Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    6:42:24 AM

  • gunfire erupts in jalandhar s bastiat area

    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ...

  • electricity employee dies due to electrocution family blocks road

    ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ...

  • musk s wealth crosses 1 trillion

    SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ...

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਡਾ.ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਪੁੱਜਾ ਭਾਰਤ

MAJHA News Punjabi(ਮਾਝਾ)

ਡਾ.ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਪੁੱਜਾ ਭਾਰਤ

  • Edited By Shivani Bassan,
  • Updated: 29 Nov, 2024 05:53 PM
Amritsar
raman kumar  s body reached india after 38 days
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ - ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਉੜਮੁੜ ਨਾਲ ਸਬੰਧਤ 37 ਸਾਲਾ ਰਮਨ ਕੁਮਾਰ ਪੁੱਤਰ ਸੁਰਿੰਦਰ ਪਾਲ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 38 ਦਿਨਾਂ ਬਾਅਦ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਰਮਨ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 7 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਫ਼ਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 22 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨਾਲ ਮ੍ਰਿਤਕ ਰਮਨ ਕੁਮਾਰ ਦੇ ਮਾਸੀ ਦੇ ਪੁੱਤਰ ਸਾਗਰ ਤੇ ਉਸਦੇ ਦੋਸਤਾਂ ਨੇ ਸੰਪਰਕ ਕਰਕੇ ਆਪਣੇ ਨਾਲ ਵਾਪਰੀ ਇਸ ਅਣਹੋਣੀ ਬਾਰੇ ਜਾਣੂ ਕਰਵਾਉਂਦਿਆਂ ਆਪਣੇ ਭਰਾ ਦਾ ਮ੍ਰਿਤਕ ਸਰੀਰ ਉਸ ਦੇ ਵਾਰਸਾਂ ਤੱਕ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ ਰੇਖ 'ਚ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਰਮਨ ਕੁਮਾਰ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ ਹੈ। 

 ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ

ਡਾ.ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸਦੇ ਦੋਸਤਾਂ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਹੈ। ਮ੍ਰਿਤਕ ਸਰੀਰ ਲੈਣ ਹਵਾਈ ਅੱਡੇ ਤੇ ਪਹੁੰਚੇ ਰਮਨ ਕੁਮਾਰ ਦੇ ਜੀਜੇ ਸੂਰਜ ਤੋਂ ਇਲਾਵਾ ਭਰਾ ਸੁਨੀਲ ਕੁਮਾਰ ਤੇ ਪ੍ਰਿੰਸ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਵਿੰਦਰ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੇ ਭੈਣ-ਭਰਾਵਾਂ ਨੂੰ ਰੋਂਦਿਆਂ ਕੁਰਲੌਂਦਿਆਂ ਛੱਡ ਗਿਆ ਹੈ। ਉਨ੍ਹਾਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਟਰੱਸਟ ਦੇ ਅਹੁਦੇਦਾਰਾਂ ਅਨੁਸਾਰ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 380 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Dr Oberoi
  • Raman Kumar
  • body
  • India
  • 38 days
  • ਡਾ ਓਬਰਾਏ
  • ਰਮਨ ਕੁਮਾਰ
  • ਸਰੀਰ
  • ਭਾਰਤ
  • 38 ਦਿਨ

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਨਾਲ ਹੋ ਰਹੇ ਅੰਨਿਆਂ ਵਿਰੁੱਧ ਸੰਸਦ 'ਚ ਚੁੱਕੀ ਆਵਾਜ਼

NEXT STORY

Stories You May Like

  • dead body of newborn baby found in house
    ਮਨੁੱਖਤਾ ਸ਼ਰਮਸਾਰ: ਘਰ 'ਚੋਂ ਮਿਲਿਆ ਨਵਜੰਮੇ ਬੱਚੇ ਦਾ ਮ੍ਰਿਤਕ ਸਰੀਰ, 23 ਸਾਲਾ ਔਰਤ ਗ੍ਰਿਫਤਾਰ
  • tamilnadu annamalai
    ਅੰਨਾਮਲਾਈ ਆਪਣੀ ਸਿਆਸੀ ਸਥਿਤੀ ਮਜ਼ਬੂਤ ਕਰਨ ਦੇ ਯਤਨਾਂ ’ਚ!
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ ਹੋਏ ਵਿਧਾਇਕ ਰਮਨ ਅਰੋੜਾ
  • mla raman arora leaves ed office after 2 hours of questioning
    ਜਲੰਧਰ : ED ਦਫ਼ਤਰ 'ਚ 2 ਘੰਟਿਆਂ ਦੀ ਪੁੱਛਗਿੱਛ ਮਗਰੋਂ ਬਾਹਰ ਨਿਕਲੇ MLA ਰਮਨ ਅਰੋੜਾ
  • fpis invested 8 795 crores in far securities after tax exemption
    ਟੈਕਸ ਛੋਟ ਤੋਂ ਬਾਅਦ FPIs ਨੇ FAR ਪ੍ਰਤੀਭੂਤੀਆਂ 'ਚ ਕੀਤਾ 8,795 ਕਰੋੜ ਦਾ ਨਿਵੇਸ਼
  • rs 19 148 crores withdrawn from global gold etf
    ਗਲੋਬਲ ਗੋਲਡ ETF 'ਚੋਂ 19,148 ਕਰੋੜ ਦੀ ਨਿਕਾਸੀ; ਰਿਕਾਰਡ ਪੱਧਰ ਤੋਂ ਸੋਨਾ 17% ਤੇ ਚਾਂਦੀ 38% ਤੱਕ ਡਿੱਗੇ
  • punjab  mahesh kumar agarwal  tamil nadu  dgp  chief minister  vijay
    ਪੰਜਾਬ ਦਾ ਪੁੱਤ ਬਣਿਆ ਤਾਮਿਲਨਾਡੂ ਦਾ DGP ! IPS ਮਹੇਸ਼ ਕੁਮਾਰ ਅਗਰਵਾਲ ਨੇ ਸੰਭਾਲਿਆ ਅਹੁਦਾ
  • gunfire erupts in jalandhar s bastiat area
    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ...
  • police raids 571 places  358 arrested
    ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
Trending
Ek Nazar
iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth accused in attempted sacrilege case at sri darbar sahib presented in court
      ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਅਦਾਲਤ 'ਚ ਪੇਸ਼,...
    • civil surgeon gurdaspur made a surprise visit to civil hospital batala
      ਸਿਵਲ ਸਰਜਨ ਗੁਰਦਾਸਪੁਰ ਨੇ ਸਿਵਲ ਹਸਪਤਾਲ ਬਟਾਲਾ ਦਾ ਕੀਤਾ ਅਚਨਚੇਤ ਦੌਰਾ
    • icp surinder singh s big statement in the case of attempted sacrilege
      ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP...
    • truck loaded with gravel overturned on national highway
      ਨੈਸ਼ਨਲ ਹਾਈਵੇ 'ਤੇ ਪਲਟਿਆ ਬਜਰੀ ਨਾਲ ਭਰਿਆ ਟਰੱਕ, ਸ਼ੀਸ਼ਾ ਤੋੜ ਕੇ ਡਰਾਈਵਰ ਨੂੰ...
    • drug smuggler s property demolished in amritsar
      ਅੰਮ੍ਰਿਤਸਰ ਵਿਖੇ ਨਸ਼ਾ ਤਸਕਰ ਦੀ ਜਾਇਦਾਦ ਨੂੰ ਢਾਹਿਆ
    • majithia gets a big setback from supreme court in defamation case
      ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਮਜੀਠੀਆ ਦੀ ਪਟੀਸ਼ਨ ਖਾਰਜ
    • abhijit deepke founder of cjp is coming to amritsar tomorrow
      ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ...
    • sgpc demands investigation against accused who attempted sacrilege
      ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼,...
    • 5 newly developing unauthorized colonies
      ਨਵੀਆਂ ਵਿਕਸਿਤ ਹੋ ਰਹੀਆਂ 5 ਅਣ ਅਧਿਕਾਰਿਤ ਕਲੋਨੀਆਂ 'ਤੇ ਚੱਲਿਆ ਪੀਲਾ ਪੰਜਾ
    • shelter collapsed due to a storm
      ਆਰਥਿਕ ਤੰਗੀ ਨਾਲ ਜੂਝ ਰਹੇ ਪਰਿਵਾਰ ‘ਤੇ ਕੁਦਰਤੀ ਆਫ਼ਤ ਦੀ ਦੋਹਰੀ ਮਾਰ, ਹਨੇਰੀ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +