ਅੰਮ੍ਰਿਤਸਰ (ਸੰਜੀਵ)-ਸਕੂਲ ਕਲਰਕ ਤੋਂ ਲੱਖਾਂ ਰੁਪਏ ਖੋਹ ਫਰਾਰ ਹੋ ਜਾਣ ਦੇ ਮਾਮਲੇ ਵਿਚ ਥਾਣਾ ਮਹਿਤਾ ਦੀ ਪੁਲਸ ਨੇ 3 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਅੰਕੁਸ਼ ਕੁਮਾਰ ਨੇ ਦੱਸਿਆ ਕਿ ਉਹ ਸੈਦਪੁਰ ਸਥਿਤ ਤੇਜ ਰਸੀਲਾ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ’ਚ ਬਤੌਰ ਕਲਰਕ ਵਜੋਂ ਕੰਮ ਕਰਦਾ ਹੈ।
ਇਹ ਵੀ ਪੜ੍ਹੋ- ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਬੀਮਾਰੀਆਂ ਨੇ ਪਾਇਆ ਘੇਰਾ, 3 ਹਾਜ਼ਰ ਲੋਕਾਂ ਨੂੰ ...
ਕੱਲ੍ਹ ਉਹ ਅਤੇ ਸਕੂਲ ਦੇ ਹੋਰ ਕਰਮਚਾਰੀ ਅਨੁਰੂਪ ਨਾਲ ਮੋਟਰਸਾਈਕਲ ’ਤੇ ਬੈਂਕ ’ਚ ਫੀਸ ਵਜੋਂ ਇਕੱਠੇ ਕੀਤੇ 2.50 ਲੱਖ ਰੁਪਏ ਜਮ੍ਹਾ ਕਰਵਾਉਣ ਜਾ ਰਹੇ ਸਨ। ਇਸ ਦੌਰਾਨ ਰਸਤੇ ’ਚ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਸੜਕ ’ਤੇ ਡਿੱਗਣ ਤੋਂ ਬਾਅਦ ਉਨ੍ਹਾਂ ਦਾ 2.5 ਲੱਖ ਰੁਪਏ ਦੀ ਨਕਦੀ ਵਾਲਾ ਬੈਗ ਖੋਹ ਲਿਆ ਅਤੇ ਫਰਾਰ ਹੋ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸੰਭਲ ਜਾਓ ਪੰਜਾਬੀਓ, ਬਰਸਾਤਾਂ ਤੋਂ ਬਾਅਦ ਹੁਣ ਫੈਲਣ ਲੱਗੀਆਂ ਖ਼ਤਰਨਾਕ ਬੀਮਾਰੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
DIG ਵੱਲੋਂ ਹੜ੍ਹ ਪ੍ਰਭਾਵਿਤ ਬਾਰਡਰ ਆਉਟਪੋਸਟਾਂ ਤੇ 117 ਬਟਾਲੀਅਨ BSF ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
NEXT STORY