Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    8:53:10 PM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪੰਜਾਬ ਪੁਲਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼, ਸਰਗਣੇ ਸਮੇਤ 5 ਮੁਲਜ਼ਮ ਗ੍ਰਿਫਤਾਰ

MAJHA News Punjabi(ਮਾਝਾ)

ਪੰਜਾਬ ਪੁਲਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼, ਸਰਗਣੇ ਸਮੇਤ 5 ਮੁਲਜ਼ਮ ਗ੍ਰਿਫਤਾਰ

  • Edited By Shivani Bassan,
  • Updated: 09 Jul, 2024 05:45 PM
Amritsar
punjab police busted an inter state organized crime syndicate
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੰਜੀਵ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦਕਿ ਚਾਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲਾ ਬਿਲਾਸਪੁਰ ਸ੍ਰੀ ਨੈਣਾ ਦੇਵੀ, ਵਜੋਂ ਹੋਈ ਹੈ। ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ। ਪੁਲਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਤਿੰਨ ਮੈਗਜ਼ੀਨ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ-ਕਿਸਾਨਾਂ ਨੂੰ ਸਤਾ ਰਿਹੈ ਉਜਾੜੇ ਦਾ ਡਰ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ

ਡੀ. ਜੀ. ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸੁੱਖਾ ਪਿਸਤੌਲ ਵੱਲੋਂ ਆਪਣੇ ਸਾਥੀਆਂ ਸਮੇਤ ਮੱਧ ਪ੍ਰਦੇਸ਼ ਦੇ ਖੰਡਵਾ ਵਿਖੇ ਨਜਾਇਜ਼ ਹਥਿਆਰਾਂ ਦੀ ਖਰੀਦੋ-ਫਰੋਖਤ ਕਰਨ ਜਾਣ ਸਬੰਧੀ ਮਿਲੀ ਭਰੋਸੇਯੋਗ ਸੂਚਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਦੀਆਂ ਟੀਮਾਂ ਨੇ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੋਂ ਵਾਪਸ ਆਉਣ ਤੇ ਪੁਲਸ ਟੀਮਾਂ ਨੇ ਖਰੜ ਵਿੱਚ ਉਨ੍ਹਾਂ ਦੇ ਟਿਕਾਣੇ ਦਾ ਪਤਾ ਲਗਾ ਲਿਆ। ਡੀ. ਜੀ. ਪੀ ਨੇ ਕਿਹਾ, ‘ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਏ. ਡੀ. ਸੀ. ਪੀ ਸਿਟੀ-2 ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਪੁਲਸ ਟੀਮਾਂ ਨੇ ਇੱਕ ਫਲੈਟ ’ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ ਸਮੇਤ ਅਸਲਾ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਰੋਧੀ ਗਿਰੋਹ ਦੇ ਮੈਂਬਰਾਂ ’ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ’ਤੇ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ) ਦੀ ਨਵੀਂ ਸ਼ਾਮਲ ਕੀਤੀ ਧਾਰਾ 111 (ਸੰਗਠਿਤ ਅਪਰਾਧ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  ਕੰਡਿਆਲੀ ਤਾਰ ਤੋਂ ਪਾਰ ਵਾਲੀਆਂ ਜ਼ਮੀਨਾਂ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਕੋਲ ਆਖਰੀ ਮੌਕਾ : DC ਘਣਸ਼ਾਮ ਥੋਰੀ

ਵਧੇਰੇ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਅਪਰਾਧਿਕ ਗਿਰੋਹ ਚੋਰੀ, ਲੁੱਟ-ਖੋਹ ਅਤੇ ਹਥਿਆਰਾਂ ਦੀ ਸਮੱਗਲਿੰਗ ਸਮੇਤ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਮੋਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਐੱਮ. ਪੀ-ਅਧਾਰਤ ਹਥਿਆਰਾਂ ਦੇ ਸਮੱਗਲਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਐੱਫ. ਆਈ. ਆਰ ਨੰ. 118 ਮਿਤੀ 07/07/2024 ਨੂੰ ਬੀ. ਐੱਨ. ਐੱਸ. ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(7) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Police
  • crime syndicate
  • arrest
  • 5 accused
  • ਪੰਜਾਬ ਪੁਲਿਸ
  • ਕ੍ਰਾਈਮ ਸਿੰਡੀਕੇਟ
  • ਗ੍ਰਿਫਤਾਰ
  • 5 ਦੋਸ਼ੀ

ਸਾਬਕਾ ਰਾਜ ਸਭਾ ਮੈਂਬਰ ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਸ਼ਵੇਤ ਮਲਿਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

NEXT STORY

Stories You May Like

  • gang supplying foreign weapons busted in punjab
    ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ
  • tanveer murder case  police  accused arrested
    ਤਨਵੀਰ ਕਤਲ ਕਾਂਡ 'ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫਤਾਰ
  • po staff action
    ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਭਗੌੜਾ ਮੁਲਜ਼ਮ ਕਾਬੂ
  • heroin  accused  arrested
    ਹੈਰੋਇਨ ਸਮੇਤ ਫੜੇ 8 ਮੁਲਜ਼ਮ ਗ੍ਰਿਫ਼ਤਾਰ, ਮਾਮਲਾ ਦਰਜ
  • joint us sri lanka operation
    ਅਮਰੀਕਾ-ਸ਼੍ਰੀਲੰਕਾ ਦਾ ਸਾਂਝਾ ਆਪ੍ਰੇਸ਼ਨ: ਪਾਕਿਸਤਾਨ ਸਥਿਤ ਡਰੱਗ ਨੈੱਟਵਰਕ ਦਾ ਪਰਦਾਫਾਸ਼
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • stray dogs bite 5 people in machhiwara
    ਮਾਛੀਵਾੜਾ ’ਚ ਅਵਾਰਾ ਕੁੱਤਿਆਂ ਦਾ ਕਹਿਰ, 5 ਲੋਕਾਂ ਨੂੰ ਵੱਢਿਆ
  • po arrested
    ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • health department  s attack on dengue
      ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ...
    • five named for allegedly firing in the air on social media
      ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
    • railways collects fine of 2 crore from ticketless passengers
      ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17...
    • police tighten security arrangements in gurdaspur for janmashtami festival
      ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ...
    • health department raids dairies
      ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
    • sgpc delegation visits flood affected areas in bidur
      SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ...
    • drug smuggler arrested with 14 kg opium and car
      14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
    • after blk  ttp attacks balochistan
      BLK ਤੋਂ ਬਾਅਦ TTP ਨੇ ਬਲੋਚਿਸਤਾਨ 'ਚ ਕੀਤਾ ਹਮਲਾ,ਪਾਕਿ ਫੌਜ ਦੇ ਪੰਜ ਸੁਰੱਖਿਆ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
    • tragic road accident in dinanagar  youth dies
      ਦੀਨਾਨਗਰ: ਤੇਜ਼ ਰਫਤਾਰ ਵਾਹਨ ਨੇ ਨੌਜਵਾਨ ਨੂੰ ਦਰੜਿਆ, ਮੌਕੇ 'ਤੇ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +