Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    5:31:19 PM

  • shefali jariwala  s postmortem completed

    ਸ਼ੈਫਾਲੀ ਜਰੀਵਾਲਾ ਦਾ ਪੋਸਟਮਾਰਟਮ ਹੋਇਆ ਪੂਰਾ, ਅੰਤਿਮ...

  • mayor cheated of rs 42 50 lakh

    ਮੇਅਰ ਨਾਲ ਹੋਈ 42.50 ਲੱਖ ਰੁਪਏ ਦੀ ਠੱਗੀ ! ਜਾਣੋ...

  • indian student

    ਵੱਡੀ ਖ਼ਬਰ ; ਮਲੇਸ਼ੀਆ 'ਚ ਪੰਜਾਬੀ ਵਿਦਿਆਰਥਣ ਦਾ...

  • after ipl another t20 league is going to start in india

    IPL ਤੋਂ ਬਾਅਦ ਭਾਰਤ 'ਚ ਸ਼ੁਰੂ ਹੋਣ ਜਾ ਰਹੀ ਹੈ ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • NRI ਪਾਸੋਂ ਮੰਗੀ 20 ਲੱਖ ਦੀ ਫਿਰੌਤੀ, ਨਾ ਦੇਣ ’ਤੇ ਘਰ 'ਤੇ ਚਲਾਈਆਂ ਗੋਲੀਆਂ

MAJHA News Punjabi(ਮਾਝਾ)

NRI ਪਾਸੋਂ ਮੰਗੀ 20 ਲੱਖ ਦੀ ਫਿਰੌਤੀ, ਨਾ ਦੇਣ ’ਤੇ ਘਰ 'ਤੇ ਚਲਾਈਆਂ ਗੋਲੀਆਂ

  • Edited By Shivani Bassan,
  • Updated: 08 Apr, 2025 05:08 PM
Tarn Taran
ransom of rs 20 lakhs demanded from nri
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਜ਼ਿਲ੍ਹੇ ਅੰਦਰ ਫਿਰੌਤੀ ਮੰਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਇਕ ਐੱਨ.ਆਰ.ਆਈ ਪਾਸੋਂ 20 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਉਸ ਦੇ ਘਰ 'ਤੇ ਫਾਇਰਿੰਗ ਕਰ ਦਿੱਤੀ ਗਈ। ਜਿਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਗੈਂਗਸਟਰ ਸੱਤਾ ਨੌਸ਼ਹਿਰੀਆ ਸਮੇਤ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਵੱਡੀ ਪਾਬੰਦੀ, 3 ਮਹੀਨੇ ਲਾਗੂ ਰਹਿਣਗੇ ਹੁਕਮ

ਸੁਬੇਗ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਜੋਤੀ ਸ਼ਾਹ ਸਭਰਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੇ ਮੁੰਡੇ ਵਿਦੇਸ਼ ਰਹਿੰਦੇ ਹਨ, ਜਿਨ੍ਹਾਂ ਵਿਚੋਂ ਇਕ ਮੁੰਡਾ ਬੀਤੇ ਕਰੀਬ ਦੋ ਮਹੀਨੇ ਪਹਿਲਾਂ ਪਿੰਡ ਆਇਆ ਸੀ। ਜਿਸ ਨੇ ਉਸ ਨੂੰ ਦੱਸਿਆ ਕਿ ਮੇਰੇ ਮੋਬਾਈਲ ਫੋਨ ਉਪਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫੋਨ ਆਇਆ, ਜਿਸਨੇ ਕਿਹਾ ਕਿ ਮੈਂ ਸੱਤਾ ਨੌਸ਼ਹਿਰੀਆ ਬੋਲਦਾ ਹਾਂ ਅਤੇ ਸਾਨੂੰ 20 ਲੱਖ ਰੁਪਏ ਦੇ ਦਿਓ, ਅਸੀਂ ਇਸ ਬਾਰੇ ਆਪਸ ਵਿਚ ਪਰਿਵਾਰਿਕ ਮੈਂਬਰ ਸਲਾਹ ਕਰ ਰਹੇ ਸੀ ਕਿ ਬੀਤੀ 5 ਅਪ੍ਰੈਲ ਨੂੰ ਰਾਤ ਕਰੀਬ ਸਵਾ ਦਾਸ ਵਜੇ ਇਕ ਮੋਟਰਸਾਈਕਲ ਉਪਰ 3 ਨੌਜਵਾਨ ਆਏ, ਜਿਨ੍ਹਾਂ ਨੇ ਆਉਂਦੇ ਹੀ ਸਾਡੇ ਘਰ ਉਪਰ ਜਾਨੋ ਮਾਰਨ ਦੀ ਨੀਅਤ ਨਾਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਦੌੜ ਗਏ।

ਇਹ ਵੀ ਪੜ੍ਹੋ-  ਪੰਜਾਬ 'ਚ ਪੁਲਸ ਥਾਣੇ ਨੇੜੇ ਲਗਾਤਾਰ ਤਿੰਨ Blast

ਇਸ ਸਬੰਧੀ ਥਾਣਾ ਸਦਰ ਪੱਟੀ ਦੇ ਸਬ ਇੰਸਪੈਕਟਰ ਰਵੀ ਸ਼ੰਕਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਸੱਤਾ ਨੌਸ਼ਹਿਰੀਆ ਵਾਸੀ ਨੌਸ਼ਹਿਰਾ ਪੰਨੂਆਂ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਣ ਵਾਲੀ ਗੇਅ ਪਰੇਡ ਹੋਈ ਰੱਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ransom
  • 20 lakhs
  • demand
  • NRI
  • shots
  • ਫਿਰੌਤੀ
  • 20 ਲੱਖ
  • ਮੰਗ
  • ਐਨਆਰਆਈ
  • ਸ਼ਾਟ

ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਲ ਮਾਰਚ ਜਲਿਆਂਵਾਲਾ ਬਾਗ ਪਹੁੰਚ ਕੇ ਸਮਾਪਤ

NEXT STORY

Stories You May Like

  • major incident in moga  bike riders opened fire on a young man sitting
    ਮੋਗਾ 'ਚ ਵੱਡੀ ਵਾਰਦਾਤ, ਗਲੀ 'ਚ ਦੋਸਤਾਂ ਨਾਲ ਬੈਠੇ ਨੌਜਵਾਨ 'ਤੇ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ
  • big revelation in the case of firing at nri  s house in jalandhar
    ਜਲੰਧਰ 'ਚ  NRI ਦੇ ਘਰ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਾਕਿ ਡੌਨ ਸ਼ਹਿਜ਼ਾਦ ਭੱਟੀ 'ਤੇ ਕੇਸ ਦਰਜ
  • ransom demanded from bakery owner in the name of gangsters
    ਗੈਂਗਸਟਰਾਂ ਦੇ ਨਾਂ 'ਤੇ ਬੇਕਰੀ ਮਾਲਕ ਤੋਂ ਮੰਗੀ ਫਿਰੌਤੀ, ਪੈਸੇ ਲੈਣ ਆਏ 2 ਨੌਜਵਾਨ ਕਾਬੂ
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ ਕਰਵਾਉਣ ਦੇ ਦੋਸ਼
  • himachal  cloud burst   2 people dead 20 injured
    ਹਿਮਾਚਲ 'ਚ ਭਾਰੀ ਤਬਾਹੀ : 4 ਥਾਵਾਂ 'ਤੇ ਫਟੇ ਬੱਦਲ, 2 ਲੋਕਾਂ ਦੀ ਮੌਤ ਤੇ 20 ਰੁੜ੍ਹੇ
  • major suicide attack in church  attacker opens fire indiscriminately on crowd
    ਚਰਚ 'ਚ ਵੱਡਾ ਆਤਮਘਾਤੀ ਹਮਲਾ: ਹਮਲਾਵਰ ਨੇ ਭੀੜ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 15 ਲੋਕਾਂ ਦੀ ਮੌਤ
  • heavy rains june 20
    ਦੱਖਣ-ਪੱਛਮੀ ਮਾਨਸੂਨ ਸਰਗਰਮ, 20 ਜੂਨ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ
  • gratuity rules 2025  how much will you get in 20 years of service
    Gratuity Rules 2025: 20 ਸਾਲ ਦੀ ਸੇਵਾ ਨਾਲ ਮਿਲਣਗੇ 5.76 ਲੱਖ ! ਜਾਣੋ ਕਿਵੇਂ
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਮਾਝਾ ਦੀਆਂ ਖਬਰਾਂ
    • car stunts young man dearly
      ਕਾਰ ਸਟੰਟ ਕਰਨਾ ਨੌਜਵਾਨ ਨੂੰ ਪੈ ਗਿਆ ਮਹਿੰਗਾ
    • no consensus reached on summer vacations
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...
    • one de ad in collision between two motorcycles
      ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਦੀ ਮੌਤ
    • the only son of his parents di ed
      ਵਿਦੇਸ਼ੀ ਧਰਤੀ ਨੇ ਖੋਹ ਲਿਆ ਪੰਜਾਬ ਦਾ ਨੌਜਵਾਨ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ...
    • special gurmat ceremony will be held at rambagh
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਮਬਾਗ਼ 'ਚ 29 ਜੂਨ ਨੂੰ ਹੋਵੇਗਾ ਵਿਸ਼ੇਸ਼...
    • an ac hall will be built in gurdwara mata sundari complex on the lines
      ਭਾਈ ਲੱਖੀ ਸ਼ਾਹ ਵਣਜਾਰਾ ਹਾਲ ਦੀ ਤਰਜ਼ ’ਤੇ ਗੁਰਦੁਆਰਾ ਮਾਤਾ ਸੁੰਦਰੀ ਕੰਪਲੈਕਸ 'ਚ...
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • chargesheet filed against 7 including rinda
      ਗੁਰਦਾਸਪੁਰ ਥਾਣੇ 'ਤੇ ਗ੍ਰਨੇਡ ਹਮਲੇ ਸਬੰਧੀ ਰਿੰਦਾ ਸਮੇਤ 7 ਵਿਰੁੱਧ ਚਾਰਜਸ਼ੀਟ...
    • aam aadmi party mla death
      ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ 'ਚ ਲਏ ਆਖਰੀ ਸਾਹ
    • security guard murdered with sharp weapons in punjab
      ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +