Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    3:48:47 PM

  • gold prices fell sharply  prices reached a two month low

    ਧੜੰਮ ਡਿੱਗੀਆਂ Gold ਦੀਆਂ ਕੀਮਤਾਂ, ਦੋ ਮਹੀਨਿਆਂ ਦੇ...

  • jalandhar e challan update

    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ...

  • fire at girls school

    ਕੁੜੀਆਂ ਦੇ ਸਕੂਲ 'ਚ ਲੱਗੀ ਅੱਗ, 16 ਵਿਦਿਆਰਥਣਾਂ ਦੀ...

  • cm siddaramaiah resigns

    CM ਸਿਧਾਰਮਈਆ ਨੇ ਦੇ'ਤਾ ਅਸਤੀਫਾ! ਰਾਜਪਾਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਆਰ. ਟੀ. ਓ. ਵੱਲੋਂ ‘ਸੇਫ਼ ਸਕੂਲ ਵਾਹਨ ਪਾਲਿਸੀ’ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

MAJHA News Punjabi(ਮਾਝਾ)

ਆਰ. ਟੀ. ਓ. ਵੱਲੋਂ ‘ਸੇਫ਼ ਸਕੂਲ ਵਾਹਨ ਪਾਲਿਸੀ’ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

  • Edited By Shivani Bassan,
  • Updated: 28 May, 2026 01:19 PM
Amritsar
rto orders strict implementation of  safe school vehicle policy
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਖੇਤਰੀ ਟਰਾਂਸਪੋਰਟ ਅਫ਼ਸਰ ਹਿਤੇਸ਼ ਵੀਰ ਗੁਪਤਾ ਨੇ ਕਿਹਾ ਕਿ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਟਰਾਂਸਪੋਰਟ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਾਰੇ ਸਕੂਲਾਂ ਅਤੇ ਟਰਾਂਸਪੋਰਟ ਆਪਰੇਟਰਾਂ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਆਰ. ਟੀ. ਓ. ਨੇ ਕਿਹਾ ਕਿ ਸਾਰੇ ਸਕੂਲ ਪ੍ਰਬੰਧਕਾਂ, ਸਕੂਲ ਬੱਸ ਠੇਕੇਦਾਰਾਂ ਅਤੇ ਆਪਰੇਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਕੂਲੀ ਬੱਚਿਆਂ ਨੂੰ ਲਿਜਾਣ ਵਾਲਾ ਹਰ ਵਾਹਨ ਸੇਫ਼ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਹੀਕਲ ਐਕਟ ਦੀਆਂ ਸਾਰੀਆਂ ਸ਼ਰਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੇ।

ਇਹ ਵੀ ਪੜ੍ਹੋ- ਰੇਗਿਸਤਾਨ ਤੋਂ ਵੱਧ ਤਪ ਰਿਹਾ ਪੰਜਾਬ, ਚਿੰਤਾਨਜਨਕ ਬਣੀ ਸਥਿਤੀ

ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦਾ ਉਦੇਸ਼ ਸਿਰਫ਼ ਚਲਾਨ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਨੂੰ ਲਿਜਾਣ ਵਾਲੇ ਵਾਹਨ ਸੁਰੱਖਿਅਤ, ਅਧਿਕਾਰਤ ਅਤੇ ਸਾਰੇ ਨਿਯਮਾਂ ਅਨੁਸਾਰ ਹੋਣ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ ਲਾਜ਼ਮੀ ਸੁਰੱਖਿਆ ਪ੍ਰਬੰਧ ਜਿਵੇਂ ਕਿ ਵੈਧ ਪਰਮਿਟ, ਫਿਟਨੈੱਸ ਸਰਟੀਫਿਕੇਟ, ਸਪੀਡ ਗਵਰਨਰ, ਸੀ. ਸੀ. ਟੀ. ਵੀ. ਕੈਮਰੇ, ਜੀ. ਪੀ. ਐੱਸ. ਸਿਸਟਮ, ਅੱਗ ਬੁਝਾਉਣ ਵਾਲੇ ਯੰਤਰ, ਫਰਸਟ ਏਡ ਸੁਵਿਧਾਵਾਂ ਅਤੇ ਹੋਰ ਨਿਰਧਾਰਤ ਸੁਰੱਖਿਆ ਉਪਕਰਣ ਯਕੀਨੀ ਬਣਾਏ ਜਾਣ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਮਾਪਿਆਂ ਨੂੰ ਅਪੀਲ ਕਰਦਿਆਂ ਆਰ. ਟੀ. ਓ. ਨੇ ਕਿਹਾ ਕਿ ਉਹ ਸਿਰਫ਼ ਸਹੂਲਤ ਦੇ ਲਈ ਅਪਣੇ ਬੱਚਿਆਂ ਨੂੰ ਗੈਰ-ਅਧਿਕਾਰਤ, ਓਵਰਲੋਡ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਚ ਨਾ ਭੇਜਣ, ਕਿਉਂਕਿ ਇਸ ਨਾਲ ਬੱਚਿਆਂ ਦੀ ਜਾਨ ਨੂੰ ਗੰਭੀਰ ਖ਼ਤਰਾ ਹੋ ਸਕਦਾ ਹੈ। ਮਾਪਿਆਂ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਸਕੂਲ ਟਰਾਂਸਪੋਰਟ ਪ੍ਰਬੰਧਨ ਜਾਂ ਠੇਕੇਦਾਰ ਵੱਲੋਂ ਕੋਈ ਉਲੰਘਣਾ ਜਾਂ ਲਾਪ੍ਰਵਾਹੀ ਕੀਤੀ ਜਾਂਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

ਆਰ. ਟੀ. ਓ. ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਅਤੇ ਟਰਾਂਸਪੋਰਟ ਆਪਰੇਟਰ ਇਸ ਸਮੇਂ ਦੌਰਾਨ ਸਾਰੀਆਂ ਕਮੀਆਂ ਨੂੰ ਦੂਰ ਕਰਨ ਅਤੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਅਪਣੇ ਵਾਹਨਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਪੂਰੀ ਤਰ੍ਹਾਂ ਯੋਗ ਬਣਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਕੂਲ ਖੁੱਲ੍ਹਣ ਤੋਂ ਬਾਅਦ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਜਾਵੇਗੀ ਅਤੇ ਮੋਟਰ ਵਹੀਕਲ ਐਕਟ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਗੈਰ-ਅਨੁਕੂਲ ਵਾਹਨਾਂ ਦੇ ਚਲਾਨ ਕੀਤੇ ਜਾਣਗੇ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਜ਼ਬਤ ਵੀ ਕੀਤਾ ਜਾਵੇਗਾ।

ਖੇਤਰੀ ਟਰਾਂਸਪੋਰਟ ਅਫ਼ਸਰ ਨੇ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਕੂਲੀ ਬੱਚਿਆਂ ਲਈ ਸੁਰੱਖਿਆ ਅਤੇ ਭਰੋਸੇਯੋਗ ਆਵਾਜਾਈ ਯਕੀਨੀ ਬਣਾਉਣ ਲਈ ਸਾਂਝੇ ਤੌਰ ’ਤੇ ਯਤਨ ਕਰਨ ਅਤੇ ਇਸ ਮਹੱਤਵਪੂਰਨ ਜਨ ਸੁਰੱਖਿਆ ਮੁਹਿੰਮ ਵਿਚ ਵਿਭਾਗ ਦਾ ਸਹਿਯੋਗ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • RTO orders
  • Safe School Vehicle Policy
  • ਆਰਟੀਓ
  • ਹੁਕਮ
  • ਸੁਰੱਖਿਅਤ ਸਕੂਲ ਵਾਹਨ ਨੀਤੀ

ਬਟਾਲਾ ਰੇਲਵੇ ਸਟੇਸ਼ਨ ਦੇ ਸ਼ੈੱਡ ਨੇੜੇ ਲੱਗੀ ਭਿਆਨਕ ਅੱਗ, ਸਰਕਾਰੀ ਕੇਬਲਾਂ ਤੇ ਪਾਈਪ ਸੜ ਕੇ ਹੋਏ ਸੁਆਹ

NEXT STORY

Stories You May Like

  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
  • orders issued for work from home
    Work From Home ਦੇ ਜਾਰੀ ਹੋ ਗਏ ਹੁਕਮ ! 40 ਦੇਸ਼ਾਂ 'ਚ ਨਿਯਮ ਲਾਗੂ, ਭਾਰਤ 'ਚ ਵੀ ਸ਼ੁਰੂ ਹੋਈ ਤਿਆਰੀ
  • punjab employees fir will be registered
    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ ਰੋਕਣ ਦੇ ਹੁਕਮ
  • manufacture and operate jugadu vehicles
    ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ
  • school van  school girls  village people
    ਸਕੂਲ ਵੈਨ ਦਾ ਪਿੱਛਾ ਕਰ ਕੇ ਕੁੜੀਆਂ ਨੂੰ ਪ੍ਰੇਸ਼ਾਨ ਕਰਨ ਵਾਲੇ ਮਨਚਲਿਆਂ ਦੀ ਹੋਈ ‘ਸੇਵਾ’
  • shocking incident in ludhiana
    ਕਹਿਰ ਓ ਰੱਬਾ! ਨਵੇਂ ਮੋਟਰਸਾਈਕਲ ਦਾ ਸ਼ੁਕਰਾਨਾ ਕਰਨ ਗੁਰੂਘਰ ਗਏ ਪਰਿਵਾਰ ਨਾਲ ਵਾਪਰ ਗਈ ਅਣਹੋਣੀ
  • motor vehicle act vehicle challan
    ਚਲਾਨ ਅਦਾ ਨਾ ਕੀਤਾ ਤਾਂ ਵਾਹਨ ਹੋਵੇਗਾ ਜ਼ਬਤ, ਪੰਜਾਬ 'ਚ ਨਵੇਂ ਹੁਕਮ ਜਾਰੀ
  • high court  bjp leader  nomination papers
    ਹਾਈ ਕੋਰਟ ਵੱਲੋਂ ਭਾਜਪਾ ਆਗੂ ਸ਼ੀਤਲ ਸਿੰਗਲਾ ਦੇ ਨਾਮਜ਼ਦਗੀ ਪੱਤਰਾਂ ਦੀ ਮੁੜ ਜਾਂਚ ਦੇ ਹੁਕਮ
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
Trending
Ek Nazar
piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • big good news for the devotees from dera beas
      ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
    • all sikh organizations to be part of panthic conference regarding satkar act
      ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ...
    • next 48 hours are crucial in punjab heavy rains with thunderstorms
      ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • arms smuggling module busted in amritsar
      ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ...
    • fire in gurdaspur
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ ਕਾਰਨ ਸੜ ਕੇ ਸੁਆਹ ਹੋਈ ਦੁਕਾਨ, ਦੁਕਾਨਦਾਰ ਨੇ...
    • petrol pump targeted on punjab  s national highway
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈਟਰੋਲ ਪੰਪ ਨੂੰ ਬਣਾਇਆ ਨਿਸ਼ਾਨਾ
    • pakistan problem
      ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ' 'ਤੇ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +