ਗੁਰਦਾਸਪੁਰ (ਗੁਰਪ੍ਰੀਤ)- ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਵਜੋਂ ਬਟਾਲਾ ਬੱਸ ਡਿਪੂ 'ਚ ਗੇਟ ਰੈਲੀ ਕਰ ਰੋਸ ਧਰਨਾ ਦਿੱਤਾ ਗਿਆ। ਕੰਟਰੈਕਟ ਮੁਲਾਜ਼ਮ ਜਥੇਬੰਦੀ ਨੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਮੰਗ ਰੱਖੀ ਅਤੇ ਆਊਟਸੋਰਸ ਰਾਹੀਂ ਸਰਕਾਰ ਵਲੋਂ ਕੀਤੀ ਜਾ ਰਹੀ ਭਰਤੀ ਦਾ ਵਿਰੋਧ ਕੀਤਾ। ਉਥੇ ਹੀ ਇਨ੍ਹਾਂ ਯੂਨੀਅਨ ਆਗੂਆਂ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਭਰ 'ਚ ਬੱਸਾ ਦਾ ਚੱਕਾ ਜਾਮ ਕਰ ਪੂਰਨ ਤੌਰ 'ਤੇ ਤਿੰਨ ਦਿਨਾਂ 3 ,4 ਅਤੇ 5 ਅਗਸਤ ਨੂੰ ਹੜਤਾਲ ਕੀਤੀ ਜਾਵੇਗੀ। ਜਿਸ ਦੇ ਤਹਿਤ ਅੱਜ ਗੈਟ ਰੈਲੀ ਕਰ ਆਪਣੇ ਸਾਥੀਆਂ ਨੂੰ ਲਾਮਬੰਧ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਤਿੰਨ ਦਿਨ ਪੰਜਾਬ ਰੋਡਵੇਜ਼ ਦੀਆਂ ਬੱਸਾਂ ਸੜਕਾਂ 'ਤੇ ਨਹੀਂ ਚੱਲਣਗੀਆਂ।
ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰੂ ਦੀਆਂ ਗੋਲਕਾਂ ਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ: ਗਿਆਨੀ ਗੜਗੱਜ
NEXT STORY