Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    10:57:53 AM

  • partap singh bajwa s big question to the aap government

    'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?',...

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ

  • gold and silver prices surge  rates fall so much in a single day

    ਈਰਾਨ ਜੰਗ ਦਾ ਅਸਰ : ਸੋਨੇ-ਚਾਂਦੀ ਦੀਆਂ ਕੀਮਤਾਂ...

  • vehicles in punjab  vehicle drivers

    ਪੰਜਾਬ 'ਚ ਇਨ੍ਹਾਂ ਵਾਹਨਾਂ ਦੇ ਹੋਣਗੇ ਮੋਟੇ ਚਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪੰਜਾਬ ਨੂੰ ਮਜ਼ਬੂਤ ਤੇ ਜ਼ਿੰਮੇਵਾਰ ਮੁੱਖ ਮੰਤਰੀ ਦੀ ਲੋੜ : ਸੰਸਦ ਮੈਂਬਰ ਔਜਲਾ

MAJHA News Punjabi(ਮਾਝਾ)

ਪੰਜਾਬ ਨੂੰ ਮਜ਼ਬੂਤ ਤੇ ਜ਼ਿੰਮੇਵਾਰ ਮੁੱਖ ਮੰਤਰੀ ਦੀ ਲੋੜ : ਸੰਸਦ ਮੈਂਬਰ ਔਜਲਾ

  • Edited By Shivani Bassan,
  • Updated: 07 Feb, 2026 01:36 PM
Amritsar
punjab needs a strong and responsible chief minister  mp aujla
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਕਮਲ)- ਜਲੰਧਰ ਵਿਚ ਆਮ ਆਦਮੀ ਪਾਰਟੀ ਦੇ ਇਕ ਆਗੂ ਦੀ ਗੋਲੀਆਂ ਮਾਰ ਕੇ ਕੀਤੇ ਗਏ ਸਨਸਨੀਖੇਜ਼ ਕਤਲ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਲਗਾਤਾਰ ਖ਼ਰਾਬ ਹੋ ਰਹੀ ਹੈ ਅਤੇ ਹਰ ਰੋਜ਼ ਵੱਡੀਆਂ ਅਪਰਾਧਿਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਨੂੰ ਇਕ ਮਜ਼ਬੂਤ, ਯੋਗ ਅਤੇ ਜ਼ਿੰਮੇਵਾਰ ਮੁੱਖ ਮੰਤਰੀ ਦੀ ਸਖ਼ਤ ਲੋੜ ਹੈ, ਜੋ ਰਾਜ ਵਿਚ ਕਾਨੂੰਨ-ਵਿਵਸਥਾ ਨੂੰ ਢੰਗ ਨਾਲ ਸੰਭਾਲ ਸਕੇ। ਉਨ੍ਹਾਂ ਦਾ ਦੋਸ਼ ਹੈ ਕਿ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਅਤੇ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਔਜਲਾ ਨੇ ਕਿਹਾ ਕਿ ਇਸ ਬੁਰੀ ਸਥਿਤੀ ਲਈ ਸਿਰਫ਼ ਪੰਜਾਬ ਸਰਕਾਰ ਹੀ ਨਹੀਂ, ਸਗੋਂ ਕੇਂਦਰ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ, ਜੋ ਇਸ ਸਮੇਂ ਮੂਕ ਦਰਸ਼ਕ ਬਣੀ ਹੋਈ ਹੈ।

ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨਾਲ ਵਿਸ਼ਵਾਸਘਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾਵਾਂ ਨੂੰ ਬਿਆਨ ਦੇਣ ਤੋਂ ਪਹਿਲਾਂ ਸੋਚ-ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਵਲੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ‘ਗੱਦਾਰ ਦੋਸਤ’ ਕਹੇ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮੌਜੂਦਾ ਸਿਆਸੀ ਹਾਲਾਤ ਦੀ ਸੱਚਾਈ ਨੂੰ ਦਰਸਾਉਂਦਾ ਹੈ।

ਔਜਲਾ ਨੇ ਇਕ ਹੋਰ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਹੋਣਾ ਸੀ, ਉਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿੱਥੇ ਸਨ ਅਤੇ ਭਾਜਪਾ ਵਲੋਂ ਰਾਜਘਾਟ ’ਤੇ ਅੰਤਿਮ ਸੰਸਕਾਰ ਲਈ ਜਗ੍ਹਾ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਨੇ ਇਸ ਨੂੰ ਬਹੁਤ ਹੀ ਦੁਖਦਾਈ ਅਤੇ ਅਪਮਾਨਜਨਕ ਕਰਾਰ ਦਿੰਦੇ ਹੋਏ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੂੰ ਸਿੱਖਾਂ ਨਾਲ ਨਫ਼ਰਤ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਮੌਤ ਇਸ ਦਾ ਸਭ ਤੋਂ ਵੱਡਾ ਸਬੂਤ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਜਨਤਾ ਸਭ ਕੁਝ ਦੇਖ ਅਤੇ ਸਮਝ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਜਵਾਬ ਜ਼ਰੂਰ ਦੇਵੇਗੀ।
 

  • Punjab
  • strong and responsible
  • Chief Minister
  • MP Aujla
  • ਪੰਜਾਬ
  • ਮਜ਼ਬੂਤ ​​ਅਤੇ ਜ਼ਿੰਮੇਵਾਰ
  • ਮੁੱਖ ਮੰਤਰੀ
  • ਐਮਪੀ ਔਜਲਾ

ਨੈਸ਼ਨਲ ਹਾਈਵੇ ਦੀ ਮੁਰੰਮਤ ਦੌਰਾਨ ਲਾਪ੍ਰਵਾਹੀ, ਲੋਕਾਂ ਦੀ ਜਾਨ-ਮਾਲ ਨਾਲ ਸ਼ਰੇਆਮ ਖਿਲਵਾੜ

NEXT STORY

Stories You May Like

  • congress cm candidate mp gurjit aujla
    ਕਾਂਗਰਸ ਕੋਲ ਮੁੱਖ ਮੰਤਰੀ ਦੇ ਚਿਹਰਿਆਂ ਦੀ ਕਮੀ ਨਹੀਂ, ਵਿਰੋਧੀਆਂ ਕੋਲ ਕੈਂਡੀਡੇਟ ਤੱਕ ਨਹੀਂ : ਔਜਲਾ
  • sukhjinder randhawa demands cm s resignation
    ਪੰਜਾਬ ‘ਚ ਵਿਗੜਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਰੰਧਾਵਾ ਨੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
  • lathi charge on education department employees
    ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ 'ਤੇ ਲਾਠੀਚਾਰਜ
  • responsible positions cm rekha gupta
    ਜ਼ਿੰਮੇਵਾਰ ਅਹੁਦਿਆਂ 'ਤੇ ਬੈਠੀਆਂ ਔਰਤਾਂ ਦੂਜੀਆਂ ਔਰਤਾਂ ਨੂੰ ਅੱਗੇ ਵਧਣ 'ਚ ਮਦਦ ਕਰਨ : ਰੇਖਾ ਗੁਪਤਾ
  • harsimrat badal held aap government responsible
    'ਪੰਜਾਬ ਦੀ ਜਵਾਨੀ ਤਬਾਹੀ ਵੱਲ', ਹਰਸਿਮਰਤ ਬਾਦਲ ਨੇ 'ਆਪ' ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
  • sukhpal khaira opens a front against cm mann
    ਸੁਖਪਾਲ ਖਹਿਰਾ ਨੇ CM ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਮੁੱਖ ਮੰਤਰੀ ਦੀ ਮਾਤਾ 'ਤੇ ਚੁੱਕੇ ਸਵਾਲ
  • parliament house  budget session  member of parliament  advisory
    ਸੰਸਦ ਭਵਨ 'ਚ ਵਾਹਨਾਂ ਦੀ ਰਫ਼ਤਾਰ 'ਤੇ ਸ਼ਿਕੰਜਾ: MPs ਲਈ ਨਵੀਂ ਐਡਵਾਇਜ਼ਰੀ ਜਾਰੀ
  • aujla himself took to the roads
    ਔਜਲਾ ਖੁਦ ਸੜਕਾਂ ’ਤੇ ਉਤਰੇ, ਏਅਰਪੋਰਟ ਰੋਡ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਵੱਡੀ ਪਹਿਲ
  • partap singh bajwa s big question to the aap government
    'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?', ਪ੍ਰਤਾਪ ਸਿੰਘ ਬਾਜਵਾ ਦਾ 'ਆਪ'...
  • not a single major budget promise has been fulfilled in four years pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
  • arjun goyal of goraya scores 323 marks in ca intermediate
    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ ਹਾਸਲ ਕੀਤੇ 323 ਅੰਕ, ਖੇਤਰ ਦਾ...
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
Trending
Ek Nazar
husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • the last rites of ranjit singh who was killed in a police encounter
      ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦਾ ਕੱਲ੍ਹ ਹੋਵੇਗਾ ਅੰਤਿਮ ਸੰਸਕਾਰ
    • open hooliganism in punjab
      ਪੰਜਾਬ 'ਚ ਸ਼ਰੇਆਮ ਗੁੰਡਾਗਰਦੀ, ਘਰ 'ਚ ਦਾਖਲ ਹੋਏ 50 ਵਿਅਕਤੀਆਂ ਨੇ ਚਲਾ'ਤੀਆਂ...
    • another aap sarpanch dies in punjab
      ਪੰਜਾਬ 'ਚ ਇਕ ਹੋਰ 'ਆਪ' ਦੇ ਸਰਪੰਚ ਦੀ ਮੌਤ
    • despite hc orders vehicles parked in police stations were not disposed
      ਹਾਈਕੋਰਟ ਹੁਕਮਾਂ ਬਾਵਜੂਦ ਥਾਣਿਆਂ ‘ਚ ਖੜ੍ਹੇ ਵਾਹਨਾਂ ਦਾ ਨਹੀਂ ਹੋਇਆ ਹੱਲ, DGP ਨੇ...
    • 70 thousand stolen from building material shop in qadian
      ਕਾਦੀਆਂ ’ਚ ਬਿਲਡਿੰਗ ਮਟੀਰੀਅਲ ਦੀ ਦੁਕਾਨ ਤੋਂ 70,000 ਰੁਪਏ ਦੀ ਚੋਰੀ
    • majithia attacks aap government over rs 1000 claim
      1000 ਰੁਪਏ ਦੇ ਵਾਅਦੇ 'ਤੇ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ, 'ਪੰਜਾਬ ਦਾ...
    • accident in adda achal sahib punjab
      ਅੱਡਾ ਅੱਚਲ ਸਾਹਿਬ ਦੇ ਨਜ਼ਦੀਕ ਵੱਡਾ ਹਾਦਸਾ, ਆਹਮੋ-ਸਾਹਮਣੇ ਟੱਕਰ 'ਚ ਦੋ ਦੀ ਮੌਤ
    • brother and sister ate chap at night
      ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ
    • punjab shaken by gunfire
      ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ‘ਆਪ’ ਕੌਂਸਲਰ ਦੇ ਘਰ ’ਤੇ ਹੋਏ ਫਾਇਰ
    • the decision to acquit dera sirsa chief in journalist chhatrapati murder case
      ਡੇਰਾ ਸਿਰਸਾ ਮੁਖੀ ਨੂੰ ਪੱਤਰਕਾਰ ਛਤਰਪਤੀ ਕਤਲ ਕੇਸ 'ਚ ਬਰੀ ਕਰਨ ਦਾ ਫ਼ੈਸਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +