Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:35:02 PM

  • woman survives despite two injections

    ਅਮਰੀਕਾ : ਜ਼ਹਿਰ ਦੇ 2 ਟੀਕੇ ਲੱਗਣ ਦੇ ਬਾਵਜੂਦ ਬਚ...

  • who will be the next president of the punjab congress

    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ?...

  • over 200 illegal mining sites in pathankot gurdaspur

    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ...

  • stock market plummets  investors lose rs 8 57 478 87 crore

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ’ਚ ‘ਸ਼ਰਾਬ ਸਿੰਡੀਕੇਟ’ ਦੀ ਵਾਪਸੀ : ਠੇਕੇਦਾਰਾਂ ਦੇ ਸਮਝੌਤੇ ਨਾਲ 40 ਫ਼ੀਸਦੀ ਤੱਕ ਮਹਿੰਗੀ ਹੋਈ ਸ਼ਰਾਬ

MAJHA News Punjabi(ਮਾਝਾ)

ਅੰਮ੍ਰਿਤਸਰ ’ਚ ‘ਸ਼ਰਾਬ ਸਿੰਡੀਕੇਟ’ ਦੀ ਵਾਪਸੀ : ਠੇਕੇਦਾਰਾਂ ਦੇ ਸਮਝੌਤੇ ਨਾਲ 40 ਫ਼ੀਸਦੀ ਤੱਕ ਮਹਿੰਗੀ ਹੋਈ ਸ਼ਰਾਬ

  • Edited By Shivani Bassan,
  • Updated: 25 May, 2026 02:19 PM
Amritsar
return of liquor syndicate in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ)- ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ’ਚ ਪਿਛਲੇ ਕੁਝ ਦਿਨਾਂ ਤੋਂ ਸ਼ਰਾਬ ਦੀਆਂ ਕੀਮਤਾਂ ’ਚ ਚੱਲ ਰਹੀ ‘ਪ੍ਰਾਈਸ ਵਾਰ’ ’ਤੇ ਅਚਾਨਕ ਵਿਰਾਮ ਲੱਗ ਗਿਆ ਹੈ। ਸ਼ਰਾਬ ਠੇਕੇਦਾਰਾਂ ਵਿਚਕਾਰ ਕਰੀਬ ਇਕ ਮਹੀਨਾ ਪੁਰਾਣਾ ਵਿਵਾਦ ਸੁਲਝਣ ਅਤੇ ਆਪਸੀ ‘ਪੁਲ’ ਦੁਬਾਰਾ ਜੁੜਨ ਕਾਰਨ ਪਵਿੱਤਰ ਨਗਰੀ ’ਚ ਸ਼ਰਾਬ ਦੀਆਂ ਕੀਮਤਾਂ ਇਕ ਵਾਰ ਫਿਰ ਆਸਮਾਨ ਛੂਹਣ ਲੱਗੀਆਂ ਹਨ। ਇਸ ਸਮਝੌਤੇ ਤੋਂ ਬਾਅਦ ਸ਼ਰਾਬ ਦੀਆਂ ਕੀਮਤਾਂ ’ਚ 30 ਤੋਂ 40 ਫ਼ੀਸਦੀ ਤੱਕ ਦਾ ਭਾਰੀ ਉਛਾਲ ਆਇਆ ਹੈ, ਜਿਸ ਦਾ ਸਿੱਧਾ ਅਸਰ ਆਮ ਖਪਤਕਾਰਾਂ ਦੀ ਜੇਬ ’ਤੇ ਪਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

ਕੀ ਸੀ ਪੂਰਾ ਵਿਵਾਦ ਅਤੇ ਕਿਉਂ ਘਟੀਆਂ ਸਨ ਕੀਮਤਾਂ?

ਭਰੋਸੇਯੋਗ ਸੂਤਰਾਂ ਮੁਤਾਬਕ ਅੰਮ੍ਰਿਤਸਰ ’ਚ ਸ਼ਰਾਬ ਦੇ ਕੁੱਲ 12 ਗਰੁੱਪ ਹਨ, ਜਿਨ੍ਹਾਂ ’ਤੇ ਮੁੱਖ ਤੌਰ ’ਤੇ ਤਿੰਨ ਵੱਡੇ ਠੇਕੇਦਾਰਾਂ ਦਾ ਏਕਾਧਿਕਾਰ ਹੈ। ਇਨ੍ਹਾਂ ’ਚੋਂ
ਪਹਿਲਾ ਠੇਕੇਦਾਰ : 08 ਗਰੁੱਪਾਂ ’ਤੇ ਕਬਜ਼ਾ
ਦੂਜਾ ਠੇਕੇਦਾਰ : 03 ਗਰੁੱਪਾਂ ’ਤੇ ਕਬਜ਼ਾ
ਤੀਜਾ ਠੇਕੇਦਾਰ : 01 ਗਰੁੱਪ ’ਤੇ ਕਬਜ਼ਾ

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਕਰੀਬ ਇਕ ਮਹੀਨਾ ਪਹਿਲਾਂ ਇਨ੍ਹਾਂ ਠੇਕੇਦਾਰਾਂ ਵਿਚਕਾਰ ਆਪਸੀ ਤਾਲਮੇਲ (ਪੁਲ) ਟੁੱਟ ਗਿਆ ਸੀ। ਬਾਜ਼ਾਰ ’ਚ ਹਿੱਸੇਦਾਰੀ ਅਤੇ ਦਬਦਬੇ ਦੀ ਇਸ ਜੰਗ ਕਾਰਨ ਠੇਕੇਦਾਰਾਂ ਨੇ ਗਾਹਕਾਂ ਨੂੰ ਖਿੱਚਣ ਲਈ ਕੀਮਤਾਂ ’ਚ ਭਾਰੀ ਕਟੌਤੀ ਕਰ ਦਿੱਤੀ ਸੀ। ਕੀਮਤਾਂ 40 ਫ਼ੀਸਦੀ ਤੱਕ ਡਿਗ ਜਾਣ ਕਾਰਨ ਠੇਕੇਦਾਰਾਂ ਨੂੰ ਵਿੱਤੀ ਤੌਰ ’ਤੇ ਕਾਫ਼ੀ ਨੁਕਸਾਨ ਉਠਾਉਣਾ ਪੈ ਰਿਹਾ ਸੀ ਪਰ ਇਸ ਦਾ ਸਿੱਧਾ ਲਾਭ ਸ਼ਰਾਬ ਦੇ ਸ਼ੌਕੀਨਾਂ ਨੂੰ ਮਿਲ ਰਿਹਾ ਸੀ। ਸ਼ਰਾਬ ਦੇ ਹਰ ਠੇਕੇ ’ਤੇ ਘੱਟ ਰੇਟਾਂ ਦੀਆਂ ਲਿਸਟਾਂ ਲੱਗ ਗਈਆਂ ਸਨ, ਜਿਸ ਕਾਰਨ ਲੋਕਾਂ ਨੇ ਸਸਤੇ ਰੇਟ ’ਤੇ ਖ਼ੂਬ ਖ਼ਰੀਦਦਾਰੀ ਕੀਤੀ। ਹੁਣ ਆਉਣ ਵਾਲੇ ਸਮੇਂ ’ਚ ਸ਼ਰਾਬ ਦੇ ਠੇਕੇਦਾਰਾਂ ਨੂੰ ਨਵੇਂ ਰੇਟਾਂ ’ਤੇ ਮੰਦੀ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਆਮ ਖਪਤਕਾਰਾਂ ਕੋਲ ਅਜੇ ਤੱਕ ਸਸਤੇ ਰੇਟ ਵਾਲਾ ਸਟਾਕ ਬਾਕੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ

ਆਬਕਾਰੀ ਵਿਭਾਗ ਦੀ ਵਿਚੋਲਗੀ ਨਾਲ ਹੋਈ ‘ਦੋਸਤੀ’

ਬੀਤੇ 3-4 ਦਿਨਾਂ ਦੇ ਅੰਦਰ ਅੰਮ੍ਰਿਤਸਰ ਦੇ ਇਸ ਸ਼ਰਾਬ ਕਾਰੋਬਾਰ ’ਚ ਇਕ ਵੱਡਾ ਨਾਟਕੀ ਮੋੜ ਆਇਆ। ਆਪਸੀ ਦੁਸ਼ਮਣੀ ਅਚਾਨਕ ‘ਦੋਸਤੀ’ ’ਚ ਬਦਲ ਗਈ। ਸੂਤਰਾਂ ਦਾ ਦਾਅਵਾ ਹੈ ਕਿ ਇਸ ਪੂਰੇ ਗਤੀਰੋਧ ਨੂੰ ਖ਼ਤਮ ਕਰਨ ’ਚ ਆਬਕਾਰੀ ਵਿਭਾਗ ਦੇ ਕੁਝ ਉੱਚ ਅਧਿਕਾਰੀਆਂ ਨੇ ਮੁੱਖ ਭੂਮਿਕਾ ਨਿਭਾਈ ਹੈ। ਅਧਿਕਾਰੀਆਂ ਦੀ ਵਿਚੋਲਗੀ ਨਾਲ ਦੋਵਾਂ ਧਿਰਾਂ ਵਿਚਕਾਰ ਇਕ ਗੁਪਤ ਸਮਝੌਤਾ ਕਰਵਾਇਆ ਗਿਆ, ਜਿਸ ਤੋਂ ਬਾਅਦ ਠੇਕੇਦਾਰਾਂ ਦਾ ਟੁੱਟਿਆ ਹੋਇਆ ਸਿੰਡੀਕੇਟ ਫਿਰ ਬਹਾਲ ਹੋ ਗਿਆ। ਨਤੀਜਾ ਇਹ ਹੋਇਆ ਕਿ ਸ਼ਰਾਬ ਦੀਆਂ ਕੀਮਤਾਂ ਤੁਰੰਤ ਪ੍ਰਭਾਵ ਨਾਲ ਉਸੀ ਦਰ ’ਤੇ ਪਹੁੰਚ ਗਈਆਂ, ਜੋ ਅਪ੍ਰੈਲ ਮਹੀਨੇ ਦੀ ਸ਼ੁਰੂਆਤ ’ਚ ਲਾਗੂ ਸਨ। ਸੂਤਰਾਂ ਦੀ ਮੰਨੀਏ ਤਾਂ ਜੇਕਰ ਇਨ੍ਹਾਂ ਸ਼ਰਾਬ ਠੇਕੇਦਾਰਾਂ ਦਾ ਸਮਝੌਤਾ ਨਾ ਹੁੰਦਾ ਤਾਂ ਸਰਕਾਰ ਦਾ ਰੈਵੇਨਿਊ ਵੀ ਪ੍ਰਭਾਵਿਤ ਹੋ ਸਕਦਾ ਸੀ।

ਖਪਤਕਾਰਾਂ ’ਚ ਭਾਰੀ ਰੋਸ : ਮਹਿੰਗੇ ਭਾਅ ’ਤੇ ਮਿਲ ਰਹੀ ਘਟੀਆ ਸ਼ਰਾਬ

ਇਸ ਅਚਾਨਕ ਹੋਏ ਮੁੱਲ ਵਾਧੇ ਤੋਂ ਬਾਅਦ ਸ਼ਰਾਬ ਦੇ ਖਪਤਕਾਰਾਂ ’ਚ ਭਾਰੀ ਨਿਰਾਸ਼ਾ ਅਤੇ ਗੁੱਸਾ ਦੇਖਿਆ ਜਾ ਰਿਹਾ ਹੈ। ਸਥਾਨਕ ਖ਼ਰੀਦਦਾਰਾਂ ਦਾ ਕਹਿਣਾ ਹੈ ਕਿ ਇਹ ਸਿੱਧਾ-ਸਿੱਧਾ ਖਪਤਕਾਰਾਂ ਦੀ ਜੇਬ ’ਤੇ ਡਾਕਾ ਹੈ।

ਖਪਤਕਾਰਾਂ ਦਾ ਪੱਖ : ਜਦੋਂ ਠੇਕੇਦਾਰਾਂ ’ਚ ਮੁਕਾਬਲਾ ਸੀ, ਉਦੋਂ ਸਾਨੂੰ ਘੱਟ ਅਤੇ ਕਿਫ਼ਾਇਤੀ ਕੀਮਤਾਂ ’ਤੇ ਵਧੀਆ ਅਤੇ ਬ੍ਰਾਂਡਿਡ ਸ਼ਰਾਬ ਮਿਲ ਰਹੀ ਸੀ ਪਰ ਹੁਣ ਸਿੰਡੀਕੇਟ ਬਣਦੇ ਹੀ ਕੀਮਤਾਂ ਇੰਨੀਆਂ ਵਧਾ ਦਿੱਤੀਆਂ ਗਈਆਂ ਹਨ ਕਿ ਜੇਬ ’ਤੇ ਭਾਰੀ ਬੋਝ ਪੈ ਰਿਹਾ ਹੈ। ਸਭ ਤੋਂ ਵੱਡੀ ਤ੍ਰਾਸਦੀ ਇਹ ਹੈ ਕਿ ਹੁਣ ਜ਼ਿਆਦਾ ਪੈਸੇ ਖ਼ਰਚ ਕਰਨ ਤੋਂ ਬਾਅਦ ਵੀ ਗੁਣਵੱਤਾ ਨਾਲ ਸਮਝੌਤਾ ਕਰਨਾ ਪੈ ਰਿਹਾ ਹੈ ਅਤੇ ਘਟੀਆ ਪੱਧਰ ਦੀ ਸ਼ਰਾਬ ਮਿਲ ਰਹੀ ਹੈ।

ਰੈਵੇਨਿਊ ਅਤੇ ਸਿੰਡੀਕੇਟ ਦੀ ਖੇਡ

ਮਾਹਿਰਾਂ ਦਾ ਮੰਨਣਾ ਹੈ ਕਿ ਠੇਕੇਦਾਰਾਂ ਦੀ ਇਸ ਆਪਸੀ ‘ਨੂਰਾਕੁਸ਼ਤੀ’ ਅਤੇ ਫਿਰ ਅਚਾਨਕ ਹੋਏ ਸਮਝੌਤੇ ਦੇ ਪਿੱਛੇ ਕਰੋੜਾਂ ਰੁਪਏ ਦੇ ਰੈਵੇਨਿਊ ਅਤੇ ਮੁਨਾਫ਼ੇ ਦੀ ਖੇਡ ਹੈ। ਆਬਕਾਰੀ ਵਿਭਾਗ ਦੀ ਇਸ ਮਾਮਲੇ ’ਚ ਚੁੱਪ ਵੀ ਕਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ ਕਿ ਆਖ਼ਰ ਖਪਤਕਾਰਾਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਇਸ ਏਕਾਧਿਕਾਰ (ਮੋਨੋਪਲੀ) ਨੂੰ ਦੁਬਾਰਾ ਸ਼ਹਿ ਕਿਉਂ ਦਿੱਤੀ ਗਈ?

ਪੀਣ ਵਾਲਿਆਂ ਨੂੰ ਫਿਲਹਾਲ ਕੋਈ ਰਾਹਤ ਨਹੀਂ

ਫਿਲਹਾਲ ਅੰਮ੍ਰਿਤਸਰ ’ਚ ਸ਼ਰਾਬ ਦੇ ਸ਼ੌਕੀਨਾਂ ਲਈ ‘ਸਸਤੇ ਦਿਨਾਂ’ ਦੀ ਰਾਹਤ ਖ਼ਤਮ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਹੁਣ ਅਪ੍ਰੈਲ ਮਹੀਨੇ ਵਾਲੇ ਪੁਰਾਣੇ ਮਹਿੰਗੇ ਰੇਟ ਹੀ ਚੁਕਾਉਣੇ ਪੈਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Liquor Syndicate
  • Amritsar
  • Liquor prices
  • contractors
  • ਸ਼ਰਾਬ ਸਿੰਡੀਕੇਟ
  • ਅੰਮ੍ਰਿਤਸਰ
  • ਸ਼ਰਾਬ ਦੀਆਂ ਕੀਮਤਾਂ
  • ਠੇਕੇਦਾਰ

ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ

NEXT STORY

Stories You May Like

  • excise department action in amritsar
    ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦੀ ਕਾਰਵਾਈ: 2 ਲੱਖ ਲੀਟਰ ਲਾਹਣ ਤੇ 400 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
  • excise inspector  liquor mafia  attack
    ਆਬਕਾਰੀ ਇੰਸਪੈਕਟਰ ਹਰਸਿਮਰਨ ਸਿੰਘ 'ਤੇ ਸ਼ਰਾਬ ਮਾਫੀਆ ਵੱਲੋਂ ਹਮਲਾ
  • sale of cheap liquor rampant in noorpur bedi
    ਨੂਰਪੁਰਬੇਦੀ 'ਚ ਸਸਤੀ ਸ਼ਰਾਬ ਦੀ ਵਿਕਰੀ ਜ਼ੋਰਾਂ ’ਤੇ, ਪੁਲਸ ਵੱਲੋਂ 15 ਬੋਤਲਾਂ ਸਮੇਤ 1 ਕਾਬੂ
  • spurious liquor  19 people  nagaland
    ਜ਼ਹਿਰੀਲੀ ਸ਼ਰਾਬ ਨੇ ਉਜਾੜ 'ਤੇ ਹੱਸਦੇ ਵੱਸਦੇ ਘਰ, 19 ਲੋਕਾਂ ਦੀ ਮੌਤ, ਨਾਗਾਲੈਂਡ 'ਚ ਮਚੀ ਹਾਹਾਕਾਰ
  • excise department cracks down on liquor smugglers
    ਸ਼ਰਾਬ ਤਸਕਰਾਂ 'ਤੇ ਆਬਕਾਰੀ ਦਾ ਸ਼ਿਕੰਜਾ! ਬੁਰਹਾਨਪੁਰ 'ਚ 1 ਲੱਖ ਦੀ ਨਾਜਾਇਜ਼ ਸ਼ਰਾਬ ਸਣੇ 4 ਗ੍ਰਿਫ਼ਤਾਰ
  • illicit liquor  police  individual
    22 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕੀਤਾ ਪੁਲਸ ਨੇ ਕਾਬੂ ਮੁਕਦਮਾ ਦਰਜ
  • demand made to the administration to keep liquor shops closed
    20 ਸਤੰਬਰ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਸ਼ਾਸਨ ਕੋਲੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਦੀ ਮੰਗ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • fear of polio in pakistan
      ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ...
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • snatching in amritsar
      ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ,...
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • punjab s villages gurdaspur
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +