Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    8:53:25 PM

  • man arrested for firing at actress tania s father

    ਵੱਡੀ ਖਬਰ : ਅਦਾਕਾਰਾ ਤਾਨੀਆ ਦੇ ਪਿਤਾ 'ਤੇ ਫਾਇਰਿੰਗ...

  • another action against corruption

    ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਹੋਰ ਐਕਸ਼ਨ! ਸ਼ਿਕਾਇਤ...

  • companyworld  s expensive company  apple and microsoft

    ਇਹ ਕੰਪਨੀ ਬਣੀ ਦੁਨੀਆ ਦੀ ਸਭ ਤੋਂ ਮਹਿੰਗੀ ਕੰਪਨੀ,...

  • truck union president lynched to death

    ਟਰੱਕ ਯੂਨੀਅਨ ਪ੍ਰਧਾਨ ਦਾ ਇੱਟ ਮਾਰ ਕੇ ਕਤਲ, ਕੰਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਰਣਜੀਤ ਐਵੇਨਿਊ ਚੋਰੀ ਦੇ ਮਾਮਲਿਆਂ ’ਚ ਪਹਿਲੇ ਨੰਬਰ ’ਤੇ, ਪੁਲਸ ਦੀ ਕਾਰਵਾਈ ਸ਼ੱਕ ਦੇ ਘੇਰੇ ’ਚ

MAJHA News Punjabi(ਮਾਝਾ)

ਰਣਜੀਤ ਐਵੇਨਿਊ ਚੋਰੀ ਦੇ ਮਾਮਲਿਆਂ ’ਚ ਪਹਿਲੇ ਨੰਬਰ ’ਤੇ, ਪੁਲਸ ਦੀ ਕਾਰਵਾਈ ਸ਼ੱਕ ਦੇ ਘੇਰੇ ’ਚ

  • Edited By Shivani Bassan,
  • Updated: 07 Nov, 2023 11:01 AM
Amritsar
ranjit avenue ranks first in theft cases police action under suspicion
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜਸ਼ਨ)- ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿਚ ਵਾਹਨ ਚੋਰੀ ਦੀਆਂ ਵਾਰਦਾਤਾਂ ਵਿਚ ਭਾਰੀ ਵਾਧਾ ਹੋਇਆ ਹੈ। ਵਾਹਨ ਚੋਰੀ ਦੇ ਗ੍ਰਾਫ ਵਿਚ ਲਗਾਤਾਰ ਵਾਧਾ ਹੋਣ ਕਾਰਨ ਪੁਲਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ ਵਿਚ ਆਉਂਦੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਜੇਕਰ ਪੁਲਸ ਦੀ ਗੱਲ ਕਰੀਏ ਤਾਂ ਪੁਲਸ ਪ੍ਰਸ਼ਾਸਨ ਸ਼ਹਿਰ ਵਿਚ ਅਮਨ-ਕਾਨੂੰਨ ਨੂੰ ਪੂਰੀ ਤਰ੍ਹਾਂ ਨਾਲ ਠੀਕ ਰੱਖਣ ਦੇ ਵੱਡੇ-ਵੱਡੇ ਦਾਅਵੇ ਕਰਦਾ ਨਹੀਂ ਥੱਕਦਾ, ਪਰ ਅਸਲੀਅਤ ਕੀ ਹੈ, ਇਹ ਸ਼ਾਇਦ ਕਿਸੇ ਤੋਂ ਲੁਕਿਆ ਨਹੀਂ ਹੈ। ਜੇਕਰ ਪਿਛਲੇ ਕੁਝ ਸਮੇਂ ਦੀ ਗੱਲ ਕਰੀਏ ਤਾਂ ਕਾਰ ਚੋਰੀ ਦੀਆਂ ਘਟਨਾਵਾਂ ਆਮ ਤੌਰ ’ਤੇ ਦਿਨ ਵਿਚ ਦੋ-ਤਿੰਨ ਵਾਰ ਘੱਟ ਰਹੀਆਂ ਹਨ। ਜੇਕਰ ਦੋ ਪਹੀਆ ਵਾਹਨਾਂ ਦੀ ਗੱਲ ਕਰੀਏ ਤਾਂ ਆਮ ਤੌਰ ’ਤੇ ਦਿਨ ਵਿਚ 7-8 ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਰਣਜੀਤ ਐਵੇਨਿਊ ਇਲਾਕਾ ਵਾਹਨ ਚੋਰੀ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਸ਼ਹਿਰ ਵਿਚ ਸਭ ਤੋਂ ਵੱਧ ਹਨ। ਇੱਥੇ ਰੋਜ਼ਾਨਾ ਚਾਰ-ਪੰਜ ਵਾਹਨ ਚੋਰੀ ਦੀਆਂ ਘਟਨਾਵਾਂ ਸੁਣਨ ਨੂੰ ਮਿਲ ਰਹੀਆਂ ਹਨ।

ਪੁਲਸ ਕੇਸ ਦਰਜ ਕਰਨ ਤੋਂ ਕਰਦੀ ਹੈ ਆਨਾਕਾਨੀ

ਦੂਜੇ ਪਾਸੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਪੁਲਸ ਵੀ ਫਿਲਹਾਲ ਵਾਹਨ ਚੋਰੀ ਦੇ ਕੇਸ ਦਰਜ ਕਰਨ ਤੋਂ ਆਨਾਕਾਨੀ ਕਰਦੀ ਹੈ। ਜੇਕਰ ਕਿਸੇ ਦਾ ਵਾਹਨ ਚੋਰੀ ਹੋ ਜਾਂਦਾ ਹੈ ਤਾਂ ਪੁਲਸ ਸ਼ਿਕਾਇਤ ਕਰਤਾ ਤੋਂ ਸ਼ਿਕਾਇਤ ਲਿਖਵਾ ਕੇ ਆਪਣੇ ਕੋਲ ਰੱਖ ਲੈਂਦੀ ਹੈ ਅਤੇ ਦੋ-ਤਿੰਨ ਦਿਨਾਂ ਬਾਅਦ ਮਾਮਲਾ ਦਰਜ ਹੋਣ ਦਾ ਹਵਾਲਾ ਦੇ ਕੇ ਵਾਪਸ ਭੇਜ ਦਿੰਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪੁਲਸ ਸ਼ਿਕਾਇਤ ਕਰਤਾ ਨੂੰ ਇਹ ਦਲੀਲ ਦਿੰਦੀ ਹੈ ਕਿ ਜੇਕਰ ਉਹ ਮਾਮਲਾ ਦਰਜ ਕਰ ਲੈਂਦੀ ਹੈ ਅਤੇ ਜੇਕਰ ਇਸ ਦੌਰਾਨ ਚੋਰੀ ਹੋਈ ਗੱਡੀ ਕਿਸੇ ਤਰ੍ਹਾਂ ਮਿਲ ਜਾਂਦੀ ਹੈ ਤਾਂ ਵਾਹਨ ਦੇ ਮਾਲਕ ਨੂੰ ਮਾਣਯੋਗ ਅਦਾਲਤ ਤੋਂ ਸਾਪੁਰਦਾਰੀ ਤੋਂ ਲੈਣੀ ਪੈਂਦੀ ਹੈ, ਜਿਸ ਦੀ ਪ੍ਰਕਿਰਿਆ ਕਾਫ਼ੀ ਲੰਮੀ ਚੱਲਦੀ ਹੈ, ਸਮਾਂ ਲੱਗਦਾ ਹੈ, ਪਰ ਹਰ ਕੋਈ ਜਾਣਦਾ ਹੈ ਕਿ ਜੇਕਰ ਕੋਈ ਵਾਹਨ ਚੋਰੀ ਹੋ ਜਾਵੇ ਤਾਂ ਦੋ-ਤਿੰਨ ਦਿਨਾਂ ਵਿਚ ਵਾਪਸ ਮਿਲਣਾ ਮੁਸ਼ਕਲ ਹੈ।

ਵਾਹਨ ਚੋਰੀ ਦੀਆਂ ਘਟਨਾਵਾਂ ਹੋਈਆਂ ਆਮ 

ਅਜੋਕੇ ਸਮੇਂ ਦੀ ਗੱਲ ਕਰੀਏ ਤਾਂ ਅੱਜ ਦੇ ਤੇਜ਼ੀ ਦੇ ਯੁੱਗ ਵਿਚ ਕਾਰਾਂ ਅਤੇ ਦੋਪਹੀਆ ਵਾਹਨ ਹੁਣ ਲਗਜ਼ਰੀ ਨਹੀਂ ਸਗੋਂ ਲੋੜ ਬਣ ਗਏ ਹਨ। ਜੇਕਰ ਪੰਦਰਾਂ-ਵੀਹ ਸਾਲ ਪਹਿਲਾਂ ਦੀ ਗੱਲ ਕਰੀਏ ਤਾਂ ਘਰ ਵਿਚ ਕਾਰ ਰੱਖਣਾ ਇਕ ਲਗਜ਼ਰੀ ਸਮਝਿਆ ਜਾਂਦਾ ਸੀ ਅਤੇ ਮੱਧ ਵਰਗ ਦੇ ਲੋਕਾਂ ਕੋਲ ਵੀ ਦੋ ਪਹੀਆ ਵਾਹਨ ਸਨ। ਪਿਛਲੇ ਸਾਲਾਂ ਦੌਰਾਨ, ਜਦੋਂ ਤੋਂ ਬੈਂਕਾਂ ਅਤੇ ਹੋਰ ਨਿੱਜੀ ਵਾਹਨ ਕੰਪਨੀਆਂ ਨੇ ਦੋਪਹੀਆ ਅਤੇ ਚਾਰ ਪਹੀਆ ਵਾਹਨ ਆਸਾਨ ਕਿਸ਼ਤਾਂ ਵਿਚ ਦੇਣ ਦੀ ਵਿਵਸਥਾ ਕੀਤੀ ਹੈ, ਵਾਹਨ ਖਰੀਦਣ ਦੇ ਮਾਮਲਿਆਂ ਵਿਚ ਬਹੁਤ ਵਾਧਾ ਹੋਇਆ ਹੈ। ਹੁਣ ਸਥਿਤੀ ਇਹ ਹੈ ਕਿ ਦੋ ਪਹੀਆ ਵਾਹਨ ਹੇਠਲੇ ਅਤੇ ਹਰ ਵਰਗ ਦੇ ਲੋਕਾਂ ਦੀ ਜ਼ਰੂਰਤ ਬਣ ਗਏ ਹਨ। ਹੁਣ ਵਾਹਨ ਚੋਰੀ ਦੀ ਗੱਲ ਕਰੀਏ ਤਾਂ ਪਿਛਲੇ ਕੁਝ ਸਾਲਾਂ ਤੋਂ ਵਾਹਨ ਚੋਰੀ ਦੀਆਂ ਘਟਨਾਵਾਂ ਆਮ ਹੋ ਰਹੀਆਂ ਹਨ। ਇਨ੍ਹਾਂ ਵਿਚੋਂ ਬਹੁਤੇ ਕੇਸਾਂ ਵਿਚ ਪੁਲਸ ਕੇਸ ਦਰਜ ਕਰਨ ਤੋਂ ਸਿਵਾਏ ਕੁਝ ਨਹੀਂ ਕਰ ਪਾਉਂਦੀ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

ਹੈਰਾਨੀਜਨਕ ਪਹਿਲੂ ਇਹ ਹੈ ਕਿ ਪੁਲਸ ਵਿਭਾਗ ਵਿਚ ਵੱਡੀ ਫੋਰਸ ਹੋਣ ਦੇ ਬਾਵਜੂਦ ਪੁਲਸ ਚੋਰੀ ਦੀਆਂ ਜ਼ਿਆਦਾਤਰ ਵਾਰਦਾਤਾਂ ਨੂੰ ਹੱਲ ਕਰਨ ਵਿਚ ਅਸਮਰਥ ਸਾਬਤ ਹੋ ਰਹੀ ਹੈ। ਪੁਲਸ ਨੇ ਪੜ੍ਹੇ-ਲਿਖੇ ਤੇ ਸੂਝਵਾਨ ਮੁਲਾਜ਼ਮਾਂ ਦੀ ਨਵੀਂ ਭਰਤੀ ਕੀਤੀ ਹੈ, ਪਰ ਅਪਰਾਧ ਕਰਨ ਵਾਲੇ ਸ਼ਰਾਰਤੀ ਅਨਸਰ ਪੁਲਸ ਮੁਲਾਜ਼ਮਾਂ ਨਾਲੋਂ ਵੱਧ ਸਾਬਤ ਹੁੰਦੇ ਨਜ਼ਰ ਆ ਰਹੇ ਹਨ। ਅਜਿਹੇ ਅਪਰਾਧੀ ਅਨਸਰਾਂ ਦਾ ਸੁਰਾਗ ਲਗਾਉਣਾ ਪੁਲਸ ਲਈ ਇੱਕ ਦੂਰ ਦਾ ਸੁਫ਼ਨਾ ਜਾਪਦਾ ਹੈ। ਦੂਜੇ ਪਾਸੇ ਇਹ ਵਾਹਨ ਚੋਰ ਇੰਨੇ ਤੇਜ਼-ਤਰਾਰ ਅਤੇ ਮਾਹਿਰ ਹਨ ਕਿ ਅੱਖ ਝਪਕਦਿਆਂ ਹੀ ਕਿਸੇ ਵੀ ਵਾਹਨ ਦਾ ਤਾਲਾ ਤੋੜ ਦਿੰਦੇ ਹਨ ਜਾਂ ਕਿਸੇ ਮਾਸਟਰ ਚਾਬੀ ਨਾਲ ਖੋਲ ਕੇ ਵਾਹਨ ਲੈ ਕੇ ਫ਼ਰਾਰ ਹੋ ਜਾਂਦੇ ਹਨ।

ਦਰਜਨਾਂ ਵਾਹਨ ਚੋਰੀ ਕਰਨ ਵਾਲੇ ਗਿਰੋਹ ਸਰਗਰਮ

ਸੂਤਰਾਂ ਦੀ ਮੰਨੀਏ ਤਾਂ ਅੰਮ੍ਰਿਤਸਰ ਵਿਚ ਅਜਿਹੇ ਦਰਜਨਾਂ ਵਾਹਨ ਚੋਰੀ ਕਰਨ ਵਾਲੇ ਗਰੋਹ ਸਰਗਰਮ ਹਨ, ਜੋ ਪਲਕ ਝਪਕਦੇ ਹੀ ਵਾਹਨ ਚੋਰੀ ਕਰ ਲੈਂਦੇ ਹਨ ਅਤੇ ਫ਼ਰਾਰ ਹੋ ਜਾਂਦੇ ਹਨ ਕਿ ਉਨ੍ਹਾਂ ਦੀ ਪਛਾਣ ਕਰਨਾ ਜਾਂ ਚੋਰੀ ਹੋਏ ਵਾਹਨ ਦਾ ਪਤਾ ਲਗਾਉਣਾ ਪੁਲਸ ਦੇ ਵੱਸ ਤੋਂ ਵੀ ਬਾਹਰ ਹੈ। ਇਹ ਗੱਲ ਸਾਹਮਣੇ ਆਈ ਹੈ ਕਿ ਸ਼ਹਿਰ ਵਿਚ ਵਾਹਨਾਂ ਦੇ ਕਈ ਸਕਰੈਪ ਡੀਲਰ ਹਨ ਜਿਨ੍ਹਾਂ ਦਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਇਨ੍ਹਾਂ ਵਾਹਨ ਚੋਰ ਗਿਰੋਹ ਨਾਲ ਸਬੰਧ ਹੈ। ਇਹ ਸ਼ਰਾਰਤੀ ਚੋਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਵਾਹਨ ਚੋਰੀ ਕਰ ਕੇ ਇਨ੍ਹਾਂ ਕਬਾੜਖਾਨਿਆਂ ਵਿਚ ਆ ਜਾਂਦੇ ਹਨ ਅਤੇ ਚੋਰੀ ਕੀਤੇ ਵਾਹਨਾਂ ਨੂੰ ਮੋਟੀਆਂ ਰਕਮਾਂ ਵਿਚ ਵੇਚ ਦਿੰਦੇ ਹਨ। ਅੰਮ੍ਰਿਤਸਰ ਵਿਚ ਵੀ ਇਕ-ਦੋ ਬਾਜ਼ਾਰ ਅਜਿਹੇ ਹਨ, ਜਿੱਥੇ ਸਬੰਧਤ ਵਾਹਨਾਂ ਦਾ ਸੈਕਿੰਡ ਹੈਂਡ ਸਾਮਾਨ ਬਾਜ਼ਾਰ ਨਾਲੋਂ ਕਾਫੀ ਸਸਤੇ ਭਾਅ ’ਤੇ ਮਿਲਦਾ ਹੈ। ਅਸਲ ਵਿਚ ਲੋਕਾਂ ਨੂੰ ਇਹ ਨਹੀਂ ਪਤਾ ਕਿ ਅਜਿਹੇ ਜ਼ਿਆਦਾਤਰ ਪਾਰਟਸ ਚੋਰੀ ਦੇ ਵਾਹਨਾਂ ਦੇ ਹੁੰਦੇ ਹਨ।

ਚੋਰਾਂ ਦਾ ਇਹ ਧੰਦਾ ਕਈ ਸਾਲਾਂ ਦੌਰਾਨ ਕਰੋੜਾਂ ਤੱਕ ਪੁੱਜਾ 

ਸੂਤਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਾਲਾਂ ਵਿਚ ਚੋਰਾਂ ਦਾ ਇਹ ਕਾਰੋਬਾਰ ਲੱਖਾਂ ਰੁਪਏ ਨਹੀਂ, ਸਗੋਂ ਕਈ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਕਰੈਪ ਡੀਲਰਾਂ ਦੀ ਪੁਲਸ ਅਧਿਕਾਰੀਆਂ ਨਾਲ ਬਹੁਤ ਚੰਗੀ ਅੰਦਰੂਨੀ ਸਾਂਝ ਹੈ। ਪਿਛਲੇ ਸਮੇਂ ਦੌਰਾਨ ਜ਼ਿਆਦਾਤਰ ਚੋਰੀ ਦੀਆਂ ਵਾਰਦਾਤਾਂ ਵੱਡੀਆਂ ਅਤੇ ਲਗਜ਼ਰੀ ਕਾਰਾਂ ਅਤੇ ਮੋਟਰਸਾਈਕਲਾਂ (ਖਾਸ ਕਰ ਕੇ ਸਪਲੈਂਡਰ ਅਤੇ ਐਕਟਿਵਾ) ਤੋਂ ਹੋਈਆਂ ਹਨ। ਇਹ ਚੋਰ ਜ਼ਿਆਦਾਤਰ ਉਹ ਵਾਹਨ ਚੋਰੀ ਕਰਦੇ ਹਨ, ਜਿਨ੍ਹਾਂ ਦੀ ਬਾਜ਼ਾਰ ਵਿਚ ਸਭ ਤੋਂ ਜ਼ਿਆਦਾ ਮੰਗ ਹੁੰਦੀ ਹੈ। ਹੁਣ ਇਨ੍ਹਾਂ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਪੁਲਸ ਸਿਰਫ ਹੱਥ ਮਲਦੀ ਹੀ ਰਹਿ ਜਾਂਦੀ ਹੈ।

ਇਹ ਵੀ ਪੜ੍ਹੋ- ਕੈਨੇਡਾ ਦੀ ਧਰਤੀ ਨੇ ਨਿਗਲਿਆ ਪੰਜਾਬ ਦਾ ਇਕ ਹੋਰ ਲਾਲ, ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ

ਚੋਰਾਂ ਦਾ ਨਿਸ਼ਾਨਾ ਬਣਦੇ ਹਨ ਪਾਸ਼ ਇਲਾਕੇ 

ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਚੋਰਾਂ ਦਾ ਨਿਸ਼ਾਨਾ ਵਿਅਸਤ ਅਤੇ ਪਾਸ਼ ਖੇਤਰ ਹਨ, ਜਿੱਥੇ ਇਹ ਸ਼ਰਾਰਤੀ ਚੋਰ ਅਤੇ ਲੁਟੇਰੇ ਪਹਿਲਾਂ ਪੂਰੀ ਤਰ੍ਹਾਂ ਰੈਕੀ ਕਰਦੇ ਹਨ। ਰਣਜੀਤ ਐਵੇਨਿਊ ਬੀ-ਬਲਾਕ ਸਥਿਤ ਜ਼ਿਲਾ ਕੇਂਦਰ (ਡੀ. ਐੱਸ. ਜੀ.) ਦੋਪਹੀਆ ਵਾਹਨ ਚੋਰੀ ਦੇ ਮਾਮਲਿਆਂ ਵਿਚ ਜ਼ਿਲੇ ਵਿਚ ਪਹਿਲੇ ਨੰਬਰ ’ਤੇ ਆਇਆ ਹੈ। ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਕੋਈ ਇਸ ਸਬੰਧੀ ਰਿਪੋਰਟ ਦਰਜ ਕਰਵਾਉਣ ਜਾਂਦਾ ਹੈ ਤਾਂ ਪੁਲਸ ਉਸ ਤੋਂ ਅਜਿਹੇ ਸਵਾਲ ਪੁੱਛਦੀ ਹੈ ਜਿਵੇਂ ਉਹ ਖੁਦ ਚੋਰ ਹੋਵੇ। ਵਾਹਨ ਚੋਰੀ ਦੀਆਂ ਵੱਧਦੀਆਂ ਵਾਰਦਾਤਾਂ ਡੂੰਘੀ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ, ਜਿਸ ਦੇ ਮੱਦੇਨਜ਼ਰ ਪੁਲਸ ਨੂੰ ਨਵੀਂ ਯੋਜਨਾ ਲਾਗੂ ਕਰਨੀ ਪਵੇਗੀ।

ਦੂਜੇ ਪਾਸੇ ਜੇਕਰ ਪੁਲਸ ਦੀ ਗੱਲ ਕਰੀਏ ਤਾਂ ਉਹ ਵਾਹਨ ਚੋਰਾਂ ਦੇ ਕੁਝ ਗਿਰੋਹਾਂ ਦਾ ਪਰਦਾਫਾਸ਼ ਵੀ ਕਰਦੇ ਹਨ ਪਰ ਇਨ੍ਹਾਂ ਗਿਰੋਹਾਂ ਦੀ ਗਿਣਤੀ ਵੱਡੀ ਹੋਣ ਕਰ ਕੇ ਜੇਕਰ ਫੜੇ ਗਏ ਗਿਰੋਹ ਦੀ ਗਿਣਤੀ ਦੀ ਗੱਲ ਕਰੀਏ ਤਾਂ ਉਹ ਇਸ ਦੇ ਨੇੜੇ-ਤੇੜੇ ਵੀ ਨਹੀਂ ਹਨ। ਇੱਥੇ ਸਵਾਲ ਇਹ ਹੈ ਕਿ ਹੁਣ ਵਾਹਨ ਲੈ ਕੇ ਸ਼ਹਿਰ ਵਿਚ ਨਿਕਲਣਾ ਵੀ ਕਿਸੇ ਖਤਰੇ ਤੋਂ ਘੱਟ ਨਹੀਂ ਹੈ।

ਕੀ ਕਹਿਣਾ ਥਾਣਾ ਮੁਖੀ ਦਾ 

ਇਸ ਸਬੰਧੀ ਜਦੋਂ ਥਾਣਾ ਰਣਜੀਤ ਐਵੇਨਿਊ ਦੀ ਐੱਸ. ਐੱਚ. ਓ. ਮੈਡਮ ਅਮਨਦੀਪ ਕੌਰ ਨੇ ਕਿਹਾ ਕਿ ਇੰਨ੍ਹਾਂ ਮਾਮਲਿਆਂ ਨੂੰ ਲੈ ਕੇ ਪੂਰੇ ਖੇਤਰ ਦੇ ਬਲਾਕਾਂ ਵਿਚ ਪੁਲਸ ਗਸਤ ਵਧਾ ਦਿੱਤੀ ਗਈ ਹੈ। ਪਿਛਲੇ ਮਹੀਨੇ ਚੋਰੀ ਕੀਤੇ ਹੋਏ 15 ਵਾਹਨ ਵੀ ਬਰਾਮਦ ਕੀਤੇ ਗਏ ਹਨ ਅਤੇ ਪੁਲਸ ਨੇ ਕੁਝ ਲੁਟੇਰਿਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਥਾਣੇ ਅਧੀਨ ਜੋ ਵੀ ਵਾਹਨ ਚੋਰੀ ਦੇ ਮਾਮਲੇ ਅਧੂਰੇ ਹਨ ਉਨ੍ਹਾਂ ’ਤੇ ਕੰਮ ਕੀਤਾ ਜਾ ਰਿਹਾ ਹੈ,ਜਲਦ ਹੀ ਇੰਨ੍ਹਾਂ ਮਾਮਲਿਆਂ ਨੂੰ ਵੀ ਸੁਲਝਾ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ranjit Avenue
  • theft cases
  • police
  • action
  • suspicion
  • Amritsar
  • ਰਣਜੀਤ ਐਵੀਨਿਊ
  • ਚੋਰੀ
  • ਵਾਰਦਾਤਾਂ
  • ਪੁਲਸ
  • ਕਾਰਵਾਈ
  • ਸ਼ੱਕ
  • ਅੰਮ੍ਰਿਤਸਰ

CM ਮਾਨ ਦੇ ਐਲਾਨ ਨਾਲ ਪੰਜਾਬੀਆਂ ’ਚ ਖੁਸ਼ੀ ਦਾ ਮਾਹੌਲ, ਬਜ਼ੁਰਗਾਂ ਲਈ ਲਿਆ ਅਹਿਮ ਫ਼ੈਸਲਾ

NEXT STORY

Stories You May Like

  • arrested case
    ਚੋਰੀ ਦੇ ਮਾਮਲਿਆਂ 'ਚ 4 ਨਾਮਜ਼ਦ, ਇਕ ਗ੍ਰਿਫ਼ਤਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ ਹੈਰਾਨ
  • active cases of corona is 3256
    ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 3256, ਪਿਛਲੇ 24 ਘੰਟਿਆਂ 'ਚ 4 ਮਰੀਜ਼ਾਂ ਦੀ ਮੌਤ
  • phagwara police arrest 3 person in various cases
    ਫਗਵਾੜਾ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ਚ 3 ਨੌਜਵਾਨਾਂ ਗ੍ਰਿਫ਼ਤਾਰ
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • action will be taken against landlord for not informing tenants
    ਕਿਰਾਏਦਾਰਾਂ ਦੀ ਜਾਣਕਾਰੀ ਪੁਲਸ ਨੂੰ ਨਾ ਦੇਣ ’ਤੇ ਹੋਵੇਗੀ ਕਾਰਵਾਈ
  • major action taken in the murder case of a farmer in majitha
    ਮਜੀਠਾ 'ਚ ਹੋਏ ਕਿਸਾਨ ਦੇ ਕਤਲ ਮਾਮਲੇ 'ਚ ਵੱਡੀ ਕਾਰਵਾਈ
  • akali leader  police  detention
    ਪਟਿਆਲਾ 'ਚ ਪੁਲਸ ਦੀ ਵੱਡੀ ਕਾਰਵਾਈ, ਅਕਾਲੀ ਆਗੂਆਂ ਨੂੰ ਘਰਾਂ "ਚ ਕੀਤਾ ਨਜ਼ਰਬੰਦ
  • heavy rains for the next 3 hours for these districts in punjab
    ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...
  • takht sri patna sahib overturns jathedar gargajj s decision
    ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਫ਼ੈਸਲੇ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • congress leader zorawar singh sodhi has been removed from the party
    ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ
  • woman who ran away with lover returns home husband scolds her
    Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
Trending
Ek Nazar
heavy rains for the next 3 hours for these districts in punjab

ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...

major accident near radha swami satsang ghar in hoshiarpur

Punjab: ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਬੱਸ ਤੇ ਟਿੱਪਰ ਦੀ ਭਿਆਨਕ...

alarm bell for punjab residents water level rises in pong dam

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...

alert for electricity thieves in punjab

ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...

live fish seen in man stomach doctors surprised

ਸ਼ਖ਼ਸ ਦੇ ਢਿੱਡ 'ਚ ਤੈਰਦੀ ਦਿੱਸੀ ਜ਼ਿੰਦਾ ਮੱਛੀ, ਡਾਕਟਰ ਵੀ ਹੋਏ ਹੈਰਾਨ!

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...

important news for residents of red lines in punjab

ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ

a devotee who visited sachkhand sri harmandir sahib as usual died

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ

punjab on high alert due to heavy rains in the mountains

ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ ਤਰ੍ਹਾਂ ਚੌਕਸ, ਡੈਮਾਂ ਤੇ ਦਰਿਆਵਾਂ...

congress leader zorawar singh sodhi has been removed from the party

ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ

woman who ran away with lover returns home husband scolds her

Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...

border police arrest over 350 illegal residents

ਬਾਰਡਰ ਪੁਲਸ ਦੀ ਵੱਡੀ ਕਾਰਵਾਈ, 350 ਤੋਂ ਵੱਧ ਗੈਰ-ਕਾਨੂੰਨੀ ਨਿਵਾਸੀ ਗ੍ਰਿਫ਼ਤਾਰ

this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਮਾਝਾ ਦੀਆਂ ਖਬਰਾਂ
    • youth murdered with sharp weapons over a trivial matter
      ਪੰਜਾਬ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ...
    • punjab government s big gift for punjabis
      ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ
    • youth dies due to electrocution
      ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
    • takht sri patna sahib  s decision to declare sukhbir badal
      ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ...
    • miri piri day celebrated with devotion at sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ
    • akal takht s big order after sukhbir badal
      ਸੁਖਬੀਰ ਬਾਦਲ ਨੂੰ ਤਖਨਾਹੀਆ ਕਰਾਰ ਦਿੱਤੇ ਜਾਣ ਮਗਰੋਂ ਅਕਾਲ ਤਖ਼ਤ ਦਾ ਵੱਡਾ ਆਦੇਸ਼,...
    • latest punjab weather update
      ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
    • cm mann gave an important gift to the people of amritsar
      CM ਮਾਨ ਨੇ ਅੰਮ੍ਰਿਤਸਰ ਵਾਸੀਆਂ ਨੂੰ ਦਿੱਤਾ ਅਹਿਮ ਤੋਹਫ਼ਾ
    • jugraj sidhu moosewala bambiha
      ਜੁਗਰਾਜ ਕਤਲਕਾਂਡ 'ਚ ਨਵਾਂ ਮੋੜ, ਇਸ ਗਰੁੱਪ ਨੇ ਲਈ ਜ਼ਿੰਮੇਵਾਰੀ
    • heavy rain expected across punjab in july
      ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +