ਅੰਮ੍ਰਿਤਸਰ- ਅੰਮ੍ਰਿਤਸਰ ਦੇ ਪਿੰਡ ਤਸਵੰਡੀ ਦੇ 8 ਸਾਲਾਂ ਦੀ ਬੱਚੇ ਅਭੀਜੋਤ ਸਿੰਘ ਗੁਰਦੇ ਦੀ ਗੰਭੀਰ ਬਿਮਾਰੀ ਨਾਲ ਜੂਝ ਰਿਹਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਬੱਚੇ ਦੇ ਪਰਿਵਾਰ ਦੀ ਇੱਕ ਵੀਡੀਓ ਸਾਹਮਣੇ ਆਈ।
ਇਹ ਵੀ ਪੜ੍ਹੋ-ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ
ਸਰਕਾਰ ਵੱਲੋਂ ਬੱਚੇ ਦੇ ਇਲਾਜ ਲਈ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਅਸੀਂ ਸੂਬੇ ਦੇ ਕਿਸੇ ਵਿਅਕਤੀ ਨੂੰ ਇਲਾਜ ਅਤੇ ਦਵਾਈ ਪੱਖੋਂ ਵਾਂਝਾ ਨਹੀਂ ਰਹਿਣ ਦੇਵਾਂਗੇ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪਠਾਨਕੋਟ 'ਚ ਲੈਂਡਸਲਾਈਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜ ਸਭਾ ਮੈਂਬਰ ਸੰਜੇ ਸਿੰਘ, ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ETO ਵੱਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
NEXT STORY