Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    6:26:59 PM

  • assembly elections punjab bjp

    ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ...

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ...

  • long power cut to be imposed in punjab tomorrow

    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ...

  • punjab teacher turns into a beast

    ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਹਲਕਾ ਰਾਜਾਸਾਂਸੀ ਅਜਨਾਲਾ ਅਤੇ ਅਟਾਰੀ ਦੇ ਲੋਕ ਉਡੀਕ ਰਹੇ ਨੇ ਸਰਕਾਰੀ ਮਦਦ: ਧਾਲੀਵਾਲ

MAJHA News Punjabi(ਮਾਝਾ)

ਹਲਕਾ ਰਾਜਾਸਾਂਸੀ ਅਜਨਾਲਾ ਅਤੇ ਅਟਾਰੀ ਦੇ ਲੋਕ ਉਡੀਕ ਰਹੇ ਨੇ ਸਰਕਾਰੀ ਮਦਦ: ਧਾਲੀਵਾਲ

  • Updated: 31 Mar, 2020 05:46 PM
Amritsar
rajasanshi  government aid  kuldeep singh dhaliwal
  • Share
    • Facebook
    • Tumblr
    • Linkedin
    • Twitter
  • Comment

ਭਿੰਡੀ ਸੈਦਾ (ਗੁਰਜੰਟ): ਅੱਜ ਜਦੋਂ ਸਮੁੱਚੀ ਮਾਨਵਤਾ ਕੋਰੋਨਾ ਵਾਇਰਸ ਨਾਂ ਦੀ ਭਿਆਨਕ ਬੀਮਾਰੀ ਨਾਲ ਜੂਝ ਰਹੀ ਹੈ ਤਾਂ ਇਸ ਮੌਕੇ ਜਿਥੇ ਪੰਜਾਬ ਦੇ ਬਹੁਤ ਸਾਰੇ ਸਮਾਜਸੇਵੀ ਲੋਕ ਤੇ ਹੋਰ ਜਥੇਬੰਦੀਆ ਦਿਲ ਖੋਲ ਕੇ ਲੋਕਾਂ ਦੀ ਬਾਂਹ ਫੜਨ ਲਈ ਅੱਗੇ ਆ ਰਹੀਆਂ ਹਨ ਉਥੇ ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਰਾਹਤ ਸਮੱਗਰੀ ਲਈ ਕੀਤੇ ਜਾ ਰਹੇ ਵੱਡੇ ਵੱਡੇ ਵਾਅਦੇ ਹੁਣ ਤੱਕ ਸਿਰਫ ਐਲਾਨ ਤੱਕ ਹੀ ਸੀਮਤ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਤੇ ਅਜਨਾਲਾ ਤੋਂ ਹਲਕਾ ਇੰਚਾਰਜ  ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਹਲਾਤਾਂ ਦੇ ਮੱਦੇਨਜ਼ਰ ਕਈ ਸਮਾਜ ਸੇਵੀ ਸੰਸਥਾਵਾਂ ਵਲੋਂ ਵੱਡੇ  ਉਪਰਾਲੇ ਕਰਕੇ ਲੋਕਾਂ ਨੂੰ ਰਾਸ਼ਨ ਆਦਿ ਪਹੁੰਚਾਇਆ ਜਾ ਰਿਹਾ ਹੈ ਜਦੋਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਦੇ ਸਾਰੇ ਪ੍ਰਬੰਧ ਕਾਗਜ਼ਾਂ ਅਤੇ ਮੀਡੀਆ ਤੱਕ ਹੀ ਸੀਮਿਤ ਰਹਿ ਕੇ ਗਏ ਹਨ ਅਤੇ ਜਮੀਨੀ ਪੱਧਰ ਤੇ ਲੋਕਾਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਸਰਹੱਦੀ  ਹਲਕਾ ਰਾਜਾਸਾਂਸੀ,ਅਜਨਾਲਾ ਅਤੇ ਅਟਾਰੀ ਦੇ ਪੇਂਡੂ ਖੇਤਰਾਂ ਵਿੱਚ ਗਰੀਬ ਲੋਕ ਬਹੁਤ ਬੁਰੇ ਹਾਲ ਵਿੱਚ ਫਸੇ ਹੋਏ ਹਨ ਜਿਨ੍ਹਾਂ ਦੀ ਸਰਕਾਰ ਵਲੋਂ ਕੋਈ ਸਾਰ ਨਹੀਂ ਲਈ ਜਾ ਰਹੀ। ਪੰਜਾਬ ਸਰਕਾਰ ਵੱਲੋਂ ਚਾਹੇ ਪੰਚਾਇਤਾਂ ਨੂੰ ਆਪਣੇ ਪੰਚਾਇਤੀ ਫੰਡ ਵਿਚੋਂ ਪੰਜ ਹਜ਼ਾਰ ਤੱਕ ਦੀ ਰਕਮ ਕਢਵਾ ਕੇ ਲੋਕਾਂ ਲਈ ਖਰਚਣ ਦੇ ਹੁਕਮ ਦਿਤੇ ਹਨ ਪਰ ਬਹੁਤ ਸਾਰੀਆਂ ਪੰਚਾਇਤਾ ਅਜਿਹੀਆਂ ਹਨ ਜਿਨ੍ਹਾਂ ਦੇ ਖਾਤਿਆਂ ਵਿਚ ਆਪਣੀ ਆਮਦਨ ਦਾ ਕੋਈ ਪੈਸਾ ਨਹੀਂ ਹੈ। ਇਸ ਮੌਕੇ ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਰਾਸ਼ਨ ਦੇ ਨਾਲ ਨਾਲ ਮਾਲੀ ਮੱਦਦ ਵੀ ਬਿਨਾਂ ਕਿਸੇ ਪੱਖਪਾਤ ਤੋਂ ਕੀਤੀ ਜਾਵੇ ਤਾਂ ਜੋ ਲੋਕ ਆਪਣੇ ਘਰਾਂ ਵਿਚ ਰਹਿ ਕੇ ਲੋਕ ਇਸ ਨਾਮੁਰਾਦ ਬਿਮਾਰੀ ਤੋਂ ਬਚ ਸਕਣ। ਇਸ ਮੌਕੇ ਬਲਦੇਵ ਸਿੰਘ ਮਿਆਦੀਆਂ ਅਮਨ ਅਟਾਰੀ ਸੋਨੂੰ ਅਵਸਥੀ ਆਪਾਰ ਸਿੰਘ ਗਗਨਦੀਪ ਸਿੰਘ ਛੀਨਾ ਰਜਿੰਦਰ ਸਿੰਘ ਵਿਰਕ ਕਸਮੀਰ ਸਿੰਘ ਝੁੰਜ ਸੁਰਿੰਦਰ ਸਿੰਘ ਮਾਨ ਸਮਸੇਰ ਸਿੰਘ ਅਜਨਾਲਾ ਨਿਰਮਲ ਸਿੰਘ ਦਾਲਮ ਜਸਪਿੰਦਰ ਸਿੰਘ ਛੀਨਾ ਸਰਬਜੀਤ ਸਿੰਘ ਚੱਕ ਔਲ ਗੁਰਦੀਪ ਕੌਰ ਅਜਨਾਲਾ ਪਰਮਜੀਤ ਸਿੰਘ ਕੋਟਲੀ ਹੈਪੀ ਝੰਡੇਰ  ਲਖਬੀਰ ਸਿੰਘ ਮੱਲੀ ਅਤੇ ਗੁਰਭੇਜ ਸਿੰਘ ਮਾਝੀ ਮੀਆਂ ਸ਼ਾਮਲ ਹਨ।

  • Rajasanshi
  • Government Aid
  • Kuldeep Singh Dhaliwal
  • ਹਲਕਾ ਰਾਜਾਸਾਂਸੀ
  • ਸਰਕਾਰੀ ਮਦਦ
  • ਕੁਲਦੀਪ ਸਿੰਘ ਧਾਲੀਵਾਲ

ਕੋਰੋਨਾ ਦੀ ਬਜਾਏ ਰਾਸ਼ਨ ਦੀ ਫਿਕਰ ਕਰਨ ਲੱਗੇ ਲੋਕ : ਰੰਧਾਵਾ

NEXT STORY

Stories You May Like

  • married woman commits suicide
    ਅਜਨਾਲਾ ਦੇ ਪਿੰਡ ਗੁੱਜਾਪੀਰ 'ਚ ਵਿਆਹੁਤਾ ਔਰਤ ਨੇ ਫਾਹ ਲੈ ਕੇ ਕੀਤੀ ਆਤਮਹੱਤਿਆ
  • the group will return today after visiting the shrines in pakistan
    ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਆਵੇਗਾ ਜਥਾ, ਅਟਾਰੀ ਸਰਹੱਦ ਰਾਹੀਂ ਹੋਵੇਗੀ ਵਾਪਸੀ
  • jammu kashmir  terrorist  help  woman  arrested
    ਅੱਤਵਾਦੀਆਂ ਦੀ ਮਦਦ ਕਰਨ ਦੇ ਦੋਸ਼ 'ਚ ਔਰਤ ਸਮੇਤ ਚਾਰ ਲੋਕ ਗ੍ਰਿਫ਼ਤਾਰ
  • trump extends ceasefire
    ਟਰੰਪ ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ ਰਹੇਗੀ ਜਾਰੀ, ਹੁਣ ਈਰਾਨ ਦੇ ਪ੍ਰਸਤਾਵ ਦੀ ਉਡੀਕ
  • people are committing serious crimes   under the spell of witchcraft
    ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਭਾਰੀ ਅਪਰਾਧ!
  • guest faculty assistant professor
    ਤਨਖਾਹਾਂ ਨੂੰ ਤਰਸ ਰਹੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ
  • 2 people injured in fight and accident
    ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ
  • 27 pilgrims going to pakistan face hurdles at attari wagah border
    ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • punjab weather update
    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
Trending
Ek Nazar
mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • pahalgam mastermind
      ਪਹਿਲਗਾਮ ਹਮਲੇ ਦਾ ਮਾਸਟਰਮਾਈਂਡ ਸਾਜਿਦ ਜੱਟ ਬੇਨਕਾਬ, ਪਾਕਿਸਤਾਨ ’ਚ ਛੁਪੇ ਹੋਣ ਦੇ...
    • a huge commotion at amritsar airport as the body of kulwant singh
      ਦੁਬਈ ਤੋਂ ਪੰਜਾਬ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਅੰਮ੍ਰਿਤਸਰ...
    • lung cancer is affecting young people
      ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...
    • youth dies after being hit by unknown vehicle
      ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ
    • vigilance team reaches dinanagar to inspect sewerage project
      ਵਿਜੀਲੈਂਸ ਟੀਮ ਕਰੋੜਾਂ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਜਾਂਚ ਲਈ ਦੀਨਾਨਗਰ ਪਹੁੰਚੀ
    • amritpal singh appears in court
      ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ...
    • power cuts in the early days of summer created chaos
      ਗਰਮੀਆਂ ਦੇ ਸ਼ੁਰੂਆਤੀ ਦਿਨਾਂ 'ਚ ਬਿਜਲੀ ਕੱਟਾਂ ਨੇ ਮਚਾਈ ਹਾਹਾਕਾਰ, ਲੋਕ ਬੇਹਾਲ
    • big blow to former minister laljit bhullar  s father
      ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡਾ ਝਟਕਾ: ਰੰਧਾਵਾ ਖ਼ੁਦਕੁਸ਼ੀ...
    • major action by the administration on disputed land in gurdaspur
      ਗੁਰਦਾਸਪੁਰ ’ਚ ਵਿਵਾਦਤ ਜ਼ਮੀਨ ’ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਭਾਰੀ ਪੁਲਸ ਫੋਰਸ...
    • why mann doesn  t shift to pakistan  bakshi
      ਮਾਨ ਪਾਕਿਸਤਾਨ ਸ਼ਿਫਟ ਕਿਉਂ ਨਹੀਂ ਹੋ ਜਾਂਦੇ: ਬਖ਼ਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +