Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    3:53:47 PM

  • stock market falls  sensex falls 573 points and nifty closes below 24800

    ਸ਼ੇਅਰ ਬਾਜ਼ਾਰ ਧੜੰਮ ਡਿੱਗਾ: ਸੈਂਸੈਕਸ 573 ਅੰਕ...

  • petrol and diesel will be expensive

    ਮਹਿੰਗਾਈ ਦਾ ਇਕ ਹੋਰ ਝਟਕਾ, ਪੈਟਰੋਲ ਅਤੇ ਡੀਜ਼ਲ...

  • bloodied body of young man found on roadside

    Punjab: ਸੜਕ ਕਿਨਾਰੇ ਨੌਜਵਾਨ ਦੀ ਮਿਲੀ ਖੂਨ ਨਾਲ...

  • icc wtc final

    ਪੈਟ ਕਮਿੰਸ ਦੀ ਘਾਤਕ ਗੇਂਦਬਾਜ਼ੀ ਅੱਗੇ ਬੇਵੱਸ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਲੁੱਟਾਂ-ਖੋਹਾਂ ਅਤੇ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, 3 ਗ੍ਰਿਫ਼ਤਾਰ

MAJHA News Punjabi(ਮਾਝਾ)

ਲੁੱਟਾਂ-ਖੋਹਾਂ ਅਤੇ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, 3 ਗ੍ਰਿਫ਼ਤਾਰ

  • Edited By Anuradha,
  • Updated: 12 May, 2022 04:10 PM
Gurdaspur
robbery and vehicle theft gang busted 3 arrested
  • Share
    • Facebook
    • Tumblr
    • Linkedin
    • Twitter
  • Comment

ਫਤਿਹਗੜ੍ਹ ਚੂੜੀਆਂ (ਸਾਰੰਗਲ, ਜ. ਬ.) : ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਵੱਲੋਂ ਲੁੱਟਾਂ-ਖੋਹਾਂ ਅਤੇ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਪੁਲਸ ਮੁਲਾਜ਼ਮਾਂ ਸਮੇਤ ਪੁਲ ਡਰੇਨ ਬੱਦੋਵਾਲ ਵਿਖੇ ਚੈਕਿੰਗ ਲਈ ਨਾਕਾ ਲਗਾਇਆ ਹੋਇਆ ਸੀ, ਇਸ ਦੌਰਾਨ ਸਪਲੈਂਡਰ ਪਲੱਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ 3 ਨੌਜਵਾਨਾਂ ਨੂੰ ਪੁਲਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਤਿੰਨੋਂ ਘਬਰਾ ਗਏ। ਉਨ੍ਹਾਂ 'ਤੇ ਸ਼ੱਕ ਜਤਾਉਂਦਿਆਂ ਪੁਲਸ ਮੁਲਾਜ਼ਮਾਂ ਨੇ ਤਿੰਨਾਂ ਨੌਜਵਾਨਾਂ ਨੂੰ ਹਿਰਾਸਤ ’ਚ ਲੈਂਦਿਆਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੇ ਨਾਮ ਕ੍ਰਮਵਾਰ ਦਲਬੀਰ ਸਿੰਘ ਉਰਫ ਫੋਰਮੈਨ ਪੁੱਤਰ ਮੰਗਲ ਸਿੰਘ ਵਾਸੀ ਅਲੀਵਾਲ ਜੱਟਾਂ, ਪ੍ਰਿੰਸ ਮਸੀਹ ਉਰਫ ਭੂਪੀ ਪੁੱਤਰ ਬੱਬਲ ਕੁਮਾਰ ਵਾਸੀ ਵਾਰਡ ਨੰ-12 ਫਤਿਹਗੜ੍ਹ ਚੂੜੀਆਂ ਅਤੇ ਗੁਰਸੋਰਬਜੀਤ ਸਿੰਘ ਉਰਫ ਰੂਬੀ ਪੁੱਤਰ ਸਵ. ਗੁਰਲਾਲਜੀਤ ਸਿੰਘ ਵਾਸੀ ਵਾਰਡ ਨੰ.1 ਹਵੇਲੀਆਂ, ਫਤਿਹਗੜ੍ਹ ਚੂੜੀਆਂ ਦੱਸੇ।

ਇਹ ਵੀ ਪੜੋ:- ਲੁਟੇਰਿਆਂ ਨੇ ਕੱਢੀ ਹਾਈ ਅਲਰਟ ਦੀ ਹਵਾ : ਗੋਲੀਆਂ ਚਲਾ ਕੇ ਫੈਕਟਰੀ ਅਕਾਊਟੈਂਟ ਤੋਂ ਲੁੱਟੇ 15 ਲੱਖ

ਥਾਣਾ ਮੁੱਖੀ ਨੇ ਦੱਸਿਆ ਕਿ ਉਕਤ ਨੌਜਵਾਨਾਂ ਨੂੰ ਜਦੋਂ ਮੋਟਰਸਾਈਕਲ ’ਤੇ ਦਸਤਾਵੇਜ਼ ਦਿਖਾਉਣ ਲਈ ਕਿਹਾ ਤਾਂ ਉਹ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ ਅਤੇ ਜਾਂਚ ਕਰਨ ’ਤੇ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ। ਇਸ ਤੋਂ ਬਾਅਦ ਪੁਲਸ ਵਲੋਂ ਮੋਟਰਸਾਈਕਲ ਦੀ ਡਿੱਗੀ ਦੀ ਤਲਾਸ਼ੀ ਲੈਣ ’ਤੇ 293 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਨੇ ਆਪਣਾ ਗਿਰੋਹ ਬਣਾਇਆ ਹੋਇਆ ਹੈ, ਜੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਕਰਦੇ ਸਨ।ਐੱਸ. ਐੱਚ. ਓ. ਪ੍ਰਭਜੋਤ ਨੇ ਦੱਸਿਆ ਕਿ ਇਸ ਤੋਂ ਤੁਰੰਤ ਬਾਅਦ ਉਕਤ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਹੈ।  ਇਸ ਉਪਰੰਤ ਤਿੰਨਾਂ ਨੂੰ ਪੁਲਸ ਮੁਲਜ਼ਮਾ ਨੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਮਾਣਯੋਗ ਜੱਜ ਵੱਲੋਂ ਇਨ੍ਹਾਂ ਦਾ 2 ਦਿਨਾਂ ਦਾ ਪੁਲਸ ਰਿਮਾਂਡ ਮਿਲਿਆ ਤੇ ਫਿਰ ਕੀਤੀ ਪੁੱਛਗਿੱਛ ਤੋਂ ਬਾਅਦ ਇਨ੍ਹਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ 11 ਮੋਟਰਸਾਈਕਲ ਅਤੇ 1 ਐਕਟਿਵਾ ਬਰਾਮਦ ਕੀਤੇ ਗਏ। ਇਸ ਦੇ ਨਾਲ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁੱਟੇ ਗਏ ਲੋਕਾਂ ਕੋਲੋਂ 11 ਮੋਬਾਇਲ ਵੀ ਕਬਜ਼ੇ ਵਿਚ ਲੈ ਗਏ ਹਨ।

ਇਹ ਵੀ ਪੜੋ :- ਵਧਦੀ ਮਹਿੰਗਾਈ : ਨਾਸ਼ਤਾ-ਡਿਨਰ, ਘਰ ਤੋਂ ਲੈ ਕੇ ਆਫਿਸ ਤੱਕ ਦੀਆਂ ਚੀਜ਼ਾਂ ਦੀਆਂ ਕੀਮਤਾਂ 100 ਫੀਸਦੀ ਤੱਕ ਵਧੀਆਂ

ਥਾਣਾ ਮੁੱਖੀ ਨੇ ਦੱਸਿਆ ਕਿ ਉਕਤ ਫੜੇ ਗਏ ਨੌਜਵਾਨ ਵਿਰੁੱਧ ਪਹਿਲਾਂ ਵੀ 4-4 ਮੁਕੱਦਮੇ ਥਾਣਿਆਂ ਵਿਚ ਦਰਜ ਹਨ ਅਤੇ ਇਹ ਜ਼ਿਲਾ ਅੰਮ੍ਰਿਤਸਰ ਅਤੇ ਜ਼ਿਲਾ ਗੁਰਦਾਸਪੁਰ ਦੇ ਵੱਖ-ਵੱਖ ਇਲਾਕਿਆਂ ’ਚ ਮੋਟਰਸਾਈਕਲ ਚੋਰੀ ਕਰਨ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਸਨ। ਇਸ ਗਿਰੋਹ ਨੂੰ ਅੱਜ ਕਾਬੂ ਕਰ ਲਿਆ ਗਿਆ ਹੈ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Robbery
  • vehicle theft gang
  • arrested
  • gurdaspur
  • ਲੁੱਟ ਖੋਹ
  • ਵਾਹਨ
  • ਚੋਰੀ
  • ਗਿਰੋਹ
  • ਗ੍ਰਿਫਤਾਰ
  • ਗੁਰਦਾਸਪੁਰ

ਨਾਕਾ ਤੋੜ ਕੇ ਕਾਲਜ ਰੋਡ ’ਤੇ ਬੋਲੈਰੋ ਕਾਰ ਭਜਾਉਣ ਵਾਲੇ ਨੌਜਵਾਨ ਚੜ੍ਹੇ ਪੁਲਸ ਦੇ ਹੱਥ

NEXT STORY

Stories You May Like

  • robbery  court  police
    ਲੁੱਟਾਂ ਖੋਹਾਂ ਦੇ ਮਾਮਲੇ ’ਚ 3 ਜਣੇ ਬਰੀ
  • gang involved in fake bails busted in punjab
    ਪੰਜਾਬ 'ਚ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ ਗਿਰੋਹ ਦਾ ਪਰਦਾਫਾਸ਼! ਮਾਸਟਰਮਾਈਂਡ ਸਮੇਤ ਦੋ ਗ੍ਰਿਫ਼ਤਾਰ
  • 3 arrested with drugs
    ਹੈਰੋਇਨ ਤੇ ਨਸ਼ੀਲੀਆਂ ਗੋਲੀਆ ਸਮੇਤ 3 ਗ੍ਰਿਫ਼ਤਾਰ
  • haryana staff selection commission fake website arrested
    HSCC ਦੀ ਫਰਜ਼ੀ ਵੈੱਬਸਾਈਟ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਮੁੱਖ ਸਾਜਿਸ਼ਕਰਤਾ ਗ੍ਰਿਫ਼ਤਾਰ
  • 3 people arrested
    ਵਿਦਿਆਰਥੀ ਅਗਵਾ ਮਾਮਲੇ ’ਚ ਤਿੰਨ ਮੁਲਜ਼ਮ ਗ੍ਰਿਫ਼ਤਾਰ
  • theft in 3 shops
    ਸਵਿਫਟ 'ਚ ਆਏ ਚੋਰ ਅੱਧੀ ਰਾਤੀਂ ਕਰ ਗਏ ਵੱਡਾ ਕਾਂਡ ! ਇਕ-ਇਕ ਕਰ 3 ਦੁਕਾਨਾਂ 'ਤੇ ਕੀਤਾ ਹੱਥ ਸਾਫ਼
  • 3 smugglers arrested along with 6 foreign weapons
    ANTF ਵੱਲੋਂ ਵੱਡੀ ਕਾਰਵਾਈ: 6 ਵਿਦੇਸ਼ੀ ਹਥਿਆਰਾਂ ਸਮੇਤ 3 ਤਸਕਰ ਗ੍ਰਿਫ਼ਤਾਰ, ਜੇਲ੍ਹ 'ਚੋਂ ਚਲ ਰਿਹਾ ਸੀ ਰੈਕੇਟ
  • amritsar police conducts major operation
    ਅੰਮ੍ਰਿਤਸਰ ਪੁਲਸ ਦਾ ਵੱਡਾ ਆਪ੍ਰੇਸ਼ਨ, ਪਾਕਿ ਤੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 3 ਗ੍ਰਿਫ਼ਤਾਰ
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
Trending
Ek Nazar
trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਮਾਝਾ ਦੀਆਂ ਖਬਰਾਂ
    • people of dozens of villages will get great facilities
      ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...
    • important news for bharat gas agency consumers
      ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...
    • due to overflow of ubdc canal water entered the power houses
      UBDC ਨਹਿਰ ਓਵਰਫਲੋਅ ਹੋਣ ਕਾਰਨ ਪਾਣੀ ਬੰਨ੍ਹ ਦੇ ਬਣ ਰਹੇ ਪਾਵਰ ਹਾਊਸਾਂ ’ਚ ਵੜਿਆ,...
    • dhaliwal expressed grief over ahmedabad plane crash
      ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ...
    • meteorological department warns in punjab
      ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ
    • markets on deserted streets of amritsar
      ਅੰਮ੍ਰਿਤਸਰ 'ਚ ਬਣਿਆ ਕਰਫਿਊ ਵਰਗਾ ਮਾਹੌਲ, ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ
    • cm mann launches jamabandi portal people will get relief from tehsils
      ਪੰਜਾਬੀਆਂ ਲਈ ਖੁਸ਼ਖ਼ਬਰੀ, CM ਮਾਨ ਨੇ ਲਾਂਚ ਕੀਤਾ ਪੋਰਟਲ
    • important decision taken by sgpc in the internal committee meeting
      ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ SGPC ਵੱਲੋਂ ਲਿਆ ਗਿਆ ਮਹੱਤਵਪੂਰਨ ਫੈਸਲਾ
    • patwaris will not be able to obstruct the transition
      ਹੁਣ ਇੰਤਕਾਲ 'ਚ ਪਟਵਾਰੀ ਅੜਿੱਕੇ ਖੜ੍ਹੇ ਨਹੀਂ ਕਰ ਸਕਣਗੇ ਤੇ ਨਾ ਹੀ ਦੇਣੀ ਪਵੇਗੀ...
    • municipal corporation takes strict action to maintain cleanliness in batala
      ਨਗਰ ਨਿਗਮ ਨੇ ਬਟਾਲਾ ’ਚ ਸਾਫ-ਸਫਾਈ ਰੱਖਣ ਲਈ ਅਪਣਾਇਆ ਸਖ਼ਤ ਰੁਖ਼, 5 ਦੁਕਾਨਦਾਰਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +