਾਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ (ਵੀਡੀਓ)
    • nature  s fury in gurdaspur
      ਗੁਰਦਾਸਪੁਰ 'ਚ ਕੁਦਰਤ ਦਾ ਕਹਿਰ: ਬੇਮੌਸਮੀ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ...
    • parents only son dies due to drowning in ravi river
      ਕਹਿਰ ਓ ਰੱਬਾ: ਰਾਵੀ ਦਰਿਆ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
    • big incident in punjab
      ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ...
    • 2 youths arrested with heroin
      ਹੈਰੋਇਨ ਸਮੇਤ 2 ਨੌਜਵਾਨ ਕਾਬੂ
    • shots fired at house due to minor enmity  3 injured  14 arrested
      ਮਾਮੂਲੀ ਰੰਜਿਸ਼ ਕਾਰਨ ਘਰ ’ਤੇ ਚਲਾਈਆਂ ਗੋਲੀਆਂ, 3 ਜ਼ਖਮੀ, 14 ਕਾਬੂ
    • bird hit and illegal constructions to be banned at amritsar airport
      ਅੰਮ੍ਰਿਤਸਰ ਏਅਰਪੋਰਟ ’ਤੇ ‘ਬਰਡ-ਹਿੱਟ’ ਅਤੇ ਗੈਰ-ਕਾਨੂੰਨੀ ਨਿਰਮਾਣਾਂ ’ਤੇ ਲੱਗੇਗੀ...
    • hills visible from gurdaspur
      ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...
    • latest on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
    • a network of fake travel agents has spread across the state
      ਪੂਰੇ ਸੂਬੇ ’ਚ ਫੈਲਿਆ ਫਰਜੀ ਟ੍ਰੈਵਲ ਏਜੰਟਾਂ ਦਾ ਨੈੱਟਵਰਕ, ਫਿਰ ਵੀ ਨੌਜਵਾਨਾਂ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +