Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 11, 2025

    1:40:49 PM

  • arbaaz khan confirmed his wife shura is pregnant

    57 ਦੀ ਉਮਰ 'ਚ ਦੂਜੀ ਵਾਰ ਪਿਤਾ ਬਣਨ ਜਾ ਰਹੇ ਅਰਬਾਜ਼...

  • curfew like situation hoshiarpur district of punjab

    ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ!...

  • student falling from bouncy castle

    ਸਕੂਲ 'ਚ bouncy castle ਬਣਿਆ ਮੌਤ ਦਾ ਝੂਲਾ, 25...

  • deadly heatwave in punjab  another death

    ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਵਟਸਐਪ 'ਤੇ ਕਾਲ ਕਰਕੇ ਮੰਗੀ 30 ਲੱਖ ਰੁਪਏ ਦੀ ਫਿਰੌਤੀ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ

MAJHA News Punjabi(ਮਾਝਾ)

ਵਟਸਐਪ 'ਤੇ ਕਾਲ ਕਰਕੇ ਮੰਗੀ 30 ਲੱਖ ਰੁਪਏ ਦੀ ਫਿਰੌਤੀ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ

  • Edited By Shivani Attri,
  • Updated: 09 Apr, 2025 04:33 PM
Batala
ransom of rs 30 lakh demanded through whatsapp call
  • Share
    • Facebook
    • Tumblr
    • Linkedin
    • Twitter
  • Comment

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼)-ਥਾਣਾ ਘੁਮਾਣ ਦੀ ਪੁਲਸ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਸਿਕੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚੀਮਾ ਖੁੱਡੀ ਨੇ ਦੱਸਿਆ ਕਿ ਉਨ੍ਹਾਂ ਦਾ ਕਸਬਾ ਘੁਮਾਣ ’ਚ ਇਕ ਰੈਸਟੋਰੈਂਟ ਹੈ। ਉਨ੍ਹਾਂ ਨੂੰ 1 ਅਪ੍ਰੈਲ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ, ਜਿਸ ’ਚ ਇਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਤੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ’ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਲਸ ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਸਿਕੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਪੁੱਤ ਰਹਿੰਦਾ ਸੀ ਵਿਦੇਸ਼, ਨੂੰਹ ਨੂੰ ਵੇਖ ਸਹੁਰੇ ਦੀ ਬਦਲੀ ਨੀਅਤ, ਕਾਰਾ ਜਾਣ ਟੱਬਰ ਦੇ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Ransom
  • demanded
  • WhatsApp call
  • ਵਟਸਐਪ
  • ਫਿਰੌਤੀ
  • ਧਮਕੀਆਂ

Punjab: ਜਬਰ-ਜ਼ਿਨਾਹ ਮਾਮਲੇ 'ਚ ਫਸਿਆ ਇਕ ਹੋਰ ਪਾਦਰੀ, ਆਪ ਹੀ ਕੀਤਾ ਸਰੰਡਰ

NEXT STORY

Stories You May Like

  • rapper emiway bantai death threat messenger claims
    ਮਸ਼ਹੂਰ ਰੈਪਰ ਨੂੰ ਜਾਨੋਂ ਮਾਰਨ ਦੀ ਧਮਕੀ, ਮੰਗੀ 1 ਕਰੋੜ ਦੀ ਫਿਰੌਤੀ
  • death threats to the current sarpanch
    ਮੌਜੂਦਾ ਸਰਪੰਚ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
  • accused arrested with 30 bottles of liquor
    30 ਬੋਤਲਾਂ ਦੇਸੀ ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ
  • 30 terrifying minutes of delhi srinagar flight
    ਦਿੱਲੀ-ਸ਼੍ਰੀਨਗਰ ਉਡਾਣ ਦੇ 30 ਡਰਾਵਣੇ ਮਿੰਟ
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • cheating rs 17 lakh 92 thousand in the name of sending them abroad
    ਵਿਦੇਸ਼ ਭੇਜਣ ਦੇ ਨਾਮ ’ਤੇ 17 ਲੱਖ 92 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਸਮੇਤ ਚਾਰ ਨਾਮਜ਼ਦ
  • indigo places order for 30 a350 aircraft
    Indigo ਨੇ A350 ਦੇ 30 ਜਹਾਜ਼ਾਂ ਲਈ ਦਿੱਤਾ ਆਰਡਰ
  • gold  s share in global reserves reaches 23 percent  highest in 30 years
    ਗਲੋਬਲ ਰਿਜ਼ਰਵ ’ਚ ਗੋਲਡ ਦੀ ਹਿੱਸੇਦਾਰੀ 23 ਫੀਸਦੀ ’ਤੇ ਪਹੁੰਚੀ, 30 ਸਾਲਾਂ ’ਚ ਸਭ ਤੋਂ ਜ਼ਿਆਦਾ
  • flight is going to start from adampur airport to europe and england
    ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ...
  • narco hawala cartel busted in amritsar
    ਅੰਮ੍ਰਿਤਸਰ ’ਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼, 6 ਗ੍ਰਿਫ਼ਤਾਰ, DGP ਨੇ ਕੀਤੇ...
  • people of jalandhar are going to get a big gift today
    ਜਲੰਧਰ ਵਾਸੀਆਂ ਨੂੰ ਅੱਜ ਮਿਲਣ ਜਾ ਰਿਹੈ ਵੱਡਾ ਤੋਹਫ਼ਾ, CM ਭਗਵੰਤ ਮਾਨ ਕਰਨਗੇ...
  • arvind kejriwal statement
    ਪੰਜਾਬ ’ਚ ਲਾਲ-ਫੀਤਾਸ਼ਾਹੀ ਖਤਮ ਕਰਨ ਲਈ 75 ਸਾਲਾਂ ’ਚ ਸਭ ਤੋਂ ਸਾਹਸੀ ਕਦਮ ਚੁੱਕੇ:...
  • punjab weather update
    ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ
  • canadian citizen boy used to supply drugs in jalandhar
    ਕੈਨੇਡਾ ਸਿਟੀਜ਼ਨ ਬੰਦਾ ਜਲੰਧਰ 'ਚ ਕਰਦਾ ਸੀ ਨਸ਼ਾ ਸਪਲਾਈ
  • the case of selling a woman reached the punjab women s commission
    ਔਰਤ ਨੂੰ ਖਿਡੌਣੇ ਵਾਂਗ ਵੇਚਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਤੱਕ ਪੁੱਜਾ, ਸਖ਼ਤ...
  • war on drugs
    ‘ਯੁੱਧ ਨਸ਼ਿਆਂ ਵਿਰੁੱਧ’ ਦੇ 100 ਦਿਨ ਪੂਰੇ, 78.52 ਕਰੋੜ ਰੁਪਏ ਦੀਆਂ ਜਾਇਦਾਦਾਂ...
Trending
Ek Nazar
terrorist attacks in colombia

ਅੱਤਵਾਦੀ ਹਮਲਿਆਂ 'ਚ ਅੱਠ ਲੋਕਾਂ ਦੀ ਮੌਤ, ਕਈ ਜ਼ਖਮੀ

atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਮਾਝਾ ਦੀਆਂ ਖਬਰਾਂ
    • suspicious thing found in pathankot
      ਪੰਜਾਬ 'ਚ ਮਿਲਿਆ ਬੰਬ! ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ
    • fraud of rs 7 50 lakh on the pretext of sending to italy
      ਇਟਲੀ ਭੇਜਣ ਦਾ ਝਾਂਸਾ ਦੇ ਕੇ ਮਾਰੀ 7.50 ਲੱਖ ਦੀ ਠੱਗੀ, ਟ੍ਰੈਵਲ ਏਜੰਟ ਖ਼ਿਲਾਫ਼...
    • half a kilo of heroin recovered near the indo pak border
      ਭਾਰਤ-ਪਾਕਿ ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਬਰਾਮਦ
    • gang of blackmailers exposed for making nude videos
      ਪੰਜਾਬ 'ਚ ਵੱਡੇ ਸਕੈਡਲ ਦਾ ਪਰਦਾਫਾਸ਼! ਔਰਤਾਂ ਨਾਲ ਬਣਾਈ ਨਿ*ਊਡ ਵੀਡੀਓ ਤੇ ਫਿਰ...
    • dig inderbir singh reached gurdaspur
      DIG ਇੰਦਰਬੀਰ ਸਿੰਘ ਪਹੁੰਚੇ ਗੁਰਦਾਸਪੁਰ, ਨਸ਼ੇ ਨਾਲ ਜੁੜੇ ਬਦਨਾਮ ਇਲਾਕਿਆਂ ’ਚ...
    • atmosphere in amritsar
      ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !
    • free facility provided to local vehicle drivers at toll plaza has been closed
      ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • amritsar police conducts major operation
      ਅੰਮ੍ਰਿਤਸਰ ਪੁਲਸ ਦਾ ਵੱਡਾ ਆਪ੍ਰੇਸ਼ਨ, ਪਾਕਿ ਤੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ...
    • punjab government has given relief to industrialists
      'ਫਾਸਟ ਟਰੈਕ ਪੰਜਾਬ ਪੋਰਟਲ' ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +