Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    12:57:07 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • nepal rescue operations

    ਨੇਪਾਲ 'ਚ ਤਬਾਹੀ ਦਾ ਮੰਜ਼ਰ ! ਹਾਈਡ੍ਰੋਪਾਵਰ...

  • pspcl  electricity employee  electricity department

    ਬਿਜਲੀ ਠੀਕ ਕਰਦਿਆਂ ਵਾਪਰਿਆ ਭਾਣਾ, ਪੀਐੱਸਪੀਸੀਐਲ ਦੇ...

  • sho jai indra singh was suspended

    ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪੰਜਾਬ ਪੁਲਸ ਵੱਲੋਂ ਡਰੱਗ ਕਾਰਟਲ ਕੀਤਾ ਪਰਦਾਫਾਸ਼, ਹੈਰੋਇਨ ਦੀ ਵੱਡੀ ਖੇਪ ਨਾਲ ਇਕ ਵਿਅਕਤੀ ਗ੍ਰਿਫ਼ਤਾਰ

MAJHA News Punjabi(ਮਾਝਾ)

ਪੰਜਾਬ ਪੁਲਸ ਵੱਲੋਂ ਡਰੱਗ ਕਾਰਟਲ ਕੀਤਾ ਪਰਦਾਫਾਸ਼, ਹੈਰੋਇਨ ਦੀ ਵੱਡੀ ਖੇਪ ਨਾਲ ਇਕ ਵਿਅਕਤੀ ਗ੍ਰਿਫ਼ਤਾਰ

  • Edited By Shivani Bassan,
  • Updated: 18 Mar, 2025 06:39 PM
Amritsar
punjab police busts drug cartel
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਮੰਗਲਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ-  ਬਠਿੰਡਾ 'ਚ ਖੁੱਲ੍ਹੇਆਮ ਵੇਚਿਆ ਜਾ ਰਿਹਾ ਚਿੱਟਾ, ਵੀਡੀਓ ਹੋ ਰਹੀ ਵਾਇਰਲ

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ।  ਦੋਸ਼ੀ ਦੇ ਕਬਜ਼ੇ 'ਚੋਂ ਹੈਰੋਇਨ ਅਤੇ ਇੱਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ, ਪੁਲਸ ਟੀਮਾਂ ਨੇ ਉਸਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕਰਦਾ ਸੀ ।   ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਕਿ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਨਸ਼ਿਆਂ ਦੀ ਖੇਪ ਸੁੱਟਦੇ ਸਨ।  ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ  ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਅਕਾਲੀ ਦਲ ਦੀ ਭਰਤੀ ਲਈ ਬਣਾਈ ਕਮੇਟੀ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਚਾਹ ਦਾ ਸੱਦਾ

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਰੋਸੇਮੰਦ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰਪਾਲ ਸਿੰਘ ਸੰਧੂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਨਾਰਥ ਕਮਲਜੀਤ ਸਿੰਘ ਦੀ ਨਿਗਰਾਨੀ ਅਤੇ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜਮ ਧਰਮਿੰਦਰ ਉਰਫ ਸੋਨੂੰ ਨੂੰ ਮੈਂਟਲ ਹਸਪਤਾਲ ਅੰਮ੍ਰਿਤਸਰ ਨੇੜਿਓਂ  ਗ੍ਰਿਫ਼ਤਾਰ ਕੀਤਾ , ਜਦੋਂ ਉਹ ਖੇਪ ਦੀ ਡਿਲੀਵਰੀ ਲਈ ਕਿਸੇ ਦੀ ਉਡੀਕ ਕਰ ਰਿਹਾ ਸੀ।

ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ

ਸੀ.ਪੀ. ਨੇ ਦੱਸਿਆ ਕਿ ਪੁਲਸ ਟੀਮਾਂ ਨੇ ਨਸ਼ਾ  ਤਸਕਰੀ ਵਿੱਚ ਸ਼ਾਮਲ ਉਸਦੇ ਇੱਕ ਹੋਰ ਸਾਥੀ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ, ਜਦਕਿ, ਉਸ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਹ ਖੇਪ ਦਿੱਤੀ ਜਾਣੀ ਸੀ।  ਉਨਾਂ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।  ਇਸ ਸਬੰਧੀ ਐਫਆਈਆਰ ਨੰ.  20 ਮਿਤੀ 17 ਮਾਰਚ 2025 ਨੂੰ ਥਾਣਾ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ), ਅਤੇ 29 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Police
  • drug cartel
  • one arrested
  • consignment
  • heroin
  • ਪੰਜਾਬ ਪੁਲਿਸ
  • ਡਰੱਗ ਕਾਟੈਲ
  • ਇੱਕ ਗ੍ਰਿਫ਼ਤਾਰ
  • ਖੇਪ
  • ਹੈਰੋਇਨ

ਭਰਤੀ ਕਮੇਟੀ ਨਾਲ ਮੁਲਾਕਾਤ ਮਗਰੋਂ ਬੋਲੇ ਜਥੇਦਾਰ ਗੜਗੱਜ, ਚੁਣੌਤੀਆਂ ਦੇ ਟਾਕਰੇ ਲਈ ਇਕੱਠੇ ਹੋਈਏ

NEXT STORY

Stories You May Like

    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    • unexpected happened to the girl in jalandhar
      ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
    • major crime incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
    • punjab weather big forecast till september 3
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ...
    Trending
    Ek Nazar
    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਮਾਝਾ ਦੀਆਂ ਖਬਰਾਂ
      • major operation by dhariwal police
        ਧਾਰੀਵਾਲ ਪੁਲਸ ਦੀ ਵੱਡੀ ਕਾਰਵਾਈ: ਹੈਰੋਇਨ, ਰਿਵਾਲਵਰ ਤੇ ਡਰੱਗ ਮਨੀ ਸਮੇਤ ਦੋ ਕਾਬੂ
      • aarthi welfare association s decision before the paddy season in punjab
        ਪੰਜਾਬ 'ਚ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਆੜ੍ਹਤੀ ਵੈੱਲਫੇਅਰ ਐਸੋਸੀਏਸ਼ਨ ਦਾ...
      • love affair as cause of death
        ਪੰਜਾਬ: ਬੱਸ ਸਟੈਂਡ ਨੇੜੇ ਨੌਜਵਾਨ ਦਾ ਕਤਲ, ਪ੍ਰੇਮ ਸੰਬੰਧ ਬਣੇ ਮੌਤ ਦਾ ਕਾਰਨ
      • amritsar hotel
        ਅੰਮ੍ਰਿਤਸਰ : ਹੋਟਲ 'ਚ ID ਮੰਗੀ ਤਾਂ ਮਾਲਕ 'ਤੇ ਕੀਤਾ ਹਮਲਾ, ਕੁੜੀਆਂ ਦੇ ਕਮਰੇ...
      • huge commotion at amritsar airport
        ਅੰਮ੍ਰਿਤਸਰ ਏਅਰਪੋਰਟ 'ਤੇ ਭਾਰੀ ਹੰਗਾਮਾ, SpiceJet ਫਲਾਈਟ 18 ਘੰਟੇ ਲੇਟ, ਯਾਤਰੀ...
      • 600 grams of heroin seized near the border
        ਸਰਹੱਦ ਨੇੜਿਓਂ 600 ਗ੍ਰਾਮ ਹੈਰੋਇਨ ਬਰਾਮਦ
      • 9 lakhs fraud in the name of getting australian work visa
        ਆਸਟ੍ਰੇਲੀਆ ਵਰਕ ਵੀਜ਼ਾ ਲਗਵਾਉਣ ਦੇ ਨਾਮ ’ਤੇ 9.93 ਲੱਖ ਦੀ ਠੱਗੀ, ਤਿੰਨ ਖ਼ਿਲਾਫ਼...
      • narcotics recovered from inmate in central jail gurdaspur
        ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਹਵਾਲਾਤੀ ਕੋਲੋਂ 10.74 ਗ੍ਰਾਮ ਸ਼ੱਕੀ ਨਸ਼ੀਲਾ...
      • accident with tractor
        ਪੰਜਾਬ: ਘਰੋਂ ਚੀਜ਼ ਲੈਣ ਗਏ ਜਵਾਕ ਨੂੰ ਟਰੈਕਟਰ ਨੇ ਦਰੜਿਆ, ਹੋਈ ਦਰਦਨਾਕ ਮੌਤ
      • gurdaspur police arrest youth with over 2 kg heroin and pistol
        ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +