ਅੰਮ੍ਰਿਤਸਰ- ਚੰਡੀਗੜ੍ਹ ਬੰਬ ਬਲਾਸਟ ਮਾਮਲੇ 'ਚ ਦੋਸ਼ੀ ਰੋਹਣ ਮਸੀਹ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਕ ਐੱਸ. ਐੱਚ. ਓ. ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਦੇ ਚਲਦੇ ਅਦਾਲਤ ਵੱਲੋਂ ਉਸ ਨੂੰ ਇੱਕ ਦਿਨ ਦੇ ਰਿਮਾਂਡ 'ਤੇ ਭੇਜਿਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ
ਇਸ ਮੌਕੇ ਪੁਲਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਰੋਹਨ ਮਸੀਹ ਦਾ ਇੱਕ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ ਅਤੇ ਕਈ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਜਿਹੜੇ ਇਸਦੇ ਹੋਰ ਸਾਥੀ ਹਨ ਉਸ ਦੇ ਬਾਰੇ ਵੀ ਜਲਦੀ ਹੀ ਪਤਾ ਲਗਾ ਕੇ ਉਹਨਾਂ ਨੂੰ ਵੀ ਕਾਬੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਬੱਸ ਨੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਸੁਖਾਲੇ ਬਣਾਉਣ ਲਈ ਸਰਹੱਦ ’ਤੇ ਅਰਦਾਸ
NEXT STORY