Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    8:33:05 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • gold prices rise to rs 20 000 in august jewellers booking profits

    ਅਗਸਤ 'ਚ 20,000 ਰੁਪਏ ਤੱਕ ਚੜ੍ਹੀਆ ਸੋਨੇ ਦੀਆਂ...

  • mayawati statement on punjab elections

    ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਬਸਪਾ ਸੁਪਰੀਮੋ...

  • will the stock market be open on august 26 and 28  clear up confusion

    26 ਅਤੇ 28 ਅਗਸਤ ਨੂੰ ਸਟਾਕ ਮਾਰਕੀਟ ਖੁੱਲ੍ਹੀ ਰਹੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ : ਭੋਗ 'ਤੇ ਆਏ ਵਿਅਕਤੀਆਂ 'ਤੇ ਲੁਟੇਰਿਆਂ ਦਾ ਹਮਲਾ, ਮੋਟਰਸਾਈਕਲ ਖੋਹਣ ਲੱਗੇ ਮਾਰ'ਤੀ ਗੋਲੀ

MAJHA News Punjabi(ਮਾਝਾ)

ਤਰਨਤਾਰਨ : ਭੋਗ 'ਤੇ ਆਏ ਵਿਅਕਤੀਆਂ 'ਤੇ ਲੁਟੇਰਿਆਂ ਦਾ ਹਮਲਾ, ਮੋਟਰਸਾਈਕਲ ਖੋਹਣ ਲੱਗੇ ਮਾਰ'ਤੀ ਗੋਲੀ

  • Edited By Shivani Bassan,
  • Updated: 25 Aug, 2026 12:22 PM
Tarn Taran
robbers attack people who came for bhog
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਪਿੰਡ ਸੁਗੇ ਵਿਖੇ ਭੋਗ ਦੇ ਸਮਾਗਮ 'ਚ ਸ਼ਾਮਲ ਹੋਣ ਆਏ ਦੋ ਨੌਜਵਾਨਾਂ ਨੂੰ ਪਿਸਤੌਲ ਦੀ ਨੋਕ ’ਤੇ ਲੁੱਟਣ ਅਤੇ ਵਿਰੋਧ ਕਰਨ 'ਤੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਈ ਹੈ। ਲੁਟੇਰੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜ਼ਖ਼ਮੀ ਨੌਜਵਾਨ ਦਾ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼

ਰੁਪਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਮੁੱਲਾ ਬਹਿਰਾਮ, ਜ਼ਿਲ੍ਹਾ ਅੰਮ੍ਰਿਤਸਰ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਬੀਤੇ ਕੱਲ ਦੁਪਹਿਰ ਕਰੀਬ 1 ਵਜੇ ਉਹ ਆਪਣੇ ਰਿਸ਼ਤੇਦਾਰ ਦਾਰਾ ਸਿੰਘ ਪੁੱਤਰ ਸੁਲੱਖਣ ਸਿੰਘ ਦੇ ਘਰ ਮਰਗ ਦੇ ਭੋਗ 'ਤੇ ਜਾ ਰਿਹਾ ਸੀ। ਉਹ ਆਪਣੇ ਚਾਚੇ ਦੇ ਲੜਕੇ ਅਰਜਨ ਸਿੰਘ ਨਾਲ ਪਰਿਵਾਰਕ ਮੈਂਬਰਾਂ ਸਮੇਤ ਉੱਥੇ ਆਇਆ ਸੀ। ਅਖੰਡ ਪਾਠ ਸਾਹਿਬ ਦਾ ਭੋਗ ਪੈਣ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰ ਹਰਪ੍ਰੀਤ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਸੁੱਗਾ ਦਾ ਮੋਟਰਸਾਈਕਲ MT-15, ਰੰਗ ਕਾਲਾ, ਨੰਬਰ PB-46-AQ-1636 ਲੈ ਕੇ ਅਰਜਨ ਸਿੰਘ ਨਾਲ ਝੂਟਾ ਲੈਣ ਲਈ ਪਿੰਡ ਸੁੱਗਾ ਤੋਂ ਭੂਰੇ ਰੋਡ ਵੱਲ ਚੱਲ ਪਏ। ਜਦ ਉਹ ਪਿੰਡ ਸੁੱਗਾ ਤੋਂ ਅੱਧਾ ਕਿਲੋਮੀਟਰ ਬਾਹਰ ਨਿਕਲੇ ਤਾਂ ਪਿੱਛੋਂ ਦੋ ਨੌਜਵਾਨ ਸਪਲੈਂਡਰ ਮੋਟਰਸਾਈਕਲ 'ਤੇ ਆਏ ਅਤੇ ਆਪਣਾ ਮੋਟਰਸਾਈਕਲ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਲਗਾ ਕੇ ਰੋਕ ਲਿਆ ਅਤੇ ਉਨ੍ਹਾਂ ਕੋਲੋਂ ਮੋਟਰਸਾਈਕਲ ਦੀ ਚਾਬੀ ਖੋਹ ਲਈ। 

ਇਹ ਵੀ ਪੜ੍ਹੋ- ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ ਆਵਾਜ਼ ਨੇ ਦਹਿਲਿਆ ਇਲਾਕਾ

ਵਿਰੋਧ ਕਰਨ 'ਤੇ ਦੋਵਾਂ ਨੇ ਪਿਸਤੌਲ ਕੱਢ ਕੇ ਉਨ੍ਹਾਂ 'ਤੇ ਤਾਣ ਦਿੱਤੇ। ਅਰਜਨ ਸਿੰਘ ਵੱਲੋਂ ਫਿਰ ਵੀ ਵਿਰੋਧ ਕਰਨ 'ਤੇ ਇੱਕ ਨੌਜਵਾਨ ਨੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ ਜੋ ਅਰਜਨ ਸਿੰਘ ਦੀ ਖੱਬੀ ਲੱਤ ਦੇ ਪੱਟ 'ਚ ਲੱਗੀ। ਡਰ ਕਾਰਨ ਉਹ ਮੋਟਰਸਾਈਕਲ ਛੱਡ ਕੇ ਪਿੱਛੇ ਹਟ ਗਏ। ਫਿਰ ਦੋਵੇਂ ਲੁਟੇਰੇ ਦੋਵੇਂ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਪਿੰਡ ਭੂਰੇ ਵੱਲ ਫਰਾਰ ਹੋ ਗਏ। ਇਸ ਤੋਂ ਬਾਅਦ ਪੀੜਤ ਨੇ ਰਿਸ਼ਤੇਦਾਰਾਂ ਨੂੰ ਫੋਨ 'ਤੇ ਸੂਚਨਾ ਦਿੱਤੀ। ਰਿਸ਼ਤੇਦਾਰ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਅਰਜਨ ਸਿੰਘ ਨੂੰ ਵਿਜੇ ਹਸਪਤਾਲ ਭਿੱਖੀਵਿੰਡ 'ਚ ਦਾਖਲ ਕਰਵਾਇਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ

ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Robbers attack
  • people
  • Bhog
  • snatch motorcycles
  • ਲੁਟੇਰਿਆਂ ਦਾ ਹਮਲਾ
  • ਲੋਕ
  • ਭੋਗ
  • ਮੋਟਰਸਾਈਕਲ ਖੋਹੇ

ਪੰਜਾਬ: 200 ਫੁੱਟ ਉੱਚੇ ਹਾਈ ਵੋਲਟੇਜ ਬਿਜਲੀ ਦੇ ਖੰਭੇ 'ਤੇ ਚੜ੍ਹੇ 2 ਬਜ਼ੁਰਗ, ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ

NEXT STORY

Stories You May Like

  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ 'ਤੇ ਮਾਰਿਆ ਮੁੱਕਾ ਅਤੇ ਲਾ'ਤੀ ਪੱਗ
  • sub inspector on leave dies of electrocution
    ਛੁੱਟੀ 'ਤੇ ਆਏ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
  • armed robbers enter gas agency and loot cash
    ਖੌਫ਼ਨਾਕ ਵਾਰਦਾਤ: ਗੈਸ ਏਜੰਸੀ 'ਚ ਵੜ ਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੀ ਨਕਦੀ
  • paracetamol infusion and metronidazole injection banned
    ਪੈਰਾਸੀਟਾਮੋਲ ਇਨਫਿਊਜ਼ਨ ਤੇ ਮੈਟਰੋਨੀਡਾਜ਼ੋਲ ਇੰਜੈਕਸ਼ਨ ’ਤੇ ਰੋਕ, ਅੰਮ੍ਰਿਤਸਰ ’ਚ ਸ਼ੱਕੀ ਦਵਾਈਆਂ ਦਾ ਸਟਾਕ ਸੀਲ
  • two brothers fought over rasmalai
    ਹੈਂ! ਰੱਸਮਲਾਈ ਲਈ ਆਪਸ 'ਚ ਭਿੜ ਗਏ 2 ਭਰਾ, ਤੇਜ਼ਧਾਰ ਹਥਿਆਰ ਨਾਲ ਕਰ 'ਤਾ ਹਮਲਾ
  • 7 4 magnitude earthquake in colombia
    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111 ਲੋਕਾਂ ਦੀ ਮੌਤ
  • capricorn people will have good financial and business conditions
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • hdfc bank transformation benefits over 37 lakh people in punjab
    ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • goods worth lakhs stolen from bajaj grocery store in adda jhabal
      ਅੱਡਾ ਝਬਾਲ ਵਿਖੇ ਬਜਾਜ ਕਰਿਆਨਾ ਸਟੋਰ ’ਚੋਂ ਲੱਖਾਂ ਦਾ ਸਾਮਾਨ ਚੋਰੀ
    • discontent among devotees visiting shri mani mahesh yatra
      ਸ਼੍ਰੀ ਮਣੀ ਮਹੇਸ਼ ਯਾਤਰਾ ਕਰਨ ਵਾਲੇ ਸ਼ਰਧਾਲੂਆਂ ’ਚ ਨਾਰਾਜ਼ਗੀ, ਹੈਲੀਕਾਪਟਰ ਦੇ...
    • karare laddus amritsar
      ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...
    • pakistan high commission in india enquires about sukhbir singh badal s condition
      ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਸੁਖਬੀਰ ਸਿੰਘ ਬਾਦਲ ਦਾ ਜਾਣਿਆ ਹਾਲ
    • aarthi s house
      ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ...
    • body of dismissed punjab police employee found charred in bushes
      ਝਾੜੀਆਂ ’ਚੋਂ ਪੰਜਾਬ ਪੁਲਸ ਦੇ ਬਰਖਾਸਤ ਮੁਲਾਜ਼ਮ ਦੀ ਗਲੀ-ਸੜੀ ਮਿਲੀ ਲਾਸ਼
    • robbers attack people who came for bhog
      ਤਰਨਤਾਰਨ : ਭੋਗ 'ਤੇ ਆਏ ਵਿਅਕਤੀਆਂ 'ਤੇ ਲੁਟੇਰਿਆਂ ਦਾ ਹਮਲਾ, ਮੋਟਰਸਾਈਕਲ ਖੋਹਣ...
    • national safai karamcharis commission celebrates its foundation day
      ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਪਹਿਲੀ ਵਾਰ ਮਨਾਇਆ ਗਿਆ ਸਥਾਪਨਾ ਦਿਵਸ
    • punjab 2 elderly people climb 200 feet high high voltage electricity pole
      ਪੰਜਾਬ: 200 ਫੁੱਟ ਉੱਚੇ ਹਾਈ ਵੋਲਟੇਜ ਬਿਜਲੀ ਦੇ ਖੰਭੇ 'ਤੇ ਚੜ੍ਹੇ 2 ਬਜ਼ੁਰਗ,...
    • ban on these medicines for children
      ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +