Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    1:19:11 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • bikram majithia  ed raid

    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

  • earthquake

    ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ...

  • the fight over potato rights reached the sc lay s company and indian farmers

    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੁਰਦਾਸਪੁਰ ’ਚ ਹੋਈ ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਰਾਹਤ, ਅੱਜ 7 ਡਿਗਰੀ ਤੱਕ ਡਿੱਗ ਸਕਦਾ ਹੈ ਤਾਪਮਾਨ

MAJHA News Punjabi(ਮਾਝਾ)

ਗੁਰਦਾਸਪੁਰ ’ਚ ਹੋਈ ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਰਾਹਤ, ਅੱਜ 7 ਡਿਗਰੀ ਤੱਕ ਡਿੱਗ ਸਕਦਾ ਹੈ ਤਾਪਮਾਨ

  • Edited By Shivani Bassan,
  • Updated: 16 Jun, 2025 04:32 PM
Gurdaspur
rain in gurdaspur brings relief to people
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਪਿਛਲੇ ਕਰੀਬ ਇਕ ਹਫਤੇ ਤੋਂ ਪੈ ਰਹੀ ਅੱਤ ਦੀ ਗਰਮੀ ਦੇ ਬਾਅਦ ਅੱਜ ਸ਼ਾਮ 5 ਵਜੇ ਦੇ ਕਰੀਬ ਗੁਰਦਾਸਪੁਰ ਅਤੇ ਆਸ-ਪਾਸ ਪਿੰਡਾਂ ’ਚ ਹੋਈ ਕਰੀਬ 10 ਐੱਮ. ਐੱਮ. ਬਾਰਿਸ਼ ਨੇ ਸਥਾਪਨਾ ’ਚ ਕੁਝ ਗਿਰਾਵਟ ਲਿਆਂਦੀ ਹੈ ਪਰ ਅਜੇ ਵੀ ਲੋਕਾਂ ਨੂੰ ਗਰਮੀ ਤੰਗ ਕਰ ਰਹੀ ਹੈ। ਇਸ ਬਾਰਿਸ਼ ਕਾਰਨ ਤਾਪਮਾਨ ’ਚ ਦੋ ਤੋਂ ਤਿੰਨ ਡਿਗਰੀ ਸੈਂਟੀਗ੍ਰੇਡ ਗਿਰਾਵਟ ਆਉਣ ਕਾਰਨ ਲੋਕਾਂ ਨੇ ਕੁਝ ਰਾਹਤ ਵੀ ਮਹਿਸੂਸ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਕੱਲ ਸੋਮਵਾਰ ਨੂੰ ਮੁੜ ਇਸ ਇਲਾਕੇ ਅੰਦਰ ਬਾਰਿਸ਼ ਹੋਣ ਕਾਰਨ ਇਸ ਖੇਤਰ ਦਾ ਔਸਤਨ ਤਾਪਮਾਨ ਸੱਤ ਡਿਗਰੀ ਸੈਂਟੀਗ੍ਰੇਡ ਤੱਕ ਡਿੱਗ ਸਕਦਾ ਹੈ, ਜਿਸ ਤੋਂ ਬਾਅਦ ਲੋਕਾਂ ਨੂੰ ਕੁਝ ਦਿਨ ਗਰਮੀ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !

ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਗੁਰਦਾਸਪੁਰ ਅਤੇ ਆਸ-ਪਾਸ ਇਲਾਕੇ ਅੰਦਰ ਦੇਣ ਦਾ ਤਾਪਮਾਨ 40 ਤੋਂ 45 ਡਿਗਰੀ ਸੈਂਟੀਗਰੇਟ ਦੇ ਕਰੀਬ ਦਰਜ ਕੀਤਾ ਜਾ ਰਿਹਾ ਸੀ, ਜਿਸ ਦੇ ਚਲਦਿਆਂ ਜਿੱਥੇ ਲੋਕਾਂ ਦੇ ਜਨ ਜੀਵਨ ਜੀਵਨ ਪ੍ਰਭਾਵਿਤ ਹੋ ਰਿਹਾ ਸੀ ਉਸ ਦੇ ਨਾਲ ਹੀ ਜੀਵ ਜੰਤੂਆਂ, ਪਸ਼ੂਆਂ ਅਤੇ ਵੱਖ-ਵੱਖ ਕਾਰੋਬਾਰਾਂ ਉੱਪਰ ਵੀ ਗਰਮੀ ਦਾ ਭਾਰੀ ਅਸਰ ਪੈ ਰਿਹਾ ਸੀ।

ਇਹ ਵੀ ਪੜ੍ਹੋ-ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

ਲੋਕ ਅਤੇ ਬਨਸਪਤੀ ਸਮੇਤ ਜੀਵ ਜੰਤੂ ਬਾਰਿਸ਼ ਨੂੰ ਤਰਸ ਰਹੇ ਸਨ ਜਿਸ ਦੇ ਬਾਅਦ ਬੀਤੇ ਦਿਨ ਅਚਾਨਕ ਸ਼ਾਮ 5 ਵਜੇ ਦੇ ਕਰੀਬ ਹੋਈ ਬਾਰਿਸ਼ ਕਾਰਨ ਗੁਰਦਾਸਪੁਰ ਦੇ ਆਸ ਪਾਸ ਸਾਰੀਆਂ ਸੜਕਾਂ ਅਤੇ ਹੋਰ ਇਲਾਕੇ ਗਿੱਲੇ ਹੋ ਗਏ ਅਤੇ ਕੁਝ ਕੋਈ ਇਸ ਬਾਰਿਸ਼ ਕਾਰਨ ਤਾਪਮਾਨ ਵਿੱਚ ਕੁਝ ਗਿਰਾਵਟ ਆਈ। ਦੂਜੇ ਪਾਸੇ ਤਪਦੀ ਧਰਤੀ ਉੱਤੇ ਪਈ ਇਸ ਬਾਰਿਸ਼ ਕਾਰਨ ਪੈਦਾ ਹੋਏ ਹੁਮਸ ਨੇ ਲੋਕਾਂ ਦੀ ਹੋਰ ਵੀ ਪ੍ਰੇਸ਼ਾਨੀ ਪੈਦਾ ਕੀਤੀ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਜ਼ਬਰਦਸਤ ਝੜਪ, ਗਰਭਵਤੀ ਔਰਤ ਸਣੇ ਤਿੰਨ ਨੂੰ ਲੱਗੀਆਂ ਗੋਲੀਆਂ

ਮੌਸਮ ਵਿਭਾਗ ਦੇ ਅਨੁਸਾਰ ਕੱਲ ਸੋਮਵਾਰ ਨੂੰ ਬਾਰਿਸ਼ ਹੋਣ ਦੀ 60 ਫੀਸਦੀ ਸੰਭਾਵਨਾ ਹੈ ਜਿਸ ਕਾਰਨ ਤਾਪਮਾਨ 33 ਡਿਗਰੀ ਸੈਂਟੀਗ੍ਰੇਡ ਦੇ ਕਰੀਬ ਰਹਿ ਸਕਦਾ ਹੈ, ਇਸ ਉਪਰੰਤ ਮੰਗਲਵਾਰ ਨੂੰ ਵੀ ਤਾਪਮਾਨ 32 ਡਿਗਰੀ ਦੇ ਕਰੀਬ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਕਿਉਂਕਿ ਮੌਸਮ ਵਿਭਾਗ ਵੱਲੋਂ ਮੰਗਲਵਾਰ ਨੂੰ ਵੀ ਗੁਰਦਾਸਪੁਰ ਦੇ ਵੱਖ-ਵੱਖ ਇਲਾਕਿਆਂ ਵਿਚ ਬਾਰਿਸ਼ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rain
  • Gurdaspur
  • people
  • temperature
  • ਮੀਂਹ
  • ਗੁਰਦਾਸਪੁਰ
  • ਲੋਕ
  • ਤਾਪਮਾਨ

ਦੀਨਾਨਗਰ ਵਿਖੇ ਚੋਰਾਂ ਨੇ ਇਕ ਦੁਕਾਨ ਬਣਾਇਆ ਨਿਸ਼ਾਨਾ, ਨਕਦੀ ਤੇ ਸਾਮਾਨ ਚੋਰੀ

NEXT STORY

Stories You May Like

  • heavy rain in gurdaspur
    ਬਾਰਿਸ਼ ਨਾਲ ਗੁਰਦਾਸਪੁਰ ਦੀਆਂ ਸੜਕਾਂ ਹੋਈਆਂ ਜਲਥਲ, ਲੋਕ ਪ੍ਰੇਸ਼ਾਨ
  • heat control
    ਇਕ ਸ਼ਹਿਰ ਅਜਿਹਾ ਵੀ..; 4 ਡਿਗਰੀ ਤੱਕ ਡਿਗਿਆ ਤਾਪਮਾਨ, ਇੰਝ ਦਿੱਤੀ ਗਰਮੀ ਨੂੰ ਮਾਤ
  • heatwave in south korea
    ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ
  • relief news for thousands of electricity consumers
    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ 'ਚ...
  • markets and shops will remain completely closed today
    ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ 'ਚ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ...
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
Trending
Ek Nazar
famous influencer shot while live streaming

Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • hardeep gill meets amit shah
      ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਗਿੱਲ ਨੇ ਅਮਿਤ ਸ਼ਾਹ...
    • checking in gurdaspur
      ਬੰਬ ਦੀ ਧਮਕੀ ਦੇ ਮੱਦੇਨਜ਼ਰ ਹਾਈ ਅਲਰਟ ’ਤੇ ਹੋਈ ਗੁਰਦਾਸਪੁਰ ਪੁਲਸ
    • bsf action in punjab
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 28,00,00,000 ਰੁਪਏ ਦੀ ਹੈਰੋਇਨ
    • brother sister punjab
      ਸਹੁਰਿਓਂ ਆ ਕੇ ਛੋਟੇ ਭਰਾ ਦੇ ਘਰ ਨਹੀਂ ਗਈ ਭੈਣ! ਭੜਕੇ ਭਰਾ ਨੇ ਤੋੜ'ਤੀ ਲੱਤ
    • punjab schools holidays in schools
      ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
    • community health officers announce strike
      CHO ਨੇ ਮੁੜ ਸ਼ੁਰੂ ਕੀਤੀ ਹੜਤਾਲ, ਗਾਈਡਲਾਈਨਜ਼ ਦੀਆਂ ਕਾਪੀਆਂ ਫੂਕ ਕੇ ਕੀਤਾ...
    • 10 kg heroin seized in amritsar
      ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ...
    • tractor trolley  school bus  bus accident
      ਟਰੈਕਟਰ ਟਰਾਲੀ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ
    • one accused arrested with consignment of big weapons in taran tarn
      ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ...
    • snatching in gurdaspur
      GYM ਤੋਂ ਪਰਤਦੇ ਮੁੰਡੇ ਨਾਲ ਲੁੱਟ! ਵਿਦੇਸ਼ ਤੋਂ ਚਾਚੇ ਵੱਲੋਂ ਭੇਜੀ ਸੋਨੇ ਦੀ ਚੇਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +