Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    3:04:49 AM

  • ishan kishan now will play cricket for this foreign team

    ਈਸ਼ਾਨ ਕਿਸ਼ਨ ਦਾ ਵੱਡਾ ਫੈਸਲਾ, ਹੁਣ ਇਸ ਵਿਦੇਸ਼ੀ...

  • how are the preparations going on across the country on international yoga day

    ਅੰਤਰਰਾਸ਼ਟਰੀ ਯੋਗ ਦਿਵਸ 'ਤੇ ਦੇਸ਼ ਭਰ 'ਚ ਕਿਹੋ...

  • 53 new corona cases reported in maharashtra

    ਮੁੜ ਲਗਾਤਾਰ ਫੈਲ ਰਿਹਾ ਕੋਰੋਨਾ, ਮਹਾਰਾਸ਼ਟਰ 'ਚ 53...

  • putin s clear statement on russia iran nuclear relations

    ਰੂਸ-ਈਰਾਨ ਪ੍ਰਮਾਣੂ ਸਬੰਧਾਂ 'ਤੇ ਪੁਤਿਨ ਦਾ ਬਿਆਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਰਾਹੁਲ ਗਾਂਧੀ, ਕੈਪਟਨ ਤੇ ਜਾਖੜ ਦੇ ਪੁਤਲੇ ਫੂਕੇ

MAJHA News Punjabi(ਮਾਝਾ)

ਰਾਹੁਲ ਗਾਂਧੀ, ਕੈਪਟਨ ਤੇ ਜਾਖੜ ਦੇ ਪੁਤਲੇ ਫੂਕੇ

  • Updated: 02 Sep, 2018 05:46 AM
Majha
rahul gandhi putla infused
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ,   (ਛੀਨਾ)-  ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਹਿਰੀ ਦੇ ਅਹੁੱਦੇਦਾਰਾਂ ਤੇ ਮੈਂਬਰਾ ਵਲੋਂ ਅੱਜ ਕਚਿਹਰੀ ਚੌਕ ’ਚ ਆਲ ਇੰਡੀਆਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਸਟਿਸ ਰਣਜੀਤ ਸਿੰਘ ਕਮਿਸ਼ਨ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖਡ਼, ਸੁਖਪਾਲ ਸਿੰਘ ਖਹਿਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ (ਦੋਵਾਂ) ਮੰਤਰੀ ਖਿਲਾਫ ਜੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦੇ ਪੁਤਲੇ ਵੀ ਸਾਡ਼ੇ ਗਏ। ਇਸ ਰੋਸ ਧਰਨੇ ਦੀ ਅਗਵਾਈ ਕਰ ਰਹੇ ਜ਼ਿਲਾ ਅਕਾਲੀ ਜਥਾ ਬਾਦਲ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਕਿਹਾ ਕਿ ਪੰਜਾਬ ’ਚ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੇ ਮਾਮਲੇ ’ਚ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਤਿਆਰ ਕੀਤੀ ਗਈ ਰਿਪੋਰਟ ਨੂੰ ਅਸੀਂ ਮੁੱਢੋਂ ਰੱਦ ਕਰਦੇ ਹਾਂ ਕਿਉਂਕਿ ਇਹ ਰਿਪੋਰਟ ਨਹੀਂ ਬਲਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬਦਨਾਮ ਕਰਨ ਦੀ ਇਕ ਗਹਿਰੀ ਸਾਜਿਸ਼ ਹੈ।
ਰੋਸ ਧਰਨੇ ’ਚ ਬੀਬੀਆਂ ਨੇ ਵੀ ਦਿਖਾਇਆ ਖੂਬ ਜੋਸ਼ : ਅੱਜ ਦੇ ਰੋਸ ਧਰਨੇ ’ਚ ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪੁੱਜੀਆਂ ਬੀਬੀਆਂ ਨੇ ਵੀ ਖੂਬ ਜੋਸ਼ ਦਿਖਾਇਆ ਜਿੰਨਾਂ ਵੱਲੋਂ ਪੰਜਾਬ ਸਰਕਾਰ ਤੇ ਕਾਂਗਰਸੀ ਲੀਡਰਸ਼ਿਪ ਦੇ ਖਿਲਾਫ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ’ਚ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਅਕਾਲੀ ਦਲ ਬਾਦਲ ਤੇ ਕਾਂਗਰਸੀ ਕਾਰਕੁੰਨਾਂ ’ਚ ਕਿਸੇ ਤਰ੍ਹਾਂ ਦਾ ਫਸਾਦ ਨਾ ਹੋਵੇ ਇਸ ਵਾਸਤੇ ਪੁਲਸ ਪ੍ਰਸ਼ਾਸ਼ਨ ਵਲੋਂ ਵੀ ਸਭ ਪੁਖਤਾ ਇੰਤਜ਼ਾਮ ਕੀਤੇ ਗਏ ਸਨ। 
ਇਸ ਸਮੇਂ ਰੋਸ ਪ੍ਰਦਰਸ਼ਨ ਕਰਨ ਵਾਲਿਆਂ ’ਚ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਬੀ. ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ, ਗੁਰਪ੍ਰੀਤ ਸਿੰਘ ਰੰਧਾਵਾ, ਦਿਲਬਾਗ ਸਿੰਘ ਵਡਾਲੀ, ਅਨਵਰ ਮਸੀਹ, ਸਮਸ਼ੇਰ ਸਿੰਘ ਸ਼ੇਰਾ, ਜਸਪਾਲ ਸਿੰਘ ਸ਼ੰਟੂ, ਮਨਪ੍ਰੀਤ ਸਿੰਘ ਮਾਹਲ, ਹਰਪ੍ਰੀਤ ਸਿੰਘ ਚਾਹਲ, ਰਾਣਾ ਪਲਵਿੰਦਰ ਸਿੰਘ, ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ, ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ, ਜਥੇ. ਅਮਰੀਕ ਸਿੰਘ ਮੱਲੀ, ਜਸਕੀਰਤ ਸਿੰਘ ਸੁਲਤਾਨਵਿੰਡ, ਨਿਤਨ ਮਹਾਜਨ ਮੋਂਟੂੰ, ਲਖਬੀਰ ਸਿੰਘ ਮੋਨੀ ਵੇਰਕਾ, ਇੰਦਰਜੀਤ ਸਿੰਘ ਪੰਡੋਰੀ, ਸੁਰਿੰਦਰ ਸਿੰਘ ਸੁਲਤਾਨਵਿੰਡ, ਸਵਰਨ ਸਿੰਘ ਹਰੀਪੁਰਾ, ਬਲਜਿੰਦਰ ਸਿੰਘ ਮੀਰਾਂਕੋਟ, ਮਲਕੀਤ ਸਿੰਘ ਵੱਲਾ, ਸੁਖਰਾਜ ਸਿੰਘ ਵੱਲਾ, ਮੋਹਨ ਸਿੰਘ ਸ਼ੈਲਾ, ਮਨਜੀਤ ਸਿੰਘ ਮੰਜਿਲ, ਚਰਨਜੀਤ ਸਿੰਘ ਵਡਾਲਾ, ਦਿਲਬਾਗ ਸਿੰਘ ਅੰਨਗਡ਼, ਨਰਿੰਦਰ ਸਿੰਘ ਬਿੱਟੂ ਐੱਮ. ਆਰ., ਰਾਜੂ ਰਿੰਕੂ ਕੋਠੀ ਵਾਲੇ, ਮਨਮੋਹਨ ਸਿੰਘ ਬੰਟੀ ਵੇਰਕਾ, ਮਹਿੰਦਰ ਸਿੰਘ ਵੇਰਕਾ, ਜਤਿੰਦਰਪਾਲ ਸਿੰਘ ਘੁੰਮਣ, ਸੁਖਦੇਵ ਸਿੰਘ ਹਨੈਰੀਆ, ਜਗਚਾਨਣ ਸਿੰਘ, ਗੁਰਮੀਤ ਸਿੰਘ ਠੇਕੇਦਾਰ, ਭੁਪਿੰਦਰ ਸਿੰਘ ਰਾਹੀ, ਆਰ. ਸੀ. ਯਾਦਵ, ਰਾਜ ਕੁਮਾਰ ਜੌਲੀ, ਗੁਰਮੇਜ ਸਿੰਘ ਬੱਬੀ, ਸਤਨਾਮ ਸਿੰਘ ਫ੍ਰੀ ਇੰਡੀਆ, ਮਨਜੀਤ ਸਿੰਘ ਸੈਣੀ, ਜਸਪਾਲ ਮਸੀਹ, ਮੰਨਾ ਸਿੰਘ ਝਾਮਕੇ, ਜਰਮਨਜੀਤ ਸਿੰਘ ਸੁਲਤਾਨਵਿੰਡ, ਤਰਸੇਮ ਸਿੰਘ ਚੰਗਿਆਡ਼ਾ, ਗੁਰਦਿਆਲ ਸਿੰਘ ਭੁੱਲਰ, ਬਲਜੀਤ ਸਿੰਘ ਗਿੱਲ, ਬਲਬੀਰਪਾਲ ਜੁਗਨੂੰ, ਤਿਲਕ ਰਾਜ, ਸਤਨਾਮ ਸਿੰਘ ਟੀਟਾ ਤੇ ਡਾ. ਬਲਦੇਵ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਗੂ ਤੇ ਵਰਕਰ ਹਾਜ਼ਰ ਸਨ।
ਰਾਜਾਸਾਂਸੀ, (ਨਿਰਵੈਲ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬਦਨਾਮ ਕਰਨ ਲਈ ਫਰਜ਼ੀ ਰਿਪੋਰਟ ਤਿਆਰ ਕਰਕੇ  ਸੌਡ਼ੀ ਸੋਚ ਤਹਿਤ ਖੇਡੀ ਜਾ ਰਹੀ ਘਟੀਆ ਨੀਤੀ ਦੇ ਵਿਰੋਧ ’ਚ ਅੱਜ ਵਿਧਾਨ ਸਭਾ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਹਲਕਾ ਰਾਜਾਸਾਂਸੀ ਦੇ ਇੰਚਾਰਜ਼ ਦੇ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਜਥੇ. ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਕਾਲੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਰਾਜਾਸਾਂਸੀ ਵੱਲੋਂ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ ਤੇ ਜਸਟਿਸ ਰਣਜੀਤ ਸਿੰਘ ਦੇ ਪੁਤਲੇ ਫੂਕੇ ਗਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਤੋਂ ਪਹਿਲਾਂ ਜਥੇ. ਲੋਪੋਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਘਟੀਆਂ ਸਿਆਸਤ ਕਰਨ ਨਾਲ ਕਾਂਗਰਸ ਪਾਰਟੀ ਵੱਲੋਂ ਲੋਕਾਂ ਨੂੰ ਦਿੱਤੇ ਗਏ ’84 ਦੇ ਜਖ਼ਮ ਨਹੀਂ ਮਿਟਣ ਲੱਗੇ। ਲੋਪੋਕੇ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ’ਚ ਕਰਕੇ ਪੂਰੀ ਤਰ੍ਹਾਂ ’ਚ ਘਿਰੀ ਹੋਣ ਕਰਕੇ ਟੇਢੇ ਢੰਗ ਨਾਲ ਵਿਧਾਨ ਸਭਾ ’ਚ ਅਕਾਲੀ ਦਲ ਬਾਦਲ ਦੀ ਗੈਰ ਹਾਜ਼ਰੀ ’ਚ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਦੇ ਹੋਏ ਛੋਟੀ ਬਿਆਨ ਬਾਜ਼ੀ ਛੋਟੀ ਸੋਚ ਦਾ ਸਬੂਤ ਦਿੱਤਾ ਹੈ। ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਛੋਟੀ ਸੋਚ ਵਾਲੀ ਸਿਆਸਤ ਕੀਤੀ ਹੈ, ਪਰ ਅਜੇ ਤੱਕ ਕਦੇ ਕਾਮਯਾਬ ਨਹੀਂ ਹੋਏ।
ਇਸ ਮੌਕੇ ਰਾਣਾ ਰਣਬੀਰ ਸਿੰਘ ਲੋਪੋਕੇ ਸੀ. ਮੀ. ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਸਾਬਕਾ ਚੇਅਰਮੈਨ ਸਰਬਜੀਤ ਸਿੰਘ ਲੋਧੀਗੁੱਜਰ, ਚੇਅਰਮੈਨ ਸੁਰਿੰਦਰ ਸਿੰਘ ਝੰਜੋਟੀ, ਚੇਅਰਮੈਨ ਰਾਜਵਿੰਦਰ ਸਿੰਘ ਰਾਜਾ ਲਦੇਹ, ਪ੍ਰਧਾਨ ਹਰਿੰਦਰ ਸਿੰਘ ਵਿੱਕੀ, ਪ੍ਰਧਾਨ ਰਵਿੰਦਰ ਸਿੰੰਘ ਬਿੰਦਾ, ਪ੍ਰਧਾਨ ਹਰਜੀਤ ਸਿੰਘ, ਪ੍ਰਧਾਨ ਗੁਰਮੁੱਖ ਸਿੰੰਘ ਲੱਲਾ, ਡਾ. ਗੁਰਸ਼ਰਨ ਸਿੰਘ, ਮਾ. ਕਾਬਲ ਸਿੰਘ, ਗੁਰਦੀਪ ਸਿੰਘ ਅਦਲੀਵਾਲਾ, ਦੇਣ ਰਾਣੇਵਾਲੀ, ਹਰਭਾਲ ਸਿੰਘ ਲਦੇਹ, ਪਰਵਿੰਦਰ ਸਿੰਘ ਸੈਦੂਪੁਰਾ, ਮੁਖਤਾਰ ਸਿੰਘ ਫੌਜੀ, ਗੁਰਦੀਪ ਸਿੰਘ ਰਡਾਲਾ, ਡਾ. ਗੁਰਵਿੰਦਰ ਸਿੰਘ ਛੀਨਾ, ਹਰਮਨਦੀਪ ਸਿੰਘ ਛੀਨਾ, ਦਲਬੀਰ ਸਿੰਘ ਜਗਦੇਵ ਕਲਾਂ, ਜੋਗਾ ਸਿੰਘ ਮੁਗਲਾਨੀ ਕੋਟ, ਮਦਨ ਲਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।
ਅਜਨਾਲਾ (ਫਰਿਆਦ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਚੋਣ ਦਫਤਰ ਅਜਨਾਲਾ ਤੋਂ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ’ਚ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਜਸਟਿਸ ਰਣਜੀਤ ਸਿੰਘ ਸਮੇਤ ਹੋਰਾਂ ਦੇ ਪੁਤਲੇ ਰੋਸ ਪ੍ਰਦਰਸ਼ਨ ਕਰਦਿਆਂ ਮੇਨ ਚੌਂਕ ’ਚ ਸਾੜੇ ਗਏ। 
ਇਸ ਮੌਕੇ ਨਵਚੰਦ ਸਿੰਘ, ਜ਼ੋਰਾਵਰ ਸਿੰਘ, ਬਲਜਿੰਦਰ ਸਿੰਘ ਮਾਹਲ, ਸੋਨੂੰ ਹਾਸ਼ਮਪੁਰੀਆ, ਨਵਤੇਜ ਸਿੰਘ, ਰਸ਼ਪਾਲ ਸਿੰਘ ਕਾਲੀ, ਹਰਮੀਤ ਸਿੰਘ ਲਾਡੀ ਸੰਧੂ, ਜਗਬੀਰ ਸਿੰਘ ਢਿੱਲੋਂ, ਜਸਪਾਲ ਸਿੰਘ ਭੱਟੀ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ। 

  • ਰਾਹੁਲ ਗਾਂਧੀ
  • ਪੁਤਲੇ ਫੂਕੇ
  • Rahul Gandhi
  • Putla infused

ਕਾਰ ਤੇ ਐਕਟਿਵਾ ਦੀ ਟੱਕਰ ’ਚ ਪਤੀ-ਪਤਨੀ ਦੀ ਮੌਤ

NEXT STORY

Stories You May Like

  • air india plane crash
    Air India Plane Crash : ਸੋਨੀਆ ਗਾਂਧੀ, ਰਾਹੁਲ ਤੇ ਪ੍ਰਿਯੰਕਾ ਗਾਂਧੀ ਨੇ ਪ੍ਰਗਟਾਇਆ ਦੁੱਖ
  • rahul gandhi government train accident narendra modi
    ਸਰਕਾਰ ਮੌਜੂਦਾ ਸਮੇਂ ਦੀ ਗੱਲ ਕਰਨਾ ਛੱਡ, ਹੁਣ 2047 ਦੇ ਸੁਫ਼ਨੇ ਵੇਚ ਰਹੀ ਹੈ : ਰਾਹੁਲ ਗਾਂਧੀ
  • rahul gandhi narendra modi birthday
    55 ਸਾਲ ਦੇ ਹੋਏ ਰਾਹੁਲ ਗਾਂਧੀ, PM ਮੋਦੀ ਨੇ ਦਿੱਤੀ ਜਨਮ ਦਿਨ ਦੀ ਵਧਾਈ
  • bjp rss english rahul gandhi
    BJP-RSS ਨਹੀਂ ਚਾਹੁੰਦੇ ਕਿ ਗਰੀਬ ਬੱਚਾ ਅੰਗਰੇਜ਼ੀ ਸਿੱਖੇ : ਰਾਹੁਲ ਗਾਂਧੀ
  • rahul gandhi narendra modi promise unemployment
    PM ਮੋਦੀ ਨੇ 11 ਸਾਲਾਂ 'ਚ ਹਰ ਵਾਅਦਾ ਤੋੜਿਆ : ਰਾਹੁਲ ਗਾਂਧੀ
  • bjp national spokesperson tells rahul gandhi mr blunder
    ਭਾਜਪਾ ਦੇ ਰਾਸ਼ਟਰੀ ਬੁਲਾਰੇ ਨੇ ਰਾਹੁਲ ਗਾਂਧੀ ਨੂੰ ਦੱਸਿਆ #MrBlunder
  • aman arora accepts jakhar  s challenge
    ਅਮਨ ਅਰੋੜਾ ਨੇ ਕਬੂਲਿਆ ਸੁਨੀਲ ਜਾਖੜ ਦਾ Challenge! ਬੋਲੇ-ਦਿਨ, ਤਾਰੀਖ਼ ਤੇ ਜਗ੍ਹਾ...
  • bjp on rahul gandhi
    ਰਾਹੁਲ ਗਾਂਧੀ ਦੇ 'ਮੈਚ ਫਿਕਸਿੰਗ' ਵਾਲੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ- ''ਹਾਰ ਤੋਂ ਨਿਰਾਸ਼ ਹੋ ਕੇ...''
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ...
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
  • akali dal big statement on jammu kashmir s refusal to provide water to punjab
    ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...
  • farmer leader dies in tragic road accident
    ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ
  • meteorological department has made a big forecast for 5 days
    ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...
  • today  s top 10 news
    ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ...
  • woman arrested at delhi airport for slapping sc sarpanch
    ਐੱਸ. ਸੀ. ਸਰਪੰਚ ਦੇ ਚਪੇੜਾਂ ਮਾਰਨ ਦੇ ਮਾਮਲੇ 'ਚ ਦਿੱਲੀ ਏਅਰਪੋਰਟ ਤੋਂ ਮਹਿਲਾ...
  • accused arrested in rape case sent to jail
    ਜਲੰਧਰ ਵਿਚ ਜਬਰ-ਜ਼ਿਨਾਹ ਦੇ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਭੇਜਿਆ ਗਿਆ ਜੇਲ੍ਹ
Trending
Ek Nazar
for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਮਾਝਾ ਦੀਆਂ ਖਬਰਾਂ
    • commissionerate police tightens grip on mischievous elements
      ਕਮਿਸ਼ਨਰੇਟ ਪੁਲਸ ਨੇ ਸ਼ਰਾਰਤੀ ਅਨਸਰਾਂ ’ਤੇ ਕੱਸਿਆ ਸ਼ਿਕੰਜਾ, ਸ਼ਹਿਰ ਦੇ...
    • australia study permit
      ਆਸਟ੍ਰੇਲੀਆ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ, ਸਿੱਧਾ ਮਿਲੇਗਾ ਸਟੱਡੀ ਪਰਮਿਟ
    • theft in gurdaspur
      ਚੋਰਾਂ ਦਾ ਕਾਰਨਾਮਾ, ਸੁੱਤੇ ਪਏ ਪਤੀ-ਪਤਨੀ ਨੂੰ ਕਮਰੇ 'ਚ ਡੱਕ ਕੇ ਚੁੱਕ ਕੇ ਲੈ ਗਏ...
    • sdm phc checking
      SDM ਵੱਲੋਂ PHC ਦਾ ਅਚਨਚੇਤ ਦੌਰਾ, ਮਰੀਜ਼ਾਂ ਨਾਲ ਗੱਲਬਾਤ ਮਗਰੋਂ ਸਟਾਫ਼ ਨੂੰ...
    • 4 accused arrested with heroin and 10 bottles of liquor
      ਹੈਰੋਇਨ ਤੇ 10 ਬੋਤਲਾਂ ਸ਼ਰਾਬ ਸਮੇਤ 4 ਦੋਸ਼ੀ ਗ੍ਰਿਫਤਾਰ
    • fraud of on the pretext of sending to new zealand
      ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਮਾਰੀ 6,98000/-ਰੁਪਏ ਦੀ ਠੱਗੀ, ਮਾਮਲਾ ਦਰਜ
    • police officer arrested for running honey trap racket
      ਹਨੀ ਟ੍ਰੈਪ ਰੈਕੇਟ ਚਲਾਉਣ ਵਾਲੇ ਪੁਲਸ ਅਧਿਕਾਰੀ ਤੇ ਸਰਕਾਰੀ ਵਕੀਲ ਗ੍ਰਿਫ਼ਤਾਰ
    • youth should be careful of the gangsters   dr  balbir singh
      ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲੇ ਗੈਂਗਸਟਰਾਂ ਦੀਆਂ ਸਾਜ਼ਿਸ਼ਾਂ ਤੋਂ ਨੌਜਵਾਨ ਰਹਿਣ...
    • major police action in player s murder case
      ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਹਥਿਆਰਾਂ...
    • another youth arrested for threatening social media influencer deepika luthra
      ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਵਾਲਾ ਇਕ ਹੋਰ ਨੌਜਵਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +