Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:58:16 PM

  • cancer researcher rachna shroff dies

    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ,...

  • nana patekar  s son makes a major statement regarding tanushree  s allegations

    "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ...

  • stock market booms  investments earn rs 1 6 lakh crore profit

    ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ,...

  • rain accident  train  track

    ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਜਾਨੋ ਮਾਰਨ ਦੀ ਧਮਕੀ ਦੇ ਮੰਗੀ ਫਿਰੌਤੀ, ਗੈਂਗਸਟਰ ਲੰਡਾ ਨਾਮਜ਼ਦ

MAJHA News Punjabi(ਮਾਝਾ)

ਜਾਨੋ ਮਾਰਨ ਦੀ ਧਮਕੀ ਦੇ ਮੰਗੀ ਫਿਰੌਤੀ, ਗੈਂਗਸਟਰ ਲੰਡਾ ਨਾਮਜ਼ਦ

  • Edited By Shivani Bassan,
  • Updated: 04 Oct, 2024 11:23 AM
Tarn Taran
ransom demanded by death threat  gangster landa nominated
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਸਥਾਨਕ ਸ਼ਹਿਰ ਦੇ ਨਿਵਾਸੀ ਇਕ ਵਿਅਕਤੀ ਨੂੰ ਜਾਨੋ ਮਾਰਨ ਦੀ ਧਮਕੀ ਦਿੰਦੇ ਹੋਏ ਫਿਰੌਤੀ ਦੀ ਮੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਪੁਲਸ ਵੱਲੋਂ ਕਰੀਬ 5 ਮਹੀਨੇ ਪਹਿਲਾਂ ਮਿਲੀ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਦੀ ਤਬਦੀਲੀ ਨਾਲ ਇਹ ਵਾਇਰਸ ਸਰਗਰਮ, ਵੱਡੀ ਗਿਣਤੀ ’ਚ ਮਰੀਜ਼ ਆਉਣ ਲੱਗੇ ਲਪੇਟ ’ਚ

ਰਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਦਹੀ ਵਾਲਾ ਬਾਜ਼ਾਰ ਤਰਨਤਾਰਨ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ 7 ਜੂਨ ਨੂੰ ਦੁਪਹਿਰ ਸਮੇਂ ਉਸ ਦੇ ਮੋਬਾਈਲ ਫੋਨ ਉਪਰ ਇਕ ਵੱਟਸਐਪ ਕਾਲ ਆਈ, ਜਿਸ ਦੌਰਾਨ ਫੋਨ ਕਰਨ ਵਾਲੇ ਨੇ ਕਿਹਾ ਕਿ ਮੈਂ ਲਖਬੀਰ ਸਿੰਘ ਲੰਡਾ ਹਰੀਕੇ ਬੋਲਦਾ ਹਾਂ, ਤੇਰੇ ਪਾਸੋਂ ਪੈਸੇ ਲੈਣੇ ਹਨ, ਜੇਕਰ ਪੈਸੇ ਦੇਵੇਂਗਾ ਤਾਂ ਚੰਗਾ ਰਹੇਗਾ, ਜਿਸ ਤੋਂ ਬਾਅਦ ਉਸਨੇ ਫੋਨ ਕੱਟ ਦਿੱਤਾ। ਜਿਸ ਤੋਂ ਬਾਅਦ ਫਿਰ ਕਾਲ ਆਈ ਅਤੇ ਕਿਹਾ ਕਿ ਤੇਰੇ ਬੱਚੇ ਸਕੂਲ ਪੜ੍ਹਦੇ ਹਨ, ਤੈਨੂੰ 2 ਦਿਨ ਅੰਦਰ ਫੋਨ ਕੱਟਣ ਦਾ ਪਤਾ ਲੱਗ ਜਾਵੇਗਾ, ਪੈਸਿਆਂ ਦਾ ਪ੍ਰਬੰਧ ਕਰ ਲੈ ਨਹੀਂ ਤਾਂ ਤੈਨੂੰ ਤੇ ਤੇਰੇ ਪਰਿਵਾਰ ਨੂੰ ਜਾਨ ਤੋਂ ਹੱਥ ਧੋਣੇ ਪੈਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਸਬ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਸੀ.ਆਈ.ਏ ਸਟਾਫ ਤਰਨਤਾਰਨ ਦੇ ਇੰਚਾਰਜ ਵੱਲੋਂ ਜਾਂਚ ਕਰਨ ਉਪਰੰਤ ਐੱਸ.ਐੱਸ.ਪੀ ਦੇ ਹੁਕਮਾਂ ਤਹਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਵਾਸੀ ਹਰੀਕੇ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੂਜਾ ਦਾ ਸਾਮਾਨ ਦਰਿਆ 'ਚ ਪਰਵਾਉਣ ਗਏ ਪਿਓ-ਪੁੱਤ ਰੁੜੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ransom
  • demanded
  • death
  • threat
  • gangster Landa
  • ਫਿਰੌਤੀ ਮੰਗੀ
  • ਮੌਤ
  • ਧਮਕੀ
  • ਗੈਂਗਸਟਰ ਲੰਡਾ

ਰੇਲ ਗੱਡੀ ਦੀ ਫੇਟ ਵੱਜਣ ਕਾਰਨ ਇਕ ਭਰਾ ਦੀ ਮੌਤ, ਦੂਜਾ ਜ਼ਖਮੀ

NEXT STORY

Stories You May Like

  • shots fired at immigration center owner  s home
    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਘਰ ਫਾਇਰਿੰਗ, ਪਹਿਲਾਂ ਵੀ ਹੋ ਚੁੱਕੀ ਵਾਰਦਾਤ
  • jalandhar sanitaryware businessman receives threat call from abroad
    ਜਲੰਧਰ ਦੇ ਸੈਨੇਟਰੀ ਕਾਰੋਬਾਰੀ ਨੂੰ ਵਿਦੇਸ਼ ਤੋਂ ਆਈ ਥ੍ਰੈੱਟ ਕਾਲ, ਪੈਸੇ ਨਾ ਦੇਣ ’ਤੇ ਗੋਲੀਆਂ ਮਾਰਨ ਦੀ ਦਿੱਤੀ ਧਮਕੀ
  • lawyer nominated in multi crore fraud case
    ਕਰੋੜਾਂ ਦੀ ਧੋਖਾਦੇਹੀ ਦੇ ਮਾਮਲੇ ’ਚ ਵਕੀਲ ਨਾਮਜ਼ਦ
  • tarn taran ransom petrol pump
    ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਪੈਟਰੋਲ ਪੰਪ ’ਤੇ ਚਲਾ 'ਤੀਆਂ ਗੋਲੀਆਂ
  • chandigarh school threat case
    ਚੰਡੀਗੜ੍ਹ ਦੇ 6 ਸਕੂਲਾਂ ਨੂੰ ਫਿਰ ਮਿਲੀ ਧਮਕੀ, ਜਾਂਚ 'ਚ ਜੁੱਟੀ ਪੁਲਸ
  • fraud case
    ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
  • amritsar police commissioner s office received bomb threat
    Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
Trending
Ek Nazar
payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • dc dalwinderjit singh appeals to farmers not to burn stubble
      ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • unseasonal rain in the grain markets
      ਮੰਡੀਆਂ 'ਚ ਬੇਮੌਸਮੀ ਮੀਂਹ ਨੇ ਵਧਾਈਆਂ ਕਿਸਾਨਾਂ-ਮਜ਼ਦੂਰਾਂ ਦੀਆਂ ਮੁਸ਼ਕਲਾਂ,...
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • satnam singh dies after being struck by lightning
      ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • 21 heroin smugglers arrested during police raids
      ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 21 ਸਮੱਗਲਰ ਗ੍ਰਿਫ਼ਤਾਰ
    • visit to the central jail by the district and sessions judge  gurdaspur
      ਹਰਬੰਸ ਸਿੰਘ ਲੇਖੀ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +