Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    12:28:44 PM

  • major incident in jalandhar

    ਜਲੰਧਰ 'ਚ ਵੱਡੀ ਵਾਰਾਦਾਤ! ਨਿਹੰਗ ਬਾਣੇ 'ਚ ਆਏ...

  • citizenship in canada

    ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੀ 'ਨਾਗਰਿਕਤਾ' 'ਤੇ...

  • telegram ceo makes allegations against reliance

    Telegram ਦੇ CEO ਨੇ Reliance Jio 'ਤੇ ਲਗਾਏ...

  • another plane incident

    ਹਾਈਵੇ 'ਤੇ ਆ ਡਿੱਗਾ ਜਹਾਜ਼ ! ਟੁੱਟ ਕੇ ਹੋਇਆ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਬਿਕਰਮ ਮਜੀਠੀਆ ਦੇ ਘਰ ਪੁਲਸ ਕਾਰਵਾਈ ’ਤੇ ਉੱਠੇ ਸਵਾਲ, ਵਕੀਲ ਤੇ SGPC ਮੈਂਬਰ ਨੇ ਜਤਾਇਆ ਇਤਰਾਜ਼

MAJHA News Punjabi(ਮਾਝਾ)

ਬਿਕਰਮ ਮਜੀਠੀਆ ਦੇ ਘਰ ਪੁਲਸ ਕਾਰਵਾਈ ’ਤੇ ਉੱਠੇ ਸਵਾਲ, ਵਕੀਲ ਤੇ SGPC ਮੈਂਬਰ ਨੇ ਜਤਾਇਆ ਇਤਰਾਜ਼

  • Edited By Shivani Bassan,
  • Updated: 01 Jun, 2026 01:25 PM
Amritsar
questions raised over police action at bikram majithia s house
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਮਜੀਠਾ (ਰਮਨ): ਮਜੀਠਾ ਥਾਣੇ ਵਿੱਚ ਬੀਤੇ ਦਿਨ ਵਾਪਰੀ ਘਟਨਾ ਦੇ ਮਾਮਲੇ ਵਿੱਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ 12 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਅਤੇ ਮਾਮਲੇ ਨਾਲ ਸਬੰਧਤ ਮੁਲਜ਼ਮਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਦਰਅਸਲ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਸਮਰਥਕ ਮਜੀਠਾ ਥਾਣੇ ਪਹੁੰਚੇ ਸਨ। ਇਸ ਦੌਰਾਨ ਥਾਣੇ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਸਥਿਤੀ ਵਿਗੜ ਗਈ। ਦੋਸ਼ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਪੁਲਸ ਹਿਰਾਸਤ ਵਿੱਚ ਮੌਜੂਦ ਇੱਕ ਵਿਅਕਤੀ ਨੂੰ ਜ਼ਬਰਦਸਤੀ ਛੁਡਵਾ ਲਿਆ। ਇਸ ਘਟਨਾ ਤੋਂ ਬਾਅਦ ਪੁਲਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ  ਅੱਜ ਪੁਲਸ ਦੀਆਂ ਟੀਮਾਂ ਵੱਡੀ ਗਿਣਤੀ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਵੀ ਪਹੁੰਚੀਆਂ। 

ਇਹ ਵੀ ਪੜ੍ਹੋ- ਮਜੀਠਾ ਥਾਣੇ 'ਚ ਹੰਗਾਮੇ ਮਗਰੋਂ ਮਜੀਠੀਆ ਦੇ ਘਰ ਪਹੁੰਚੀ ਪੁਲਸ, ਕਈਆਂ 'ਤੇ ਮਾਮਲਾ ਦਰਜ

ਇਸ ਦੌਰਾਨ  ਬਿਕਰਮ ਸਿੰਘ ਮਜੀਠੀਆ ਦੇ ਘਰ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ।  ਮਜੀਠੀਆ ਦੇ ਵਕੀਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ)ਦੇ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਾਅਦ ਵਿੱਚ ਜਾਣਕਾਰੀ ਮਿਲੀ ਕਿ ਪੁਲਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ, ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਮਾਮਲਾ ਕਿਹੜੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪੁਲਸ ਕਾਰਵਾਈ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੇ ਅਨੁਸਾਰ ਪੁਲਸ ਨੇ ਘਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ, ਕਾਨੂੰਨੀ ਨੁਮਾਇੰਦਿਆਂ ਜਾਂ ਕਿਸੇ ਅਧਿਕਾਰਤ ਵਿਅਕਤੀ ਨੂੰ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਕਿਸੇ ਤਰ੍ਹਾਂ ਦੀ ਤਲਾਸ਼ੀ ਜਾਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਸੀ ਅਤੇ ਸਬੰਧਤ ਧਿਰ ਨੂੰ ਇਸ ਬਾਰੇ ਜਾਣੂ ਕਰਵਾਇਆ ਜਾਣਾ ਲਾਜ਼ਮੀ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ

ਉਨ੍ਹਾਂ ਕਿਹਾ ਕਿ ਪੁਲਸ ਨੇ ਐਫਆਈਆਰ ਨੰਬਰ 91 ਦਰਜ ਹੋਣ ਦੀ ਗੱਲ ਤਾਂ ਕਹੀ ਹੈ, ਪਰ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਇਸ ਮਾਮਲੇ ਵਿੱਚ ਕਿਹੜੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਕਾਰਨ ਪੂਰੇ ਘਟਨਾਕ੍ਰਮ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਸਿਆਲਕਾ ਨੇ ਕਿਹਾ ਕਿ ਕਾਨੂੰਨ ਦੇ ਰਾਜ ਵਿੱਚ ਪਾਰਦਰਸ਼ਤਾ ਬਹੁਤ ਜ਼ਰੂਰੀ ਹੈ ਅਤੇ ਜਾਂਚ ਏਜੰਸੀਆਂ ਨੂੰ ਸਾਰੇ ਤੱਥ ਸਪੱਸ਼ਟ ਕਰਨੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਬਿਕਰਮ ਮਜੀਠੀਆ ਦੀ ਗੈਰ-ਮੌਜੂਦਗੀ ਵਿੱਚ ਉਨ੍ਹਾਂ ਦੇ ਘਰ ਵਿੱਚ ਪੁਲਸ ਦਾ ਦਾਖਲ ਹੋਣਾ ਕਈ ਕਾਨੂੰਨੀ ਅਤੇ ਸੰਵਿਧਾਨਕ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਸ ਦੇ ਅਧਿਕਾਰਾਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਵੀ ਪੂਰਾ ਸਤਿਕਾਰ ਹੋਣਾ ਚਾਹੀਦਾ ਹੈ। ਸਿਆਲਕਾ ਨੇ ਇਹ ਵੀ ਕਿਹਾ ਕਿ ਪੂਰੇ ਮਾਮਲੇ ਨੂੰ ਦੇਖਦੇ ਹੋਏ ਹਾਈਕੋਰਟ ਨੂੰ ਸੂ ਮੋਟੋ ਨੋਟਿਸ ਲੈਣਾ ਚਾਹੀਦਾ ਹੈ ਤਾਂ ਜੋ ਘਟਨਾਕ੍ਰਮ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਪੁਲਸ ਜਲਦ ਤੋਂ ਜਲਦ ਐਫਆਈਆਰ ਦੀਆਂ ਧਾਰਾਵਾਂ ਅਤੇ ਕਾਰਵਾਈ ਨਾਲ ਸਬੰਧਤ ਪੂਰੀ ਜਾਣਕਾਰੀ ਜਨਤਕ ਕਰੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਭਰਮ ਵਾਲੀ ਸਥਿਤੀ ਨਾ ਬਣੇ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਸਬੰਧੀ ਵਿਸਥਾਰਤ ਅਧਿਕਾਰਕ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ, ਜਦਕਿ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਇਸ ਘਟਨਾਕ੍ਰਮ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।

ਇਹ ਵੀ ਪੜ੍ਹੋ- ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • police action
  • Bikram Majithia house
  • Raid
  • majitha police station
  • SGPC member
  • ਪੁਲਸ ਕਾਰਵਾਈ
  • ਬਿਕਰਮ ਮਜੀਠੀਆ
  • ਘਰ
  • ਛਾਪਾ
  • ਮਜੀਠਾ ਪੁਲਸ ਸਟੇਸ਼ਨ
  • ਐਸਜੀਪੀਸੀ ਮੈਂਬਰ

ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ

NEXT STORY

Stories You May Like

  • questions raised on police pandit case of marriage of minor boy and girl
    ਨਾਬਾਲਗ ਮੁੰਡੇ-ਕੁੜੀ ਦੇ ਵਿਆਹ ਮਾਮਲੇ 'ਚ ਪੁਲਸ ਤੇ ਪੰਡਤ 'ਤੇ ਉੱਠੇ ਸਵਾਲ
  • hoardings in favor of bikram majithia put up in majitha
    ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
  • majitha police station bikram majithia amritsar court
    ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
  • petrol pump  clash between youth  video goes viral
    ਪੈਟਰੋਲ ਪੰਪ ’ਤੇ ਦਿਨ-ਦਿਹਾੜੇ ਗੁੰਡਾਗਰਦੀ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ’ਤੇ ਉੱਠੇ ਸਵਾਲ
  • important news related to bikram majithia case
    ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਅਹਿਮ ਖ਼ਬਰ, ਪੜ੍ਹੋ ਅਦਾਲਤ ਨੇ ਕੀ ਦਿੱਤੇ ਹੁਕਮ
  • goldman sachs  rupee will get support from rbi and the government
    Goldman Sachs ਭਾਰਤੀ ਮੁਦਰਾ 'ਚ ਜਤਾਇਆ ਭਰੋਸਾ, RBI ਤੇ ਸਰਕਾਰ ਦੇ ਫੈਸਲਿਆਂ ਨਾਲ ਮਿਲੇਗਾ ਸਪੋਰਟ
  • sikh faces  punjab bjp  taksali leaders
    ਸਿੱਖ ਚਿਹਰਿਆਂ ’ਤੇ ਭਾਜਪਾ ਦਾ ਦਾਅ, ਟਕਸਾਲੀਆਂ ਦੇ ਮਨਾਂ ’ਚ ਉੱਠੇ ਬੇਚੈਨੀ ਦੇ ਸਵਾਲ
  • bikram singh majithia copy of fir akali dal
    ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਕਾਪੀ ਆਈ ਸਾਹਮਣੇ
  • major incident in jalandhar
    ਜਲੰਧਰ 'ਚ ਵੱਡੀ ਵਾਰਾਦਾਤ! ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ...
  • electrical shops will remain closed from 25th to 28th in jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
Trending
Ek Nazar
incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • half a kilo of heroin  search operation
      ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਅਤੇ ਟੁੱਟਾ ਹੋਇਆ ਡਰੋਨ ਬਰਾਮਦ
    • storms cause downed poles  power supply disrupted
      ਹਨੇਰੀ-ਤੂਫਾਨ ਕਾਰਨ ਡਿੱਗੇ ਖੰਭੇ, ਬਿਜਲੀ ਸਪਲਾਈ ਠੱਪ, ਕਿਸਾਨਾਂ ਦਾ ਝੋਨਾ ਸੁੱਕਣ...
    • toll plaza employee missing for six days under mysterious circumstances
      ਭੇਤਭਰੇ ਹਾਲਾਤ ’ਚ ਛੇ ਦਿਨ ਤੋਂ ਟੋਲ ਪਲਾਜ਼ਾ ਕਰਮਚਾਰੀ ਲਾਪਤਾ
    • passenger facilitation day 2026 grand celebration at amritsar airport
      ਅੰਮ੍ਰਿਤਸਰ ਏਅਰਪੋਰਟ ’ਤੇ ‘ਯਾਤਰੀ ਸੁਵਿਧਾ ਦਿਵਸ-2026’ ਦਾ ਸ਼ਾਨਦਾਰ ਆਯੋਜਨ
    • demand for reopening of sri kartarpur sahib corridor
      ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ, ਸੰਗਤਾਂ ਨੇ ਸਰਹੱਦ ’ਤੇ...
    • terror over ransom in patti
      ਪੱਟੀ ’ਚ ਫਿਰੌਤੀ ਨੂੰ ਲੈ ਕੇ ਦਹਿਸ਼ਤ : ਦੋ ਘਰਾਂ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ
    • no teacher will be assigned survey duty without their consent  d  c  uppal
      ਕਿਸੇ ਵੀ ਅਧਿਆਪਕ ਦੀ ਸਹਿਮਤੀ ਤੋਂ ਬਿਨਾਂ ਨਹੀਂ ਲੱਗੇਗੀ ਸਰਵੇ ’ਚ ਡਿਊਟੀ : ਡੀ....
    • sri akal takht sahib takes strict decisions gurdwara management committees
      ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਦੇਸ਼ਾਂ ਨਾਲ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ...
    • land dispute  incident in punjab
      ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਤਾਬੜ ਤੋੜ ਗੋਲੀਬਾਰੀ, ਇਕ ਦੀ ਮੌਤ
    • chief minister resign immediately if video proves genuine in investigation
      ਜਾਂਚ 'ਚ ਵੀਡੀਓ ਅਸਲ ਸਾਬਤ ਹੋਣ ’ਤੇ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +