Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:18:38 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ

MAJHA News Punjabi(ਮਾਝਾ)

ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ

  • Edited By Shivani Bassan,
  • Updated: 28 Jul, 2026 11:27 AM
Gurdaspur
safai sewak union announces closure of gurdaspur district on july 30
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਵਿਨੋਦ)- ਸਫਾਈ ਸੇਵਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਗੁਰਦਾਸਪੁਰ ਵੱਲੋਂ 30 ਜੁਲਾਈ ਨੂੰ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸ਼ਹਿਰ ਗੁਰਦਾਸਪੁਰ ਦੇ ਬਾਜ਼ਾਰ ਨੂੰ ਬੰਦ ਕਰਵਾਉਣ ਲਈ ਵਪਾਰ ਮੰਡਲ ਸਮੇਤ ਹੋਰਨਾਂ ਜਥੇਬੰਦੀਆਂ ਨਾਲ ਮੁਲਾਕਾਤ ਕਰਕੇ ਜ਼ਿਲਾ ਗੁਰਦਾਸਪੁਰ ਬੰਦ ਕਰਾਉਣ ਵਿੱਚ ਸਹਿਯੋਗ ਦੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ

ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਕੁਮਾਰ, ਸਕੱਤਰ ਸੰਨੂ ਸੱਭਰਵਾਲ,ਰਵੀ, ਪ੍ਰਧਾਨ ਬਸ਼ੀਰ ਅਸ਼ਵਨੀ ਨਿੱਕਾ,ਬੰਟੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਦੀ ਹਿਮਾਇਤ ਵੱਖ-ਵੱਖ ਸੰਸਥਾਵਾਂ ਵੱਲੋਂ ਪੂਰਨ ਹਮਾਇਤ ਦੇਣ ਦਾ ਵਿਸ਼ਵਾਸ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਲਗਭਗ ਤਿੰਨ ਹਫਤਿਆਂ ਤੋਂ ਸਫਾਈ ਸੇਵਕ ਪੂਰੇ ਪੰਜਾਬ ਵਿੱਚ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੰਮ ਛੋੜ ਹੜਤਾਲ ਉੱਪਰ ਬੈਠੇ ਹੋਏ ਹਨ। ਇਸ ਦੌਰਾਨ ਸਰਕਾਰ ਉਨ੍ਹਾਂ ਦੀ ਮੰਗਾਂ ਮੰਨਣ ਦੀ ਬਜਾਏ ਸੂਬੇ ਭਰ ਵਿੱਚ ਸੰਘਰਸ਼ਸ਼ੀਲ ਸਫਾਈ ਕਰਮੀਆਂ ਉੱਪਰ ਜ਼ਬਰ ਕਰ ਰਹੀ ਹੈ ਜਿਸ ਤਹਿਤ ਬਰਨਾਲਾ ਵਿਖੇ ਡੀ.ਐੱਸ.ਪੀ ਵੱਲੋਂ ਸਰਕਾਰ ਦੇ ਇਸ਼ਾਰਿਆਂ ਉੱਪਰ ਕੰਮ ਛੋੜ ਹੜਤਾਲ ਉੱਪਰ ਬੈਠੇ ਸਫਾਈ ਕਰਮੀਆਂ ਪਰ ਬਰਤਾਂ ਨਾਲ ਲਾਠੀਚਾਰਜ ਕੀਤਾ ਗਿਆ ਸੀ ਜਿਸ ਵਿੱਚ ਕਈ ਲੋਕ ਜਖਮੀ ਹੋਏ ਹਨ।

ਇਹ ਵੀ ਪੜ੍ਹੋ- ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ 'ਚ ਵਾਪਰੀ ਵੱਡੀ ਘਟਨਾ

ਅਜਿਹੀ ਸਥਿਤੀ ਵਿੱਚ ਡੀ.ਐੱਸ.ਪੀ ਨੂੰ ਨੌਕਰੀਆਂ ਮੁਅਤਲ ਕਰਨ ਅਤੇ ਉਸ ਉੱਪਰ ਐੱਸ.ਸੀ ਐਸਟੀ ਐਕਟ ਤਹਿਤ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਮੰਗਾਂ ਤੋਂ ਇਲਾਵਾ ਡੀ.ਐੱਸ.ਪੀ ਉੱਪਰ ਐੱਸ.ਸੀ, ਐੱਸ.ਟੀ ਐਕਟ ਦਾ ਪਰਚਾ ਦਰਜ ਕਰਵਾਉਣ ਅਤੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰਵਾਉਣ ਦੀ ਮੰਗ ਨੂੰ ਲੈ ਕੇ 30 ਜੁਲਾਈ ਨੂੰ ਪੰਜਾਬ ਬੰਦ ਦੀ ਸੱਦਾ ਦਿੱਤਾ ਗਿਆ ਹੈ। ਜਿਸ ਦੀ ਤਿਆਰੀ ਸਬੰਧੀ ਅੱਜ ਵੱਖ-ਵੱਖ ਅਦਾਰਿਆਂ ਨੂੰ ਮਿਲ ਕੇ ਇਸ ਬੰਦ ਨੂੰ ਮੁਕੰਮਲ ਬੰਦ ਬਣਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਪਾਰ ਮੰਡਲ ਪ੍ਰਧਾਨ ਦਰਸ਼ਨ ਮਾਹਜਨ, ਭਗਵਾਨ ਵਾਲਮੀਕਿ ਸਭਾ ਦੇ ਅਸ਼ੌਕ ਸੁਰਿੰਦਰ ਕੁਮਾਰ, ਸ਼ਹਿਰੀ ਗੁਰੂ ਰਵੀ ਦਾਸ ਸਭਾ ਗਗਨ ਕਰਲੂਪੀਆ,ਕ੍ਰਾਂਤੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਸੰਜੀਵ ਮਿੰਟੂ, ਜ਼ਿਲਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੇਜਰ ਸਿੰਘ ਕੋਟ ਟੋਡਰ ਮੱਲ, ਸ਼ਿਵ ਸੈਨਾ ਸਮਾਜਵਾਦੀ ਪੁਸ਼ਪਾ ਗਿੱਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਮਰ ਕ੍ਰਾਂਤੀ,ਆਲ ਮਿਉਂਸਪਲ ਪੈਨਸ਼ਨਲ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਗੁਪਤਾ ਅਤੇ ਜ਼ਿਲ੍ਹਾ ਸਕੱਤਰ ਵਿਜੇ ਥਾਪਾ,ਸ਼ਹਿਰੀ ਗੁਰੂ ਨਾਭਾ ਦਾਸ ਯੁੱਧ ਵੀਰ ਪੰਜਾਬ ਪ੍ਰਧਾਨ ਹੋਰ ਵੀ ਸੰਸਥਾਵਾਂ ਨੇ ਬੰਦ ਹਮਾਇਤ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Safai Sewak Union
  • Gurdaspur district
  • July 30
  • ਸਫ਼ਾਈ ਸੇਵਕ ਯੂਨੀਅਨ
  • ਜ਼ਿਲ੍ਹਾ ਗੁਰਦਾਸਪੁਰ
  • 30 ਜੁਲਾਈ

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਬਕਾ ਸਰਪੰਚ ਦੀ ਮੌਤ

NEXT STORY

Stories You May Like

  • bsf and police recover 30 bore pistol
    ਖੇਮਕਰਨ ਸਰਹੱਦੀ ਖੇਤਰ ’ਚ BSF ਤੇ ਪੁਲਸ ਵੱਲੋਂ 30 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ
  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • varanasi  naxal commander  30 lakh  reward
    ਵਾਰਾਣਸੀ ’ਚ ਮੁਕਾਬਲੇ ’ਚ ਮਾਰਿਆ ਗਿਆ ਨਕਸਲੀ ਕਮਾਂਡਰ, 30 ਲੱਖ ਰੁਪਏ ਦਾ ਸੀ ਇਨਾਮ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • sir work 100  complete in gurdaspur district
    ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  • education officer pathankot reviews cleanliness in government schools
    ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ, ਸਕੂਲ ਮੁਖੀਆਂ ਨੂੰ ਦਿੱਤੇ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • shooting in amritsar  s bansawala bazaar
      ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...
    • massive fire breaks out in two buses in amritsar
      ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
    • dengue larvae destroyed in urban and rural areas of pathankot
      ਪਠਾਨਕੋਟ 'ਚ ਸ਼ਹਿਰੀ ਤੇ ਪੇਂਡੂ ਇਲਾਕਿਆਂ ’ਚ ਡੇਂਗੂ ਦਾ ਲਾਰਵਾ ਕੀਤਾ ਨਸ਼ਟ
    • sri guru ravidas ji were showcased using 500 drones
      ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ...
    • sir work in tarn taran 100  complete
      ਤਰਨਤਾਰਨ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
    • focus on special preparations at amritsar airport
      ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀ ਸੇਵਾ ਮੁਹਿੰਮ-2026 ਤਹਿਤ ਵਿਸ਼ੇਸ਼ ਤਿਆਰੀਆਂ...
    • the last date for admission to gndu  s open and distance and online courses
      ਜੀ.ਐੱਨ.ਡੀ.ਯੂ. ਦੇ ਓਪਨ ਐਂਡ ਡਿਸਟੈਂਸ ਤੇ ਆਨਲਾਈਨ ਕੋਰਸਾਂ ’ਚ ਦਾਖ਼ਲੇ ਦੀ ਆਖਰੀ...
    • isi  s new ploy after operation sindhur
      'ਆਪ੍ਰੇਸ਼ਨ ਸਿੰਧੂਰ' ਤੋਂ ਬਾਅਦ ISI ਦੀ ਨਵੀਂ ਚਾਲ, ਅੱਤਵਾਦੀ ਸੰਗਠਨਾਂ ’ਚ...
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +