Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    12:29:18 PM

  • banks closed in 7 states for ganesh chaturthi  bse nse  closed

    ਗਣੇਸ਼ ਚਤੁਰਥੀ ਲਈ 7 ਸੂਬਿਆਂ 'ਚ ਬੈਂਕ ਬੰਦ,...

  • punjab roadways government bus bus stand

    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ...

  • punjab horrific collision between school van and prtc bus

    ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ...

  • punjab police have deployed new drone detection platforms at the border

    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮੰਡੀਆਂ ’ਚ ਝੋਨੇ ਦੀ ਆਮਦ ਤੇਜ਼, 13.03 ਕਰੋੜ ਦੀ ਕਿਸਾਨਾਂ ਨੂੰ ਅਦਾਇਗੀ

MAJHA News Punjabi(ਮਾਝਾ)

ਮੰਡੀਆਂ ’ਚ ਝੋਨੇ ਦੀ ਆਮਦ ਤੇਜ਼, 13.03 ਕਰੋੜ ਦੀ ਕਿਸਾਨਾਂ ਨੂੰ ਅਦਾਇਗੀ

  • Edited By Shivani Bassan,
  • Updated: 11 Oct, 2024 01:01 PM
Amritsar
rapid arrival of paddy in markets
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿਚ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰੋਜ਼ਾਨਾਂ ਮੰਡੀਆਂ ਵਿਚ ਖੁਦ ਪਹੁੰਚਣ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲੇ ਦੇ ਸਮੂਹ ਐੱਸ. ਡੀ. ਐੱਮਜ਼, ਮੰਡੀ ਅਧਿਕਾਰੀ, ਖੁਰਾਕ ਸਪਲਾਈ ਅਧਿਕਾਰੀ ਅਤੇ ਸਮੂਹ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਖੁਦ ਮੰਡੀਆਂ ਵਿਚ ਪਹੁੰਚਣ ਅਤੇ ਆਪਣੇ ਨਿਗਰਾਨੀ ਹੇਠ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਸੀਤ ਲਹਿਰ ਸ਼ੁਰੂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਵਿਚ ਕਾਫੀ ਤੇਜ਼ੀ ਆ ਗਈ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 21340 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਏਜੰਸੀਆਂ ਅਤੇ ਆੜ੍ਹਤੀਆਂ ਵਲੋਂ 20668 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ ਅਤੇ ਵੱਖ-ਵੱਖ ਏਜੰਸੀਆਂ ਵੱਲੋਂ 13.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡੀ. ਸੀ. ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਵਲੋਂ ਨਿਰਵਿਘਨ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੰਡੀਆਂ ਵਿਚ 294519 ਮੀਟਰਕ ਟਨ ਬਾਸਮਤੀ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਪ੍ਰਾਈਵੇਟ ਸ਼ੈਲਰਾਂ ਮਾਲਕਾਂ ਵੱਲੋਂ ਮੌਕੇ ’ਤੇ ਹੀ ਸਾਰੀ ਬਾਸਮਤੀ ਦੀ ਖਰੀਦ ਕਰ ਕੇ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼

ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰਿਜਨਲ ਟਰਾਂਸਪੋਰਟ ਸਕੱਤਰ ਖੁਸ਼ਦਿਲ ਸਿੰਘ ਦੀ ਅਗਵਾਈ ਵਿੱਚ ਸਰਤਾਜ ਸਿੰਘ ਜ਼ਿਲਾ ਖੁਰਾਕ ਤੇ ਸਪਲਾਈ ਅਫਸਰ, ਜ਼ਿਲਾ ਮੰਡੀ ਅਫਸਰ ਅਮਨਦੀਪ ਸਿੰਘ ਅਤੇ ਵੱਖ-ਵੱਖ ਏਜੰਸੀਆਂ ਦੇ ਮੈਨੇਜਰਾਂ ਨਾਲ ਜੰਡਿਆਲਾ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਦੇਖਰੇਖ ਹੇਠ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਆਰ. ਟੀ. ਏ ਖੁਸ਼ਦਿਲ ਸਿੰਘ ਨੇ ਦੱਸਿਆ ਕਿ ਜੰਡਿਆਲਾ ਦਾਣਾ ਮੰਡੀ ਵਿੱਚ ਝੋਨੇ ਦੀ ਆਮਦ ਦੇ ਨਾਲ ਨਾਲ ਲਿਫਟਿੰਗ ਵਿਚ ਵੀ ਕਾਫੀ ਤੇਜੀ ਲਿਆਂਦੀ ਗਈ ਹੈ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨਾਂ ਦੀ ਅਦਾਇਗੀ ਦਿਨਾਂ ਵਿਚ ਹੀ ਨਹੀਂ ਬਲਕਿ ਝੋਨੇ ਦੀ ਖਰੀਦ ਤੋਂ ਬਾਅਦ ਕੁਝ ਘੰਟਿਆਂ ਅੰਦਰ ਹੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • paddy
  • markets
  • payment
  • farmers
  • ਝੋਨਾ
  • ਮੰਡੀ
  • ਭੁਗਤਾਨ
  • ਕਿਸਾਨ

ਸਰਹੱਦ ਨੇੜਿਓਂ  ਬੀ. ਐੱਸ. ਐੱਫ. ਨੇ ਡਰੋਨ ਕੀਤਾ  ਬਰਾਮਦ

NEXT STORY

Stories You May Like

  • man dead on road accident
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਵਿਅਕਤੀ ਦੀ ਮੌਤ
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • sml mahindra expects margin improvement by q4
    SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
  • assam  speeding car  truck 5 people
    ਅਸਾਮ 'ਚ ਤੇਜ਼ ਰਫ਼ਤਾਰ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ
  • past layoffs in tech companies accelerate  1 28 lakh unemployed in 2026
    ਤਕਨੀਕੀ ਕੰਪਨੀਆਂ 'ਚ ਛਾਂਟੀ ਦੀ ਰਫ਼ਤਾਰ ਤੇਜ਼, 2026 'ਚ 1.28 ਲੱਖ ਹੋਏ ਬੇਰੁਜ਼ਗਾਰ
  • basmati arrival begins at machhiwara grain market
    ਮਾਛੀਵਾੜਾ ਦਾਣਾ ਮੰਡੀ 'ਚ ਬਾਸਮਤੀ ਦੀ ਆਮਦ ਸ਼ੁਰੂ, ਰਿਕਾਰਡ ਤੋੜ ਭਾਅ ’ਤੇ ਵਿਕੀ
  • three arrested with heroin worth rs 62 crore
    62 ਕਰੋੜ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
  • delay in people getting justice
    ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ ਕਰਨ ਦੀ ਜ਼ਰੂਰਤ!
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
Trending
Ek Nazar
diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • heavy rain warning for 8 districts of punjab today
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
    • major operation by gurdaspur police and a central agency
      ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ...
    • himachal two killed as motorcycle plunges into gorge in chamba
      ਹਿਮਾਚਲ 'ਚ ਪੰਜਾਬੀ ਸ਼ਰਧਾਲੂਆਂ ਨਾਲ ਵਾਪਿਆ ਭਿਆਨਕ ਹਾਦਸਾ ! ਦੋਵਾਂ ਦੀ ਹੋਈ ਦਰਦਨਾਕ...
    • major crackdown on illegal mining in the ravi river
      ਰਾਵੀ ਦਰਿਆ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਵੱਡੀ ਕਾਰਵਾਈ, JCB, ਟਿੱਪਰ  ਤੇ...
    • heroin dealers arrested from various areas during police raids
      ਪੁਲਸ ਛਾਪੇਮਾਰੀ ਦੌਰਾਨ ਵੱਖ-ਵੱਖ ਖੇਤਰਾਂ 'ਚੋਂ ਹੈਰੋਇਨ ਧੰਦੇਬਾਜ਼ ਗ੍ਰਿਫ਼ਤਾਰ
    • health department raids milk dairies
      ਦੁੱਧ ਡੇਅਰੀਆਂ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਪਨੀਰ-ਖੋਏ ਦੇ 20 ਸੈਂਪਲ ਭਰੇ
    • sikh history from the syllabus by panjab university is extremely unfortunate
      ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ...
    • case registered against four individuals for land ownership
      ਜਾਅਲੀ ਵਸੀਅਤ ਤਿਆਰ ਕਰਵਾ ਕੇ ਜ਼ਮੀਨ ਦਾ ਇੰਤਕਾਲ ਕਰਵਾਉਣ ਦੇ ਆਰੋਪ ਹੇਠ 4 ਖ਼ਿਲਾਫ਼...
    • three arrested for  gambling
      10 ਬਦਲੇ 100 ਰੁਪਏ ਦੀ ਗਾਰੰਟੀ ਦੇਣ ਵਾਲੇ 3 ਕਾਬੂ
    • major action by amritsar police
      ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +