Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    9:04:15 AM

  • high command  s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • speeding car hits truck 8 peoples

    ਕੇਰਲ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ...

  • delhi  heavy rain  airport  water  400 flights

    ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ...

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ : ਸੀ. ਏ. ਸਟਾਫ ਵਲੋਂ ਲੁੱਟ-ਖੋਹ ਕਰਨ ਵਾਲੇ 12 ਵਿਅਕਤੀ ਗ੍ਰਿਫਤਾਰ

MAJHA News Punjabi(ਮਾਝਾ)

ਅੰਮ੍ਰਿਤਸਰ : ਸੀ. ਏ. ਸਟਾਫ ਵਲੋਂ ਲੁੱਟ-ਖੋਹ ਕਰਨ ਵਾਲੇ 12 ਵਿਅਕਤੀ ਗ੍ਰਿਫਤਾਰ

  • Updated: 30 Oct, 2019 06:41 PM
Amritsar
robbery case  12 persons arrested
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ,(ਸੁਮਿਤ) : ਅੰਮ੍ਰਿਤਸਰ ਦੇ ਸੀ. ਏ. ਸਟਾਫ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦ ਸ਼ਹਿਰ ਦੇ ਕਈ ਇਲਾਕਿਆਂ 'ਚ ਲੱਖਾਂ ਰੁਪਏ ਦੀ ਲੁੱਟ ਕਰਨ ਵਾਲੇ ਕਰੀਬ 12 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਥੇ ਹੀ ਫੜ੍ਹੇ ਗਏ ਦੋਸ਼ੀਆਂ ਕੋਲੋਂ 12 ਮੋਬਾਇਲ ਫੋਨ, 6 ਮੋਟਰਸਾਈਕਲ, ਇਕ ਐਕਟਿਵਾ ਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ 'ਚ ਇਕ ਵੀਡੀਓ ਵੀ ਕੁੱਝ ਸਮਾਂ ਪਹਿਲਾਂ ਵਾਇਰਲ ਹੋ ਰਹੀ ਸੀ, ਜਿਸ 'ਚ ਇਕ ਕਾਰ ਦੇ ਅੰਦਰੋਂ ਇਕ ਮਹਿਲਾ ਦਾ ਬੈਗ ਦੋਸ਼ੀ ਚੋਰੀ ਕਰ ਕੇ ਲੈ ਗਏ ਸਨ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਡੀ. ਸੀ. ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਇਹ ਦੋਸ਼ੀ ਵੱਖ-ਵੱਖ ਕੇਸਾਂ 'ਚ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਹਨ। ਇਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਤੇ ਭਾਰੀ ਮਾਤਰਾ 'ਚ ਮੋਬਾਇਲ ਫੋਨ ਬਰਾਮਦ ਹੋਏ ਹਨ। ਉਥੇ ਹੀ ਇਨ੍ਹਾਂ 'ਚੋਂ ਇਕ ਦੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ 'ਚ ਵੀ ਕੈਦ ਹੋਈ। ਉਥੇ ਹੀ ਉਕਤ ਦੋਸ਼ੀਆਂ ਦਾ ਡੋਪ ਟੈਸਟ ਵੀ ਕਰਵਾਇਆ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਕਿਤੇ ਇਹ ਲੁਟੇਰੇ ਨਸ਼ੇ ਦੇ ਆਦੀ ਤਾਂ ਨਹੀਂ ਹਨ। ਉਥੇ ਹੀ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਪੁਲਸ ਵਲੋਂ ਇਨ੍ਹਾਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਤੋਂ ਹੋਰ ਵੀ ਖੁਲ੍ਹਾਸੇ ਹੋ ਸਕਣ।

  • Robbery case
  • 12 persons arrested
  • ਲੁੱਟ ਦੀ ਵਾਰਦਾਤ
  • 12 ਵਿਅਕਤੀ ਗ੍ਰਿਫਤਾਰ

ਡੇਰਾ ਬਾਬਾ ਨਾਨਕ : ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਹਟਾਏ

NEXT STORY

Stories You May Like

  • kotkapura police  robbery  accused arrested
    ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • gang supplying foreign weapons busted in punjab
    ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ
  • bsf s major action on amritsar border
    ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • this player scored a century in 39 balls with 12 sixes
    12 ਛੱਕਿਆ ਨਾਲ 39 ਗੇਂਦਾਂ 'ਤੇ ਇਸ ਖਿਡਾਰੀ ਨੇ ਲਗਾ ਦਿੱਤਾ ਸੈਕੜਾਂ, ਦੇਖੋ ਵੀਡੀਓ
  • gold and silver looted
    ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ ਰਹੇ 'ਮੈਟਲ ਡਿਟੈਕਟਰ'
  • fir case
    ਅਦਾਲਤ ਵਲੋਂ ਭਗੌੜਾ ਐਲਾਨੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • bikram majithia  majitha constituency  assembly elections
      ਮਜੀਠੀਆ ਨੇ CM ਮਾਨ ਨੂੰ ਮਜੀਠਾ ਤੋਂ ਚੋਣ ਲੜਨ ਲਈ ਆਖਿਆ
    • online forms will be filled by 30 for jawahar navodaya vidyalaya entrance exam
      ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ 30 ਤੱਕ ਭਰੇ ਜਾਣਗੇ ਆਨਲਾਈਨ ਫਾਰਮ
    • excellent service during   operation sindoor   at amritsar airport
      CISF ਦੇ ਸੀਨੀਅਰ ਕਮਾਂਡੈਂਟ ਤੁਸ਼ਾਰ ਸਖਾਰੇ ਨੂੰ ਮਿਲਿਆ DG ਡਿਸਕ (ਸਿਲਵਰ) ਸਨਮਾਨ
    • malkit hundal becomes senior vice president of sad punnar surjit
      ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ...
    • special blo camps will be held on september 6 from 10 am to 4 pm
      6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
    • action against police personnel in case of torture of sikh youth
      ਸਿੱਖ ਨੌਜਵਾਨ ’ਤੇ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਸ ਮੁਲਾਜ਼ਮਾਂ...
    • miri piri khalsa march sets off towards sri anandpur sahib amidst chants
      ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ...
    • gurdaspur police arrests 6 accused including heroin in various cases
      ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
    • gurdaspur makoora patan
      ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ...
    • youth arrested with stolen motorcycle
      ਚੋਰੀ ਦੇ ਮੋਟਰਸਾਈਕਲ, ਨਾਜਾਇਜ਼ ਪਿਸਟਲ ਤੇ 2 ਜ਼ਿੰਦਾ ਰੌਂਦ ਸਮੇਤ ਨੌਜਵਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +