Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    12:11:53 PM

  • bob and canara bank increase interest rates  emi may increase

    BOB ਅਤੇ ਕੇਨਰਾ ਬੈਂਕ ਨੇ ਵਧਾਈਆਂ ਵਿਆਜ ਦਰਾਂ,...

  • full dress rehearsal for independence day in jalandhar guru gobind singh stadium

    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ...

  • visiting mata vaishno devi will be more convenient

    ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ,...

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਦਰਦਨਾਕ ਹਾਦਸਾ! ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਦਰੱਖਤ ਜਾ ਵੱਜੀ ਬੇਕਾਬੂ ਕਾਰ, ਇਕ ਦੀ ਮੌਤ, 3 ਜ਼ਖ਼ਮੀ

MAJHA News Punjabi(ਮਾਝਾ)

ਦਰਦਨਾਕ ਹਾਦਸਾ! ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਦਰੱਖਤ ਜਾ ਵੱਜੀ ਬੇਕਾਬੂ ਕਾਰ, ਇਕ ਦੀ ਮੌਤ, 3 ਜ਼ਖ਼ਮੀ

  • Edited By Rakesh,
  • Updated: 30 Mar, 2026 08:49 PM
Majha
road accident
  • Share
    • Facebook
    • Tumblr
    • Linkedin
    • Twitter
  • Comment

ਮਜੀਠਾ, (ਪ੍ਰਿਥੀਪਾਲ ਹਰੀਆਂ)- ਕੱਥੂਨੰਗਲ-ਮਜੀਠਾ ਸੜਕ 'ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਕਾਰ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਸਵਿਫਟ ਕਾਰ, ਜਿਸ ਨੂੰ ਰਾਜਵਿੰਦਰ ਸਿੰਘ (ਪੁੱਤਰ ਬਲਕਾਰ ਸਿੰਘ, ਵਾਸੀ ਪਿੰਡ ਹਰੀਆਂ) ਚਲਾ ਰਿਹਾ ਸੀ, ਕੱਥੂਨੰਗਲ ਤੋਂ ਮਜੀਠਾ ਵੱਲ ਆ ਰਹੀ ਸੀ। ਇਸ ਕਾਰ ਵਿੱਚ ਉਸ ਦੇ ਨਾਲ ਜਗਰੂਪ ਸਿੰਘ ਵੀ ਸਵਾਰ ਸੀ। ਪਿੰਡ ਹਰੀਆਂ ਦੇ ਮੋੜ ਨੇੜੇ ਸਥਿਤ ਪੈਟਰੋਲ ਪੰਪ ਕੋਲ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਲੱਗੇ ਇੱਕ ਦਰਖ਼ਤ ਵਿੱਚ ਜਾ ਵੱਜੀ।

ਦਰਖ਼ਤ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਕਾਰ ਮਜੀਠਾ ਤੋਂ ਕੱਥੂਨੰਗਲ ਵੱਲ ਜਾ ਰਹੇ ਇੱਕ ਮੋਟਰਸਾਈਕਲ ਨਾਲ ਜਾ ਟਕਰਾਈ, ਜਿਸ 'ਤੇ ਇੱਕ ਨਵ-ਵਿਆਹਿਆ ਜੋੜਾ ਸਵਾਰ ਸੀ। ਇਸ ਤੋਂ ਬਾਅਦ ਕਾਰ ਪਲਟੀਆਂ ਖਾਂਦੀ ਹੋਈ ਸੜਕ ਦੇ ਕਿਨਾਰੇ ਕਣਕ ਦੇ ਖੇਤਾਂ ਵਿੱਚ ਜਾ ਡਿੱਗੀ।

ਇਸ ਭਿਆਨਕ ਹਾਦਸੇ ਵਿੱਚ ਕਾਰ ਚਾਲਕ ਰਾਜਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਜਗਰੂਪ ਸਿੰਘ ਅਤੇ ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਜੀਠਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਪੁਲਸ ਅਨੁਸਾਰ, ਜ਼ਖ਼ਮੀ ਹੋਏ ਪਤੀ-ਪਤਨੀ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ ਹੈ।

  • Road accident
  • majitha
  • Swift car

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ ਰਹੇਗੀ ਬੱਤੀ

NEXT STORY

Stories You May Like

  • man dead on raod accident
    ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਦਰਦਨਾਕ ਮੌਤ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • boy dead on road accident
    ਸਕਾਰਪੀਓ ਗੱਡੀ ਦੀ ਬੱਸ ਨਾਲ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
  • road accident near jhaneri gate
    ਝਨੇੜੀ ਗੇਟ ਨੇੜੇ ਸੜਕ ਹਾਦਸਾ: ਭੱਠਾ ਮਜ਼ਦੂਰ ਦੀ ਮੌਕੇ 'ਤੇ ਮੌਤ, ਟੱਕਰ ਮਾਰਨ ਵਾਲਾ ਮੋਟਰਸਾਈਕਲ ਸਵਾਰ ਫ਼ਰਾਰ
  • uncontrolled thar hits electric pole on roadside
    ਬੇਕਾਬੂ ਥਾਰ ਰੇਹੜੀ ਤੇ ਬਿਜਲੀ ਦੇ ਖੰਭੇ ’ਚ ਵੱਜੀ; 2 ਗਊਆਂ ਦੀ ਮੌਤ
  • punjab  speeding car  3 kanwaris
    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ ਦਰੜਿਆ, ਮੌਕੇ 'ਤੇ ਨਿਕਲੀ ਜਾਨ
  • major accident in ramban
    ਰਾਮਬਨ 'ਚ ਵੱਡਾ ਹਾਦਸਾ: ਸੁਰੰਗ ਦੇ ਅੰਦਰ ਗੱਡੀਆਂ ਦੀ ਟੱਕਰ, SSB ਦੇ 3 ਜਵਾਨ ਗੰਭੀਰ ਜ਼ਖ਼ਮੀ
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
Trending
Ek Nazar
police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sukhjinder radhawa latter to amit shah
      ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
    • punjab bandh  pensioners union
      27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • shiromani akali dal rejuvenation  youth wing
      ਮਲਕੀਤ ਹੁੰਦਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ...
    • strict action against unauthorized publication of holy books
      ਵਿਦੇਸ਼ਾਂ ’ਚ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਹੋਵਗੀ ਸਖ਼ਤ...
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • women celebrate with the colors of punjabi culture
      ਹੂਰ ਵਿਖੇ ਤੀਆਂ ਦੀਆਂ ਰੌਣਕਾਂ, ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ...
    • central jail in the news
      ਕੇਂਦਰੀ ਜੇਲ੍ਹ 'ਚ ਸੁਰਖੀਆਂ 'ਚ, ਤਲਾਸ਼ੀ ਦੌਰਾਨ ਮੋਬਾਈਲ, ਚਾਰਜ਼ਰ, ਹੈੱਡਫ਼ੋਨ ਤੇ...
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +