Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    2:17:33 PM

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • punjab police police officer motorcycle thief

    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ...

  • major incident in jalandhar bullets fired at house car windows smashed

    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ,...

  • manpreet ayali raised the issue of equal representation in the rajya sabha

    ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਫਿਰੌਤੀ ਮੰਗਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰਨ ਵਾਲੇ ਦੋ ਕਾਬੂ

MAJHA News Punjabi(ਮਾਝਾ)

ਫਿਰੌਤੀ ਮੰਗਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰਨ ਵਾਲੇ ਦੋ ਕਾਬੂ

  • Edited By Shivani Bassan,
  • Updated: 05 Apr, 2026 12:29 PM
Batala
ransomware gang busted
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ, ਯੋਗੀ)–ਵਿਦੇਸ਼ੀ ਹੈਂਡਲਰਾਂ ਦੇ ਕਹਿਣ ਤੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਸੀ.ਆਈ.ਏ ਸਟਾਫ ਵਲੋਂ ਦੋ ਨੌਜਵਾਨਾਂ ਨੂੰ ਅਸਲੇ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਡੇਰਾ ਬਾਬਾ ਨਾਨਕ ਦੇ ਇਕ ਮੈਡੀਕਲ ਸਟੋਰ ਮਾਲਕ ਤੋਂ 5 ਲੱਖ ਦੀ ਫਿਰੌਤੀ ਮੰਗੀ ਗਈ ਸੀ, ਜਿਸ ’ਤੇ ਥਾਣਾ ਡੇਰਾ ਬਾਬਾ ਨਾਨਕ ’ਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਐੱਸ.ਪੀ. ਡੀ. ਸੰਦੀਪ ਵਡੇਰਾ ,ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਜੋਗਾ ਸਿੰਘ ਤੇ ਹੋਰਨਾਂ ’ਤੇ ਅਧਾਰਤ ਪੁਲਸ ਦੀਆਂ ਟੀਮਾਂ ਬਣਾ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ

ਐੱਸ.ਐੱਸ.ਪੀ.ਨੇ ਦੱਸਿਆ ਕਿ ਫਿਰੋਤੀ ਮੰਗਣ ਦੀ ਉਕਤ ਘਟਨਾ ਦੀ ਜਾਂਚ ਦੌਰਾਨ ਦੋ ਮੁਲਜ਼ਮਾਂ ਨੋਇਸ ਵਾਸੀ ਪੱਖੋਕੇ ਟਾਹਲੀ ਸਾਹਿਬ ਅਤੇ ਰਾਜਵਿੰਦਰ ਸਿੰਘ ਰਾਜਾ ਵਾਸੀ ਪੰਡੋਰੀ ਵੜੈਚ (ਅੰਮ੍ਰਿਤਸਰ) ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇਕ ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

ਐੱਸ.ਐੱਸ.ਪੀ. ਨੇ ਅੱਗੇ ਦੱਸਿਆ ਕਿ ਮੁਲਜ਼ਮ ਮੈਡੀਕਲ ਸਟੋਰ ’ਤੇ ਗੋਲੀਆਂ ਚਲਾਉਣ ਦੀ ਯੋਜਨਾ ਬਣਾ ਰਹੇ ਸਨ ਕਿ ਉਨ੍ਹਾਂ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਦੋਹਾਂ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਮੈਡੀਕਲ ਸਟੋਰ ਉੱਤੇ ਵਿਦੇਸ਼ ’ਚ ਬੈਠੇ ਸ਼ਰਾਰਤੀ ਅਨਸਰਾਂ ਦੇ ਕਹਿਣ ’ਤੇ ਗੋਲੀਆਂ ਚਲਾਉਣੀਆਂ ਸਨ ਅਤੇ ਇਸ ਕਾਰਵਾਈ ਬਦਲੇ ਉਨ੍ਹਾਂ ਨੂੰ ਪੈਸੇ ਵੀ ਮਿਲਣੇ ਸਨ। ਇਸ ਮੌਕੇ ਐੱਸ.ਪੀ.(ਡੀ) ਸੰਦੀਪ ਵਡੇਰਾ, ਡੀ.ਐਸ.ਪੀ. ਜੋਗਾ ਸਿੰਘ, ਸੀ.ਆਈ.ਏ ਇੰਚਾਰਜ ਸੁਖਰਾਜ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Ransomware gang
  • two arrested
  • instructions of foreign handlers
  • ਫਿਰੌਤੀ ਗਿਰੋਹ
  • ਦੋ ਗ੍ਰਿਫ਼ਤਾਰ
  • ਵਿਦੇਸ਼ੀ ਹੈਂਡਲਰ
  • ਨਿਰਦੇਸ਼

ਵਿਦੇਸ਼ ਭੇਜਣ ਦੇ ਨਾਂ ’ਤੇ 7.50 ਲੱਖ ਦੀ ਠੱਗੀ, ਮਾਮਲਾ ਦਰਜ

NEXT STORY

Stories You May Like

  • two arrested in attempt to murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ, ਦੋ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • 2 accused arrested with 2 foreign pistols  motorcycle and two mobile phones
    2 ਵਿਦੇਸ਼ੀ ਪਿਸਤੌਲ, ਮੋਟਰਸਾਈਕਲ ਤੇ ਦੋ ਮੋਬਾਈਲ ਸਣੇ 2 ਮੁਲਜ਼ਮ ਕਾਬੂ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2 ਮੁਲਜ਼ਮ ਗ੍ਰਿਫ਼ਤਾਰ
  • sensational case of ransom demand in the name of doraha police
    ਦੋਰਾਹਾ ਪੁਲਸ ਦੇ ਨਾਂ 'ਤੇ ਫਿਰੌਤੀ ਮੰਗਣ ਦਾ ਸਨਸਨੀਖੇਜ਼ ਮਾਮਲਾ, ਪੱਛਮੀ ਬੰਗਾਲ ਦਾ ਮਜ਼ਦੂਰ ਰਹੱਸਮਈ ਢੰਗ ਨਾਲ ਲਾਪਤਾ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • kangana ranaut furious over 15 year old girl  s apology video  says
    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
  • cjp abhijit deepke
    CJP ਫਿਲਹਾਲ ਦਬਾਅ ਬਣਾਉਣ ਵਾਲੇ ਸਮੂਹ ਦੇ ਰੂਪ 'ਚ ਕਰੇਗੀ ਕੰਮ : ਅਭਿਜੀਤ ਦੀਪਕੇ
  • 40 years imprisonment for sexually abusing two minor girls
    ਦੋ ਨਾਬਾਲਗ ਕੁੜੀਆਂ ਦਾ ਸੈਕਸ ਸ਼ੋਸ਼ਣ ਕਰਨ ਵਾਲੇ ਨੂੰ 40 ਸਾਲ ਦੀ ਕੈਦ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
Trending
Ek Nazar
jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gurdaspur police takes major action
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ...
    • stunt by getting out of a moving black thar
      ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ...
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ...
    • sensation in tarn taran
      ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ,...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • satinder satti reached to share grief on the demise of baba amrik singh
      ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ...
    • man on way to children off at school attacked with swords
      ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਵਿਅਕਤੀ ’ਤੇ ਤਲਵਾਰਾਂ ਨਾਲ ਹਮਲਾ, ਲੁੱਟੀ ਨਕਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +